ਖਾਸ ਖ਼ਬਰਰਾਸ਼ਟਰੀਕੇਦਾਰਨਾਥ ਧਾਮ ਵਿਚ ਹੈਲੀਕਾਪਟਰ ਹਾਦਸਾਗ੍ਰਸਤ; ਪਾਇਲਟ ਦੀ ਚੌਕਸੀ ਨਾਲ ਵੱਡਾ ਹਾਦਸਾ ਟਲਿਆCurrent UpdatesMay 17, 2025 May 17, 2025 ਸ੍ਰੀ ਕੇਦਾਰਨਾਥ ਧਾਮ: ਸ੍ਰੀ ਕੇਦਾਰਨਾਥ ਧਾਮ ਵਿੱਚ ਸ਼ਨਿੱਚਰਵਾਰ ਨੂੰ ਇੱਕ ਵੱਡਾ ਹਾਦਸਾ ਟਲ ਗਿਆ ਜਦੋਂ ਏਮਜ਼ ਰਿਸ਼ੀਕੇਸ਼ ਤੋਂ ਮੈਡੀਕਲ ਐਮਰਜੈਂਸੀ ਲਈ ਆਏ ਇੱਕ ਹੈਲੀਕਾਪਟਰ ਦੀ...
ਖਾਸ ਖ਼ਬਰਪੰਜਾਬਰਾਸ਼ਟਰੀਪਲੇਅਵੇਜ਼ ਸਕੂਲ ਦੀ ਏਂਜਲ ਪਟਿਆਲੇ ’ਚੋਂ ਅੱੱਵਲCurrent UpdatesMay 17, 2025 May 17, 2025 ਪਟਿਆਲਾ- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ ਦਸਵੀਂ ਦੇ ਨਤੀਜੇ ਦੌਰਾਨ ਪਟਿਆਲਾ ਜ਼ਿਲ੍ਹੇ ਵਿੱਚ ਵੀ ਕੁੜੀਆਂ ਦੀ ਝੰਡੀ ਰਹੀ। ਮੈਰਿਟ ਸੂਚੀ ’ਚ ਆਏ...
ਖਾਸ ਖ਼ਬਰਪੰਜਾਬਰਾਸ਼ਟਰੀਕੇਜਰੀਵਾਲ ਤੇ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜੰਗ ਵਿੱਚ ਯੋਧੇ ਬਣਨ ਲਈ ਸਹੁੰ ਚੁਕਾਈCurrent UpdatesMay 17, 2025 May 17, 2025 ਐਸ.ਬੀ.ਐਸ. ਨਗਰ: ਆਮ ਆਦਮੀ ਨੂੰ ਨਸ਼ਿਆਂ ਵਿਰੁੱਧ ਜੰਗ ਦਾ ਅਨਿੱਖੜਵਾਂ ਅੰਗ ਬਣਾਉਣ ਦੀ ਕੋਸ਼ਿਸ਼ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ...
ਖਾਸ ਖ਼ਬਰਪੰਜਾਬਰਾਸ਼ਟਰੀਨਸ਼ਿਆਂ ਤੋਂ ਮੁਕਤ ਹੋਏ ਪਿੰਡ ਲੰਗੜੋਆ ਦੇ ਵਾਸੀਆਂ ਵੱਲੋਂ ਮੁੱਖ ਮੰਤਰੀ ਦੀ ਭਰਵੀਂ ਸ਼ਲਾਘਾCurrent UpdatesMay 17, 2025 May 17, 2025 ਸ਼ਹੀਦ ਭਗਤ ਸਿੰਘ ਨਗਰ:ਕਿਸੇ ਸਮੇਂ ਨਸ਼ਿਆਂ ਦੇ ਕੇਂਦਰ ਵਜੋਂ ਜਾਣੇ ਜਾਂਦੇ ਪਿੰਡ ਲੰਗੜੋਆ ਨੂੰ ਹੁਣ ਨਸ਼ਾ ਮੁਕਤ ਪਿੰਡ ਹੋਣ ਦਾ ਮਾਣ ਹਾਸਲ ਹੋਇਆ ਹੈ। ਇਸ...
ਖਾਸ ਖ਼ਬਰਪੰਜਾਬਰਾਸ਼ਟਰੀਨਸ਼ਿਆਂ ਦੀ ਗ੍ਰਿਫ਼ਤ ‘ਚੋਂ ਨਿਕਲੇ ਪਿੰਡ ਲਖਣਪਾਲ ਦੇ ਵਾਸੀਆਂ ਨੇ ਚਿਹਰਿਆਂ ‘ਤੇ ਖੁਸ਼ੀਆਂ ਲਿਆਉਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾCurrent UpdatesMay 17, 2025 May 17, 2025 ਜਲੰਧਰ: ਨਸ਼ਿਆਂ ਦੀ ਗ੍ਰਿਫ਼ਤ ਤੋਂ ਮੁਕਤ ਹੋਏ ਪਿੰਡ ਲਖਣਪਾਲ ਦੇ ਵਾਸੀਆਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ...
ਖਾਸ ਖ਼ਬਰਪੰਜਾਬਰਾਸ਼ਟਰੀ‘ਯੁੱਧ ਨਸ਼ਿਆਂ ਵਿਰੁੱਧ’ ਦਾ ਸਮਕਾਲੀ ਭਾਰਤੀ ਇਤਿਹਾਸ ਵਿੱਚ ਕੋਈ ਸਾਨੀ ਨਹੀਂCurrent UpdatesMay 17, 2025 May 17, 2025 ਜਲੰਧਰ: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ...
ਖਾਸ ਖ਼ਬਰਮਨੋਰੰਜਨਰਾਸ਼ਟਰੀ‘ਮੈਨੂੰ ਨਿੱਜੀ ਰਾਏ ਪੋਸਟ ਕਰਨ ’ਤੇ ਅਫ਼ਸੋਸ ਹੈ’: ਜੇਪੀ ਨੱਡਾ ਦੇ ਫੋਨ ਤੋਂ ਬਾਅਦ ਕੰਗਨਾ ਰਣੌਤ ਨੇ ਡੀਲੀਟ ਕੀਤਾ ਟਵੀਟCurrent UpdatesMay 16, 2025 May 16, 2025 ਨਵੀਂ ਦਿੱਲੀ- ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ Kangana Ranaut ਨੇ ਕਿਹਾ ਕਿ ਉਸ ਨੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਬਾਰੇ ਆਪਣੀ ਸੋਸ਼ਲ ਮੀਡੀਆ ਪੋਸਟ...
ਖਾਸ ਖ਼ਬਰਪੰਜਾਬਰਾਸ਼ਟਰੀਮੁਹਾਲੀ ਵਿਚ ਸੰਗੀਤਸਾਜ਼ ਪਿੰਕੀ ਧਾਲੀਵਾਲ ਦੇ ਘਰ ਦੇ ਬਾਹਰ ਚੱਲੀਆਂ ਗੋਲੀਆਂCurrent UpdatesMay 16, 2025 May 16, 2025 ਮੁਹਾਲੀ- ਅਣਪਛਾਤੇ ਅਨਸਰਾਂ ਨੇ ਵੀਰਵਾਰ ਸ਼ਾਮੀਂ ਇਥੇ ਸੈਕਟਰ 70 ਵਿਚ ਪੰਜਾਬੀ ਮਿਊਜ਼ਿਕ ਡਾਇਰੈਕਟਰ ਪੁਸ਼ਪਿੰਦਰ ਪਾਲ ਸਿੰਘ ਧਾਲੀਵਾਲ ਉਰਫ਼ ਪਿੰਕੀ ਧਾਲੀਵਾਲ ਦੇ ਘਰ ਦੇ ਬਾਹਰ ਗੋਲੀਆਂ...
ਖਾਸ ਖ਼ਬਰਰਾਸ਼ਟਰੀਰਵਨੀਤ ਬਿੱਟੂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤCurrent UpdatesMay 16, 2025 May 16, 2025 ਨਵੀਂ ਦਿੱਲੀ- ਬਿੱਟੂ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਕੇਂਦਰੀ ਰੇਲ ਰਾਜ ਤੇ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਵੀਰਵਾਰ ਸ਼ਾਮੀਂ ਪ੍ਰਧਾਨ ਮੰਤਰੀ ਨਰਿੰਦਰ...
ਖਾਸ ਖ਼ਬਰਪੰਜਾਬਰਾਸ਼ਟਰੀਸ਼੍ਰੋਮਣੀ ਕਮੇਟੀ ਨੇ ਪੁਣਛ ਹਮਲੇ ਦੇ ਪੀੜਤ ਸਿੱਖ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇ ਚੈੱਕ ਦਿੱਤੇCurrent UpdatesMay 16, 2025 May 16, 2025 ਅੰਮ੍ਰਿਤਸਰ- ਭਾਰਤ ਪਾਕਿਸਤਾਨ ਵਿੱਚ ਹੋਈ ਜੰਗ ਦੌਰਾਨ ਬੀਤੇ ਦਿਨੀਂ ਜੰਮੂ ਕਸ਼ਮੀਰ ਦੇ ਪੁਣਛ ਵਿੱਚ ਹੋਏ ਹਮਲੇ ’ਚ ਮਾਰੇ ਗਏ ਚਾਰ ਸਿੱਖਾਂ ਦੇ ਪਰਿਵਾਰਾਂ ਨੂੰ ਅੱਜ...