ਖਾਸ ਖ਼ਬਰਰਾਸ਼ਟਰੀਬੰਗਲੁਰੂ: ਲਗਾਤਾਰ ਮੀਂਹ ਪੈਣ ਕਾਰਨ ਜਨਜੀਵਨ ਪ੍ਰਭਾਵਿਤ, ਮ੍ਰਿਤਕਾਂ ਦੀ ਗਿਣਤੀ 5 ਹੋਈCurrent UpdatesMay 20, 2025 May 20, 2025 ਬੰਗਲੁਰੂ- ਬੰਗਲੁਰੂ ਵਿਚ ਪਿਛਲੇ 36 ਘੰਟਿਆਂ ਤੋਂ ਭਾਰੀ ਮੀਂਹ ਪੈਣ ਕਾਰਨ ਮੰਗਲਵਾਰ ਨੂੰ ਵੀ ਇੱਥੇ ਜਨਜੀਵਨ ਅਸਥਿਰ ਰਿਹਾ। ਇਸ ਦੌਰਾਨ ਲੋਕਾਂ ਨੂੰ ਗੋਡਿਆਂ ਤੱਕ ਪਾਣੀ...
ਖਾਸ ਖ਼ਬਰਰਾਸ਼ਟਰੀਗੀਤਾ ਸਮੋਥਾ ਮਾਊਂਟ ਐਵਰੈਸਟ ’ਤੇ ਚੜ੍ਹਨ ਵਾਲੀ ਪਹਿਲੀ ਮਹਿਲਾ CISF ਅਧਿਕਾਰੀ ਬਣੀCurrent UpdatesMay 20, 2025 May 20, 2025 ਨਵੀਂ ਦਿੱਲੀ- ਹਿੰਮਤ ਅਤੇ ਦ੍ਰਿੜ ਇਰਾਦੇ ਦੀ ਮਿਸਾਲ ਕਾਇਮ ਕਰਦਿਆਂ ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੀ ਗੀਤਾ ਸਮੋਥਾ ਦੁਨੀਆ ਦੀ ਸਭ ਤੋ ਉੱਚੀ 8,849 ਮੀਟਰ...
ਖਾਸ ਖ਼ਬਰਰਾਸ਼ਟਰੀਵਿਸ਼ਵ ਸਿਹਤ ਅਸੈਂਬਲੀ: ਪ੍ਰਧਾਨ ਮੰਤਰੀ ਮੋਦੀ ਵੱਲੋਂ ਦੇਸ਼ਾਂ ਨੂੰ ਯੋਗ ਦਿਵਸ ’ਚ ਹਿੱਸਾ ਲੈਣ ਦਾ ਸੱਦਾCurrent UpdatesMay 20, 2025 May 20, 2025 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਨਵੀਂ ਦਿੱਲੀ ਤੋਂ ਜਨੇਵਾ ਵਿੱਚ ਵਿਸ਼ਵ ਸਿਹਤ ਅਸੈਂਬਲੀ ਦੇ 78ਵੇਂ ਸੈਸ਼ਨ ਨੂੰ ਸੰਬੋਧਨ ਕੀਤਾ। ਉਨ੍ਹਾਂ ਭਾਰਤ...
ਖਾਸ ਖ਼ਬਰਰਾਸ਼ਟਰੀਵਿਦੇਸ਼ ਸਕੱਤਰ ਮਿਸਰੀ ਨੇ ਸਰਬ ਪਾਰਟੀ ਵਫ਼ਦਾਂ ਨੂੰ ਜਾਣਕਾਰੀ ਦਿੱਤੀCurrent UpdatesMay 20, 2025 May 20, 2025 ਨਵੀਂ ਦਿੱਲੀ- ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਮੰਗਲਵਾਰ ਨੂੰ ਪਹਿਲਗਾਮ ਅਤਿਵਾਦੀ ਹਮਲੇ ਅਤੇ ਆਪਰੇਸ਼ਨ ਸਿੰਧੂਰ ਤੋਂ ਬਾਅਦ ਭਾਰਤ ਦੇ ਸਟੈਂਡ ਨੂੰ ਸਾਹਮਣੇ ਰੱਖਣ ਲਈ ਵੱਖ-ਵੱਖ...
ਖਾਸ ਖ਼ਬਰਪੰਜਾਬਰਾਸ਼ਟਰੀਰੋੜੀਕੁੱਟ ਮੁਹੱਲਾ ਵਾਸੀਆਂ ਨੂੰ ਮਕਾਨ ਖ਼ਾਲੀ ਕਰਨ ਦਾ ਨੋਟਿਸCurrent UpdatesMay 19, 2025 May 19, 2025 ਪਟਿਆਲਾ: ਸਿਵਲ ਪ੍ਰਸ਼ਾਸਨ ਵੱਲੋਂ ਇਥੋਂ ਦੇ ਰੋੜੀ ਕੁੱਟ ਮੁਹੱਲੇ ਦੇ ਨਿਵਾਸੀਆਂ ਨੂੰ ਮੁੜ ਮਕਾਨ ਖਾਲੀ ਕਰਨ ਦੇ ਨੋਟਿਸ ਜਾਰੀ ਕੀਤੇ ਗਏ ਹਨ। ਲੋਕਾਂ ਨੇ ਅੱਜ...
ਖਾਸ ਖ਼ਬਰਪੰਜਾਬਰਾਸ਼ਟਰੀਯੂਥ ਕਾਂਗਰਸ ਵੱਲੋਂ ਰਾਜੀਵ ਗਾਂਧੀ ਨੂੰ ਸਮਰਪਿਤ ਖ਼ੂਨਦਾਨ ਕੈਂਪCurrent UpdatesMay 19, 2025 May 19, 2025 ਪਟਿਆਲਾ- ਰਾਜੀਵ ਗਾਂਧੀ ਦੀ ਸ਼ਹੀਦੀ ਦਿਵਸ ਨੂੰ ਸਮਰਪਿਤ ਯੂਥ ਕਾਂਗਰਸ ਪਟਿਆਲਾ ਵੱਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ। ਇਹ ਕੈਂਪ ਸਵੇਰੇ 9 ਵਜੇ ਲਾਇਨ ਬਲੱਡ ਬੈਂਕ ਪਟਿਆਲਾ...
ਖਾਸ ਖ਼ਬਰਪੰਜਾਬਰਾਸ਼ਟਰੀਅਬਲੋਵਾਲ ’ਚ ਸ਼ਰਾਬ ਦੇ ਠੇਕੇ ਦਾ ਵਿਰੋਧCurrent UpdatesMay 19, 2025 May 19, 2025 ਪਟਿਆਲਾ- ਇੱਥੇ ਆਦਰਸ਼ ਨਗਰ ਬੀ ਤੇ ਗੁਰਦੀਪ ਕਲੋਨੀ ਵਿੱਚ ਖੁੱਲ੍ਹੇ ਸ਼ਰਾਬ ਦੇ ਠੇਕੇ ਸਬੰਧੀ ਇਲਾਕਾ ਵਾਸੀਆਂ ’ਚ ਪ੍ਰਸ਼ਾਸਨ ਖ਼ਿਲਾਫ਼ ਰੋਹ ਲਗਾਤਾਰ ਵਧ ਰਿਹਾ ਹੈ। ਲੋਕ...
ਖਾਸ ਖ਼ਬਰਰਾਸ਼ਟਰੀਵਪਾਰਕਮਜ਼ੋਰ ਆਲਮੀ ਰੁਝਾਨ ਦੇ ਚਲਦਿਆਂ ਸ਼ੇਅਰ ਬਾਜ਼ਾਰ ਹੇਠਾਂ ਬੰਦCurrent UpdatesMay 19, 2025 May 19, 2025 ਮੁੰਬਈ- ਮੂਡੀਜ਼ ਰੇਟਿੰਗਜ਼ ਵੱਲੋਂ ਅਮਰੀਕਾ ਦੀ ਰੇਟਿੰਗ ਘਟਾਉਣ ਤੋਂ ਬਾਅਦ ਆਲਮੀ ਬਾਜ਼ਾਰਾਂ ਵਿੱਚ ਕਮਜ਼ੋਰ ਰੁਝਾਨ ਹੈ, ਜਿਸ ਦੇ ਚਲਦਿਆਂ ਬੈਂਚਮਾਰਕ ਬੀਐੱਸਈ ਸੈਂਸੈਕਸ ਸੋਮਵਾਰ ਨੂੰ 271...
ਖਾਸ ਖ਼ਬਰਖੇਡਾਂਰਾਸ਼ਟਰੀਆਈਪੀਐੱਲ: ਪੰਜਾਬ ਕਿੰਗਜ਼ ਨੇ ਰਾਜਸਥਾਨ ਰੌਇਲਜ਼ ਨੂੰ 10 ਦੌੜਾਂ ਨਾਲ ਹਰਾਇਆCurrent UpdatesMay 19, 2025 May 19, 2025 ਜੈਪੁਰ- ਪੰਜਾਬ ਕਿੰਗਜ਼ ਨੇ ਨੇਹਲ ਵਡੇਰਾ ਤੇ ਸ਼ਸ਼ਾਂਕ ਸਿੰਘ ਦੇ ਨੀਮ ਸੈਂਕੜਿਆਂ ਮਗਰੋਂ ਹਰਪ੍ਰੀਤ ਬਰਾੜ ਦੀ ਸ਼ਾਨਦਾਰ ਗੇਂਦਬਾਜ਼ੀ ਸਦਕਾ ਅੱਜ ਇੱੱਥੇ ਆਈਪੀਐੱਲ ਦੇ ਇਕ ਮੈਚ...
ਖਾਸ ਖ਼ਬਰਰਾਸ਼ਟਰੀਬਾਰੇ ਪੋਸਟ: ਸੁਪਰੀਮ ਕੋਰਟ ਹਰਿਆਣਾ ਦੇ ਪ੍ਰੋਫੈਸਰ ਦੀ ਪਟੀਸ਼ਨ ’ਤੇ ਸੁਣਵਾਈ ਲਈ ਸਹਿਮਤCurrent UpdatesMay 19, 2025 May 19, 2025 ਨਵੀਂ ਦਿੱਲੀ- ਸੁਪਰੀਮ ਕੋਰਟ ਸੋਮਵਾਰ ਨੂੰ ਅਸ਼ੋਕਾ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਦੇ ਮੁਖੀ ਅਲੀ ਖਾਨ ਮਹਿਮੂਦਾਬਾਦ ਦੀ ਉਸ ਪਟੀਸ਼ਨ ’ਤੇ ਸੁਣਵਾਈ ਕਰਨ ਲਈ ਸਹਿਮਤ...