April 29, 2026

ਰਾਸ਼ਟਰੀ

ਖਾਸ ਖ਼ਬਰਮਨੋਰੰਜਨਰਾਸ਼ਟਰੀ

ਕਾਮੇਡੀ ਫਿਲਮ ‘ਧਮਾਲ 4’ ਦੀ ਸ਼ੂਟਿੰਗ ਮੁਕੰਮਲ; ਅਗਲੇ ਸਾਲ ਈਦ ’ਤੇ ਹੋਵੇਗੀ ਰਿਲੀਜ਼

Current Updates
ਮੁੰਬਈ- ਫਿਲਮ Dhamaal ਦੇ ਪ੍ਰਸ਼ੰਸਕਾਂ ਲਈ ਖੁਸ਼ਖ਼ਬਰੀ ਹੈ ਕਿਉਂਕਿ ਹਿੱਟ ਕਾਮੇਡੀ ਫਰੈਂਚਾਇਜ਼ੀ ਦੀ ਫਿਲਮ ‘ਧਮਾਲ 4’ ਦੀ ਸ਼ੂਟਿੰਗ ਮੁਕੰਮਲ ਹੋ ਚੁੱਕੀ ਹੈ। ਇਹ ਜਾਣਕਾਰੀ ਫਿਲਮ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਦੀ ਲੈਫਟੀਨੈਂਟ ਪਾਰੁਲ ਢਡਵਾਲ ਪੰਜਵੀਂ ਪੀੜ੍ਹੀ ਦੀ ਫੌਜ ਅਧਿਕਾਰੀ ਬਣੀ

Current Updates
ਚੰਡੀਗੜ੍ਹ- ਪੰਜਾਬ ਤੋਂ ਇੱਕ ਨਵੀਂ ਕਮਿਸ਼ਨਡ ਅਫਸਰ ਲੈਫਟੀਨੈਂਟ ਪਾਰੁਲ ਢਡਵਾਲ Lieutenant Parul Dhadwal, ਨੇ ਆਫੀਸਰਜ਼ ਟਰੇਨਿੰਗ ਅਕੈਡਮੀ (OTA) ਵਿੱਚ order of merit ’ਚ ਪਹਿਲੇ ਸਥਾਨ...
ਖਾਸ ਖ਼ਬਰਪੰਜਾਬਰਾਸ਼ਟਰੀ

ਲੁਧਿਆਣਾ ’ਚ ਸਤਲੁਜ ਕੰਢੇ 1000 ਏਕੜ ਜ਼ਮੀਨ ਪਾਣੀ ’ਚ ਡੁੱਬੀ, ਕਿਸਾਨ ਫ਼ਸਲਾਂ ਦੇ ਹੋਏ ਨੁਕਸਾਨ ਤੋਂ ਦੁਖੀ

Current Updates
ਲੁਧਿਆਣਾ- ਪੰਜਾਬ ਦੇ ਕਿਸਾਨਾਂ ਲਈ ਮੌਸਮ ਜੀਵਨ ਰੇਖਾ ਅਤੇ ਖ਼ਤਰਾ ਦੋਵੇਂ ਹੈ। ਮੌਸਮ ਵਿੱਚ ਤੇਜ਼ ਗਰਮੀ ਜਿੱਥੇ ਕਣਕ ਦੇ ਦਾਣਿਆਂ ਨੂੰ ਸੁਕਾ ਦਿੰਦੀ ਹੈ, ਉਥੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਦੇ ਸਾਰੇ ਸਕੂਲ ਸੋਮਵਾਰ ਨੂੰ ਵਿਦਿਆਰਥੀਆਂ ਲਈ ਰਹਿਣਗੇ ਬੰਦ

Current Updates
ਚੰਡੀਗੜ੍ਹ- ਪੰਜਾਬ ਵਿੱਚ ਹੜ੍ਹ ਦੀ ਮਾਰ ਕਰਕੇ 8 ਸਤੰਬਰ ਨੂੰ ਵੀ ਸੂਬੇ ਦੇ ਸਾਰੇ ਸਰਕਾਰੀ ਸਕੂਲ ਵਿਦਿਆਰਥੀਆਂ ਲਈ ਬੰਦ ਰਹਿਣਗੇ, ਜਦੋਂ ਕਿ ਸਾਰੇ ਸਰਕਾਰੀ, ਪ੍ਰਾਈਵੇਟ...
ਖਾਸ ਖ਼ਬਰਰਾਸ਼ਟਰੀ

12 ਸਾਲਾ ਲੜਕੇ ਦੀ ਹੱਤਿਆ ਦੇ ਦੋਸ਼ ਹੇਠ ਮਦਰੱਸੇ ਦੇ ਪੰਜ ਨਾਬਾਲਗ ਗ੍ਰਿਫ਼ਤਾਰ

Current Updates
ਉੜੀਸਾ- ਉੜੀਸਾ ਦੇ ਨਯਾਗੜ੍ਹ ਜ਼ਿਲ੍ਹੇ ਦੇ ਇੱਕ ਮਦਰੱਸੇ ਦੇ ਪੰਜ ਨਾਬਾਲਗ ਵਿਦਿਆਰਥੀਆਂ ਨੂੰ ਪੁਲੀਸ ਨੇ ਸੰਸਥਾ ਦੇ ਇੱਕ 12 ਸਾਲਾ ਲੜਕੇ ਦੀ ਕਥਿਤ ਤੌਰ ’ਤੇ...
ਖਾਸ ਖ਼ਬਰਰਾਸ਼ਟਰੀ

ਮੁੰਬਈ ’ਚ ਗਣਪਤੀ ਵਿਸਰਜਨ ਮੌਕੇ ਕਰੰਟ ਲੱਗਣ ਨਾਲ ਇਕ ਮੌਤ, ਪੰਜ ਜ਼ਖ਼ਮੀ

Current Updates
ਮੁੰਬਈ- ਮੁੰਬਈ ਵਿਚ ਐਤਵਾਰ ਸਵੇਰੇ ਗਣਪਤੀ ਦੀ ਮੂਰਤੀ ਨੂੰ ਜਲ ਵਿਸਰਜਨ ਲਈ ਲਿਜਾਣ ਮੌਕੇ ਬਿਜਲੀ ਦੀ ਤਾਰ ਦੇ ਸੰਪਰਕ ਵਿਚ ਆਉਣ ਨਾਲ ਕਰੰਟ ਲੱਗਣ ਕਰਕੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ’ਚ 13 ਹਜ਼ਾਰ ਕਰੋੜ ਤੋਂ ਵੱਧ ਦਾ ਨੁਕਸਾਨ

Current Updates
ਚੰਡੀਗੜ੍ਹ- ਹੜ੍ਹਾਂ ਨੇ ਪੰਜਾਬ ਵਿੱਚ ਤਬਾਹੀ ਮਚਾਈ ਹੋਈ ਹੈ ਅਤੇ ਹੁਣ ਤੱਕ ਸੂਬੇ ਦੇ 23 ਜ਼ਿਲ੍ਹਿਆਂ ਦੇ 1960 ਪਿੰਡ ਹੜ੍ਹਾਂ ਦੀ ਮਾਰ ਝੱਲ ਰਹੇ ਹਨ...
ਖਾਸ ਖ਼ਬਰਰਾਸ਼ਟਰੀ

ਗਰੀਬੀ ਨਾਲ ਜੂਝਦੇ ਪਰਿਵਾਰ ਨੇ 50 ਹਜ਼ਾਰ ’ਚ ਵੇਚਿਆ ਮਹੀਨੇ ਦਾ ਬੱਚਾ

Current Updates
ਨਵੀਂ ਦਿੱਲੀ- ਗਰੀਬੀ ਕਾਰਨ ਦੋ ਡੰਗ ਦੀ ਰੋਜ਼ੀ-ਰੋਟੀ ਲਈ ਜੂਝ ਰਹੇ ਇੱਕ ਪਰਿਵਾਰ ਨੇ ਆਪਣੇ ਇੱਕ ਮਹੀਨੇ ਦੇ ਬੱਚੇ ਨੂੰ 50 ਹਜ਼ਾਰ ਰੁਪਏ ਵਿੱਚ ਵੇਚ...
ਖਾਸ ਖ਼ਬਰਪੰਜਾਬਰਾਸ਼ਟਰੀ

ਮਾਝਾ ਤੇ ਦੋਆਬਾ ਖੇਤਰ ਵਿੱਚ ਮੀਂਹ ਨਾਲ ਲੋਕ ਮੁੜ ਫ਼ਿਕਰਾਂ ’ਚ ਪਏ

Current Updates
ਪੰਜਾਬ- ਪੰਜਾਬ ਵਿੱਚ ਪਿਛਲੇ 15 ਦਿਨਾਂ ਤੋਂ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਇਸ ਸਮੇਂ ਤੱਕ ਪੰਜਾਬ ਦੇ 2000 ਦੇ ਕਰੀਬ ਪਿੰਡ ਹੜ੍ਹਾਂ ਦੀ ਲਪੇਟ...
ਖਾਸ ਖ਼ਬਰਰਾਸ਼ਟਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਸਤੰਬਰ ਨੂੰ ਕਰ ਸਕਦੇ ਨੇ ਹੜ੍ਹ ਪ੍ਰਭਾਵਿਤ ਪੰਜਾਬ ਦਾ ਦੌਰਾ

Current Updates
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਸਤੰਬਰ ਨੂੰ ਹੜ੍ਹ ਪ੍ਰਭਾਵਿਤ ਪੰਜਾਬ ਦਾ ਦੌਰਾ ਕਰਨ ਅਤੇ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕਰ ਸਕਦੇ ਹਨ। ਸੂਤਰਾਂ...