ਖਾਸ ਖ਼ਬਰਰਾਸ਼ਟਰੀਬਿਹਾਰ ’ਚ ਆਰਜੇਡੀ-ਕਾਂਗਰਸ ਦੀ ਸਰਕਾਰ ਵੇਲੇ ਵਿਕਾਸ ਕੋਹਾਂ ਦੂਰ ਸੀ: ਮੋਦੀCurrent UpdatesJuly 18, 2025 July 18, 2025 ਬਿਹਾਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਬਿਹਾਰ ਦੇ ਪੂਰਬੀ ਚੰਪਾਰਨ ਜ਼ਿਲ੍ਹੇ ਵਿਚ 7200 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰਾਜੈਕਟਾਂ ਦਾ ਆਗਾਜ਼ ਕਰਦਿਆਂ...
ਖਾਸ ਖ਼ਬਰਪੰਜਾਬਰਾਸ਼ਟਰੀਐੱਲਪੀਜੀ ਗੈਸ ਨਾਲ ਭਰਿਆ ਟੈਂਕਰ ਪਲਟਿਆCurrent UpdatesJuly 18, 2025 July 18, 2025 ਹੁਸ਼ਿਆਰਪੁਰ- ਹੁਸ਼ਿਆਰਪੁਰ ਰੋਡ ’ਤੇ ਸਥਿਤ ਕਠਾਰ ਨੇੜੇ ਐੱਲਪੀਜੀ ਗੈਸ ਨਾਲ ਭਰਿਆ ਟੈਂਕਰ ਪਲਟ ਗਿਆ। ਹਾਦਸੇ ਦੌਰਾਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ ।ਪ੍ਰਾਪਤ ਜਾਣਕਾਰੀ ਅਨੁਸਾਰ...
ਖਾਸ ਖ਼ਬਰਪੰਜਾਬਰਾਸ਼ਟਰੀਹਰਿਮੰਦਰ ਸਾਹਿਬ ’ਚ ਬੰਬ ਦੀ ਧਮਕੀ: ਪੁਲੀਸ ਨੇ ਸਾਫਟਵੇਅਰ ਇੰਜਨੀਅਰ ਨੂੰ ਹਿਰਾਸਤ ’ਚ ਲਿਆCurrent UpdatesJuly 18, 2025 July 18, 2025 ਅੰਮ੍ਰਿਤਸਰ- ਸ੍ਰੀ ਹਰਿਮੰਦਰ ਸਾਹਿਬ ਵਿਖੇ ਧਮਕੀ ਭਰੇ ਈਮੇਲ ਭੇਜਣ ਦੇ ਮਾਮਲੇ ਵਿੱਚ ਪੁਲੀਸ ਨੇ ਫਰੀਦਾਬਾਦ ਤੋਂ ਸ਼ਭਮ ਦੂਬੇ ਨਾਂਅ ਦੇ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ...
ਖਾਸ ਖ਼ਬਰਪੰਜਾਬਰਾਸ਼ਟਰੀਨਾਭਾ: ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ; ਪੁਲ ਤੋਂ ਡਿੱਗਣ ਕਾਰਨ ਨੌਜਵਾਨ ਹਲਾਕ, ਤਿੰਨ ਜ਼ਖ਼ਮੀCurrent UpdatesJuly 18, 2025 July 18, 2025 ਨਾਭਾ- ਭਵਾਨੀਗੜ੍ਹ ਰੋਡ ’ਤੇ ਬਣੇ ਰੇਲਵੇ ਓਵਰਬ੍ਰਿਜ ’ਤੇ ਅੱਜ ਸਵੇਰੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ ਮਗਰੋਂ ਵਿਵੇਕ ਨਾਂ ਦਾ ਨੌਜਵਾਨ ਬੁੜਕ ਕੇ ਪੁਲ ਤੋਂ ਥੱਲੇ...
ਖਾਸ ਖ਼ਬਰਰਾਸ਼ਟਰੀਜਸਟਿਸ ਵਰਮਾ ਨੂੰ ਹਟਾਉਣ ਲਈ ਸਾਰੀਆਂ ਧਿਰਾਂ ਸਹਿਮਤ: ਰਿਜਿਜੂCurrent UpdatesJuly 18, 2025 July 18, 2025 ਨਵੀਂ ਦਿੱਲੀ- ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਅੱਜ ਇੱਥੇ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਜਸਟਿਸ ਯਸ਼ਵੰਤ ਵਰਮਾ ਦੇ ਮਹਾਦੋਸ਼ ਦੇ ਮੁੱਦੇ ’ਤੇ ਇਕਜੁੱਟ...
ਅੰਤਰਰਾਸ਼ਟਰੀਖਾਸ ਖ਼ਬਰਪੰਜਾਬਰਾਸ਼ਟਰੀਕੈਨੇਡਾ ਵਿੱਚ ਦਰਿਆ ’ਚ ਰੁੜਿਆ ਮਾਨਸਾ ਦਾ ਨੌਜਵਾਨCurrent UpdatesJuly 17, 2025 July 17, 2025 ਮਾਨਸਾ- ਮਾਨਸਾ ਦੇ ਨੌੌਜਵਾਨ ਦੀ ਕੈਨੇਡਾ ਦੇ ਦਰਿਆ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ। ਨੌਜਵਾਨ ਜਤਿਨ ਗਰਗ 11 ਮਹੀਨੇ ਪਹਿਲਾਂ ਹੀ ਵਿਦਿਆਰਥੀ ਵੀਜ਼ੇ ’ਤੇ ਕੈਨੇਡਾ...
ਖਾਸ ਖ਼ਬਰਰਾਸ਼ਟਰੀਪੁਰਾਣੇ ਹਥਿਆਰਾਂ ਨਾਲ ਆਧੁਨਿਕ ਜੰਗਾਂ ਨਹੀਂ ਜਿੱਤ ਸਕਦੇ: ਸੀਡੀਐੱਸCurrent UpdatesJuly 17, 2025 July 17, 2025 ਚੀਫ਼ ਆਫ ਡਿਫੈਂਸ ਸਟਾਫ਼ (CDS) ਜਨਰਲ ਅਨਿਲ ਚੌਹਾਨ ਨੇ ਅੱਜ ਕਿਹਾ ਕਿ ਭਾਰਤ ਪੁਰਾਣੇ ਹਥਿਆਰਾਂ ਨਾਲ ਆਧੁਨਿਕ ਜੰਗਾਂ ਨਹੀਂ ਜਿੱਤ ਸਕਦਾ। ਉਨ੍ਹਾਂ ਭਵਿੱਖੀ ਤਕਨਾਲੋਜੀ, ਜੋ...
ਖਾਸ ਖ਼ਬਰਰਾਸ਼ਟਰੀਜੰਮੂ ਕਸ਼ਮੀਰ ਦੇ ਕੁਝ ਹਿੱਸਿਆਂ ’ਚ ਭਾਰੀ ਮੀਂਹ ਦੀ ਚੇਤਾਵਨੀ; ਅਮਰਨਾਥ ਯਾਤਰਾ ਮੁਲਤਵੀCurrent UpdatesJuly 17, 2025 July 17, 2025 ਅਮਰਨਾਥ ਯਾਤਰਾ: ਕਸ਼ਮੀਰ ਵਾਦੀ ਵਿਚ ਪਿਛਲੇ 36 ਘੰਟਿਆਂ ਤੋਂ ਪੈ ਰਹੇ ਭਾਰੀ ਮੀਂਹ ਕਰਕੇ ਵੀਰਵਾਰ ਨੂੰ ਅਮਰਨਾਥ ਯਾਤਰਾ ਮੁਲਤਵੀ ਕਰ ਦਿੱਤੀ ਗਈ ਹੈ। ਮੌਸਮ ਵਿਭਾਗ...
ਖਾਸ ਖ਼ਬਰਰਾਸ਼ਟਰੀਸ਼ਿਕੋਹਪੁਰ ਜ਼ਮੀਨ ਸੌਦਾ ਕੇਸ: ਈਡੀ ਵੱਲੋਂ ਰੌਬਰਟ ਵਾਡਰਾ ਤੇ ਹੋਰਨਾਂ ਖਿਲਾਫ਼ ਚਾਰਜਸ਼ੀਟ ਦਾਇਰCurrent UpdatesJuly 17, 2025 July 17, 2025 ਸ਼ਿਕੋਹਪੁਰ- ਐੱਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਕਾਂਗਰਸ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਦੇ ਪਤੀ ਤੇ ਕਾਰੋਬਾਰੀ ਰੌਬਰਟ ਵਾਡਰਾ ਖਿਲਾਫ਼ ਹਰਿਆਣਾ ਦੇ ਸ਼ਿਕੋਹਪੁਰ ਵਿਚ ਜ਼ਮੀਨ ਸੌਦੇ ਵਿਚਲੀ ਕਥਿਤ...
ਖਾਸ ਖ਼ਬਰਰਾਸ਼ਟਰੀਪਟਨਾ: ਆਈਸੀਯੂ ’ਚ ਦਾਖ਼ਲ ਗੈਂਗਸਟਰ ਚੰਦਨ ਮਿਸ਼ਰਾ ਦੀ ਗੋਲੀਆਂ ਮਾਰ ਕੇ ਹੱਤਿਆCurrent UpdatesJuly 17, 2025 July 17, 2025 ਪਟਨਾ- ਪਟਨਾ ਦੇ ਪਾਰਸ ਹਸਪਤਾਲ ਵਿਚ ਅੱਜ ਸਵੇਰੇ ਪੰਜ ਹਥਿਆਰਬੰਦ ਵਿਅਕਤੀਆਂ ਨੇ ਗੈਂਗਸਟਰ ਚੰਦਨ ਮਿਸ਼ਰਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮਿਸ਼ਰਾ, ਜੋ ਇਸ...