ਰਾਸ਼ਟਰੀ
ਭਾਜਪਾ ਨੂੰ ਕੈਂਪ ਲਗਾਉਣ ਤੋਂ ਰੋਕਣ ਦਾ ਮਾਮਲਾ ਭਖਿਆ
ਚੰਡੀਗੜ੍ਹ- ਇੱਥੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਸ਼ਿਕਾਇਤਾਂ ਦੀ ਜਾਂਚ ਲਈ ਸੀਨੀਅਰ ਸਿਵਲ ਤੇ ਪੁਲੀਸ ਅਧਿਕਾਰੀਆਂ ਦੀ ਕਮੇਟੀ ਬਣਾਈ ਹੈ, ਜਿਸ ਵਿੱਚ ਏਡੀਸੀ, ਐੱਸਡੀਐੱਮ, ਐੱਸਪੀਐੱਚ...
ਅਲਵਿਦਾ ਭੱਲਾ ਸਾਬ੍ਹ…
ਮੋਹਾਲੀ- ਅਦਾਕਾਰ ਅਤੇ ਕਾਮੇਡੀਅਨ ਜਸਵਿੰਦਰ ਭੱਲਾ ਦਾ 65 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਅਕਾਲ ਚਲਾਣੇ ਦੀ ਖ਼ਬਰ ਨਾਲ ਪੰਜਾਬੀ ਮਨੋਰੰਜਨ...
ਸਰਪੰਚ ਦੀ ਚਿੱਟਾ ਪੀਣ ਸਮੇਂ ਦੀ ਵਾਇਰਲ ਵੀਡੀਓ ਨੇ ਸਿਆਸੀ ਚਰਚਾ ਛੇੜੀ
ਮੋਗਾ- ਬਲਾਕ ਕੋਟ ਈਸੇ ਖਾਂ ਅਧੀਨ ਪਿੰਡ ਚਿਰਾਗ ਸ਼ਾਹ ਵਾਲਾ ਦੇ ਮੌਜੂਦਾ ਸਰਪੰਚ ਦੀ ਕਥਿਤ ਤੌਰ ’ਤੇ ਚਿੱਟੇ ਦਾ ਨਸ਼ਾ ਕਰਦੇ ਦੀ ਵੀਡੀਓ ਸੋਸ਼ਲ ਮੀਡੀਆ...
ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਮਿਲੀ ‘ਜ਼ੈੱਡ’ ਸੁਰੱਖਿਆ
ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰਾਲੇ ਨੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਉਨ੍ਹਾਂ ’ਤੇ ਹੋਏ ਹਮਲੇ ਤੋਂ ਇਕ ਦਿਨ ਮਗਰੋੋਂ CRPF ਜਵਾਨਾਂ ਵਾਲੀ ‘Z’...
ਅੰਮ੍ਰਿਤਸਰ ਦਿਹਾਤੀ ਪੁਲੀਸ ਵੱਲੋਂ ਮੁਲਜ਼ਮ ਗ੍ਰਨੇਡ ਤੇ ਪਿਸਤੌਲ ਸਣੇ ਕਾਬੂ
ਅੰਮ੍ਰਿਤਸਰ- ਅੰਮ੍ਰਿਤਸਰ ਦਿਹਾਤੀ ਪੁਲੀਸ ਦੇ ਵਿਸ਼ੇਸ਼ ਸੈੱਲ ਨੇ ਇਕ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਪਿੰਡ ਪੰਡੋਰੀ ਦੇ ਵਸਨੀਕ ਮਲਕੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।...
ਭਿਵਾਨੀ ਦੇ ਜੱਦੀ ਪਿੰਡ ਵਿਚ ਮਨੀਸ਼ਾ ਦਾ ਸਸਕਾਰ, ਪਿਤਾ ਨੇ ਦਿੱਤੀ ਚਿਖਾ ਨੂੰ ਅਗਨੀ
ਚੰਡੀਗੜ੍ਹ- ਪਲੇਅਵੇਅ ਸਕੂਲ ਵਿਚ ਪੜ੍ਹਾਉਂਦੀ ਅਧਿਆਪਕਾ ਮਨੀਸ਼ਾ ਦਾ ਅੱਜ ਉਸ ਦੇ ਭਿਵਾਨੀ ਜ਼ਿਲ੍ਹੇ ਵਿਚਲੇ ਪਿੰਡ ਧਾਨੀ ਲਕਸ਼ਮਣ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਮਨੀਸ਼ਾ ਦੀ...
ਦਾਗ਼ੀ ਪ੍ਰਧਾਨ ਮੰਤਰੀਆਂ ਤੇ ਮੁੱਖ ਮੰਤਰੀਆਂ ਨੂੰ ਹਟਾਉਣ ਲਈ ਲੋਕ ਸਭਾ ’ਚ ਬਿੱਲ ਪੇਸ਼
ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪ੍ਰਧਾਨ ਮੰਤਰੀ, ਕੇਂਦਰੀ ਮੰਤਰੀਆਂ, ਮੁੱਖ ਮੰਤਰੀ ਅਤੇ ਰਾਜ ਮੰਤਰੀਆਂ ਨੂੰ ਗੰਭੀਰ ਅਪਰਾਧਿਕ ਦੋਸ਼ਾਂ ਲਈ ਲਗਾਤਾਰ 30 ਦਿਨਾਂ...
ਉਪ ਰਾਸ਼ਟਰਪਤੀ ਚੋਣ: ਵਿਰੋਧੀ ਧਿਰ ਦੇ ਉਮੀਦਵਾਰ ਬੀ.ਸੁਦਰਸ਼ਨ ਰੈੱਡੀ ਵੱਲੋਂ ਨਾਮਜ਼ਦਗੀ ਦਾਖਲ
ਨਵੀਂ ਦਿੱਲੀ- ਉਪ-ਰਾਸ਼ਟਰਪਤੀ ਅਹੁਦੇ ਲਈ ਵਿਰੋਧੀ ਧਿਰ ‘ਇੰਡੀਆ’ ਗੱਠਜੋੜ ਦੇ ਉਮੀਦਵਾਰ ਬੀ. ਸੁਦਰਸ਼ਨ ਰੈਡੀ ਨੇ ਵੀਰਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਰੈਡੀ ਦੇ ਨਾਮਜ਼ਦਗੀ...
ਅਸਾਮ ਦੇ ਗੁਰਦੁਆਰਾ ਧੋਬੜੀ ਸਾਹਿਬ ਤੋਂ ਕੱਢੇ ਨਗਰ ਕੀਰਤਨ ਨਾਲ ਸ਼ਹੀਦੀ ਸ਼ਤਾਬਦੀ ਸਮਾਗਮਾਂ ਦਾ ਰਸਮੀ ਆਗਾਜ਼
ਅਸਾਮ- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿੱਚ ਆਰੰਭ ਹੋਏ ਪਹਿਲੇ ਨਗਰ ਕੀਰਤਨ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ...
