ਖਾਸ ਖ਼ਬਰਪੰਜਾਬਰਾਸ਼ਟਰੀਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ 6 ਅਗਸਤ ਨੂੰ ਪੱਖ ਰੱਖਣ ਲਈ ਸੱਦਿਆCurrent UpdatesAugust 4, 2025 August 4, 2025 ਅੰਮ੍ਰਿਤਸਰ- ਪੰਜਾਬ ਸਰਕਾਰ ਵੱਲੋਂ ਸ੍ਰੀਨਗਰ (ਜੰਮੂ-ਕਸ਼ਮੀਰ) ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਕਰਵਾਏ ਗਏ ਸਮਾਗਮ ਵਿੱਚ ਮਰਿਆਦਾ ਦੀ ਉਲੰਘਣਾ ਸਬੰਧੀ ਦੋਸ਼ਾਂ...
ਖਾਸ ਖ਼ਬਰਮਨੋਰੰਜਨਰਾਸ਼ਟਰੀ71ਵੇਂ ਰਾਸ਼ਟਰੀ ਫਿਲਮ ਪੁਰਸਕਾਰ: ਅਦਾਕਾਰੀ ਸਿਰਫ਼ ਕੰਮ ਨਹੀਂ ਸਗੋਂ ਇੱਕ ਜ਼ਿੰਮੇਵਾਰੀ ਹੈ: ਸ਼ਾਹਰੁਖ਼ ਖ਼ਾਨCurrent UpdatesAugust 2, 2025 August 2, 2025 ਮੁੰਬਈ- ਬੌਲੀਵੁੱਡ ਅਦਾਕਾਰ ਸ਼ਾਹਰੁਖ ਖਾਨ ਨੇ ਕੌਮੀ ਫਿਲਮ ਪੁਰਸਕਾਰਾਂ ’ਚ ਸਰਵੋਤਮ ਅਦਾਕਾਰ ਚੁਣੇ ਮਗਰੋਂ ਕਿਹਾ ਕਿ ਅਦਾਕਾਰੀ ਸਿਰਫ਼ ਕੰਮ ਨਹੀਂ ਹੈ ਸਗੋਂ ਇਹ ਇੱਕ ਜ਼ਿੰਮੇਵਾਰੀ...
ਖਾਸ ਖ਼ਬਰਰਾਸ਼ਟਰੀਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਕਰਨਗੇ ਅੰਬਾਲਾ ਛਾਉਣੀ ਹਵਾਈ ਅੱਡੇ ਦਾ ਉਦਘਾਟਨ: ਅਨਿਲ ਵਿੱਜCurrent UpdatesAugust 2, 2025 August 2, 2025 ਹਰਿਆਣਾ- ਹਰਿਆਣਾ ਦੇ ਊਰਜਾ, ਟਰਾਂਸਪੋਰਟ ਤੇ ਕਿਰਤ ਮੰਤਰੀ ਅਨਿਲ ਵਿੱਜ ਨੇ ਦੱਸਿਆ ਕਿ ਅੰਬਾਲਾ ਛਾਉਣੀ ਹਵਾਈ ਅੱਡੇ ਦੇ ਉਦਘਾਟਨ ਲਈ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ...
ਖਾਸ ਖ਼ਬਰਰਾਸ਼ਟਰੀਜਬਰ-ਜਨਾਹ ਮਾਮਲਾ: ਜੇਡੀ(ਐੱਸ) ਦੇ ਸਾਬਕਾ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਨੂੰ ਉਮਰ ਕੈਦCurrent UpdatesAugust 2, 2025 August 2, 2025 ਬੰਗਲੁਰੂ- ਇੱਥੋਂ ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਸੰਸਦ ਮੈਂਬਰ ਅਤੇ ਜੇਡੀ(ਐੱਸ) ਦੇ ਮੁਅੱਤਲ ਆਗੂ ਪ੍ਰਜਵਲ ਰੇਵੰਨਾ Prajwal Revanna ਨੂੰ ਜਬਰ-ਜਨਾਹ ਮਾਮਲੇ ਵਿੱਚ ਸ਼ਨਿੱਚਰਵਾਰ ਨੂੰ ਉਮਰ...
ਖਾਸ ਖ਼ਬਰਪੰਜਾਬਰਾਸ਼ਟਰੀਨਸ਼ਾ ਤਸਕਰੀ ਤੋਂ ਬਣਾਈ ਮਾਂ-ਪੁੱਤ ਦੀ 70 ਲੱਖ ਦੀ ਜਾਇਦਾਦ ਜ਼ਬਤCurrent UpdatesAugust 2, 2025 August 2, 2025 ਲੁਧਿਆਣਾ- ਪੰਜਾਬ ਸਰਕਾਰ ਦਾ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਜਲੰਧਰ ਜ਼ਿਲ੍ਹੇ ਦੇ ਗੋਰਾਇਆ ਦੀ ਪੁਲੀਸ ਨੇ ਇੱਕ ਕਥਿਤ ਨਸ਼ਾ ਤਸਕਰ ਦੀ 70,70,150 ਰੁਪਏ...
ਖਾਸ ਖ਼ਬਰਰਾਸ਼ਟਰੀਭਾਜਪਾ ਵਿੱਚ ਸ਼ਾਮਲ ਹੋਣ ਤੋਂ ਕੁੱਝ ਸਮੇਂ ਬਾਅਦ ਰਣਜੀਤ ਗਿੱਲ ਦੇ ਘਰ ਵਿਜੀਲੈਂਸ ਵੱਲੋਂ ਛਾਪਾCurrent UpdatesAugust 2, 2025 August 2, 2025 ਹਰਿਆਣਾ- ਰੀਅਲ ਅਸਟੇਟ ਕਾਰੋਬਾਰੀ ਤੋਂ ਸਿਆਸਤਦਾਨ ਬਣੇ ਰਣਜੀਤ ਸਿੰਘ ਗਿੱਲ ਦੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਣ ਤੋਂ ਕੁਝ ਘੰਟਿਆਂ ਬਾਅਦ, ਪੰਜਾਬ ਵਿਜੀਲੈਂਸ ਬਿਊਰੋ...
ਖਾਸ ਖ਼ਬਰਰਾਸ਼ਟਰੀਪਹਿਲਗਾਮ ਹਮਲਾ ਦੇ ਬਦਲੇ ਵਾਅਦਾ ਭਗਵਾਨ ਸ਼ਿਵ ਦੇ ਆਸ਼ੀਰਵਾਦ ਨਾਲ ਪੂਰਾ ਹੋਇਆ: ਮੋਦੀCurrent UpdatesAugust 2, 2025 August 2, 2025 ਨਵੀਂ ਦਿੱਲੀ- ਪ੍ਰਧਾਨ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਪਹਿਲਗਾਮ ਦਹਿਸ਼ਤੀ ਹਮਲੇ Pahalgam terror attack ਦਾ ਬਦਲਾ ਲੈਣ ਦਾ ਉਨ੍ਹਾਂ ਦਾ ਵਾਅਦਾ ਭਗਵਾਨ ਸ਼ਿਵ ਦੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਕਿਸੇ ਵੀ ਕਿਸਾਨ ਨਾਲ ਧੱਕੇਸ਼ਾਹੀ ਨਹੀਂ ਹੋਵੇਗੀ: ਮਾਨCurrent UpdatesAugust 2, 2025 August 2, 2025 ਚੰਡੀਗੜ੍ਹ- ਲੈਂਡ ਪੂਲਿੰਗ ਨੀਤੀ ਦੇ ਵਿਰੋਧ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਪੰਜਾਬ ਦੇ ਕਿਸੇ ਵੀ ਕਿਸਾਨ ਨਾਲ ਧੱਕੇਸ਼ਾਹੀ ਨਹੀਂ ਕੀਤੀ...
ਖਾਸ ਖ਼ਬਰਪੰਜਾਬਰਾਸ਼ਟਰੀਅਕਾਲੀ ਦਲ ਦੀ ਸੁਰਜੀਤੀ ਲਈ ਸੂਬਾ ਤੇ ਜ਼ਿਲ੍ਹਾ ਡੈਲੀਗੇਟ ਚੁਣੇCurrent UpdatesAugust 1, 2025 August 1, 2025 ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕਾਇਮ ਕੀਤੀ ਗਈ ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਨਵੀਂ ਭਰਤੀ ਦੇ ਸਬੰਧ...
ਖਾਸ ਖ਼ਬਰਪੰਜਾਬਰਾਸ਼ਟਰੀਹਸਪਤਾਲਾਂ ’ਚ ਚਾਰ-ਪਰਤੀ ਬੈਕਅੱਪ ਸਿਸਟਮ ਲਾਗੂ ਕੀਤਾ ਜਾਵੇਗਾ: ਬਲਬੀਰ ਸਿੰਘCurrent UpdatesAugust 1, 2025 August 1, 2025 ਜਲੰਧਰ- ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਨਿਰਵਿਘਨ ਆਕਸੀਜ਼ਨ ਤੇ ਬਿਜਲੀ ਸਪਲਾਈ,...