ਖਾਸ ਖ਼ਬਰਚੰਡੀਗੜ੍ਹਰਾਸ਼ਟਰੀਸਰਕਾਰ ਨੇ ਨੀਵੇਂ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਉਨ੍ਹਾਂ ਦੀ ਕਿਸਮਤ ‘ਤੇ ਛੱਡਿਆCurrent UpdatesJuly 3, 2025 July 3, 2025 ਚੰਡੀਗੜ੍ਹ- ਹਿਮਾਚਲ ਵਿੱਚ ਹੋ ਰਹੀ ਭਾਰੀ ਬਾਰਿਸ਼ ਤੇ ਮਾਨਸੂਨ ਦੀ ਦਸਤਕ ਨਾਲ ਡੈਮਾਂ ਵਿੱਚ ਲਗਾਤਾਰ ਪਾਣੀ ਦਾ ਪੱਧਰ ਵੱਧਦਾ ਜਾ ਰਿਹਾ ਹੈ, ਜਿਸ ਕਰਕੇ ਪੂਰੇ ਖੇਤਰ...
ਖਾਸ ਖ਼ਬਰਮਨੋਰੰਜਨਰਾਸ਼ਟਰੀਨਸੀਰੂਦੀਨ ਸ਼ਾਹ ਨੂੰ ਦਿਲਜੀਤ ਦੇ ਪੱਖ ’ਚ ਬੋਲਣਾ ਪਿਆ ਮਹਿੰਗਾCurrent UpdatesJuly 2, 2025 July 2, 2025 ਮੁੰਬਈ- ਫ਼ਿਲਮ ‘ਸਰਦਾਰ ਜੀ 3’ ਵਿਚ ਪਾਕਿਸਤਾਨੀ ਅਦਾਕਾਰਾ ਹਾਨੀਆ ਆਮਿਰ ਨਾਲ ਕੰਮ ਕਰਨ ਨੂੰ ਲੈ ਕੇ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਹੱਕ ਵਿਚ...
ਖਾਸ ਖ਼ਬਰਰਾਸ਼ਟਰੀਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜ ਮੁਲਕਾਂ ਦੀ ਫੇਰੀ ਲਈ ਰਵਾਨਾCurrent UpdatesJuly 2, 2025 July 2, 2025 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬ੍ਰਾਜ਼ੀਲ ਸਣੇ ਪੰਜ ਮੁਲਕਾਂ ਦੀ ਫੇਰੀ ਲਈ ਅੱਜ ਰਵਾਨਾ ਹੋ ਗਏ। ਆਪਣੀ ਅੱਠ ਰੋਜ਼ਾ ਫੇਰੀ ਦੌਰਾਨ ਪ੍ਰਧਾਨ ਮੰਤਰੀ ਬ੍ਰਾਜ਼ੀਲ...
ਖਾਸ ਖ਼ਬਰਰਾਸ਼ਟਰੀਲੋੜੀਂਦੀਆਂ ਜ਼ਰੂਰੀ ਖਾਦਾਂ ਡੀਏਪੀ ਅਤੇ ਯੂਰੀਆ ਦੀ ਤੋਟ ਨਾਲ ਜੂਝ ਰਹੇ ਕਿਸਾਨਾਂ ਦੀ ਮਦਦ ਲਈ ਕੋਈ ਕਦਮ ਨਹੀਂ ਚੁੱਕ ਰਹੀ ਸਰਕਾਰCurrent UpdatesJuly 2, 2025 July 2, 2025 ਨਵੀਂ ਦਿੱਲੀ- ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਅੱਜ ਸਰਕਾਰ ’ਤੇ ਦੋਸ਼ ਲਾਇਆ ਕਿ ਉਹ ਡੀਏਪੀ ਤੇ ਯੂਰੀਆ DAP and Urea ਵਰਗੀਆਂ ਜ਼ਰੂਰੀ ਖਾਦਾਂ essential fertilizers...
ਖਾਸ ਖ਼ਬਰਰਾਸ਼ਟਰੀਅਮਰਨਾਥ ਯਾਤਰਾ ਲਈ 5892 ਸ਼ਰਧਾਲੂਆਂ ਦਾ ਪਹਿਲਾ ਜਥਾ ਰਵਾਨਾCurrent UpdatesJuly 2, 2025 July 2, 2025 ਜੰਮੂ- ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਸਵੇਰੇ ਪੰਜ ਵਜੇ ਦੇ ਕਰੀਬ ਅਮਰਨਾਥ ਯਾਤਰਾ ਲਈ ਪਹਿਲੇ ਜਥੇ ਨੂੰ ਰਵਾਨਾ ਕੀਤਾ। ਇਸ ਜਥੇ...
ਖਾਸ ਖ਼ਬਰਰਾਸ਼ਟਰੀ‘ਕੁਆਡ’ ਵੱਲੋਂ ਪਹਿਲਗਾਮ ਹਮਲੇ ਦੀ ਨਿਖੇਧੀ; ਪਾਕਿ ਨੂੰ ਸਾਜ਼ਿਸ਼ਘਾੜਿਆਂ ਖਿਲਾਫ਼ ਕਾਰਵਾਈ ਲਈ ਕਿਹਾCurrent UpdatesJuly 2, 2025 July 2, 2025 ਨਵੀਂ ਦਿੱਲੀ- ਪਾਕਿਸਤਾਨ ਵੱਲੋਂ ਦਰਪੇਸ਼ ਅਤਿਵਾਦ ਕਰਕੇ ਭਾਰਤ ਵੱਲੋਂ ਪਾਏ ਜਾ ਰਹੇ ਦਬਾਅ ਦਰਮਿਆਨ ਚਾਰ ਮੁਲਕੀ ਸਮੂਹ ‘ਕੁਆਡ’ ਨੇ ਪਹਿਲਗਾਮ ਦਹਿਸ਼ਤੀ ਹਮਲੇ ਦੀ ਨਿਖੇਧੀ ਕੀਤੀ...
ਖਾਸ ਖ਼ਬਰਰਾਸ਼ਟਰੀਕੋਵਿਡ ਟੀਕਾਕਰਨ ਅਤੇ ਦਿਲ ਦੇ ਦੌਰੇ ਕਾਰਨ ਹੋਣ ਵਾਲੀਆਂ ਮੌਤਾਂ ਦਾ ਕਈ ਲਾਗਾ ਦੇਗਾ ਨਹੀਂ: ਸਰਕਾਰCurrent UpdatesJuly 2, 2025 July 2, 2025 ਨਵੀਂ ਦਿੱਲੀ- ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਵੱਲੋਂ ਹਸਨ ਜ਼ਿਲ੍ਹੇ ਵਿੱਚ ਦਿਲ ਦੇ ਦੌਰੇ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਕੋਵਿਡ-ਰੋਕੂ ਟੀਕਿਆਂ ਨਾਲ ਜੋੜਨ ਤੋਂ ਬਾਅਦ,...
ਖਾਸ ਖ਼ਬਰਰਾਸ਼ਟਰੀਦਲਾਈ ਲਾਮਾ ਦੀ ਰਵਾਇਤ ਜਾਰੀ ਰਹੇਗੀ, ਉੱਤਰਾਧਿਕਾਰੀ ਦੀ ਚੋਣ ’ਚ ਚੀਨ ਦੀ ਨਹੀਂ ਹੋਵੇਗੀ ਕੋਈ ਭੂਮਿਕਾCurrent UpdatesJuly 2, 2025 July 2, 2025 ਨਵੀਂ ਦਿੱਲੀ- ਦਲਾਈ ਲਾਮਾ ਦੇ ਉੱਤਰਾਧਿਕਾਰੀ ਯੋਜਨਾਵਾਂ ਤਿੱਬਤੀ ਭਾਈਚਾਰੇ ਲਈ ਇਕ ਵੱਡੀ ਖ਼ਬਰ ਵਿਚ 14ਵੇਂ ਦਲਾਈ ਲਾਮਾ ਤੈਨਜਿਨ ਗਿਆਤਸੋ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ‘ਦਲਾਈ...
ਖਾਸ ਖ਼ਬਰਪੰਜਾਬਰਾਸ਼ਟਰੀਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਵਿਜੀਲੈਂਸ ਰਿਮਾਂਡ ’ਚ ਚਾਰ ਦਿਨਾਂ ਦਾ ਵਾਧਾCurrent UpdatesJuly 2, 2025July 2, 2025 July 2, 2025July 2, 2025 ਮੁਹਾਲੀ- ਮੁਹਾਲੀ ਕੋਰਟ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਵਿਜੀਲੈਂਸ ਰਿਮਾਂਡ ਵਿਚ ਚਾਰ ਦਿਨਾ ਦਾ ਵਾਧਾ ਕਰ ਦਿੱਤਾ ਹੈ। ਮਜੀਠੀਆ ਨੂੰ ਡਰੱਗ ਮਨੀ ਤੇ...
ਖਾਸ ਖ਼ਬਰਪੰਜਾਬਰਾਸ਼ਟਰੀਅਜੋਕਾ ਮੋਬਾਇਲ ਯੁੱਗ ਅਤੇ ਬੱਚੇCurrent UpdatesJuly 1, 2025 July 1, 2025 (ਅਧੁਨਿਕ ਸਮੇਂ ਦੀ ਹਕੀਕਤ) ਅੱਜ ਦਾ ਸਮਾਂ ਮੋਬਾਇਲ ਅਤੇ ਇੰਟਰਨੈੱਟ ਦਾ ਯੁੱਗ ਹੈ। ਟੈਕਨੋਲੋਜੀ ਨੇ ਜਿੱਥੇ ਜੀਵਨ ਨੂੰ ਆਸਾਨ ਅਤੇ ਤੇਜ਼ ਬਣਾਇਆ ਹੈ, ਉੱਥੇ ਇਸਦਾ...