ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਵੱਲੋਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨCurrent UpdatesJuly 15, 2025 July 15, 2025 ਚੰਡੀਗੜ੍ਹ- ਵਿਧਾਨ ਸਭਾ ਹਲਕਾ ਰੂਪਨਗਰ ਤੋਂ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਪੁਲੀਸ ਨੇ ਸੰਦੋਆ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀਤਰਨ ਤਾਰਨ ’ਚ ਅਕਾਲੀ ਦਲ ਵੱਡਾ ਝਟਕਾ; ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ‘ਆਪ’ ਵਿੱਚ ਸ਼ਾਮਲCurrent UpdatesJuly 15, 2025 July 15, 2025 ਤਰਨ ਤਾਰਨ- ਵਿਧਾਨ ਸਭਾ ਹਲਕਾ ਤਰਨ ਤਾਰਨ ਵਿੱਚ ਜ਼ਿਮਨੀ ਚੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ...
ਖਾਸ ਖ਼ਬਰਰਾਸ਼ਟਰੀਵਪਾਰTesla ਦੀ ਭਾਰਤ ਵਿਚ ਐਂਟਰੀ, ਮੁੰਬਈ ’ਚ ਪਹਿਲਾ ਖੁੱਲ੍ਹਿਆCurrent UpdatesJuly 15, 2025 July 15, 2025 ਮੁੰਬਈ- ਐਲਨ ਮਸਕ ਦੀ ਮਾਲਕੀ ਵਾਲੀ TESLA ਦੀ ਭਾਰਤ ਵਿਚ ਐਂਟਰੀ ਹੋ ਗਈ ਹੈ। ਇਲੈਕਟ੍ਰਿਕ ਵਾਹਨ (EV) ਬਣਾਉਣ ਵਾਲੀ ਕੰਪਨੀ ਨੇ ਆਪਣਾ ਪਹਿਲਾ ਸ਼ੋਅਰੂਮ ਮੁੰਬਈ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਸੀਨੀਅਰ ਆਈਪੀਐੱਸ ਅਧਿਕਾਰੀ ਸਾਗਰ ਪ੍ਰੀਤ ਹੁੱਡਾ ਚੰਡੀਗੜ੍ਹ ਦੇ ਨਵੇਂ ਡੀਜੀਪੀ ਨਿਯੁਕਤCurrent UpdatesJuly 15, 2025 July 15, 2025 ਚੰਡੀਗੜ੍ਹ- ਸੀਨੀਅਰ ਆਈਪੀਐੱਸ ਅਧਿਕਾਰੀ ਸਾਗਰ ਪ੍ਰੀਤ ਹੁੱਡਾ ਨੂੰ ਚੰਡੀਗੜ੍ਹ ਦਾ ਨਵਾਂ ਡੀਜੀਪੀ ਨਿਯੁਕਤ ਕੀਤਾ ਗਿਆ ਹੈ। ਹੁੱਡਾ 1997 ਬੈਚ ਦੇ ਅਰੁਣਾਚਲ ਪ੍ਰਦੇਸ਼, ਗੋਆ ਮਿਜ਼ੋਰਮ (AGMUT)...
ਖਾਸ ਖ਼ਬਰਰਾਸ਼ਟਰੀਉਮਰ ਨੇ ਉਪ ਰਾਜਪਾਲ ਦੇ ਬਿਆਨ ’ਤੇ ਕੱਸਿਆ ਤਨਜ਼….ਕਿਹਾ ‘ਦੇਰ ਆਏ ਦਰੁਸਤ ਆਏ’Current UpdatesJuly 15, 2025 July 15, 2025 ਜੰਮੂ-ਕਸ਼ਮੀਰ- ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਉਪ-ਰਾਜਪਾਲ ਮਨੋਜ ਸਿਨਹਾ ਵੱਲੋਂ ਪਹਿਲਗਾਮ ਹਮਲੇ ਨੂੰ ਖੁਫੀਆ ਏਜੰਸੀਆਂ ਦੀ ਨਾਕਾਮੀ ਦੱਸਣ ਵਾਲੇ...
ਖਾਸ ਖ਼ਬਰਰਾਸ਼ਟਰੀਭਾਰਤੀ ਨਰਸ ਨਿਮਿਸ਼ਾ ਪ੍ਰਿਆ ਦੀ ਫਾਂਸੀ ਦੀ ਸਜ਼ਾ ’ਤੇ ਕਾਰਵਾਈ ਮੁਲਤਵੀCurrent UpdatesJuly 15, 2025 July 15, 2025 ਸਰਕਾਰੀ ਸੂਤਰਾਂ ਨੇ ਮੰਗਲਵਾਰ ਨੂੰ ਦੱਸਿਆ ਕਿ ਯਮਨ ਵਿੱਚ ਸਜ਼ਾ-ਏ-ਮੌਤ ਦਾ ਸਾਹਮਣਾ ਕਰ ਰਹੀ ਭਾਰਤੀ ਨਰਸ ਕੇਰਲ ਦੀ ਨਿਮਿਸ਼ਾ ਪ੍ਰਿਆ (Nimisha Priya) ਦੀ ਫਾਂਸੀ ਦੀ...
ਖਾਸ ਖ਼ਬਰਰਾਸ਼ਟਰੀਪੁਣੇ ਪੌਸ਼ ਮਾਮਲੇ ’ਚ 17 ਸਾਲਾ ਮੁਲਜ਼ਮ ਖ਼ਿਲਾਫ਼ ਨਾਬਾਲਗ ਵਜੋਂ ਚੱਲੇਗਾ ਮੁਕੱਦਮਾCurrent UpdatesJuly 15, 2025 July 15, 2025 ਪੁਣੇ- ਬਾਲ ਨਿਆਂ ਬੋਰਡ (Juvenile Justice Board) ਨੇ ਮੰਗਲਵਾਰ ਨੂੰ ਕਿਹਾ ਕਿ ਪੁਣੇ ਵਿੱਚ ਪਿਛਲੇ ਸਾਲ ਸ਼ਰਾਬੀ ਹਾਲਤ ਵਿੱਚ ਪੌਸ਼ ਕਾਰ ਚਲਾਉਣ ਅਤੇ ਦੋ ਵਿਅਕਤੀਆਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਵਿਧਾਨ ਸਭਾ ਵੱਲੋਂ ਬੇਅਦਬੀ-ਰੋਕੂ ਬਿਲ ਸਿਲੈਕਟ ਕਮੇਟੀ ਕੋਲ ਭੇਜਣ ਦਾ ਫ਼ੈਸਲਾCurrent UpdatesJuly 15, 2025 July 15, 2025 ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸੰਮਤੀ ਨਾਲ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਬਿੱਲ’ ਨੂੰ ਸਿਲੈਕਟ ਕਮੇਟੀ ਕੋਲ ਭੇਜਣ ਦਾ ਫੈਸਲਾ ਕੀਤਾ ਹੈ, ਤਾਂ...
ਖਾਸ ਖ਼ਬਰਪੰਜਾਬਰਾਸ਼ਟਰੀਪਾਵਨ ਗ੍ਰੰਥਾਂ ਦੀ ਬੇਅਦਬੀ ਦੇ ਘਿਨਾਉਣੇ ਜੁਰਮ ਦੇ ਦੋਸ਼ੀਆਂ ਲਈ ਉਮਰ ਕੈਦ ਦੀ ਸਜ਼ਾ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਲਿਆ ਇਤਿਹਾਸਕ ਫੈਸਲਾCurrent UpdatesJuly 14, 2025 July 14, 2025 ਚੰਡੀਗੜ੍ਹ: ਬੇਅਦਬੀ ਦੇ ਘਿਨਾਉਣੇ ਜੁਰਮ ਦੇ ਦੋਸ਼ੀਆਂ ਲਈ ਸਖ਼ਤ ਸਜ਼ਾ ਨੂੰ ਯਕੀਨੀ ਬਣਾਉਣ ਲਈ ਇਤਿਹਾਸਕ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ...
ਖਾਸ ਖ਼ਬਰਪੰਜਾਬਰਾਸ਼ਟਰੀਘੱਗਰ ਤੇ ਟਾਂਗਰੀ ਨਦੀ ਦੇ ਕਿਨਾਰੇ ਮਜ਼ਬੂਤ ਕਰਨ ਲਈ 20 ਕਰੋੜ ਪਾਸCurrent UpdatesJuly 14, 2025 July 14, 2025 ਦੇਵੀਗੜ੍ਹ- ਹਲਕਾ ਸਨੌਰ ਅਧੀਨ ਪੈਂਦੀਆਂ ਨਦੀਆਂ, ਨਾਲਿਆਂ ਅਤੇ ਘੱਗਰ ਦਰਿਆ ਦੇ ਕਿਨਾਰਿਆਂ ਨੂੰ ਮਜ਼ਬੂਤ ਕਰਨ, ਖੁਦਾਈ ਤੇ ਸਫ਼ਾਈ ਕਰਨ ਲਈ ਲਗਪਗ 20 ਕਰੋੜ ਰੁਪਏ ਪਾਸ...