ਖਾਸ ਖ਼ਬਰਰਾਸ਼ਟਰੀਪਰਾਡਾ ਨੇ ਫੈਸ਼ਨ ਸ਼ੋਅ ’ਚ ਸੈਂਡਲਾਂ ਲਈ ਭਾਰਤੀ ਡਿਜ਼ਾਈਨ ਦੀ ‘ਪ੍ਰੇਰਨਾ’ ਨੂੰ ਸਵੀਕਾਰ ਕੀਤਾCurrent UpdatesJune 28, 2025 June 28, 2025 ਮੁੰਬਈ- ਇੱਕ ਫ਼ੈਸ਼ਨ ਕੁਲੈਕਸ਼ਨ ਵਿੱਚ ਕੋਲਹਾਪੁਰੀ ਚੱਪਲਾਂ ਦੀ ਵਰਤੋਂ ਤੋਂ ਪੈਦਾ ਹੋਏ ਵਿਵਾਦ ਤੋਂ ਬਾਅਦ ਇਤਾਲਵੀ ਲਗਜ਼ਰੀ ਫੈਸ਼ਨ ਬ੍ਰਾਂਡ ਪਰਾਡਾ (Italian luxury fashion brand Prada)...
ਖਾਸ ਖ਼ਬਰਰਾਸ਼ਟਰੀਅਹਿਮਦਾਬਾਦ ਜਹਾਜ਼ ਹਾਦਸਾ: ਡੀਐੱਨਏ ਟੈਸਟ ਨਾਲ ਆਖਰੀ ਪੀੜਤ ਦੀ ਵੀ ਸ਼ਨਾਖਤ ਹੋਈCurrent UpdatesJune 28, 2025 June 28, 2025 ਅਹਿਮਦਾਬਾਦ- ਅਹਿਮਦਾਬਾਦ ਜਹਾਜ਼ ਹਾਦਸੇ ਤੋਂ ਦੋ ਹਫ਼ਤਿਆਂ ਬਾਅਦ ਡੀਐੱਨਏ ਟੈਸਟ ਜ਼ਰੀਏ ਆਖਰੀ ਪੀੜਤ ਦੀ ਵੀ ਪਛਾਣ ਕਰ ਲਈ ਗਈ ਹੈ। ਅਧਿਕਾਰੀਆਂ ਨੇ ਕਿਹਾ ਕਿ ਇਸ...
ਖਾਸ ਖ਼ਬਰਰਾਸ਼ਟਰੀਪ੍ਰੋਫੈਸਰ ਨਾਲ ਲੜਾਈ ਕਾਰਨ NSA ਤਹਿਤ ਜੇਲ੍ਹ ਬੰਦ ਲਾਅ ਵਿਦਿਆਰਥੀ ਦੀ ਰਿਹਾਈ ਦੇ ਹੁਕਮCurrent UpdatesJune 28, 2025 June 28, 2025 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਮੱਧ ਪ੍ਰਦੇਸ਼ ਵਿੱਚ ਕੌਮੀ ਸੁਰੱਖਿਆ ਐਕਟ (National Security Act – NSA) ਤਹਿਤ ਜੇਲ੍ਹ ਵਿਚ ਬੰਦ ਲਾਅ ਦੇ ਇਕ ਵਿਦਿਆਰਥੀ ਨੂੰ ਫ਼ੌਰੀ...
ਖਾਸ ਖ਼ਬਰਰਾਸ਼ਟਰੀਰਾਮ ਮੰਦਰ ’ਚ ਸਭ ਮੁੱਖ ਉਸਾਰੀਆਂ ਜੁਲਾਈ ਤੱਕ ਹੋਣਗੀਆਂ ਮੁਕੰਮਲ: ਮੰਦਰ ਉਸਾਰੀ ਪੈਨਲ ਦੇ ਮੁਖੀCurrent UpdatesJune 28, 2025 June 28, 2025 ਅਯੁੱਧਿਆ- ਰਾਮ ਮੰਦਰ ਨਿਰਮਾਣ ਕਮੇਟੀ ਦੇ ਚੇਅਰਮੈਨ ਨ੍ਰਿਪੇਂਦਰ ਮਿਸ਼ਰਾ (Chairman of the Ram Temple Construction Committee Nripendra Mishra) ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਇੱਥੇ ਰਾਮ...
ਖਾਸ ਖ਼ਬਰਪੰਜਾਬਰਾਸ਼ਟਰੀਡੇਰਾ ਬਿਆਸ ਜਾ ਰਹੀ ਸੰਗਤ ਨੂੰ ਪੇਸ਼ ਆਏ ਹਾਦਸੇ ’ਚ ਤਿੰਨ ਸ਼ਰਧਾਲੂ ਹਲਾਕ, 15 ਜ਼ਖਮੀCurrent UpdatesJune 28, 2025 June 28, 2025 ਗੜ੍ਹਸ਼ੰਕਰ- ਤਹਿਸੀਲ ਗੜ੍ਹਸ਼ੰਕਰ ਦੇ ਪਿੰਡ ਰਾਮ ਪੁਰ ਬਿਲੜੋਂ ਵਿੱਚ ਅੱਜ ਉਦੋਂ ਮਾਤਮ ਦਾ ਮਾਹੌਲ ਬਣ ਗਿਆ ਜਦੋਂ ਪਿੰਡ ਤੋਂ ਡੇਰਾ ਰਾਧਾ ਸੁਆਮੀ ਬਿਆਸ ਨੂੂੰ ਗਈ...
ਖਾਸ ਖ਼ਬਰਰਾਸ਼ਟਰੀਪੰਜਾਬ ਕੇਡਰ ਦੇ ਸੀਨੀਅਰ ਆਈਪੀਐੱਸ ਅਧਿਕਾਰੀ ਪਰਾਗ ਜੈਨ ‘ਰਾਅ’ ਦੇ ਨਵੇਂ ਮੁਖੀ ਨਿਯੁਕਤCurrent UpdatesJune 28, 2025 June 28, 2025 ਨਵੀਂ ਦਿੱਲੀ- ਸੀਨੀਅਰ ਆਈਪੀਐੱਸ ਅਧਿਕਾਰੀ ਪਰਾਗ ਜੈਨ ਨੂੰ ਦੇਸ ਦੀ ਖੁਫ਼ੀਆ ਏਜੰਸੀ ‘ਰਾਅ’ (ਰਿਸਰਚ ਤੇ ਅਨੈਲੇਸਿਸ ਵਿੰਗ) ਦਾ ਨਵਾਂ ਮੁਖੀ ਨਿਯੁਕਤ ਕੀਤਾ ਗਿਆ ਹੈ। ਪਰਾਗ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀਚਾਰ ਪੀੜ੍ਹੀਆਂ ਦਾ ਹਰਮਨਪਿਆਰਾ ਗਾਇਕ ਮੁਹੰਮਦ ਸਦੀਕCurrent UpdatesJune 28, 2025 June 28, 2025 ਪੰਜਾਬੀ ਗਾਇਕ- ਛੋਟਾ ਕੱਦ, ਗਠੀਲਾ ਸਰੀਰ ਤੇ ਪੱਕਾ ਰੰਗ ਕਦੇ ਵੀ ਮੁਹੰਮਦ ਸਦੀਕ ਦੀ ਪਛਾਣ ਨਹੀਂ ਬਣੇ ਸਗੋਂ ਉਸ ਦੀ ਸੱਭਿਅਕ ਗਾਇਕੀ ਤੇ ਦਿਲਕਸ਼ ਅਦਾਵਾਂ...
ਖਾਸ ਖ਼ਬਰਰਾਸ਼ਟਰੀਵਪਾਰਸ਼ੇਅਰ ਬਾਜ਼ਾਰ ਸ਼ੁਰੂਆਤੀ ਕਾਰੋਬਾਰ ’ਚ ਚੜ੍ਹਿਆCurrent UpdatesJune 27, 2025 June 27, 2025 ਮੁੰਬਈ- ਵਿਦੇਸ਼ੀ ਫੰਡਾਂ ਦਾ ਪ੍ਰਵਾਹ ਵਧਣ ਅਤੇ ਅਮਰੀਕੀ ਬਾਜ਼ਾਰਾਂ ਵਿੱਚ ਤੇਜ਼ੀ ਦਰਮਿਆਨ ਬੈਂਚਮਾਰਕ ਸੂਚਕ ਅੰਕ ਸੈਂਸੈਕਸ ਅਤੇ ਨਿਫਟੀ ਨੇ ਸਕਾਰਾਤਮਕ ਰੁਖ਼ ਨਾਲ ਕਾਰੋਬਾਰੀ ਸੈਸ਼ਨ ਦੀ...
ਖਾਸ ਖ਼ਬਰਰਾਸ਼ਟਰੀਬੈਂਕਾਕ ਜਾ ਰਹੀ ਏਅਰ ਇੰਡੀਆ ਦੀ ਉਡਾਣ ਮੁੰਬਈ ਹਵਾਈ ਅੱਡੇ ’ਤੇ ਪੰਜ ਘੰਟਿਆਂ ਤੱਕ ‘ਰੋਕੀ’ ਰੱਖੀCurrent UpdatesJune 27, 2025 June 27, 2025 ਮੁੰਬਈ- ਮੁੰਬਈ ਤੋਂ ਬੈਂਕਾਕ ਜਾ ਰਹੀ ਏਅਰ ਇੰਡੀਆ ਦੀ ਉਡਾਣ ਨੂੰ ਜਹਾਜ਼ ਦੇ ਖੰਭਾਂ ਵਿਚ ਘਾਹ ਫੂਸ ਫਸਣ ਕਰਕੇ ਪੰਜ ਘੰਟਿਆਂ ਤੋਂ ਵੱਧ ਸਮੇਂ ਲਈ...
ਖਾਸ ਖ਼ਬਰਰਾਸ਼ਟਰੀਪੰਜ ਬਾਘਾਂ ਦੀ ਮੌਤ: ਗਾਂ ਦੀ ਲਾਸ਼ ਮਿਲਣ ਨਾਲ ਜ਼ਹਿਰ ਦੇਣ ਦਾ ਸ਼ੱਕCurrent UpdatesJune 27, 2025 June 27, 2025 ਬੰਗਲੁਰੂ- ਹੁਗਿਅਮ ਜੰਗਲ ਰੇਂਜ ਦੇ ਅਧੀਨ ਮਾਲੇ ਮਹਦੇਸ਼ਵਰ ਪਹਾੜੀਆਂ ਵਿੱਚ ਇੱਕ ਮਾਦਾ ਬਾਘ ਅਤੇ ਚਾਰ ਦੇ ਬੱਚਿਆਂ ਦੀ ਮੌਤ ਹੋ ਗਈ। ਕਰਨਾਟਕ ਦੇ ਜੰਗਲਾਤ ਮੰਤਰੀ...