April 27, 2026

ਰਾਸ਼ਟਰੀ

ਖਾਸ ਖ਼ਬਰਤਕਨਾਲੋਜੀਰਾਸ਼ਟਰੀ

ਐਕਸੀਓਮ 4 ਮਿਸ਼ਨ ਸ਼ੁਭਾਂਸ਼ੂ ਸ਼ੁਕਲਾ ਤੇ ਤਿੰਨ ਹੋਰ ਪੁਲਾੜ ਯਾਤਰੀ ਕੌਮਾਂਤਰੀ ਪੁਲਾੜ ਸਟੇਸ਼ਨ ਪੁੱਜੇ

Current Updates
ਨਵੀਂ ਦਿੱਲੀ- ਭਾਰਤ ਦਾ ਸ਼ੁਭਾਂਸ਼ੂ ਸ਼ੁਕਲਾ ਤੇ ਤਿੰਨ ਹੋਰ ਪੁਲਾੜ ਯਾਤਰੀ ਵੀਰਵਾਰ ਨੂੰ ਭਾਰਤੀ ਸਮੇਂ ਅਨੁਸਾਰ ਸ਼ਾਮੀਂ 4:01 ਵਜੇ ਕੌਮਾਂਤਰੀ ਪੁਲਾੜ ਸਟੇਸ਼ਨ ਪਹੁੰਚ ਗਏ ਹਨ।...
ਖਾਸ ਖ਼ਬਰਰਾਸ਼ਟਰੀਵਪਾਰ

ਸ਼ੇਅਰ ਬਾਜ਼ਾਰ ਸ਼ੁਰੂਆਤੀ ਕਾਰੋਬਾਰ ਵਿੱਚ ਚੜ੍ਹਿਆ

Current Updates
ਮੁੰਬਈ- ਇਰਾਨ ਅਤੇ ਇਜ਼ਰਾਈਲ ਵਿਚਕਾਰ ਜੰਗਬੰਦੀ ਤੋਂ ਬਾਅਦ ਮੱਧ ਪੂਰਬ ਵਿੱਚ ਤਣਾਅ ਘੱਟ ਹੋਣ ਦੇ ਸੰਕੇਤਾਂ ਦਰਮਿਆਨ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਬੈਂਚਮਾਰਕ ਸੂਚਕ ਸੈਂਸੈਕਸ...
ਖਾਸ ਖ਼ਬਰਰਾਸ਼ਟਰੀ

‘ਟੱਲੀ’ ਹੋ ਕੇ ਸਕੂਲ ਪੁੱਜੀ ਅਧਿਆਪਕਾ ਮੁਅੱਤਲ, ਵਿਭਾਗੀ ਜਾਂਚ ਸ਼ੁਰੂ

Current Updates
ਧਾਰ- ਮੱਧ ਪ੍ਰਦੇਸ਼ ਦੇ ਧਾਰ ਜ਼ਿਲ੍ਹੇ ਦੇ ਇੱਕ ਸਕੂਲ ਵਿੱਚ ਇੱਕ ਅਧਿਆਪਕਾ ਕਥਿਤ ਤੌਰ ‘ਤੇ ਸ਼ਰਾਬੀ ਹਾਲਤ ਵਿੱਚ ਪਹੁੰਚੀ ਅਤੇ ਉਸ ਨੇ ਸਟਾਫ ਨਾਲ ਬਦਸਲੂਕੀ...
ਖਾਸ ਖ਼ਬਰਮਨੋਰੰਜਨਰਾਸ਼ਟਰੀ

FWICE ਨੇ ‘ਬਾਰਡਰ 2’ ਵਿੱਚ ਦਿਲਜੀਤ ਦੋਸਾਂਝ ਦੀ ਕਾਸਟਿੰਗ ’ਤੇ ਇਤਰਾਜ਼ ਜਤਾਇਆ

Current Updates
ਨਵੀਂ ਦਿੱਲੀ- ਫੈੱਡਰੇਸ਼ਨ ਆਫ ਵੈਸਟਰਨ ਇੰਡੀਆ ਸਿਨੇ ਇੰਪਲਾਈਜ਼ (FWICE) ਨੇ “Border 2” ਵਿੱਚ ਦਿਲਜੀਤ ਦੋਸਾਂਝ ਦੀ ਕਾਸਟਿੰਗ ’ਤੇ ਇਤਰਾਜ਼ ਜਤਾਇਆ ਹੈ।ਅਦਾਕਾਰ ਆਪਣੀ ਨਵੀਂ ਫਿਲਮ ‘ਸਰਦਾਰ...
ਖਾਸ ਖ਼ਬਰਰਾਸ਼ਟਰੀ

ਹਰਮੀਤ ਸਿੰਘ ਕਾਲਕਾ ਪ੍ਰਧਾਨ ਤੇ ਜਗਦੀਪ ਸਿੰਘ ਕਾਹਲੋਂ ਜਨਰਲ ਸਕੱਤਰ ਬਣੇ

Current Updates
ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕਾਰਜਕਾਰਨੀ ਦੀ ਅੱਜ ਹੋਈ ਚੋਣ ਵਿਚ ਮੌਜੂਦਾ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੂੰ...
ਖਾਸ ਖ਼ਬਰਰਾਸ਼ਟਰੀ

ਐਮਰਜੈਂਸੀ: ਇੰਦਰਾ ਗਾਂਧੀ ਨੂੰ ਅਯੋਗ ਠਹਿਰਾਉਣ ਦੇ ਫੈਸਲੇ ’ਤੇ ਜਸਟਿਸ ਸਿਨਹਾ ਨੂੰ ਕਦੇ ਪਛਤਾਵਾ ਨਹੀਂ ਹੋਇਆ: ਵਿਪਿਨ ਸਿਨਹਾ

Current Updates
ਲਖਨਊ- ਜਸਟਿਸ ਜਗਮੋਹਨਲਾਲ ਸਿਨਹਾ, ਜਿਨ੍ਹਾਂ ਦੇ 12 ਜੂਨ 1975 ਦੇ ਇਤਿਹਾਸਕ ਫੈਸਲੇ ਨੇ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਅਯੋਗ ਠਹਿਰਾਇਆ ਸੀ, ਨੂੰ ਆਪਣੇ ਫੈਸਲੇ...
ਖਾਸ ਖ਼ਬਰਰਾਸ਼ਟਰੀ

ਪੰਜਾਬ ’ਚ ਪਟਾਕਾ ਫੈਕਟਰੀ ਧਮਾਕੇ ਸਬੰਧੀ NGT ਵੱਲੋਂ CPCB ਤੇ ਹੋਰਾਂ ਤੋਂ ਜਵਾਬ ਤਲਬ

Current Updates
ਨਵੀਂ ਦਿੱਲੀ- ਨੈਸ਼ਨਲ ਗ੍ਰੀਨ ਟ੍ਰਿਬਿਊਨਲ (National Green Tribunal – NGT) ਨੇ ਪਿਛਲੇ ਮਹੀਨੇ ਪੰਜਾਬ ਦੇ ਇਕ ਪਿੰਡ ਵਿੱਚ ਗੈਰਕਾਨੂੰਨੀ ਪਟਾਕਾ ਫੈਕਟਰੀ ਵਿੱਚ ਹੋਏ ਧਮਾਕੇ ਦੇ...
ਖਾਸ ਖ਼ਬਰਰਾਸ਼ਟਰੀ

ਕੁਮਾਊਂ ਯੂਨੀਵਰਸਿਟੀ ਦੇ ਪ੍ਰੋਗਰਾਮ ’ਚ ਬੇਹੋਸ਼ ਹੋਏ ਉਪ ਰਾਸ਼ਟਰਪਤੀ ਧਨਖੜ

Current Updates
ਨੈਨੀਤਾਲ- ਉਪ ਰਾਸ਼ਟਰਪਤੀ ਜਗਦੀਪ ਧਨਖੜ (Vice President Jagdeep Dhankhar) ਬੁੱਧਵਾਰ ਨੂੰ ਇੱਥੇ ਕੁਮਾਊਂ ਯੂਨੀਵਰਸਿਟੀ (Kumaon University) ਦੇ ਗੋਲਡਨ ਜੁਬਲੀ ਸਮਾਰੋਹ ਵਿੱਚ ਸ਼ਾਮਲ ਹੋਣ ਦੌਰਾਨ ਬੇਹੋਸ਼...
ਖਾਸ ਖ਼ਬਰਪੰਜਾਬਰਾਸ਼ਟਰੀ

ਮਜੀਠੀਆ ਨੂੰ ਹਿਰਾਸਤ ਵਿਚ ਲੈਣ ਪਿੱਛੋਂ ਵਿਜੀਲੈਂਸ ਭਵਨ ਲਿਆਂਦਾ, ਮੁਹਾਲੀ ’ਚ ਅਕਾਲੀ ਆਗੂਆਂ ਦਾ ਜਮਾਵੜਾ

Current Updates
ਮੁਹਾਲੀ- ਵਿਜੀਲੈਂਸ ਬਿਊਰੋ ਦੀ ਟੀਮ ਨੇ ਅੱਜ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਤੋਂ ਹਿਰਾਸਤ ਵਿੱਚ ਲੈਣ ਪਿੱਛੋਂ ਇਥੇ ਸੈਕਟਰ...
ਖਾਸ ਖ਼ਬਰਰਾਸ਼ਟਰੀ

ਹਿਮਾਚਲ ਪ੍ਰਦੇਸ਼: ਪਰਛੂ ਪੁਲ ਨੇੜੇ ਬਣੀ ਮਸਨੂਈ ਝੀਲ ਕਾਰਨ ਲੋਕਾਂ ’ਚ ਸਹਿਮ

Current Updates
ਮੰਡੀ- ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਧਰਮਪੁਰ ਉਪਮੰਡਲ ਵਿੱਚ ਪਰਛੂ ਪੁਲ ਨੇੜੇ ਮਸਨੂਈ ਝੀਲ ਬਣਨ ਨਾਲ ਹੇਠਾਂ ਵਸੇ ਪਿੰਡਾਂ ਵਿੱਚ ਚਿੰਤਾ ਦਾ ਮਾਹੌਲ ਹੈ।...