ਖਾਸ ਖ਼ਬਰਰਾਸ਼ਟਰੀਹਿਮਾਚਲ ਪ੍ਰਦੇਸ਼: ਮੌਨਸੂਨ ਸੀਜ਼ਨ ਦੌਰਾਨ ਹੁਣ ਤੱਕ 495.82 ਕਰੋੜ ਦਾ ਨੁਕਸਾਨ, 69 ਮੌਤਾਂ ਦਰਜCurrent UpdatesJuly 4, 2025 July 4, 2025 ਸ਼ਿਮਲਾ- ਹਿਮਾਚਲ ਪ੍ਰਦੇਸ਼ ਵਿੱਚ 20 ਜੂਨ ਨੂੰ ਮੌਨਸੂਨ ਸੀਜ਼ਨ ਸ਼ੁਰੂ ਹੋਣ ਤੋਂ ਬਾਅਦ ਹੁਣ ਤੱਕ 495 ਕਰੋੜ ਤੋਂ ਵੱਧ ਦਾ ਕੁੱਲ ਨੁਕਸਾਨ ਅਤੇ ਘੱਟੋ-ਘੱਟ 69...
ਖਾਸ ਖ਼ਬਰਰਾਸ਼ਟਰੀਭਾਰਤ-ਅਮਰੀਕਾ ਵਪਾਰ ਸਮਝੌਤਾ ਸਿਰੇ ਲੱਗਣ ਦੀ ਆਸ ਦਰਮਿਆਨ ਸ਼ੁਰੂਆਤੀ ਕਾਰੋਬਾਰ ’ਚ ਸ਼ੇਅਰ ਬਾਜ਼ਾਰ ਚੜ੍ਹਿਆCurrent UpdatesJuly 3, 2025 July 3, 2025 ਮੁੰਬਈ- ਭਾਰਤ-ਅਮਰੀਕਾ ਵਪਾਰ ਸਮਝੌਤੇ ਸਿਰੇ ਚੜ੍ਹਨ ਦੀ ਆਸ ਦਰਮਿਆਨ ਏਸ਼ਿਆਈ ਬਾਜ਼ਾਰਾਂ ਵਿਚ ਸਕਾਰਾਤਮਕ ਰੁਖ਼ ਨੂੰ ਦਰਸਾਉਂਦੇ ਹੋਏ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਪ੍ਰਮੁੱਖ ਸੂਚਕ ਅੰਕ...
ਖਾਸ ਖ਼ਬਰਰਾਸ਼ਟਰੀਸੰਸਦ ਦਾ ਮੌਨਸੂਨ ਇਜਲਾਸ 21 ਤੋਂ: ਕਿਰਨ ਰਿਜਿਜੂCurrent UpdatesJuly 3, 2025 July 3, 2025 ਨਵੀਂ ਦਿੱਲੀ- ਸੰਸਦ ਦਾ ਮੌਨਸੂਨ ਸੈਸ਼ਨ Monsoon session 21 ਜੁਲਾਈ ਤੋਂ ਸ਼ੁਰੂ ਹੋਵੇਗਾ ਅਤੇ 21 ਅਗਸਤ ਤੱਕ ਚੱਲੇਗਾ। ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ Kiren...
ਖਾਸ ਖ਼ਬਰਰਾਸ਼ਟਰੀਮਨੀ ਲਾਂਡਰਿੰਗ: ਦਿੱਲੀ ਹਾਈ ਕੋਰਟ ਵੱਲੋਂ ਜੈਕੁਲਿਨ ਫਰਨਾਂਡੇਜ਼ ਦੀ ਐਫਆਈਆਰ ਰੱਦ ਕਰਨ ਦੀ ਪਟੀਸ਼ਨ ਖਾਰਜCurrent UpdatesJuly 3, 2025 July 3, 2025 ਨਵੀਂ ਦਿੱਲੀ- 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਜੈਕਲੀਨ ਫਰਨਾਂਡੀਜ਼ ਵੱਲੋਂ ਆਪਣੇ ਖਿਲਾਫ ਦਰਜ ਐਫਆਈਆਰ ਰੱਦ ਕਰਨ ਦੀ ਅਪੀਲ.ਦਿੱਲੀ ਹਾਈ ਕੋਰਟ ਨੇ 200...
ਖਾਸ ਖ਼ਬਰਰਾਸ਼ਟਰੀਏਅਰ ਇੰਡੀਆ ਵੱਲੋਂ ਵਿਆਨਾ ਵਿੱਚ ਦਿੱਲੀ-ਵਾਸ਼ਿੰਗਟਨ ਉਡਾਣ ਰੱਦCurrent UpdatesJuly 3, 2025 July 3, 2025 ਮੁੰਬਈ- ਦਿੱਲੀ ਤੋਂ ਵਾਸ਼ਿੰਗਟਨ ਲਈ 2 ਜੁਲਾਈ ਨੂੰ ਏਅਰ ਇੰਡੀਆ ਨੇ ਉਡਾਣ ਭਰੀ ਸੀ ਜਿਸ ਵਿਚ ਤਕਨੀਕੀ ਖਰਾਬੀ ਆ ਗਈ ਸੀ ਤੇ ਇਹ ਉਡਾਣ ਵਿਆਨਾ...
ਖਾਸ ਖ਼ਬਰਰਾਸ਼ਟਰੀਗੁਜਰਾਤ ਹਾਈ ਕੋਰਟ ਨੇ ਆਸਾਰਾਮ ਦੀ ਆਰਜ਼ੀ ਜ਼ਮਾਨਤ ਇੱਕ ਮਹੀਨਾ ਵਧਾਈCurrent UpdatesJuly 3, 2025 July 3, 2025 ਅਹਿਮਦਾਬਾਦ- ਗੁਜਰਾਤ ਹਾਈ ਕੋਰਟ ਨੇ ਅੱਜ ਆਸਾਰਾਮ ਦੀ ਆਰਜ਼ੀ ਜ਼ਮਾਨਤ ਨੂੰ ਇੱਕ ਮਹੀਨਾ ਹੋਰ ਵਧਾ ਦਿੱਤਾ ਹੈ। ਅਦਾਲਤ ਨੇ ਨਾਲ ਹੀ ਸਪਸ਼ਟ ਕੀਤਾ ਕਿ ਇਸ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਪੰਜਾਬ ਕੈਬਨਿਟ ’ਚ ਫੇਰਬਦਲ: ਸੰਜੀਵ ਅਰੋੜਾ ਮੰਤਰੀ ਬਣੇ; ਕੁਲਦੀਪ ਧਾਲੀਵਾਲ ਦੀ ਛੁੱਟੀCurrent UpdatesJuly 3, 2025 July 3, 2025 ਚੰਡੀਗੜ੍ਹ- ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੂੰ ਪੰਜਾਬ ਵਜ਼ਾਰਤ ਵਿਚ ਨਵੇਂ ਮੰਤਰੀ ਵਜੋਂ ਸ਼ਾਮਲ ਕੀਤਾ ਗਿਆ ਹੈ ਜਦੋਂਕਿ...
ਖਾਸ ਖ਼ਬਰਰਾਸ਼ਟਰੀਤਕਨੀਕੀ ਚੁਣੌਤੀਆਂ ਕਾਰਨ ਮਿਆਦ ਪੁੱਗਾ ਚੁੱਕੇ ਵਾਹਨਾਂ ਨੂੰ ਤੇਲ ਨਾ ਪਾਉਣ ਦੀ ਪਾਬੰਦੀ ਸੰਭਵ ਨਹੀਂ: ਦਿੱਲੀ ਸਰਕਾਰCurrent UpdatesJuly 3, 2025 July 3, 2025 ਨਵੀਂ ਦਿੱਲੀ- ਵੱਧ ਉਮਰ ਵਾਲੇ ਵਾਹਨਾਂ ‘ਤੇ ਤੇਲ ਦੀ ਪਾਬੰਦੀ ਸੰਭਵ ਨਹੀਂ ਦਿੱਲੀ ਸਰਕਾਰ ਨੇ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ (ਸੀਏਕਿਊਐਮ) ਨੂੰ ਪੱਤਰ ਲਿਖ ਕੇ ਕਿਹਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਸੰਜੀਵ ਅਰੋੜਾ ਨੇ ਪੰਜਾਬ ਦੇ ਕੈਬਨਿਟ ਮੰਤਰੀ ਵਜੋਂ ਹਲਫ਼ ਲਿਆCurrent UpdatesJuly 3, 2025 July 3, 2025 ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੰਜਾਬ ਰਾਜ ਭਵਨ ਵਿਖੇ...
ਖਾਸ ਖ਼ਬਰਰਾਸ਼ਟਰੀਲਾਪ੍ਰਵਾਹੀ ਨਾਲ ਗੱਡੀ ਚਲਾਉਣ ਨਾਲ ਵਾਪਰੇ ਹਾਦਸੇ ’ਚ ਨਹੀਂ ਮਿਲੇਗਾ ਮੁਆਵਜ਼ਾ: ਸੁਪਰੀਮ ਕੋਰਟCurrent UpdatesJuly 3, 2025 July 3, 2025 ਨਵੀਂ ਦਿੱਲੀ- ਸੁਪਰੀਮ ਕੋਰਟ ਦੇਸ਼ ਦੀ ਸਰਵਉਚ ਅਦਾਲਤ ਨੇ ਕਿਹਾ ਹੈ ਕਿ ਲਾਪ੍ਰਵਾਹੀ ਤੇ ਕਾਹਲੀ ਨਾਲ ਵਾਹਨ ਚਲਾਉਣ ਤੇ ਹਾਦਸੇ ਵਿਚ ਮਰਨ ਵਾਲੇ ਵਿਅਕਤੀਆਂ ਦੇ...