ਖਾਸ ਖ਼ਬਰਰਾਸ਼ਟਰੀਤਿਲੰਗਾਨਾ ਪਲਾਂਟ ਧਮਾਕਾ: ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਵਾਰਸਾਂ ਲਈ 1-1 ਕਰੋੜ ਮੁਆਵਜ਼ਾ ਐਲਾਨਿਆCurrent UpdatesJuly 1, 2025 July 1, 2025 ਹੈਦਰਾਬਾਦ- ਤਿਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈੱਡੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਿਗਾਚੀ ਇੰਡਸਟਰੀਜ਼ ਲਿਮਟਿਡ ਨਾਲ ਸੰਪਰਕ ਵਿੱਚ ਹੈ ਤਾਂ ਜੋ ਪਸ਼ਮਯਲਾਰਮ ਦੇ ਫਾਰਮਾ...
ਖਾਸ ਖ਼ਬਰਰਾਸ਼ਟਰੀਦਿਲਜੀਤ ਦੋਸਾਂਝ ਦੇ ਹੱਕ ’ਚ ਆਏ ਨਸੀਰੂਦੀਨ ਸ਼ਾਹCurrent UpdatesJune 30, 2025 June 30, 2025 ਨਵੀਂ ਦਿੱਲੀ- ਦਿਲਜੀਤ ਦੋਸਾਂਝ ਆਪਣੀ ਫਿਲਮ ‘ਸਰਦਾਰ ਜੀ 3’ ਵਿਚ Pakistani artist Hania Aamir ਨਾਲ ਕੰਮ ਕਰਨ ਨੂੰ ਲੈ ਕੇ ਵਿਵਾਦ ਵਿਚ ਘਿਰ ਗਿਆ ਹੈ।...
ਖਾਸ ਖ਼ਬਰਪੰਜਾਬਰਾਸ਼ਟਰੀਮੁਹਾਲੀ: ਫੈਕਟਰੀ ’ਚ ਅੱਗ ਲੱਗਣ ਕਾਰਨ ਨੌ ਮਹੀਨਿਆਂ ਦੀ ਬੱਚੀ ਦੀ ਮੌਤCurrent UpdatesJune 30, 2025 June 30, 2025 ਮੁਹਾਲੀ- ਮੁਹਾਲੀ ਦੇ ਫੇਜ਼ ਪੰਜ ਦੇ ਸਨਅਤੀ ਖੇਤਰ ਵਿੱਚ ਪਲਾਟ ਨੰਬਰ ਡੀ-39 ਵਿਚ ਚੱਲਦੀ ਲੋਹੇ ਦੀ ਡਾਈ ਬਣਾਉਣ ਵਾਲੀ ਇੱਕ ਫੈਕਟਰੀ ਵਿੱਚ ਅੱਜ ਸਵੇਰੇ ਅਚਾਨਕ...
ਖਾਸ ਖ਼ਬਰਪੰਜਾਬਰਾਸ਼ਟਰੀਪੁਲੀਸ ਅਤੇ ਬੀਐੱਸਐੱਫ ਦੇ ਸਾਂਝੇ ਅਪਰੇਸ਼ਨ ਦੌਰਾਨ 60 ਕਿੱਲੋ ਤੋਂ ਵੱਧ ਹੈਰੋਇਨ ਬਰਾਮਦCurrent UpdatesJune 30, 2025 June 30, 2025 ਅੰਮ੍ਰਿਤਸਰ- ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਬੀਐੱਸਐੱਫ ਅਤੇ ਰਾਜਸਥਾਨ ਪੁਲੀਸ ਦੇ ਨਾਲ ਇੱਕ ਸਾਂਝੇ ਆਪਰੇਸ਼ਨ ਦੌਰਾਨ 60 ਕਿਲੋ ਤੋਂ ਵੱਧ ਹੈਰਇਨ ਬਰਾਮਦ ਕੀਤੀ ਹੈ। ਇਸ ਕਾਰਵਾਈ...
ਖਾਸ ਖ਼ਬਰਰਾਸ਼ਟਰੀਜਬਲਪੁਰ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਜਾਂਚ ਉਪਰੰਤ ਝੂਠੀ ਸਾਬਤ ਹੋਈCurrent UpdatesJune 30, 2025 June 30, 2025 ਜਬਲਪੁਰ- ਮੱਧ ਪ੍ਰਦੇਸ਼ ਦੇ ਜਬਲਪੁਰ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ, ਹਾਲਾਂਕਿ ਜਾਂਚ ਉਪਰੰਤ ਇਹ ਧਮਕੀ ਝੂਠੀ ਪਾਈ ਗਈ। ਜਬਲਪੁਰ ਦੇ ਡੁਮਨਾ...
ਖਾਸ ਖ਼ਬਰਰਾਸ਼ਟਰੀਅਮਰਨਾਥ ਯਾਤਰਾ ਤੋਂ ਪਹਿਲਾਂ ਸੁਰੱਖਿਆ ਪ੍ਰਬੰਧ ਸਖਤCurrent UpdatesJune 30, 2025 June 30, 2025 ਅਨੰਤਨਾਗ- ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਨੇ ਮੁੱਖ ਖੇਤਰਾਂ ਵਿੱਚ ਨਿਰੀਖਣ ਕੀਤਾ ਅਮਰਨਾਥ ਯਾਤਰਾ 3 ਜੁਲਾਈ ਨੂੰ ਸ਼ੁਰੂ ਹੋਣ ਵਾਲੀ ਹੈ ਜਿਸ ਲਈ ਸ਼ਰਧਾਲੂਆਂ ਦੀ ਸੁਰੱਖਿਆ ਨੂੰ...
ਖਾਸ ਖ਼ਬਰਰਾਸ਼ਟਰੀਫਾਰਮਾ ਪਲਾਂਟ ਵਿੱਚ ਧਮਾਕੇ ਕਾਰਨ 12 ਮੌਤਾਂ, 34 ਜ਼ਖਮੀCurrent UpdatesJune 30, 2025 June 30, 2025 ਤਿਲੰਗਾਨਾ- ਮੇਦਕ ਜ਼ਿਲ੍ਹੇ ਦੇ ਇੱਕ ਫਾਰਮਾ ਪਲਾਂਟ ਵਿੱਚ ਸ਼ੱਕੀ ਧਮਾਕੇ ’ਚ 12 ਵਿਅਕਤੀਆਂ ਦੀ ਮੌਤ ਹੋ ਗਈ ਅਤੇ 34 ਹੋਰ ਜ਼ਖ਼ਮੀ ਦੱਸੇ ਜਾਂਦੇ ਹਨ। ਅਧਿਕਾਰੀਆਂ...
ਖਾਸ ਖ਼ਬਰਰਾਸ਼ਟਰੀਵਪਾਰਸੋਨੇ ਅਤੇ ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਆਈCurrent UpdatesJune 30, 2025 June 30, 2025 ਨਵੀਂ ਦਿੱਲੀ- ਆਲ ਇੰਡੀਆ ਸਰਾਫਾ ਐਸੋਸੀਏਸ਼ਨ ਅਨੁਸਾਰ ਸਟਾਕਿਸਟਾਂ ਵੱਲੋਂ ਲਗਾਤਾਰ ਵਿਕਰੀ ਕਾਰਨ ਸੋਮਵਾਰ ਨੂੰ ਕੌਮੀ ਰਾਜਧਾਨੀ ਵਿੱਚ ਸੋਨੇ ਦੀਆਂ ਕੀਮਤਾਂ 200 ਰੁਪਏ ਘਟ ਕੇ 97,470...
ਖਾਸ ਖ਼ਬਰਰਾਸ਼ਟਰੀਮਨੀਪੁਰ ਵਿੱਚ ਗੋਲੀਆਂ ਮਾਰ ਕੇ ਚਾਰ ਲੋਕਾਂ ਦੀ ਹੱਤਿਆCurrent UpdatesJune 30, 2025 June 30, 2025 ਇੰਫਾਲ- ਮਨੀਪੁਰ ਦੇ ਚੂਰਾਚੰਦਪੁਰ ਜ਼ਿਲ੍ਹੇ ਵਿੱਚ ਅੱਜ ਅਣਪਛਾਤੇ ਬੰਦੂਕਧਾਰੀਆਂ ਨੇ ਇੱਕ 72 ਸਾਲਾ ਔਰਤ ਸਣੇ ਚਾਰ ਜਣਿਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇੱਕ...
ਖਾਸ ਖ਼ਬਰਰਾਸ਼ਟਰੀਜੀਐਸਟੀ ਦੇ 2024-25 ਵਿੱਚ ਰਿਕਾਰਡ 22.08 ਲੱਖ ਕਰੋੜ ਰੁਪਏ ਜੁਟਾਏCurrent UpdatesJune 30, 2025 June 30, 2025 ਨਵੀਂ ਦਿੱਲੀ- ਭਾਰਤ ਦੀ ਵਸਤੂ ਅਤੇ ਸੇਵਾਵਾਂ ਟੈਕਸ (ਜੀਐਸਟੀ) ਪ੍ਰਣਾਲੀ ਨੇ 2024-25 ਵਿੱਚ 22.08 ਲੱਖ ਕਰੋੜ ਰੁਪਏ ਦਾ ਰਿਕਾਰਡ ਕੁਲੈਕਸ਼ਨ ਕੀਤਾ ਹੈ ਜੋ ਪਿਛਲੇ ਸਾਲ...