April 29, 2026

ਰਾਸ਼ਟਰੀ

ਖਾਸ ਖ਼ਬਰਪੰਜਾਬਰਾਸ਼ਟਰੀ

ਮੈਡੀਕਲ ਸਟੋਰ ਚਲਾਉਂਦੇ ਪਿਉ-ਪੁੱਤ ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ

Current Updates
ਨਾਭਾ- ਇੱਥੇ ਇੱਕ ਮੈਡੀਕਲ ਸਟੋਰ ਚਲਾਉਂਦੇ ਪ੍ਰਤਾਪ ਸਿੰਘ ਅਤੇ ਉਸਦੇ ਪੁੱਤਰ ਮਨਪ੍ਰੀਤ ਸਿੰਘ ਨੂੰ ਪੁਲੀਸ ਨੇ 11740 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਕੌਮੀ ਨਕਸ਼ੇ ’ਤੇੇ ਪੰਜਾਬ ਬਣੇਗਾ ਰੋਲ ਮਾਡਲ: ਭਗਵੰਤ ਮਾਨ

Current Updates
ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਨਅਤੀ ਕਮੇਟੀਆਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਜਲਦ ਹੀ ਪੰਜਾਬ ਕੌਮੀ ਪੱਧਰ ’ਤੇ ਰੋਲ ਮਾਡਲ ਬਣ ਕੇ ਉੱਭਰੇਗਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੱਤਰਕਾਰ ਨਾਲ ਕੁੱਟਮਾਰ ਕਰਨ ਵਾਲੇ ਦੋ ਪੰਜਾਬ ਪੁਲੀਸ ਮੁਲਾਜ਼ਮ ਮੁਅੱਤਲ, ਮਾਮਲਾ ਦਰਜ

Current Updates
ਚੰਡੀਗੜ੍ਹ- ਇੱਥੇ ਇੱਕ ਸਥਾਨਕ ਪੱਤਰਕਾਰ ਨਾਲ ਕਥਿਤ ਤੌਰ ’ਤੇ ਕੁੱਟਮਾਰ ਕਰਨ ਦੇ ਦੋਸ਼ ਵਿੱਚ ਪੰਜਾਬ ਪੁਲੀਸ ਦੇ ਦੋ ਕਮਾਂਡੋ ਮੁਅੱਤਲ ਕਰ ਦਿੱਤੇ ਗਏ ਹਨ। ਇਸ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਐਮਐਸਪੀ ਕਮੇਟੀ ਨੇ ਹੁਣ ਤੱਕ 45 ਮੀਟਿੰਗਾਂ ਕੀਤੀਆਂ: ਖੇਤੀ ਮੰਤਰੀ ਸ਼ਿਵਰਾਜ ਚੌਹਾਨ

Current Updates
ਚੰਡੀਗੜ੍ਹ- ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ (Agriculture Minister Shivraj Singh Chouhan) ਨੇ ਸ਼ੁੱਕਰਵਾਰ ਨੂੰ ਰਾਜ ਸਭਾ ਵਿੱਚ ਦੱਸਿਆ ਕਿ ਸਾਬਕਾ ਖੇਤੀਬਾੜੀ ਸਕੱਤਰ ਸੰਜੇ ਅਗਰਵਾਲ...
ਖਾਸ ਖ਼ਬਰਰਾਸ਼ਟਰੀ

ਯੂਟਿਊਬ ਵੀਡੀਓ ਤੋਂ ਸਿੱਖ ਕੇ, ਪ੍ਰੇਮੀ ਦੀ ਮਦਦ ਨਾਲ ਕੀਤੀ ਪਤੀ ਦੀ ਹੱਤਿਆ

Current Updates
ਤਿਲੰਗਾਨਾ-  ਤਿਲੰਗਾਨਾ ਦੇ ਕਰੀਮਨਗਰ ਤੋਂ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਔਰਤ ਨੇ ਆਪਣੇ ਪ੍ਰੇਮੀ ਅਤੇ ਉਸ ਦੇ ਦੋਸਤ ਨਾਲ ਮਿਲ...
ਖਾਸ ਖ਼ਬਰਰਾਸ਼ਟਰੀ

ਪ੍ਰਧਾਨ ਮੰਤਰੀ ਮੋਦੀ ਨੇ ਰੂਸੀ ਰਾਸ਼ਟਰਪਤੀ ਨਾਲ ਕੀਤੀ ਗੱਲਬਾਤ: ਦੁਵੱਲੇ ਸੰਮੇਲਨ ਲਈ ਭਾਰਤ ਆਉਣ ਦਾ ਦਿੱਤਾ ਸੱਦਾ

Current Updates
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਭਾਰਤ-ਰੂਸ ਵਿਚਕਾਰ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਅਮਿਤਾਭ ਬੱਚਨ ਵੱਲੋਂ ‘ਕੌਨ ਬਨੇਗਾ ਕਰੋੜਪਤੀ’ ਸੀਜ਼ਨ 17 ਦੀ ਸ਼ੂਟਿੰਗ ਸ਼ੁਰੂ

Current Updates
ਮੁੰਬਈ- ਮੈਗਾਸਟਾਰ ਅਮਿਤਾਭ ਬੱਚਨ ਨੇ ਲੰਬੇ ਸਮੇਂ ਤੋਂ ਚੱਲ ਰਹੇ ਕੁਇਜ਼ ਸ਼ੋਅ ‘ਕੌਨ ਬਨੇਗਾ ਕਰੋੜਪਤੀ’ ਦੇ 17ਵੇਂ ਸੀਜ਼ਨ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਨਿਰਮਾਤਾਵਾਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਲੈਂਡ ਪੂਲਿੰਗ ਨੀਤੀ ਖ਼ਿਲਾਫ਼ 1 ਸਤੰਬਰ ਤੋਂ ਪੱਕਾ ਮੋਰਚਾ ਸ਼ੁਰੂ ਕਰੇਗਾ ਸ਼੍ਰੋਮਣੀ ਅਕਾਲੀ ਦਲ

Current Updates
ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਲਿਆਂਦੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ 1 ਸਤੰਬਰ ਤੋਂ ਮੁਹਾਲੀ ਵਿਖੇ ਪੱਕਾ ਮੋਰਚਾ ਸ਼ੁਰੂ ਕੀਤਾ ਜਾਵੇਗਾ। ਇਹ ਫੈਸਲਾ...
ਖਾਸ ਖ਼ਬਰਰਾਸ਼ਟਰੀ

ਐਨਡੀਏ ਨੇ ਉਪ ਰਾਸ਼ਟਰਪਤੀ ਉਮੀਦਵਾਰ ਦੀ ਚੋਣ ਦੇ ਅਖ਼ਤਿਆਰ ਮੋਦੀ ਤੇ ਨੱਢਾ ਨੂੰ ਸੌਂਪੇ

Current Updates
ਨਵੀਂ ਦਿੱਲੀ- ਕੇਂਦਰੀ ਮੰਤਰੀ ਕਿਰਨ ਰਿਜੀਜੂ (Union minister Kiren Rijiju) ਨੇ ਕਿਹਾ ਕਿ ਕੌਮੀ ਜਮਹੂਰੀ ਗੱਠਜੋੜ (National Democratic Alliance – NDA) ਨੇ ਵੀਰਵਾਰ ਨੂੰ ਪ੍ਰਧਾਨ...
ਖਾਸ ਖ਼ਬਰਰਾਸ਼ਟਰੀ

ਸੁਪਰੀਮ ਕੋਰਟ ਕੌਲਜੀਅਮ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਜੱਜ ਦੀ ਨਿਯੁਕਤੀ ਨੂੰ ਮਨਜ਼ੂਰੀ

Current Updates
ਨਵੀਂ ਦਿੱਲੀ- ਸੁਪਰੀਮ ਕੋਰਟ ਦੇ ਕੌਲਜੀਅਮ (Supreme Court collegium) ਨੇ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਦੇ ਜੱਜ ਵਜੋਂ...