ਖਾਸ ਖ਼ਬਰਪੰਜਾਬਰਾਸ਼ਟਰੀਮਰਿਆਦਾ ਉਲੰਘਣਾ ਮਾਮਲਾ: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੰਗੀ ਮੁਆਫ਼ੀCurrent UpdatesJuly 26, 2025 July 26, 2025 ਅੰਮ੍ਰਿਤਸਰ- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿੱਚ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਸ੍ਰੀਨਗਰ ਵਿਖੇ ਕਰਵਾਏ ਗਏ ਸਮਾਗਮ ਸਮੇਂ ਹੋਈ...
ਖਾਸ ਖ਼ਬਰਪੰਜਾਬਰਾਸ਼ਟਰੀਸ਼ਹੀਦੀ ਸ਼ਤਾਬਦੀ: ਸ਼੍ਰੋਮਣੀ ਕਮੇਟੀ ਵੱਲੋਂ ਭਾਸ਼ਾ ਵਿਭਾਗ ਦੇ ਸਮਾਗਮ ’ਚ ਮਰਿਆਦਾ ਦੀ ਉਲੰਘਣਾ ਦਾ ਦੋਸ਼ ਗੁਰੂ ਸਾਹਿਬਾਨ ਦੀਆਂ ਸ਼ਤਾਬਦੀਆਂ ਅਤੇ ਪੁਰਬ ਸਿੱਖ ਸੰਸਥਾਵਾਂ ਵੱਲੋਂ ਹੀ ਮਨਾਏ ਜਾਣ ਦੀ ਵਕਾਲਤCurrent UpdatesJuly 25, 2025 July 25, 2025 ਪਟਿਆਲਾ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਸ੍ਰੀਨਗਰ ਵਿਖੇ ਸ੍ਰੀ ਗੁਰੂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਕੈਬਨਿਟ ਵੱਲੋਂ ਬੀਜ ਸੋਧ ਬਿੱਲ ਨੂੰ ਪ੍ਰਵਾਨਗੀ, ਗਰੁੱਪ ‘ਡੀ’ ਭਰਤੀ ਲਈ ਉਮਰ ਹੱਦ ਦੋ ਸਾਲ ਵਧਾਈCurrent UpdatesJuly 25, 2025 July 25, 2025 ਚੰਡੀਗੜ੍ਹ- ਪੰਜਾਬ ਮੰਤਰੀ ਮੰਡਲ ਵੱਲੋਂ ਅੱਜ ‘ਬੀਜ (ਪੰਜਾਬ ਸੋਧ) ਬਿੱਲ-2025’ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਸੂਬੇ ਵਿੱਚ ਬੀਜਾਂ ਦੀ ਕਾਲਾ ਬਾਜ਼ਾਰੀ ਅਤੇ ਗੈਰਮਿਆਰੀ ਬੀਜਾਂ ਦੀ...
ਖਾਸ ਖ਼ਬਰਰਾਸ਼ਟਰੀਚੌਥਾ ਟੈਸਟ: ਦੂਜੇ ਦਿਨ ਭਾਰਤ 358 ਦੌੜਾਂ ’ਤੇ ਆਊਟCurrent UpdatesJuly 25, 2025 July 25, 2025 ਨਵੀਂ ਦਿੱਲੀ- ਮੈਨਚੈਸਟਰ ’ਚ ਇੰਗਲੈਂਡ ਖ਼ਿਲਾਫ਼ ਚੌਥੇ ਕ੍ਰਿਕਟ ਟੈਸਟ ਮੈਚ ਦੇ ਦੂੁਜੇ ਦਿਨ ਭਾਰਤੀ ਟੀਮ 358 ਦੌੜਾਂ ’ਤੇ ਆਊਟ ਹੋ ਗਈ। ਟੀਮ ਦੇ ਆਊਟ ਤੋਂ...
ਖਾਸ ਖ਼ਬਰਪੰਜਾਬਰਾਸ਼ਟਰੀਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਪੀਸੀਏ ਦੇ ਜਨਰਲ ਸਕੱਤਰ ਵਜੋਂ ਅਸਤੀਫ਼ਾ ਦਿੱਤਾCurrent UpdatesJuly 25, 2025 July 25, 2025 ਮੁਹਾਲੀ- ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਦੇ ਜਨਰਲ ਸਕੱਤਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉੱਚ ਪੱਧਰੀ ਸੂਤਰਾਂ ਮੁਤਾਬਕ...
ਖਾਸ ਖ਼ਬਰਰਾਸ਼ਟਰੀਤੇਜ਼ ਗੇਂਦਬਾਜ਼ ਯਸ਼ ਦਿਆਲ ’ਤੇ ਨਾਬਾਲਗ ਨਾਲ ਜਬਰ ਜਨਾਹ ਦਾ ਦੋਸ਼, ਐਫ.ਆਈ.ਆਰ. ਦਰਜCurrent UpdatesJuly 25, 2025 July 25, 2025 ਨਵੀਂ ਦਿੱਲੀ- ਆਈਪੀਐੱਲ ਟੀਮ ਰੌਇਲ ਚੈਲੰਜਰਜ਼ ਬੈਂਗਲੁਰੂ (Royal Challengers Bengaluru) ਦੇ ਤੇਜ਼ ਗੇਂਦਬਾਜ਼ Yash Dayal ’ਤੇ ਜੈਪੁਰ ਪੁਲੀਸ ਵੱਲੋਂ ਦਰਜ ਕੀਤੀ ਗਈ ਇੱਕ FIR ਵਿੱਚ...
ਖਾਸ ਖ਼ਬਰਰਾਸ਼ਟਰੀਵਪਾਰਬਜਾਜ ਫਾਈਨਾਂਸ ਅਤੇ ਵਿਦੇਸ਼ੀ ਫੰਡਾਂ ਦੀ ਨਿਕਾਸੀ ਕਾਰਨ ਸ਼ੇਅਰ ਬਾਜ਼ਾਰ ’ਚ ਤੇਜ਼ੀ ਨਾਲ ਗਿਰਾਵਟCurrent UpdatesJuly 25, 2025 July 25, 2025 ਮੁੰਬਈ- ਸ਼ੇਅਰ ਬਜ਼ਾਰ ਦੇ ਸ਼ੁਰੂਆਤੀ ਕਾਰੋਬਾਰ ਵਿੱਚ ਸ਼ੁੱਕਰਵਾਰ ਨੂੰ ਬਜਾਜ ਫਾਈਨਾਂਸ (Bajaj Finance) ਅਤੇ ਵਿਦੇਸ਼ੀ ਫੰਡਾਂ ਦੀ ਲਗਾਤਾਰ ਨਿਕਾਸੀ ਕਾਰਨ ਤੇਜ਼ੀ ਨਾਲ ਗਿਰਾਵਟ ਦਰਜ ਕੀਤੀ ਗਈ।...
ਖਾਸ ਖ਼ਬਰਰਾਸ਼ਟਰੀਸਾਵਰਕਰ ਬਾਰੇ ਟਿੱਪਣੀ: ਸੁਪਰੀਮ ਕੋਰਟ ਵੱਲੋਂ ਰਾਹੁਲ ਗਾਂਧੀ ਵਿਰੁੱਧ ਕੇਸ ਦੀ ਸੁਣਵਾਈ ’ਤੇ ਰੋਕ ਵਿੱਚ ਵਾਧਾCurrent UpdatesJuly 25, 2025 July 25, 2025 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਵਿਰੁੱਧ 2022 ਵਿੱਚ ਵਿਨਾਇਕ ਦਾਮੋਦਰ ਸਾਵਰਕਰ ਬਾਰੇ ਕੀਤੀਆਂ ਟਿੱਪਣੀਆਂ ਨੂੰ ਲੈ ਕੇ ਉੱਤਰ...
ਖਾਸ ਖ਼ਬਰਰਾਸ਼ਟਰੀਭਾਰਤ ਵੱਲੋਂ ਡਰੋਨ ਤੋਂ ਮਿਜ਼ਾਈਲ ਛੱਡਣ ਦਾ ਸਫ਼ਲ ਪ੍ਰੀਖਣCurrent UpdatesJuly 25, 2025 July 25, 2025 ਭਾਰਤ ਨੇ ਮਾਨਵ ਰਹਿਤ ਹਵਾਈ ਵਾਹਨ (UAV) ਤੋਂ ਮਿਜ਼ਾਈਲ ਛੱਡਣ ਦਾ ਸਫਲ ਪ੍ਰੀਖਣ ਕੀਤਾ ਹੈ। ਰੱਖਿਆ ਖੋਜ ਅਤੇ ਵਿਕਾਸ ਸੰਗਠਨ (DRDO) ਵੱਲੋਂ ਇਹ ਪ੍ਰੀਖਣ ਆਂਧਰਾ...
ਖਾਸ ਖ਼ਬਰਮਨੋਰੰਜਨਰਾਸ਼ਟਰੀਮਦਰ ਟੈਰੇਸਾ ‘ਤੇ ਬਣੀ ਫਿਲਮ ਦਾ ਵੈਨਿਸ ਫਿਲਮ ਮੇਲੇ ’ਚ ਹੋਵੇਗਾ ਪ੍ਰੀਮੀਅਰCurrent UpdatesJuly 25, 2025 July 25, 2025 ਮੁੰਬਈ- ਮਸ਼ਹੂਰ ਮਕਦੂਨਿਆਈ ਫਿਲਮ ਡਾਇਰੈਕਟਰ ਟੀਓਨਾ ਸਟ੍ਰੂਗਰ ਮਿਤੇਵਸਕਾ (Macedonian director Teona Strugar Mitevska) ਦੀ ਫਿਲਮ ‘ਮਦਰ’, ਜੋ ਕਿ ਮਦਰ ਟੈਰੇਸਾ ਦੇ ਜੀਵਨ ਤੋਂ ਪ੍ਰੇਰਿਤ ਹੈ...