ਖਾਸ ਖ਼ਬਰਪੰਜਾਬਰਾਸ਼ਟਰੀਪਟਿਆਲਾ: ਇੱਕ ਦਿਨ ਵਿੱਚ 391 ਥਾਵਾਂ ’ਤੇ ਮਿਲਿਆ ਡੇਂਗੂ ਦਾ ਲਾਰਵਾCurrent UpdatesJuly 12, 2025 July 12, 2025 ਪਟਿਆਲਾ- ਜ਼ਿਲ੍ਹੇ ਵਿੱਚ ਡੇਂਗੂ ਦਾ ਲਾਰਵਾ ਮਿਲਣਾ ਖ਼ਤਰੇ ਘੰਟੀ ਹੈ, ਜਿਸ ਕਾਰਨ ਲੋਕਾਂ ਨੂੰ ਸਾਵਧਾਨੀ ਨਾਲ ਰਹਿਣ ਦੀ ਸਲਾਹ ਦਿੱਤੀ ਜਾ ਰਹੀ ਹੈ। ਜ਼ਿਲ੍ਹਾ ਐਪੀਡੇਮੋਲੋਜਿਸਟ...
ਖਾਸ ਖ਼ਬਰਰਾਸ਼ਟਰੀਰਾਧਿਕਾ ਦੀ ਆਪਣੀ ਅਕੈਡਮੀ ਨਹੀਂ ਸੀ, ਟੈਨਿਸ ਕੋਰਟ ਬੁੱਕ ਕਰ ਕੇ ਦਿੰਦੀ ਸੀ ਸਿਖਲਾਈ: ਪੁਲੀਸCurrent UpdatesJuly 12, 2025 July 12, 2025 ਗੁਰੂਗ੍ਰਾਮ- ਗੁਰੂਗ੍ਰਾਮ ਪੁਲੀਸ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਆਪਣੇ ਹੀ ਪਿਓ ਵੱਲੋਂ ਕਤਲ ਕਰ ਦਿੱਤੀ ਗਈ ਸੂਬਾ ਪੱਧਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦੀ ਆਪਣੀ ਕੋਈ...
ਖਾਸ ਖ਼ਬਰਰਾਸ਼ਟਰੀਦਿੱਲੀ ਦੇ ਸਦਰ ਬਾਜ਼ਾਰ ’ਚ ਬਹੁ-ਮੰਜ਼ਿਲਾ ਇਮਾਰਤ ਨੂੰ ਅੱਗ; 12 ਫਾਇਰ ਬ੍ਰਿਗੇਡ ਗੱਡੀਆਂ ਮੌਕੇ ’ਤੇ ਪੁੱਜੀਆਂCurrent UpdatesJuly 12, 2025 July 12, 2025 ਨਵੀਂ ਦਿੱਲੀ- ਇੱਥੋਂ ਦੇ ਸਦਰ ਬਾਜ਼ਾਰ ਖੇਤਰ ਵਿੱਚ ਅੱਜ ਦੁਪਹਿਰ ਵੇਲੇ ਇੱਕ ਬਹੁ-ਮੰਜ਼ਿਲਾ ਇਮਾਰਤ ਵਿੱਚ ਅੱਗ ਲੱਗ ਗਈ। ਦਿੱਲੀ ਫਾਇਰ ਸਰਵਿਸਿਜ਼ ਦੇ ਇੱਕ ਅਧਿਕਾਰੀ ਨੇ...
ਖਾਸ ਖ਼ਬਰਰਾਸ਼ਟਰੀ‘ਅਸੀਂ ਵੀਜ਼ੇ ਰੱਦ ਕਰ ਦੇਵਾਂਗੇ ਜੇ…’: ਅਮਰੀਕੀ ਸਫ਼ਾਰਤਖ਼ਾਨੇ ਵੱਲੋਂ ਭਾਰਤੀ ਯਾਤਰੀਆਂ ਨੂੰ ਤਾਜ਼ਾ ਚੇਤਾਵਨੀ ਜਾਰੀCurrent UpdatesJuly 12, 2025 July 12, 2025 ਨਵੀਂ ਦਿੱਲੀ- ਭਾਰਤ ਵਿੱਚ ਸਥਿਤ ਅਮਰੀਕੀ ਸਫ਼ਾਰਤਖ਼ਾਨੇ ਨੇ ਅਮਰੀਕੀ ਵੀਜ਼ਾ ਧਾਰਕ ਭਾਰਤੀਆਂ ਨੂੰ ਤੈਅ ਇਮੀਗ੍ਰੇਸ਼ਨ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਚੇਤਾਵਨੀ ਦਿੱਤੀ ਹੈ।...
ਖਾਸ ਖ਼ਬਰਰਾਸ਼ਟਰੀਪਾਣੀਪਤ ਦੀ ਔਰਤ ਨਾਲ ਕੁਰੂਕਸ਼ੇਤਰ ਸਟੇਸ਼ਨ ‘ਤੇ ਹੋਇਆ ਸੀ ਸਮੂਹਿਕ ਜਬਰ-ਜਨਾਹ, 2 ਗ੍ਰਿਫ਼ਤਾਰ: SITCurrent UpdatesJuly 12, 2025 July 12, 2025 ਪਾਣੀਪਤ- ਇੱਕ ਵਿਸ਼ੇਸ਼ ਜਾਂਚ ਟੀਮ (Special Investigation Team – SIT) ਨੇ ਪਾਇਆ ਹੈ ਕਿ ਪਾਣੀਪਤ ਦੀ ਜਿਸ ਔਰਤ ਦੀ ਲੱਤ ਇੱਕ ਰੇਲ ਹਾਦਸੇ ਤੋਂ ਬਾਅਦ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਸੰਗੀਤ Video ਪਿੱਛੋਂ ਰਾਧਿਕਾ ਨੇ ਬੰਦ ਕਰ ਦਿੱਤਾ ਸੀ Instagram ਖ਼ਾਤਾ; ਸਾਥੀ ਗਾਇਕ ਨੇ ਕੀਤੇ ਅਹਿਮ ਖ਼ੁਲਾਸੇCurrent UpdatesJuly 12, 2025 July 12, 2025 ਚੰਡੀਗੜ੍ਹ- ਜਿਵੇਂ-ਜਿਵੇਂ ਸਾਬਕਾ ਸੂਬਾ ਪੱਧਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦੇ ਕਤਲ ਦੀ ਜਾਂਚ ਅੱਗੇ ਵਧ ਰਹੀ ਹੈ, ਤਾਂ ਇੱਕ ਹੋਰ ਨਵਾਂ ਵੇਰਵਾ ਸਾਹਮਣੇ ਆਇਆ ਹੈ...
ਖਾਸ ਖ਼ਬਰਰਾਸ਼ਟਰੀ‘‘ਤੁਸੀਂ ਤੇਲ ਦੀ ਸਵਿੱਚ ਕਿਉਂ ਬੰਦ ਕੀਤੀ?’’ ਜਹਾਜ਼ ਹਾਦਸੇ ਦੀ ਜਾਂਚ ਰਿਪੋਰਟ ਆਈ ਸਾਹਮਣੇCurrent UpdatesJuly 12, 2025 July 12, 2025 ਨਵੀਂ ਦਿੱਲੀ- ਅਹਿਮਦਾਬਾਦ ਵਿੱਚ ਏਅਰ ਇੰਡੀਆ ਦੇ ਹਾਦਸਗ੍ਰਸਤ ਹੋਏ ਮਾਮਲੇ ਦੀ ਜਾਂਚ ਵਿੱਚ ਵੱਡਾ ਖੁਲਾਸਾ ਹੋਇਆ ਹੈ। ਹਾਲ ਹੀ ਵਿਚ ਆਈ ਰਿਪੋਰਟ ਅਨੁਸਾਰ ਏਅਰ ਇੰਡੀਆ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਦੇ 8 ਆਈਪੀਐੱਸ ਅਧਿਕਾਰੀਆਂ ਦੇ ਤਬਾਦਲੇCurrent UpdatesJuly 12, 2025 July 12, 2025 ਚੰਡੀਗੜ੍ਹ-ਪੰਜਾਬ ਸਰਕਾਰ ਨੇ ਅੱਜ ਪੁਲੀਸ ਵਿਭਾਗ ਵਿੱਚ ਵੱਡਾ ਫੇਰਬਦਲ ਕਰਦਿਆਂ 8 ਆਈਪੀਐੱਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ।ਇਸ ਸਬੰਧੀ ਜਾਰੀ ਹੁਕਮਾਂ ਮੁਤਾਬਕ ਆਈਪੀਐੱਸ ਅਧਿਕਾਰੀ ਨੀਲਾਂਬਰੀ...
ਖਾਸ ਖ਼ਬਰਮਨੋਰੰਜਨਰਾਸ਼ਟਰੀਸਾਬਕਾ ਪ੍ਰੇਮਿਕਾ ਸੰਗੀਤਾ ਦੀ ਜਨਮ ਦਿਨ ਪਾਰਟੀ ’ਚ ਪਹੁੰਚਿਆ ਸਲਮਾਨ ਖ਼ਾਨCurrent UpdatesJuly 11, 2025 July 11, 2025 ਮੁੰਬਈ: ਬੌਲੀਵੁੱਡ ਸੁਪਰਸਟਾਰ ਸਲਮਾਨ ਖ਼ਾਨ ਨੇ ਸਾਬਕਾ ਪ੍ਰੇਮਿਕਾ ਤੇ ਅਦਾਕਾਰਾ ਸੰਗੀਤਾ ਬਿਜਲਾਨੀ ਦੇ ਜਨਮ ਦਿਨ ਦੀ ਪਾਰਟੀ ’ਚ ਸ਼ਿਰਕਤ ਕੀਤੀ। ਇਹ ਪਾਰਟੀ ਮੁੰਬਈ ਦੇ ਬਾਂਦਰਾ...
ਖਾਸ ਖ਼ਬਰਪੰਜਾਬਰਾਸ਼ਟਰੀਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਤਖ਼ਤ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤCurrent UpdatesJuly 11, 2025 July 11, 2025 ਸ੍ਰੀ ਆਨੰਦਪੁਰ ਸਾਹਿਬ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਅੱਜ ਪੰਜਾਬ ਦੇ...