ਖਾਸ ਖ਼ਬਰਰਾਸ਼ਟਰੀਔਰਤ ਅਤੇ ਧੀ ਦੀ ਗੋਲੀ ਮਾਰ ਕੇ ਹੱਤਿਆCurrent UpdatesJune 9, 2025 June 9, 2025 ਪਟਨਾ- ਇੱਥੋਂ ਦੇ ਆਲਮਗੰਜ ਇਲਾਕੇ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਕਥਿਤ ਤੌਰ ’ਤੇ ਗੋਲੀਬਾਰੀ ਕਰਨ ਤੋਂ ਬਾਅਦ ਇੱਕ ਔਰਤ ਅਤੇ ਉਸਦੀ ਧੀ ਦੀ ਮੌਤ ਹੋ ਗਈ।...
ਖਾਸ ਖ਼ਬਰਰਾਸ਼ਟਰੀਜਾਸੂਸੀ ਮਾਮਲਾ: ਯੂਟਿਊਬਰ ਜੋਤੀ ਮਲਹੋਤਰਾ ਦੀ ਨਿਆਂਇਕ ਹਿਰਾਸਤ ’ਚ ਵਾਧਾCurrent UpdatesJune 9, 2025 June 9, 2025 ਹਿਸਾਰ: ਸਥਾਨਕ ਅਦਾਲਤ ਨੇ ਅੱਜ ਯੂਟਿਊਬਰ ਜੋਤੀ ਮਲਹੋਤਰਾ ਦੀ ਨਿਆਂਇਕ ਹਿਰਾਸਤ ਵਧਾ ਦਿੱਤੀ ਹੈ ਅਤੇ ਕੇਸ ਦੀ ਅਗਲੀ ਸੁਣਵਾਈ 23 ਜੂਨ ਨੂੰ ਹੋਵੇਗੀ। 33 ਸਾਲਾ...
ਖਾਸ ਖ਼ਬਰਚੰਡੀਗੜ੍ਹਮਨੋਰੰਜਨਰਾਸ਼ਟਰੀNavjot Sidhu ਦੀ ਕਪਿਲ ਦੇ ਸ਼ੋਅ ’ਚ ਐਂਟਰੀ, ਕਪਿਲ ਨੇ ਅਰਚਨਾ ਦੇ ਮੂੰਹ ’ਤੇ ਬੰਨ੍ਹੀ ਪੱਟੀCurrent UpdatesJune 9, 2025 June 9, 2025 ਚੰਡੀਗੜ੍ਹ- ਨਵਜੋਤ ਸਿੰਘ ਸਿੱਧੂ ਨੇ ਦ ਗ੍ਰੇਟ ਇੰਡੀਅਨ ਕਪਿਲ ਸ਼ੋਅ ਦੇ ਤੀਜੇ ਸੀਜ਼ਨ ਵਿੱਚ ਐਂਟਰੀ ਕਰਨ ਜਾ ਰਹੇ ਹੈ। ਇਸ ਨਾਲ ਹਾਸਿਆਂ ਦੀ ਰਾਣੀ ਕਹੀ...
ਖਾਸ ਖ਼ਬਰਰਾਸ਼ਟਰੀਰਾਹੁਲ ਗਾਂਧੀ ਨੇ ਚੋਣ ਕਮਿਸ਼ਨ ਨੂੰ ਵੋਟਰ ਸੂਚੀਆਂ ਦਾ ਡੇਟਾ ਸਾਂਝਾ ਕਰਨ ਦੀ ਤਰੀਕ ਐਲਾਨਣ ਦੀ ਕੀਤੀ ਅਪੀਲCurrent UpdatesJune 9, 2025 June 9, 2025 ਨਵੀਂ ਦਿੱਲੀ- ਕਾਂਗਰਸ ਆਗੂ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਚੋਣ ਕਮਿਸ਼ਨ (Election Commission – EC) ਦੇ ਹਰਿਆਣਾ ਅਤੇ ਮਹਾਰਾਸ਼ਟਰ ਲਈ ਵੋਟਰ ਸੂਚੀ ਡੇਟਾ ਨੂੰ ਸਾਂਝਾ...
ਖਾਸ ਖ਼ਬਰਰਾਸ਼ਟਰੀਨਵੇਂ COVID-19 ਵੇਰੀਐਂਟ XFG ਦੇ ਭਾਰਤ ’ਚ 163 ਮਾਮਲੇ ਸਾਹਮਣੇ ਆਏ: INSACOGCurrent UpdatesJune 9, 2025 June 9, 2025 ਨਵੀਂ ਦਿੱਲੀ- INSACOG ਦੇ ਅੰਕੜਿਆਂ ਅਨੁਸਾਰ COVID-19 ਦੇ ਨਵੇਂ ਉੱਭਰ ਰਹੇ ਵੇਰੀਐਂਟ XFG ਦੇ ਭਾਰਤ ਵਿਚ ਲਗਭਗ 163 ਮਾਮਲੇ ਸਾਹਮਣੇ ਆਏ ਹਨ। ਦ ਲੈਂਸੇਟ ਜਰਨਲ...
ਖਾਸ ਖ਼ਬਰਰਾਸ਼ਟਰੀਵਪਾਰRBI ਵੱਲੋਂ ਰੈਪੋ ਦਰਾਂ ਵਿੱਚ ਕਟੌਤੀ ਤੋ ਬਾਅਦ ਸ਼ੇਅਰ ਬਜ਼ਾਰ ਵਿਚ ਤੇਜ਼ੀCurrent UpdatesJune 9, 2025 June 9, 2025 ਮੁੰਬਈ: ਰਿਜ਼ਰਵ ਬੈਂਕ ਨੀਤੀਗਤ ਵਿਆਜ਼ ਦਰ ਵਿਚ ਕਟੌਤੀ ਤੋਂ ਬਾਅਦ ਆਲਮੀ ਬਾਜ਼ਾਰਾਂ ਵਿੱਚ ਤੇਜ਼ੀ ਅਤੇ ਨਿਵੇਸ਼ਕਾਂ ਦੀ ਉਤਸ਼ਾਹੀ ਭਾਵਨਾ ਨੂੰ ਦੇਖਦੇ ਹੋਏ ਸੋਮਵਾਰ ਨੂੰ ਸ਼ੁਰੂਆਤੀ...
ਖਾਸ ਖ਼ਬਰਪੰਜਾਬਰਾਸ਼ਟਰੀਵਜ਼ੀਫਿਆਂ ਵਿੱਚ ਘੁਟਾਲਾ ਕਰਕੇ ਐਸ.ਸੀ. ਵਿਦਿਆਰਥੀਆਂ ਦੇ ਹੱਕਾਂ ’ਤੇ ਡਾਕਾ ਮਾਰਿਆCurrent UpdatesJune 8, 2025 June 8, 2025 ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਵਾਇਤੀ ਸਿਆਸੀ ਪਾਰਟੀਆਂ ‘ਤੇ ਆਰਥਿਕ ਤੌਰ ‘ਤੇ ਕਮਜ਼ੋਰ ਅਤੇ ਪੱਛੜੇ ਵਰਗਾਂ ਨੂੰ ਅਣਗੌਲਿਆ ਕਰਨ ਦਾ...
ਖਾਸ ਖ਼ਬਰਰਾਸ਼ਟਰੀਫਿਲਮ ‘ਹਾਊਸਫੁੱਲ- 5’ ਵੱਲੋਂ ਪਹਿਲੇ ਦਿਨ 24.35 ਕਰੋੜ ਦੀ ਕਮਾਈCurrent UpdatesJune 8, 2025 June 8, 2025 ਨਵੀਂ ਦਿੱਲੀ- ਫ਼ਿਲਮ ‘ਹਾਊਸਫੁੱਲ- 5’ ਨੇ ਰਿਲੀਜ਼ ਹੋਣ ਦੇ ਪਹਿਲੇ ਹੀ ਦਿਨ ਘਰੇਲੂ ਬਾਕਸ ਆਫਿਸ ’ਤੇ 24.35 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਇਸ ਫ਼ਿਲਮ...
ਖਾਸ ਖ਼ਬਰਪੰਜਾਬਰਾਸ਼ਟਰੀਪੁਲੀਸ ਦੀ ਗੋਲ਼ੀ ਲੱਗਣ ਕਾਰਨ ਗੈਂਗਸਟਰ ਜ਼ਖ਼ਮੀ; ਪੁਲੀਸ ’ਤੇ ਵੀ ਚਲਾਈ ਗੋਲ਼ੀCurrent UpdatesJune 8, 2025 June 8, 2025 ਪਟਿਆਲਾ- ਇਥੇ ਅਰਬਨ ਅਸਟੇਟ ਖੇਤਰ ’ਚ ਅੱਜ ਪੁਲੀਸ ਨਾਲ ਹੋਈ ਮੱਠਭੇੜ ’ਚ ਇੱਕ ਗੈਂਗਸਟਰ ਪੁਲੀਸ ਦੀ ਗੋਲ਼ੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ। ਉਸ ਦੀ ਲੱਤ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਸਿੱਖ ਕਤਲੇਆਮ: ਸਿੱਖ ਫਲਸਫੇ ਤੇ ਸਿਆਸਤ ਨੂੰ ਕੁਚਲਣ ਦੀ ਕਾਰਵਾਈCurrent UpdatesJune 8, 2025 June 8, 2025 ਚੰਡੀਗੜ੍ਹ- ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਵੱਲੋਂ ਸੈਕਟਰ-28 ਵਿੱਚ ਸਥਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿੱਚ ‘ਸਾਕਾ 84 ਦੇ ਸਿੱਖ ਸਿਆਸਤ ਉੱਤੇ ਪ੍ਰਭਾਵ’ ਵਿਸ਼ੇ ’ਤੇ...