ਖਾਸ ਖ਼ਬਰਰਾਸ਼ਟਰੀਭਗਦੜ ਸਬੰਧੀ RCB, ਈਵੈਂਟ ਮੈਨੇਜਮੈਂਟ ਫਰਮ, KSCA ਖ਼ਿਲਾਫ਼ ਐਫਆਈਆਰ ਦਰਜCurrent UpdatesJune 5, 2025 June 5, 2025 ਬੰਗਲੁਰੂ- ਪੁਲੀਸ ਨੇ ਵੀਰਵਾਰ ਨੂੰ ਕਿਹਾ ਕਿ ਸ਼ਹਿਰ ਦੇ ਚਿੰਨਾਸਵਾਮੀ ਸਟੇਡੀਅਮ (Chinnaswamy stadium) ਨੇੜੇ ਬੀਤੇ ਦਿਨ ਮਚੀ ਭਗਦੜ ਦੇ ਸਬੰਧ ਵਿੱਚ ਰਾਇਲ ਚੈਲੇਂਜਰਜ਼ ਬੰਗਲੂਰੂ (Royal...
ਖਾਸ ਖ਼ਬਰਮਨੋਰੰਜਨਰਾਸ਼ਟਰੀ‘ਦਿ ਰਾਜਾ ਸਾਬ’ ਦਾ ਟੀਜ਼ਰ 16 ਨੂੰ ਹੋਵੇਗਾ ਰਿਲੀਜ਼Current UpdatesJune 4, 2025 June 4, 2025 ਨਵੀਂ ਦਿੱਲੀ: ‘ਦਿ ਰਾਜਾ ਸਾਬ’ ਦੇ ਫਿਲਮਸਾਜ਼ਾਂ ਨੂੰ ਆਖ਼ਰਕਾਰ ਫਿਲਮ ਦੇ ਰਿਲੀਜ਼ ਹੋਣ ਦੀ ਨਵੀਂ ਤਰੀਕ ਮਿਲ ਗਈ ਹੈ। ਸੁਪਰਸਟਾਰ ਪ੍ਰਭਾਸ ਇਸ ਵਿੱਚ ਮੁੱਖ ਭੂਮਿਕਾ...
ਖਾਸ ਖ਼ਬਰਰਾਸ਼ਟਰੀਇਰਾਨ ਵਿਚ ਬੰਦੀ ਬਣਾਏ ਤਿੰਨ ਪੰਜਾਬੀ ਨੌਜਵਾਨ ਰਿਹਾਅCurrent UpdatesJune 4, 2025 June 4, 2025 ਹੁਸ਼ਿਆਰਪੁਰ- ਇਰਾਨ ਵਿੱਚ ਬੰਦੀ ਬਣਾ ਕੇ ਰੱਖੇ ਪੰਜਾਬ ਦੇ ਤਿੰਨ ਨੌਜਵਾਨ ਇਰਾਨ ਪੁਲੀਸ ਨੇ ਛੁਡਵਾ ਲਏ ਹਨ। ਇਰਾਨ ਦੂਤਾਵਾਸ ਨੇ ਸੋਸ਼ਲ ਮੀਡੀਆ ਹੈਂਡਲ ‘ਐਕਸ’ ਤੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀAI ਰਾਹੀਂ ਸਿਰਜੀਆਂ ਇਤਰਾਜ਼ਯੋਗ ਤਸਵੀਰਾਂ ਦੀ ਧਮਕੀ ਮਗਰੋਂ ਅੱਲ੍ਹੜ ਵੱਲੋਂ ਖੁਦਕੁਸ਼ੀCurrent UpdatesJune 4, 2025 June 4, 2025 ਚੰਡੀਗੜ੍ਹ- ਆਈ ਰਾਹੀਂ ਤਿਆਰ ਕੀਤੀ ਗਈ ਇਤਰਾਜ਼ਯੋਗ ਤਸਵੀਰ ਸਬੰਧੀ ਵਸੂਲੀ ਦਾ ਸੰਦੇਸ਼ ਮਿਲਣ ਤੋਂ ਬਾਅਦ 16 ਸਾਲਾ ਅੱਲ੍ਹੜ ਨੇ ਖੁਦਕੁਸ਼ੀ ਕਰ ਲਈ। ਐਲੀਜਾਹ ਹੀਕੌਕ ਇੱਕ...
ਖਾਸ ਖ਼ਬਰਰਾਸ਼ਟਰੀਮੱਧ ਪ੍ਰਦੇਸ਼: ਵੈਨ ’ਤੇ ਟਰੱਕ ਪਲਟਣ ਕਾਰਨ 9 ਮੌਤਾਂ, ਦੋ ਜ਼ਖ਼ਮੀCurrent UpdatesJune 4, 2025 June 4, 2025 ਝਾਬੂਆ- ਮੱਧ ਪ੍ਰਦੇਸ਼ ਦੇ ਝਾਬੂਆ ਜ਼ਿਲ੍ਹੇ ਵਿੱਚ ਬੁੱਧਵਾਰ ਤੜਕਸਾਰ ਸੀਮਿੰਟ ਨਾਲ ਭਰੇ ਟਰੇਲਰ ਟਰੱਕ ਦੇ ਇੱਕ ਵੈਨ ’ਤੇ ਪਲਟਣ ਕਾਰਨ ਨੌਂ ਵਿਅਕਤੀਆਂ ਦੀ ਮੌਤ ਹੋ...
ਖਾਸ ਖ਼ਬਰਰਾਸ਼ਟਰੀਸਿੱਕਮ: ਢਿੱਗਾਂ ਡਿੱਗਣ ਦੌਰਾਨ 113 ਸੈਲਾਨੀਆਂ ਸੁਰੱਖਿਅਤ ਕੱਢਿਆCurrent UpdatesJune 4, 2025 June 4, 2025 ਨਵੀਂ ਦਿੱਲੀ- ਰੱਖਿਆ ਮੰਤਰਾਲੇ (ਐਮਓਡੀ) ਨੇ ਆਪਣੇ ਅਧਿਕਾਰਤ ਬਿਆਨ ਵਿੱਚ ਕਿਹਾ ਕਿ ਉੱਤਰੀ ਸਿੱਕਮ ਵਿੱਚ ਢਿੱਗਾਂ ਡਿੱਗਣ ਕਾਰਨ ਦੂਰ-ਦੁਰਾਡੇ ਲਾਚੇਨ ਪਿੰਡ ਤੱਕ ਪਹੁੰਚ ਬੰਦ ਹੋ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਪਾਕਿ ਲਈ ਜਾਸੂਸੀ ਮਾਮਲਾ: ਜੋਤੀ ਮਲਹੋਤਰਾ ਦੇ ਸੰਪਰਕ ਵਿਚ ਸੀ ਪੰਜਾਬ ਤੋਂ ਗ੍ਰਿਫ਼ਤਾਰ ਕੀਤਾ ਯੂਟਿਊਬਰCurrent UpdatesJune 4, 2025 June 4, 2025 ਚੰਡੀਗੜ੍ਹ- ਦੇਸ਼ ਵਿਰੋਧੀ ਸਰਗਰਮੀਆਂ ਦੇ ਮਾਮਲੇ ਵਿਚ ਪੰਜਾਬ ਵਿਚ ਗ੍ਰਿਫਤਾਰ ਕੀਤਾ ਗਿਆ ਯੂਟਿਊਬਰ ਜੋਤੀ ਮਲਹੋਤਰਾ, ਜੋ ਕਿ ਗ੍ਰਿਫ਼ਤਾਰ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ਾਂ ‘ਚ...
ਖਾਸ ਖ਼ਬਰਰਾਸ਼ਟਰੀਹੇਮਕੁੰਟ ਸਾਹਿਬ ਵਿਖੇ ਲਗਾਤਾਰ ਬਰਫ਼ਬਾਰੀ ਦੇ ਬਾਵਜੂਦ ਪੁੱਜ ਰਹੇ ਵੱਡੀ ਗਿਣਤੀ ਸ਼ਰਧਾਲੂCurrent UpdatesJune 4, 2025 June 4, 2025 ਉੱਤਰਾਖੰਡ- ਉੱਤਰਾਖੰਡ ਵਿੱਚ ਲਗਪਗ 15 ਹਜ਼ਾਰ ਫੁੱਟ ਦੀ ਉਚਾਈ ’ਤੇ ਸਥਾਪਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਲਗਾਤਾਰ ਬਰਫਬਾਰੀ ਦੇ ਬਾਵਜੂਦ ਸੰਗਤਾਂ ਵਿੱਚ ਸਲਾਨਾ ਯਾਤਰਾ ਪ੍ਰਤੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮੁੱਖ ਮੰਤਰੀ ਭਗਵੰਤ ਮਾਨ ਨੇ Op Sindoor ਦੀ ਸਫਲਤਾ ‘ਤੇ ਸਵਾਲ ਉਠਾਏ, ਭਾਜਪਾ ਨੇ ‘ਪਾਕਿ ਨਾਲ ਖੜ੍ਹਨ’ ਦੇ ਦੋਸ਼ ਲਾਏCurrent UpdatesJune 4, 2025 June 4, 2025 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਵਿਰੁੱਧ ‘ਇੱਕ ਰਾਸ਼ਟਰ, ਇੱਕ ਪਤੀ’ ਟਿੱਪਣੀ ਕਰਨ ਤੋਂ ਇੱਕ ਦਿਨ ਬਾਅਦ ਅੱਜ ਅਪ੍ਰੇਸ਼ਨ ਸਿੰਦੂਰ ਵਿੱਚ ਸਫਲਤਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀRCB ਦੀ ਜਿੱਤ ਦੇ ਜਸ਼ਨ ਮਾਰੂ ਬਣੇ; ਬੰਗਲੁਰੂ ਕ੍ਰਿਕਟ ਸਟੇਡੀਅਮ ਦੇ ਬਾਹਰ ਭਗਦੜ ’ਚ 3 ਹਲਾਕCurrent UpdatesJune 4, 2025 June 4, 2025 ਚੰਡੀਗੜ੍ਹ- ਟੀਵੀ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਆਈਪੀਐਲ ਕ੍ਰਿਕਟ ਚੈਂਪੀਅਨਸ਼ਿਪ ਵਿਚ ਰਾਇਲ ਚੈਲੇਂਜਰਜ਼ ਬੰਗਲੁਰੂ (Royal Challengers Bengaluru – RCB) ਦੀ ਜਿੱਤ ਤੋਂ ਇੱਕ ਦਿਨ...