ਖਾਸ ਖ਼ਬਰਪੰਜਾਬਰਾਸ਼ਟਰੀਪੁਲੀਸ ਨੇ 52 ਗ੍ਰਾਮ ਆਈਸ ਸਮੇਤ 2 ਨਸ਼ਾ ਤਸਕਰ ਕੀਤੇ ਕਾਬੂCurrent UpdatesJuly 14, 2025 July 14, 2025 ਲਾਲੜੂ- ਜ਼ਿਲ੍ਹਾ ਮੁਹਾਲੀ ਦੀ ਪੁਲੀਸ ਨੂੰ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੌਰਾਨ 52 ਗ੍ਰਾਮ ਆਈਸ (ਸਿੰਥੈਟਿਕ ਨਸ਼ੀਲਾ ਪਦਾਰਥ) ਦੀ ਬਰਾਮਦਗੀ ਕਰਦਿਆਂ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ...
ਖਾਸ ਖ਼ਬਰਰਾਸ਼ਟਰੀਵਪਾਰਵਿਦੇਸ਼ ਫੰਡਾਂ ਦੀ ਨਿਕਾਸੀ ਦਰਮਿਆਨ ਸ਼ੇਅਰ ਬਾਜ਼ਾਰ ਸ਼ੁਰੂਆਤੀ ਕਾਰੋਬਾਰ ’ਚ ਡਿੱਗਿਆCurrent UpdatesJuly 14, 2025 July 14, 2025 ਮੁੰਬਈ- ਆਈਟੀ ਸਟਾਕਾਂ ਵਿੱਚ ਵਿਕਰੀ ਦੇ ਦਬਾਅ ਅਤੇ ਵਿਦੇਸ਼ੀ ਫੰਡਾਂ ਦੀ ਨਿਕਾਸੀ ਦਰਮਿਆਨ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਬੈਂਚਮਾਰਕ ਸੂਚਕ ਅੰਕ ਸੈਂਸੈਕਸ ਅਤੇ ਨਿਫਟੀ ਡਿੱਗ ਗਏ।...
ਖਾਸ ਖ਼ਬਰਰਾਸ਼ਟਰੀਸਾਇਨਾ ਨੇਹਵਾਲ ਤੇ ਪਾਰੂਪੱਲੀ ਕਸ਼ਯਪ ਵੱਲੋਂ ਵੱਖ ਹੋਣ ਦਾ ਐਲਾਨCurrent UpdatesJuly 14, 2025 July 14, 2025 ਨਵੀਂ ਦਿੱਲੀl: ਭਾਰਤੀ ਬੈਡਮਿੰਟਨ ਜਗਤ ਦੀ ਚਰਚਾ ਵਿਚ ਰਹਿਣ ਵਾਲੀ ਜੋੜੀ ਸਾਇਨਾ ਨੇਹਵਾਲ ਤੇ ਪਾਰੂਪੱਲੀ ਕਸ਼ਯਪ ਨੇ ਆਪਸੀ ਰਜ਼ਾਮੰਦੀ ਨਾਲ ਵੱਖ ਹੋਣ ਦਾ ਫੈਸਲਾ ਕੀਤਾ...
ਖਾਸ ਖ਼ਬਰਰਾਸ਼ਟਰੀਐਕਸੀਓਮ-4 ਮਿਸ਼ਨ ਸ਼ੁਭਾਂਸ਼ੂ ਸ਼ੁਕਲਾ ਤੇ ਤਿੰਨ ਹੋਰਨਾਂ ਦੀ ਧਰਤੀ ’ਤੇ ਵਾਪਸੀ ਦਾ ਸਫ਼ਰ ਅੱਜ ਹੋਵੇਗਾ ਸ਼ੁਰੂCurrent UpdatesJuly 14, 2025 July 14, 2025 ਨਵੀਂ ਦਿੱਲੀ- ਭਾਰਤੀ ਪੁਲਾੜ ਯਾਤਰੀ ਸ਼ੁਭਾਸ਼ੂ ਸ਼ੁਕਲਾ ਤੇ ਵਪਾਰਕ Axiom 4 ਮਿਸ਼ਨ ਨਾਲ ਸਬੰਧਤ ਤਿੰਨ ਹੋਰ ਪੁਲਾੜ ਯਾਤਰੀ ਕੌਮਾਂਤਰੀ ਪੁਲਾੜ ਸਟੇਸ਼ਨ ਵਿਚ 18 ਦਿਨਾਂ ਦੀ...
ਖਾਸ ਖ਼ਬਰਰਾਸ਼ਟਰੀਦਿੱਲੀ ਦੇ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀCurrent UpdatesJuly 14, 2025 July 14, 2025 ਨਵੀਂ ਦਿੱਲੀ- ਕੌਮੀ ਰਾਜਧਾਨੀ ਵਿਚ ਅੱਜ ਸਵੇਰੇ ਘੱਟੋ ਘੱਟ ਤਿੰਨ ਸਕੂਲਾਂ ਨੂੰ ਬੰਬ ਦੀ ਧਮਕੀ ਮਿਲੀ ਹੈ। ਦਿੱਲੀ ਪੁਲੀਸ ਦੇ ਅਧਿਕਾਰੀ ਨੇ ਕਿਹਾ ਕਿ ਇਸ...
ਖਾਸ ਖ਼ਬਰਰਾਸ਼ਟਰੀਉਮਰ ਅਬਦੁੱਲਾ ਨੇ ਸ਼ਹੀਦੀ ਦਿਵਸ ਸਬੰਧੀ ਫੇਰੀ ਦੌਰਾਨ ਪੁਲੀਸ ਵੱਲੋਂ ‘ਖਿੱਚ-ਧੂਹ’ ਦੀ ਵੀਡੀਓ ਸਾਂਝੀ ਕੀਤੀCurrent UpdatesJuly 14, 2025 July 14, 2025 ਸ੍ਰੀਨਗਰ- ਜੰਮੂ-ਕਸ਼ਮੀਰ ਪੁਲੀਸ ਵੱਲੋਂ ਬੀਤੇ ਦਿਨ ਸੂਬਾਈ ਮੰਤਰੀਆਂ ਸਮੇਤ ਕਸ਼ਮੀਰੀ ਆਗੂਆਂ ਨੂੰ ਸ਼ਹੀਦਾਂ ਦੇ ਇਤਿਹਾਸਕ ਕਬਰਿਸਤਾਨ ਜਾਣ ਤੋਂ ਰੋਕ ਦਿੱਤੇ ਜਾਣ ਤੋਂ ਇੱਕ ਦਿਨ ਬਾਅਦ...
ਖਾਸ ਖ਼ਬਰਰਾਸ਼ਟਰੀਏਅਰ ਇੰਡੀਆ ਜਹਾਜ਼ ਹਾਦਸਾ: ਪਾਇਲਟ ਐਸੋਸੀਏਸ਼ਨ ਵੱਲੋਂ ‘ਪਾਇਲਟ ਦੀ ਖੁਦਕੁਸ਼ੀ ਬਾਰੇ ਲਾਪਰਵਾਹ ਅਤੇ ਬੇਬੁਨਿਆਦ ਇਲਜ਼ਾਮ’ ਦੀ ਨਿੰਦਾCurrent UpdatesJuly 14, 2025 July 14, 2025 ਨਵੀਂ ਦਿੱਲੀ- ਇੰਡੀਅਨ ਕਮਰਸ਼ੀਅਲ ਪਾਇਲਟਸ ਐਸੋਸੀਏਸ਼ਨ (ICPA) ਨੇ ਏਅਰ ਇੰਡੀਆ 171 ਫਲਾਈਟ ਦੇ ਅਹਿਮਦਾਬਾਦ ਵਿੱਚ 12 ਜੂਨ ਨੂੰ ਹੋਏ ਦੁਖਦਾਈ ਹਾਦਸੇ ਦੇ ਮੁੱਢਲੀ ਜਾਂਚ ਰਿਪੋਰਟ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਹਰਿਆਣਾ ਤੇ ਗੋਆ ਨੂੰ ਮਿਲੇ ਨਵੇਂ ਰਾਜਪਾਲ ਅਤੇ ਲੱਦਾਖ਼ ਨੂੰ ਨਵਾਂ ਉਪ ਰਾਜਪਾਲ ਮਿਲਿਆCurrent UpdatesJuly 14, 2025 July 14, 2025 ਚੰਡੀਗੜ੍ਹ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਹਰਿਆਣਾ ਤੇ ਗੋਆ ਵਿਚ ਨਵੇਂ ਰਾਜਪਾਲਾਂ ਅਤੇ ਕੇਂਦਰੀ ਸ਼ਾਸਿਤ ਪ੍ਰਦੇਸ਼ ਲੱਦਾਖ਼ ਵਿਚ ਨਵੇਂ ਉਪ ਰਾਜਪਾਲ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ...
ਖਾਸ ਖ਼ਬਰਰਾਸ਼ਟਰੀਕੇਂਦਰੀ ਸਿਹਤ ਮੰਤਰਾਲਾ ਮੋਟਾਪਾ ਘਟਾਉਣ ਬਾਰੇ ਕਰੇਗਾ ਜਾਗਰੂਕCurrent UpdatesJuly 14, 2025 July 14, 2025 ਨਵੀਂ ਦਿੱਲੀ- ਕੇਂਦਰੀ ਸਿਹਤ ਮੰਤਰਾਲੇ ਨੇ ਸਾਰੇ ਮੰਤਰਾਲਿਆਂ, ਵਿਭਾਗਾਂ ਅਤੇ ਖੁਦਮੁਖਤਿਆਰ ਸੰਸਥਾਵਾਂ ਨੂੰ ਅਜਿਹੇ ਬੋਰਡ ਲਗਾਉਣ ਦੀ ਅਪੀਲ ਕੀਤੀ ਹੈ, ਜਿਨ੍ਹਾਂ ਵਿੱਚ ਭਾਰਤੀ ਸਨੈਕਸ ਜਿਵੇਂ...
ਖਾਸ ਖ਼ਬਰਰਾਸ਼ਟਰੀਇਨਫੈਕਸ਼ਨ ਕਾਰਨ CJI ਬੀਆਰ ਗਵਈ ਦੀ ਸਿਹਤ ਨਾਸਾਜ਼, ਦਿੱਲੀ ਹਸਪਤਾਲ ਵਿੱਚ ਜ਼ੇਰੇ-ਇਲਾਜCurrent UpdatesJuly 14, 2025 July 14, 2025 ਨਵੀਂ ਦਿੱਲੀ- ਭਾਰਤ ਦੇ ਚੀਫ਼ ਜਸਟਿਸ (Chief Justice of India – CJI) ਬੀ.ਆਰ. ਗਵਈ ਨੂੰ ਹੈਦਰਾਬਾਦ ਦੇ ਆਪਣੇ ਹਾਲੀਆ ਸਰਕਾਰੀ ਦੌਰੇ ਦੌਰਾਨ ਗੰਭੀਰ ਇਨਫੈਕਸ਼ਨ ਦਾ...