ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਡੀ.ਏ. ਦੇ ਬਕਾਏ ’ਚ ਦੇਰੀ ਦਾ ਵਿਆਜ Taxpayers ’ਤੇ ਨਾ ਪਾਇਆ ਜਾਵੇ: ਪਬਲਿਕ ਐਕਸ਼ਨ ਕਮੇਟੀCurrent UpdatesAugust 31, 2026 August 31, 2026 ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਮਹਿੰਗਾਈ ਭੱਤੇ (ਡੀ.ਏ.) ਦੇ ਬਕਾਏ ਦੇਣ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਨੂੰ ਚੁਣੌਤੀ ਦੇਣ ਦੀ ਤਿਆਰੀ ਅਤੇ ਦੂਜੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਥਕ ਸਿਆਸਤ ਗਰਮਾਈ: 31 ਸਾਲਾਂ ਬਾਅਦ ਬੇਅੰਤ ਸਿੰਘ ਕਤਲ ਕਾਂਡ ਦਾ ਮੁੱਦਾ ਫਿਰ ਚਰਚਾ ‘ਚ, ਰਾਜੋਆਣਾ ਦਾ ਵੱਡਾ ਬਿਆਨCurrent UpdatesAugust 31, 2026 August 31, 2026 ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕਾਂਡ ਨੂੰ 31 ਸਾਲ ਪੂਰੇ ਹੋਣ ਤੋਂ ਬਾਅਦ ਸੂਬੇ ਦੀ ਪੰਥਕ ਰਾਜਨੀਤੀ ਇੱਕ ਵਾਰ ਫਿਰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮੁਫ਼ਤ ਤੀਰਥ ਯਾਤਰਾ: ਸਰਕਾਰ ਦਾ ਵੱਡਾ ਉਪਰਾਲਾ, ਸੀਨੀਅਰ ਨਾਗਰਿਕਾਂ ਨੂੰ ਮੁਫ਼ਤ ਕਰਵਾਈ ਜਾ ਰਹੀ ਧਾਰਮਿਕ ਯਾਤਰਾCurrent UpdatesAugust 31, 2026 August 31, 2026 ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸੀਨੀਅਰ ਨਾਗਰਿਕਾਂ ਲਈ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਮੁਫ਼ਤ ਤੀਰਥ ਯਾਤਰਾ ਯੋਜਨਾ’ ਤਹਿਤ ਬਜ਼ੁਰਗ ਸ਼ਰਧਾਲੂਆਂ ਨੂੰ ਦੇਸ਼ ਭਰ ਦੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮੁਹਾਲੀ ਬਿਲਡਰ ਘੁਟਾਲਾ: ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਈ.ਡੀ. ਅੱਗੇ ਨਹੀਂ ਹੋਏ ਪੇਸ਼, ਮੰਗਿਆ ਹੋਰ ਸਮਾਂCurrent UpdatesAugust 31, 2026 August 31, 2026 ਚੰਡੀਗੜ੍ਹ: ਮੋਹਾਲੀ ‘ਚ ਹੋਏ ਕਰੋੜਾਂ ਰੁਪਏ ਦੇ ਚਰਚਿਤ ਬਿਲਡਰ ਘੁਟਾਲੇ ਦੇ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਇੰਫੋਰਸਮੈਂਟ ਡਾਇਰੈਕਟੋਰੇਟ (ED) ਦੇ...
ਖਾਸ ਖ਼ਬਰਰਾਸ਼ਟਰੀਕੇਂਦਰ ਸਰਕਾਰ ਦੀ ਸੁਪਰੀਮ ਕੋਰਟ ਨੂੰ ਅਪੀਲ: ਵਿਦਿਆਰਥੀਆਂ ‘ਤੇ ਦਰਜ FIR ਰੱਦ ਕਰਨ ਦੀ ਮੰਗCurrent UpdatesAugust 31, 2026 August 31, 2026 ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਦੇਸ਼ ਦੀ ਸਰਬਉੱਚ ਅਦਾਲਤ ਵਿੱਚ ਇੱਕ ਅਹਿਮ ਅਪੀਲ ਦਾਖਲ ਕਰਕੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ‘ਤੇ ਦਰਜ ਸਾਰੀਆਂ ਪੁਲਿਸ ਐਫ.ਆਈ.ਆਰ. (FIRs) ਨੂੰ ਰੱਦ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਕੌਮੀ ਕਮਿਸ਼ਨ ਵੱਲੋਂ Raja Warring ਦੀ ਗ੍ਰਿਫ਼ਤਾਰੀ ਦੇ ਹੁਕਮCurrent UpdatesAugust 31, 2026 August 31, 2026 ਚੰਡੀਗੜ੍ਹ- ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਅੱਜ ਅਹਿਮ ਫ਼ੈਸਲਾ ਲੈਂਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜ ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕੀਤੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਵੱਡੇ ਸੰਘਰਸ਼ ਦਾ ਐਲਾਨCurrent UpdatesAugust 30, 2026 August 30, 2026 ਚੰਡੀਗੜ੍ਹ- ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ, ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਦੀ ਮੀਟਿੰਗ ਬੱਚਤ ਭਵਨ ਲੁਧਿਆਣਾ ਵਿਖੇ ਗੁਰਨਾਮ ਸਿੰਘ ਵਿਰਕ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਭਾਜਪਾ ਤੇ ਅਕਾਲੀ ਦਲ ਦੇ ਵਿਦਿਆਰਥੀ ਵਿੰਗਾਂ ਏ ਬੀ ਵੀ ਪੀ ਅਤੇ ਐੱਸ ਓ ਆਈ ਵਿਚਾਲੇ ਗੱਠਜੋੜCurrent UpdatesAugust 30, 2026 August 30, 2026 ਚੰਡੀਗੜ੍ਹ- ਪੰਜਾਬ ਯੂਨੀਵਰਸਿਟੀ ਕੈਂਪਸ ਵਿੱਚ ਭਲਕੇ 31 ਅਗਸਤ ਨੂੰ ਹੋਣ ਜਾ ਰਹੀਆਂ ਵਿਦਿਆਰਥੀ ਕੌਂਸਲ ਚੋਣਾਂ ਲਈ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗਾਂ ਏ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸਰਕਾਰੀ ਨੌਕਰੀਆਂ ’ਚ ਮੈਰਿਟ ਦੀ ਬੱਲੇ ਬੱਲੇCurrent UpdatesAugust 30, 2026 August 30, 2026 ਚੰਡੀਗੜ੍ਹ- ਦੇਸ਼ ਭਰ ਦੇ ਵੱਖ-ਵੱਖ ਸੂਬਿਆਂ ਵਿੱਚ ਜਿੱਥੇ ਅੱਜ ਵੀ ਨੌਜਵਾਨ ਸਰਕਾਰੀ ਨੌਕਰੀਆਂ ਹਾਸਲ ਕਰਨ ਲਈ ਲੰਮੀਆਂ ਕਤਾਰਾਂ ਵਿੱਚ ਖੜ੍ਹੇ ਹੋਣ ਅਤੇ ਸੜਕਾਂ ’ਤੇ ਪ੍ਰਦਰਸ਼ਨ...
ਖਾਸ ਖ਼ਬਰਪੰਜਾਬਰਾਸ਼ਟਰੀਅੰਮ੍ਰਿਤਸਰ-ਦੁਬਈ ਉਡਾਣ ’ਚ ਦੇਰੀ ਕਾਰਨ 300 ਯਾਤਰੀਆਂ ਵੱਲੋਂ ਹੰਗਾਮਾ; SpiceJet ਖ਼ਿਲਾਫ਼ ਹਵਾਈ ਅੱਡੇ ’ਚ ਨਾਅਰੇਬਾਜ਼ੀCurrent UpdatesAugust 30, 2026 August 30, 2026 ਅੰਮ੍ਰਿਤਸਰ-ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਨੂੰ ਸਪਾਈਸਜੈੱਟ (SpiceJet) ਦੀ ਅੰਮ੍ਰਿਤਸਰ ਤੋਂ ਦੁਬਈ ਜਾਣ ਵਾਲੀ ਫਲਾਈਟ ਵਿੱਚ ਘੰਟਿਆਂ ਬੱਧੀ ਹੋਈ ਦੇਰੀ ਕਾਰਨ...