April 25, 2026

ਰਾਸ਼ਟਰੀ

ਖਾਸ ਖ਼ਬਰਪੰਜਾਬਰਾਸ਼ਟਰੀ

ਪਿੰਡਾਂ ਦੇ ਵਿਕਾਸ ਤੇ ਲੋਕਾਂ ਦੀਆਂ ਸ਼ਿਕਾਇਤਾਂ ਸੁਲਝਾਉਣ ਲਈ ਸਹਾਈ ਸਾਬਤ ਹੋ ਰਹੀਆਂ ਲੋਕ ਮਿਲਣੀਆਂ-ਮੁੱਖ ਮੰਤਰੀ

Current Updates
ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪਿੰਡਾਂ ਵਿੱਚ ਲੋਕ ਮਿਲਣੀਆਂ ਦਾ ਉਦੇਸ਼ ਵਿਕਾਸ ਗਤੀ ਵਿੱਚ ਤੇਜ਼ੀ ਲਿਆਉਣ ਅਤੇ ਪੇਂਡੂ...
ਖਾਸ ਖ਼ਬਰਪੰਜਾਬਰਾਸ਼ਟਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜੇ ਧੜੇ ਨਾਲ ਕਦੇ ਸਮਝੌਤਾ ਨਹੀਂ,ਪੰਥ ਅਤੇ ਪੰਜਾਬ ਨੂੰ ਸਰਵ ਪ੍ਰਵਾਨਿਤ ਲੀਡਰਸ਼ਿਪ ਦੇਣ ਦਾ ਦਿੱਤਾ ਭਰੋਸਾ

Current Updates
ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਣੀ ਪੰਜ ਮੈਂਬਰੀ ਭਰਤੀ ਕਮੇਟੀ ਦੇ ਮੈਂਬਰਾਂ ਸਰਦਾਰ ਮਨਪ੍ਰੀਤ ਸਿੰਘ ਇਯਾਲੀ, ਜੱਥੇਦਾਰ...
ਖਾਸ ਖ਼ਬਰਰਾਸ਼ਟਰੀ

ਝੀਂਡਾ ਬਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਰਾਣੀਆਂ ਜਨਰਲ ਸਕੱਤਰ

Current Updates
ਹਰਿਆਣਾ- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਚਐਸਜੀਪੀਸੀ) ਦੇ ਅਹੁਦੇਦਾਰਾਂ ਦੀ ਅੱਜ ਹੋਈ ਚੋਣ ਵਿਚ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੂੰ ਸਰਬਸੰਮਤੀ ਕਮੇਟੀ ਦਾ ਪ੍ਰਧਾਨ ਅਤੇ ਜਥੇਦਾਰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਚੰਡੀਗੜ੍ਹ ਦੇ ਅਰੋਮਾ ਚੌਕ ’ਤੇ ਤੇਜ਼ ਰਫ਼ਤਾਰ ਰੇਂਜ ਰੋਵਰ ਦੇ ਸਟੰਟ ਖਿਲਾਫ਼ ਲੋਕਾਂ ਦਾ ਗੁੱਸਾ ਫੁੱਟਿਆ

Current Updates
ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ 22 ਅਰੋਮਾ ਲਾਈਟ ਪੁਆਇੰਟ ’ਤੇ ਕਾਲੇ ਰੰਗ ਦੀ ਰੇਂਜ ਰੋਵਰ ਵੱਲੋਂ ਖ਼ਤਰਨਾਕ ਸਟੰਟ ਕਰਦਿਆਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ...
ਖਾਸ ਖ਼ਬਰਰਾਸ਼ਟਰੀ

ਭਾਰਤ ਨੇ ਪਾਕਿਸਤਾਨੀ ਹਾਈ ਕਮਿਸ਼ਨ ਦਾ ਇੱਕ ਹੋਰ ਅਧਿਕਾਰੀ ਹਟਾਇਆ

Current Updates
ਨਵੀਂ ਦਿੱਲੀ- ਭਾਰਤ ਨੇ ਅੱਜ ਇੱਥੇ ਪਾਕਿਸਤਾਨ ਹਾਈ ਕਮਿਸ਼ਨ ਵਿੱਚ ਕੰਮ ਕਰਨ ਵਾਲੇ ਇੱਕ ਪਾਕਿਸਤਾਨੀ ਅਧਿਕਾਰੀ ਨੂੰ ਉਸ ਦੇ ਅਧਿਕਾਰਤ ਰੁਤਬੇ ਅਨੁਸਾਰ ਨਾ ਹੋਣ ਵਾਲੀਆਂ...
ਖਾਸ ਖ਼ਬਰਰਾਸ਼ਟਰੀ

ਸ੍ਰੀਨਗਰ ਜਾਣ ਵਾਲੇ ਜਹਾਜ਼ ’ਚ 200 ਤੋਂ ਵੱਧ ਯਾਤਰੀ ਫਸੇ

Current Updates
ਸ੍ਰੀਨਗਰ- ਦੇਰ ਸ਼ਾਮ ਹੋਈ ਗੜੇਮਾਰੀ ’ਚ ਦਿੱਲੀ ਤੋਂ ਸ੍ਰੀਨਗਰ ਜਾਣ ਵਾਲੀ ਇੰਡੀਗੋ ਦੀ ਇੱਕ ਉਡਾਣ ਫਸ ਗਈ, ਜਿਸ ਵਿੱਚ 220 ਤੋਂ ਵੱਧ ਯਾਤਰੀ ਸਵਾਰ ਸਨ।...
ਖਾਸ ਖ਼ਬਰਪੰਜਾਬਰਾਸ਼ਟਰੀ

ਅਕਾਲ ਤਖ਼ਤ ਵੱਲੋਂ ਢੱਡਰੀਆਂ ਵਾਲੇ ਨੂੰ ਮੁਆਫ਼ੀ, ਸਰਨਾ ਅਤੇ ਗੁਰਮੁਖ ਸਿੰਘ ਨੂੰ ਲਗਾਈ ਤਨਖਾਹ

Current Updates
ਅੰਮ੍ਰਿਤਸਰ: ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਅੱਜ ਇੱਥੇ ਅਕਾਲ ਤਖ਼ਤ ਸਾਹਿਬ ’ਤੇ ਖਿਮਾ ਯਾਚਨਾ ਕੀਤੀ ਜਿਸ ਮਗਰੋਂ ਪੰਜ ਸਿੰਘ ਸਾਹਿਬਾਨ ਨੇ ਉਸ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀ

ਮਾਨ ਵੱਲੋਂ ਬੀਬੀਐੱਮਬੀ ਚਿੱਟਾ ਹਾਥੀ ਕਰਾਰ; ਨੰਗਲ ਡੈਮ ’ਤੇ ਧਰਨਾ ਸਮਾਪਤ

Current Updates
ਨੰਗਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀਬੀਐੱਮਬੀ) ਦੇ ਪੁਨਰਗਠਨ ਦਾ ਮੁੱਦਾ ਸ਼ਨਿੱਚਰਵਾਰ ਨੂੰ ਹੋਣ ਵਾਲੀ ਨੀਤੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਭਾਖੜਾ ਡੈਮ ’ਤੇ ਹੋਵੇਗੀ ਕੇਂਦਰੀ ਬਲਾਂ ਦੀ ਤਾਇਨਾਤੀ

Current Updates
ਚੰਡੀਗੜ੍ਹ- ਕੇਂਦਰੀ ਗ੍ਰਹਿ ਮੰਤਰਾਲੇ ਨੇ ਪਾਣੀਆਂ ਦੇ ਮਾਮਲੇ ’ਤੇ ਪੰਜਾਬ ਅਤੇ ਹਰਿਆਣਾ ’ਚ ਚੱਲ ਰਹੇ ਟਕਰਾਅ ਦਰਮਿਆਨ ਭਾਖੜਾ ਡੈਮ ਪ੍ਰਾਜੈਕਟ ’ਤੇ ਕੇਂਦਰੀ ਬਲਾਂ ਦੀ ਤਾਇਨਾਤੀ...
ਖਾਸ ਖ਼ਬਰਰਾਸ਼ਟਰੀ

ਟਰਾਂਸਫ਼ਾਰਮਰ ਤੋਂ ਅੱਗ ਲੱਗਣ ਕਾਰਨ 200 ਘਰ ਸੜੇ, ਇੱਕ ਵਿਅਕਤੀ ਝੁਲਸਿਆ

Current Updates
ਉੱਤਰ ਪ੍ਰਦੇਸ਼- ਬਦਾਯੂੰ ਜ਼ਿਲ੍ਹੇ ਦੇ ਸਹਸਵਾਨ ਖੇਤਰ ਦੇ ਟੱਪਾ ਜਾਮਨੀ ਪਿੰਡ ਵਿੱਚ ਬੁੱਧਵਾਰ ਦੀ ਰਾਤ ਤੇਜ਼ ਹਨੇਰੀ ਕਾਰਨ ਟਰਾਂਸਫ਼ਾਰਮਰ ਤੋਂ ਨਿਕਲੀ ਚੰਗਿਆੜੀ ਨੇ ਕੁਝ ਸਮੇਂ...