ਖਾਸ ਖ਼ਬਰਚੰਡੀਗੜ੍ਹਰਾਸ਼ਟਰੀਕੇਂਦਰੀ ਏਜੰਸੀਆਂ ਵੱਲੋਂ ਖ਼ਾਲਿਸਤਾਨੀ ਦਹਿਸ਼ਤਗਰਦ ਹੈਪੀ ਪਾਸੀਆ ਨੂੰ ਭਾਰਤ ਲਿਆਉਣ ਦੀ ਤਿਆਰੀCurrent UpdatesJuly 7, 2025 July 7, 2025 ਚੰਡੀਗੜ੍ਹ- ਕੇਂਦਰੀ ਏਜੰਸੀਆਂ ਨੇ ਖਾਲਿਸਤਾਨੀ ਦਹਿਸ਼ਤਗਰਦ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਨੂੰ ਭਾਰਤ ਲਿਆਉਣ ਦੀ ਤਿਆਰੀ ਖਿੱਚ ਲਈ ਹੈ। ਸੂਤਰਾਂ ਮੁਤਾਬਕ ਕੇਂਦਰੀ ਏਜੰਸੀਆਂ ਅਮਰੀਕੀ ਏਜੰਸੀਆਂ...
ਖਾਸ ਖ਼ਬਰਰਾਸ਼ਟਰੀਮੇਰੇ ਦੋ ਭਰਾ ਹੀ ਮੇਰੀ ਕੈਬਨਿਟ: ਕੰਗਨਾ ਰਣੌਤ ਵੱਲੋਂ ਮੰਡੀ ਫੇਰੀ ਦੌਰਾਨ ‘ਹੱਸਣ’ ’ਤੇੇ ਕਾਂਗਰਸ ਨੇ ਘੇਰਿਆCurrent UpdatesJuly 7, 2025 July 7, 2025 ਚੰਡੀਗੜ੍ਹ- ਅਦਾਕਾਰ ਤੋਂ ਸਿਆਸਤਦਾਨ ਬਣੀ ਕੰਗਨਾ ਰਣੌਤ ਦੀ ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਫੇਰੀ ਦੌਰਾਨ ਕੀਤੀਆਂ ਟਿੱਪਣੀਆਂ ਲਈ ਨੁਕਤਾਚੀਨੀ ਹੋਣ...
ਖਾਸ ਖ਼ਬਰਮਨੋਰੰਜਨਰਾਸ਼ਟਰੀਵਪਾਰਕਪਿਲ ਸ਼ਰਮਾ ਨੇ ਸਰੀ ’ਚ ‘Kap’s Café’ ਖੋਲ੍ਹਿਆCurrent UpdatesJuly 7, 2025 July 7, 2025 ਚੰਡੀਗੜ੍ਹ- ਕਾਮੇਡੀਅਨ ਕਪਿਲ ਸ਼ਰਮਾ ਤੇ ਉਸ ਦੀ ਪਤਨੀ ਗਿਨੀ ਚਤਰਥ ਨੇ ਕੈਨੇਡਾ ਦੇ ਸਰੀ ਸ਼ਹਿਰ ਵਿਚ ਕੈਫੇ ਖੋਲ੍ਹਿਆ ਹੈ ਜਿਸ ਦਾ ਨਾਮ Kap’s Café (ਕੈਪ’ਸ...
ਖਾਸ ਖ਼ਬਰਰਾਸ਼ਟਰੀਆਲਮੀ ਪੱਧਰ ’ਤੇ ਮੰਗ ਘਟਣ ਕਾਰਨ ਸੋਨੇ ਦੀਆਂ ਕੀਮਤਾਂ ਡਿੱਗੀਆਂCurrent UpdatesJuly 7, 2025 July 7, 2025 ਆਲਮੀ ਰੁਝਾਨਾਂ ਵਿੱਚ ਕਮੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਲਗਾਤਾਰ ਟੈਕਸ ਧਮਕੀਆਂ ਦੇ ਮੱਦੇਨਜ਼ਰ ਕੌਮੀ ਰਾਜਧਾਨੀ ਵਿੱਚ ਸੋਮਵਾਰ ਨੂੰ ਸੋਨੇ ਦੀਆਂ ਕੀਮਤਾਂ 550 ਰੁਪਏ...
ਖਾਸ ਖ਼ਬਰਪੰਜਾਬਰਾਸ਼ਟਰੀਅਬੋਹਰ ਵਿਚ ‘New Wear Well’ ਦੇ ਸਹਿ-ਮਾਲਕ ਸੰਜੈ ਵਰਮਾ ਦਾ ਦਿਨ ਦਿਹਾੜੇ ਕਤਲCurrent UpdatesJuly 7, 2025 July 7, 2025 ਅਬੋਹਰ- ‘ਨਵਾਂ ਵੇਅਰ ਵੈੱਲ’ ਸ਼ੋਅਰੂਮ ਦੇ ਸਹਿ ਮਾਲਕ ਤੇ ਉੱਘੇ ਕਾਰੋਬਾਰੀ ਸੰਜੈ ਵਰਮਾ ਦਾ ਅੱਜ ਅਬੋਹਰ ਦੇ ਸ਼ਹੀਦ ਭਗਤ ਸਿੰਘ ਚੌਕ ਵਿਚ ਦਿਨ ਦਿਹਾੜੇ ਗੋਲੀਆਂ...
ਖਾਸ ਖ਼ਬਰਰਾਸ਼ਟਰੀਸ਼ੁਭਾਂਸ਼ੂ ਸ਼ੁਕਲਾ ਨੇ ਪੁਲਾੜ ਸਟੇਸ਼ਨ ਤੱਕ ਸੁਰੱਖਿਅਤ ਯਾਤਰਾ ਯਕੀਨੀ ਬਣਾਉਣ ਲਈ ਇਸਰੋ ਦੇ ਯਤਨਾਂ ਨੂੰ ਸਰਾਹਿਆCurrent UpdatesJuly 7, 2025 July 7, 2025 ਬੰਗਲੁਰੂ- ਐਕਸਿਓਮ-4 ਮਿਸ਼ਨ ਦੇ ਹਿੱਸੇ ਵਜੋਂ ਇਸ ਵੇਲੇ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ’ਤੇ ਮੌਜੂਦ ਭਾਰਤੀ ਸ਼ੁਭਾਂਸ਼ੂ ਸ਼ੁਕਲਾ ਨੇ ਆਈਐਸਐਸ ਤੱਕ ਆਪਣੀ ਸੁਰੱਖਿਅਤ ਯਾਤਰਾ ਯਕੀਨੀ ਬਣਾਉਣ ਲਈ ਟੀਮ...
ਖਾਸ ਖ਼ਬਰਪੰਜਾਬਰਾਸ਼ਟਰੀ‘ਬਰਤਾਨਵੀ ਫੌਜ ਦੀ ਮਦਦ ਨਾਲ’ ਹੋਇਆ ਸੀ ਅਪਰੇਸ਼ਨ ਬਲਿਊ ਸਟਾਰ: ਭਾਜਪਾ MP ਦਾ ਦਾਅਵਾCurrent UpdatesJuly 7, 2025 July 7, 2025 ਅੰਮ੍ਰਿਤਸਰ- ਭਾਜਪਾ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ (BJP MP Nishikant Dubey) ਨੇ ਸੋਮਵਾਰ ਨੂੰ ਕਾਂਗਰਸ ਪਾਰਟੀ ‘ਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਉਭਾਰ ਲਈ ਜ਼ਿੰਮੇਵਾਰ ਹੋਣ...
ਖਾਸ ਖ਼ਬਰਪੰਜਾਬਰਾਸ਼ਟਰੀਰੁੱਖ ਤੇ ਵਾਤਾਵਰਣ ਦੀਆਂ ਵੋਟਾਂ ਨਾ ਹੋਣ ਕਾਰਨ ਸਮੇਂ ਦੀਆਂ ਸਰਕਾਰਾਂ ਨੇ ਅਣਗੌਲਿਆ ਰੱਖਿਆ*Current UpdatesJuly 7, 2025 July 7, 2025 ਮੋਹਾਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਲੀਹੋਂ ਹਟਵਾਂ ਕਦਮ ਚੁੱਕਦਿਆਂ 145.26 ਕਰੋੜ...
ਖਾਸ ਖ਼ਬਰਪੰਜਾਬਰਾਸ਼ਟਰੀਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ: ਮੁੱਖ ਮੰਤਰੀCurrent UpdatesJuly 7, 2025 July 7, 2025 ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਨਸ਼ੇ ਵੇਚ ਕੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਰਬਾਦ ਕਰਨ ਵਾਲਿਆਂ ਲਈ ਮਿਸਾਲੀ ਸਜ਼ਾ ਯਕੀਨੀ...
ਖਾਸ ਖ਼ਬਰਰਾਸ਼ਟਰੀਜੈਰਾਮ ਠਾਕੁਰ ਵੱਲੋਂ ਰੋਕਣ ਕਾਰਨ ਹੜ੍ਹ ਮਾਰੇ ਇਲਾਕਿਆਂ ’ਚ ਨਹੀਂ ਗਈ: ਕੰਗਨਾCurrent UpdatesJuly 5, 2025 July 5, 2025 ਮੰਡੀ- ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਦੇ ਭਾਰੀ ਮੀਂਹਾਂ ਦੌਰਾਨ ਆਪਣੇ ਚੋਣ ਹਲਕੇ ਤੋਂ ਗ਼ੈਰ ਹਾਜ਼ਰ ਰਹਿਣ ਕਾਰਨ ਪੈਦਾ ਹੋਏ ਸਿਆਸੀ ਵਿਵਾਦ ਮਗਰੋਂ ਅਦਾਕਾਰਾ...