April 29, 2026

ਰਾਸ਼ਟਰੀ

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ਤੇ ਅਗਲੀ ਸੁਣਵਾਈ 1 ਅਗਸਤ ਨੂੰ

Current Updates
ਚੰਡੀਗੜ੍ਹ- ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕਥਿਤ ਦੋਸ਼ਾਂ ਅਧੀਨ ਨਾਭਾ ਦੇ ਨਿਊ ਜੇਲ੍ਹ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਵੀ...
ਖਾਸ ਖ਼ਬਰਰਾਸ਼ਟਰੀ

ਪ੍ਰਧਾਨ ਮੰਤਰੀ ਮੋਦੀ ‘ਟਰੰਪ’ ਦਾ ਨਾਮ ਨਹੀਂ ਲੈ ਰਹੇ, ਕਿਉਂਕਿ ਅਮਰੀਕੀ ਰਾਸ਼ਟਰਪਤੀ ਪੂਰਾ ਸੱਚ ਦੱਸ ਦੇਣਗੇ: ਰਾਹੁਲ ਗਾਂਧੀ

Current Updates
ਨਵੀਂ ਦਿੱਲੀ- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਗਬੰਦੀ ਲਈ ਵਿਚੋਲਗੀ...
ਖਾਸ ਖ਼ਬਰਪੰਜਾਬਰਾਸ਼ਟਰੀ

ਜਲੰਧਰ ਹਸਪਤਾਲ ਵਿਚ ਮੌਤਾਂ: ਤਿੰਨ ਡਾਕਟਰ ਮੁਅੱਤਲ, ਇਕ ਬਰਖਾਸਤ

Current Updates
ਜਲੰਧਰ- ਜਲੰਧਰ ਦੇ ਸਿਵਲ ਹਸਪਤਾਲ ਵਿਚ ਪਿਛਲੇ ਦਿਨੀਂ ਆਕਸੀਜਨ ਸਪਲਾਈ ਵਿਚ ਪਏ ਨੁਕਸ ਕਰਕੇ ਤਿੰਨ ਮਰੀਜ਼ਾਂ ਦੀ ਮੌਤ ਦੇ ਮਾਮਲੇ ਵਿਚ ਤਿੰਨ ਡਾਕਟਰਾਂ ਨੂੰ ਮੁਅੱਤਲ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਮਾਨ ਦੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਪੁਰਾਣੀ ਵੀਡੀਓ ਵਾਇਰਲ

Current Updates
ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਦੀ ਇੱਕ ਪੁਰਾਣੀ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਹ ਤਤਕਾਲੀ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦਾ ਵਿਰੋਧ ਕਰਨ...
ਖਾਸ ਖ਼ਬਰਰਾਸ਼ਟਰੀ

ਪੁਰੀ ਦੇ ਜਗਨਨਾਥ ਮੰਦਰ ਵਿੱਚ ਗੁਪਤ ਕੈਮਰੇ ਨਾਲ ਆਇਆ ਇੱਕ ਵਿਅਕਤੀ ਕਾਬੂ

Current Updates
ਉੜੀਸਾ- ਪੁਰੀ ਦੇ ਜਗਨਨਾਥ ਮੰਦਰ ਵਿੱਚ ਮੰਗਲਵਾਰ ਨੂੰ ਇੱਕ ਵਿਅਕਤੀ ਨੂੰ ਗੁਪਤ ਕੈਮਰਿਆਂ ਨਾਲ ਹਿਰਾਸਤ ਵਿੱਚ ਲਿਆ ਗਿਆ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਵਿਅਕਤੀ ਨੇ...
ਖਾਸ ਖ਼ਬਰਰਾਸ਼ਟਰੀ

ਜ਼ਮੀਨ ਵਿਵਾਦ: ਦਿਓਰ ਅਤੇ ਪਤੀ ਵੱਲੋਂ ਕੁਹਾੜੀ ਮਾਰ ਕੇ ਮਹਿਲਾ ਦੀ ਹੱਤਿਆ

Current Updates
ਸੁਖੇਰਾਖੇੜਾ- ਪਿੰਡ ਸੁਖੇਰਾਖੇੜਾ ਵਿਚ ਜ਼ਮੀਨੀ ਵਿਵਾਦ ਕਾਰਨ ਦਿਉਰ ਅਤੇ ਪਤੀ ਨੇ ਇੱਕ ਮਹਿਲਾ ਦਾ ਕੁਹਾੜੀ ਮਾਰ ਕੇ ਕਤਲ ਕਰ ਦਿੱਤਾ ਹੈ। ਬੀਤੀ ਰਾਤ ਵਾਪਰੀ ਇਸ...
ਖਾਸ ਖ਼ਬਰਪੰਜਾਬਰਾਸ਼ਟਰੀ

ਸਰਹੱਦ ਪਾਰੋਂ ਹਥਿਆਰ ਤਸਕਰੀ ਦੇ ਮਾਮਲੇ ’ਚ ਪੰਜ ਪਿਸਤੌਲਾਂ ਸਣੇ ਇਕ ਕਾਬੂ

Current Updates
ਅੰਮ੍ਰਿਤਸਰ- ਪੁਲੀਸ ਦੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਟੀਮ ਨੇ ਖੁਫੀਆ ਸੂਚਨਾ ਦੇ ਅਧਾਰ ’ਤੇ ਕੀਤੇ ਅਪਰੇਸ਼ਨ ਦੌਰਾਨ ਸਰਹੱਦ ਪਾਰੋਂ ਹਥਿਆਰ ਤਸਕਰੀ ਮਾਮਲੇ ਵਿੱਚ ਇੱਕ ਵਿਅਕਤੀ ਨੂੰ...
ਖਾਸ ਖ਼ਬਰਰਾਸ਼ਟਰੀ

18,771 ਗੱਟੇ ਝੋਨਾ ਖੁਰਦ-ਬੁਰਦ ਕਰਨ ਦੇ ਮਾਮਲੇ ‘ਚ ਸ਼ੈਲਰ ਮਾਲਕ ਤੇ ਪਤਨੀ ਗ੍ਰਿਫ਼ਤਾਰ

Current Updates
ਨਵੀਂ ਦਿੱਲੀ- ਇਥੋਂ ਥੋੜ੍ਹੀ ਦੂਰ ਘੱਲ ਖੁਰਦ ‘ਚ ਪਨਸਪ ਸ਼ੈਲਰ ਵਿੱਚੋਂ ਕਰੋੜਾਂ ਰੁਪਏ ਦਾ ਝੋਨਾ ਖੁਰਦ-ਬੁਰਦ ਕਰਨ ਦੇ ਦੋਸ਼ ਵਿੱਚ ਥਾਣਾ ਘੱਲ ਖੁਰਦ ਪੁਲੀਸ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ High Court ’ਚ ਪਟੀਸ਼ਨ ਦਾਇਰ

Current Updates
ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਵਿੱਚ ਇੱਕ ਲੋਕ ਹਿੱਤ ਪਟੀਸ਼ਨ ਦਾਇਰ ਕਰ ਕੇ ਅੱਜ ਪੰਜਾਬ ਸਰਕਾਰ ਵੱਲੋਂ ਹਾਲ ਹੀ...
ਖਾਸ ਖ਼ਬਰਪੰਜਾਬਰਾਸ਼ਟਰੀ

ਜਥੇਦਾਰ ਗੜਗੱਜ ਦੇ ਨਜ਼ਦੀਕੀ ਰਿਸ਼ਤੇਦਾਰ ਦਾ ਦੇਹਾਂਤ, ਪੰਜ ਸਿੰਘ ਸਾਹਿਬਾਨ ਦੀ 1 ਅਗਸਤ ਵਾਲੀ ਇਕੱਤਰਤਾ ਮੁਲਤਵੀ

Current Updates
ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਪਰਿਵਾਰਕ ਮੈਂਬਰ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਕਾਰਨ ਮਿਤੀ 1 ਅਗਸਤ ਨੂੰ...