ਖਾਸ ਖ਼ਬਰਰਾਸ਼ਟਰੀਮਹਾਰਾਜ ਅਗਰਸੈਨ ਹਸਪਤਾਲ ਦਾ ਉਦਘਾਟਨCurrent UpdatesMay 21, 2025 May 21, 2025 ਰਤੀਆ- ਅਗਰਵਾਲ ਸਭਾ ਰਤੀਆ ਵੱਲੋਂ ਸ਼ਹਿਰ ਵਿੱਚ ਮਹਾਰਾਜਾ ਅਗਰਸੈਨ ਦੇ ਨਾਮ ’ਤੇ ਮਹਾਰਾਜਾ ਅਗਰਸੇਨ ਚੈਰੀਟੇਬਲ ਹਸਪਤਾਲ ਦਾ ਉਦਘਾਟਨ ਕੀਤਾ ਗਿਆ। ਅਗਰਵਾਲ ਸਭਾ ਦੇ ਪ੍ਰਧਾਨ ਪ੍ਰਮੋਦ...
ਖਾਸ ਖ਼ਬਰਰਾਸ਼ਟਰੀਗੁਜਰਾਤ: ਪਿਛਲੇ 5 ਸਾਲਾਂ ਵਿਚ ਸ਼ੇਰਾਂ ਦੀ ਗਿਣਤੀ ਵਧੀCurrent UpdatesMay 21, 2025 May 21, 2025 ਗਾਂਧੀਨਗਰ- ਇਸ ਮਹੀਨੇ ਕੀਤੀ ਗਈ ਜਨਗਣਨਾ ਦੇ ਅਨੁਸਾਰ ਗੁਜਰਾਤ ਵਿਚ ਏਸ਼ੀਆਈ ਸ਼ੇਰਾਂ ਦੀ ਗਿਣਤੀ ਵਿਚ ਵਾਧਾ ਹੋਇਆ ਹੈ। ਇਹ ਅਨੁਮਾਨਿਤ ਆਬਾਦੀ ਪੰਜ ਸਾਲ ਪਹਿਲਾਂ 674...
ਖਾਸ ਖ਼ਬਰਰਾਸ਼ਟਰੀਸਰਬ-ਪਾਰਟੀ ਵਫ਼ਦ ਜਾਪਾਨ ਲਈ ਰਵਾਨਾCurrent UpdatesMay 21, 2025 May 21, 2025 ਨਵੀਂ ਦਿੱਲੀ- ਜਨਤਾ ਦਲ (ਯੂ) ਦੇ ਸੰਸਦ ਮੈਂਬਰ ਸੰਜੇ ਝਾਅ ਦੀ ਅਗਵਾਈ ਹੇਠ ਇੱਕ ਸਰਬ ਪਾਰਟੀ ਵਫ਼ਦ ਬੁੱਧਵਾਰ ਨੂੰ ਪਾਕਿਸਤਾਨ ਤੋਂ ਪੈਦਾ ਹੋਣ ਵਾਲੇ ਅਤਿਵਾਦ...
ਖਾਸ ਖ਼ਬਰਰਾਸ਼ਟਰੀਮੁਕਾਬਲੇ ’ਚ ਸਿਖਰਲੇ ਮਾਓਵਾਦੀ ਬਸਾਵਰਾਜੂ ਸਣੇ 27 ਨਕਸਲੀ ਹਲਾਕCurrent UpdatesMay 21, 2025 May 21, 2025 ਨਰਾਇਣਪੁਰ- ਛੱਤੀਸਗੜ੍ਹ ਦੇ ਨਰਾਇਣਪੁਰ-ਬੀਜਾਪੁਰ ਜ਼ਿਲ੍ਹਿਆਂ ਦੀ ਸਰਹੱਦ ਨਾਲ ਲੱਗਦੇ ਜੰਗਲਾਂ ਵਿਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ 27 ਨਕਸਲੀ ਮਾਰੇ ਗਏ ਹਨ। ਇਨ੍ਹਾਂ ਵਿੱਚ CPI-Maoist ਦਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਭਾਖੜਾ ਡੈਮ ’ਤੇ ਹੋਵੇਗੀ ਕੇਂਦਰੀ ਬਲਾਂ ਦੀ ਤਾਇਨਾਤੀCurrent UpdatesMay 21, 2025 May 21, 2025 ਚੰਡੀਗੜ੍ਹ- ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ-ਹਰਿਆਣਾ ’ਚ ਪਾਣੀਆਂ ਦੇ ਛਿੜੇ ਰੱਫੜ ਦਰਮਿਆਨ ਭਾਖੜਾ ਨੰਗਲ ਡੈਮ ’ਤੇ ਕੇਂਦਰੀ ਬਲਾਂ ਦੀ ਤਾਇਨਾਤੀ ਨੂੰ ਹਰੀ ਝੰਡੀ ਦੇ ਦਿੱਤੀ...
ਖਾਸ ਖ਼ਬਰਪੰਜਾਬਰਾਸ਼ਟਰੀਸ੍ਰੀ ਅਕਾਲ ਤਖ਼ਤ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਚਾਲੇ ਨਵਾਂ ਵਿਵਾਦCurrent UpdatesMay 21, 2025 May 21, 2025 ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰਾਂ ਵਿਚਾਲੇ ਅੱਜ ਉਸ ਵੇਲੇ ਨਵਾਂ ਵਿਵਾਦ ਪੈਦਾ ਹੋ ਗਿਆ ਜਦੋਂ ਸ੍ਰੀ ਅਕਾਲ...
ਖਾਸ ਖ਼ਬਰਪੰਜਾਬਰਾਸ਼ਟਰੀਪਿੰਡਾਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾਵੇਗਾ-ਮੁੱਖ ਮੰਤਰੀCurrent UpdatesMay 21, 2025 May 21, 2025 ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਡਾ. ਜਗਦੀਪ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ; ਮੁੱਖ ਮੰਤਰੀ ਮਾਨ ਵੱਲੋਂ ਸਵਾਗਤCurrent UpdatesMay 21, 2025 May 21, 2025 ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬੀ ਯੂਨੀਵਰਸਿਟੀ ਦੇ ਨਵ-ਨਿਯੁਕਤ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੂੰ ਵਧਾਈ ਦਿੱਤੀ। ਇੱਕ ਸੰਦੇਸ਼ ਵਿੱਚ ਮੁੱਖ...
ਖਾਸ ਖ਼ਬਰਪੰਜਾਬਰਾਸ਼ਟਰੀਸ੍ਰੀ ਹਰਿਮੰਦਰ ਸਾਹਿਬ ’ਚ ਹਵਾਈ ਸੁਰੱਖਿਆ ਗੰਨਾਂ ਲਗਾਉਣ ਦੇ ਦਾਅਵੇ ਰੱਦCurrent UpdatesMay 20, 2025 May 20, 2025 ਅੰਮ੍ਰਿਤਸਰ- ਭਾਰਤ ਅਤੇ ਪਾਕਿਸਤਾਨ ਵਿਚਾਲੇ ਗੋਲੀਬੰਦੀ ਤੋਂ ਬਾਅਦ ਭਾਰਤੀ ਫੌਜ ਨੇ ਬੀਤੇ ਦਿਨ ਖੁਲਾਸਾ ਕੀਤਾ ਸੀ ਕਿ ਪਾਕਿਸਤਾਨੀ ਫ਼ੌਜ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਪੰਜਾਬ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਪੰਜਾਬ ਦੀਆਂ ਜੇਲ੍ਹਾਂ ’ਚ ਨਸ਼ਾ ਤਸਕਰੀ ਦੇ ਮਾਮਲੇ ’ਤੇ ਹਾਈ ਕੋਰਟ ਸਖ਼ਤCurrent UpdatesMay 20, 2025 May 20, 2025 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੀਆਂ ਜੇਲ੍ਹਾਂ ਵਿੱਚ ਨਸ਼ਾ ਤਸਕਰੀ ਦੇ ਮਾਮਲਿਆਂ ’ਤੇ ਸਖ਼ਤ ਰੁਖ਼ ਅਪਨਾਉਂਦਿਆਂ ਸੂਬੇ ਭਰ ਵਿੱਚ ਵਿਸ਼ੇਸ਼ ਜਾਂਚ ਕਮੇਟੀਆਂ...