ਖਾਸ ਖ਼ਬਰਚੰਡੀਗੜ੍ਹਰਾਸ਼ਟਰੀਚੰਡੀਗੜ੍ਹ ਵਿਚ ਵੱਜੇ ਸਾਇਰਨ; ਏਅਰ ਫੋਰਸ ਸਟੇਸ਼ਨ ਵੱਲੋਂ ਸੰਭਾਈ ਹਵਾਈ ਖਤਰੇ ਬਾਰੇ ਅਲਰਟ ਜਾਰੀCurrent UpdatesMay 9, 2025 May 9, 2025 ਚੰਡੀਗੜ੍ਹ: ਚੰਡੀਗੜ੍ਹ ਦੇ ਏਅਰ ਫੋਰਸ ਸਟੇਸ਼ਨ ਵੱਲੋਂ ਸ਼ੁੱਕਰਵਾਰ ਨੂੰ ਸੰਭਾਵੀ ਹਵਾਈ ਖ਼ਤਰੇ ਦੀ ਚੇਤਾਵਨੀ ਜਾਰੀ ਕੀਤੀ ਗਈ ਸੀ, ਜਿਸ ਕਾਰਨ ਅਧਿਕਾਰੀਆਂ ਨੂੰ ਸ਼ਹਿਰ ਭਰ ਵਿੱਚ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਐਮਰਜੈਂਸੀ ਸੇਵਾਵਾਂ ਦੀ ਸਮੀਖਿਆ ਲਈ ਪੰਜਾਬ ਕੈਬਨਿਟ ਦੀ ਮੀਟਿੰਗ ਸਵੇਰੇ 11 ਵਜੇCurrent UpdatesMay 9, 2025 May 9, 2025 ਚੰਡੀਗੜ੍ਹ- ਭਾਰਤ ਤੇ ਪਾਕਿਸਤਾਨ ਵਿਚ ਜਾਰੀ ਤਣਾਅ ਦਰਮਿਆਨ ਪੰਜਾਬ ਸਰਕਾਰ ਨੇ ਸਵੇਰੇ 11 ਵਜੇ ਕੈਬਨਿਟ ਦੀ ਮੀਟਿੰਗ ਸੱਦੀ। ਪੰਜਾਬ ਕੈਬਨਿਟ ਸੂਬੇ ਵਿੱਚ ਐਮਰਜੈਂਸੀ ਸੇਵਾਵਾਂ ਦੀ...
ਖਾਸ ਖ਼ਬਰਮਨੋਰੰਜਨਰਾਸ਼ਟਰੀਫਿਲਮੀ ਕਲਾਕਾਰਾਂ ਵੱਲੋਂ ਭਾਰਤੀ ਫ਼ੌਜ ਦੀ ਸ਼ਲਾਘਾCurrent UpdatesMay 8, 2025 May 8, 2025 ਨਵੀਂ ਦਿੱਲੀ: ਅਦਾਕਾਰ ਰਜਨੀਕਾਂਤ, ਅਕਸ਼ੈ ਕੁਮਾਰ, ਅਜੈ ਦੇਵਗਨ, ਅਲੂ ਅਰਜੁਨ ਤੇ ਕੰਗਨਾ ਰਣੌਤ ਸਣੇ ਕਈ ਹੋਰ ਕਲਾਕਾਰਾਂ ਨੇ ਪਹਿਲਗਾਮ ਹਵਾਈ ਹਮਲੇ ਦੇ ਜਵਾਬ ਵਿੱਚ ਮੰਗਲਵਾਰ...
ਖਾਸ ਖ਼ਬਰਪੰਜਾਬਰਾਸ਼ਟਰੀਰਬਿੰਦਰਨਾਥ ਟੈਗੋਰ ਦੀ ਜੈਅੰਤੀ ਮਨਾਈCurrent UpdatesMay 8, 2025 May 8, 2025 ਦੇਵੀਗੜ੍ਹ: ਟੈਗੋਰ ਇੰਟਰਨੈਸ਼ਨਲ ਸਕੂਲ ਅਕਬਰਪੁਰ ਵਿੱਚ ਰਬਿੰਦਰਨਾਥ ਟੈਗੋਰ ਦੀ ਜੈਅੰਤੀ ਮਨਾਈ ਗਈ। ਇਸ ਦੌਰਾਨ ਵਿਦਿਆਰਥੀਆਂ ਨੇ ਰਬਿੰਦਰਨਾਥ ਟੈਗੋਰ ਦੀ ਕਵਿਤਾ ‘ਹਮ ਹੋਂਗੇ ਕਾਮਯਾਬ ਏਕ ਦਿਨ’...
ਖਾਸ ਖ਼ਬਰਪੰਜਾਬਰਾਸ਼ਟਰੀਸਰਹੱਦੀ ਪਿੰਡਾਂ ਦੇ ਵਸਨੀਕਾਂ ਵਿੱਚ ਡਰ ਅਤੇ ਸਹਿਮ ਦਾ ਮਾਹੌਲCurrent UpdatesMay 8, 2025 May 8, 2025 ਗੁਰਦਾਸਪੁਰ- ਕੌਮਾਂਤਰੀ ਸਰਹੱਦ (IB) ਦੇ ਨੇੜੇ ਰਹਿਣ ਵਾਲੇ ਸੈਂਕੜੇ ਵਸਨੀਕਾਂ ਨੂੰ ਡਰ ਅਤੇ ਸਹਿਮ ਨੇ ਆਪਣੀ ਗ੍ਰਿਫ਼ਤ ਵਿੱਚ ਲੈ ਲਿਆ ਹੈ, ਜਦੋਂ ਕਿ ਅਧਿਕਾਰੀਆਂ ਨੂੰ...
ਖਾਸ ਖ਼ਬਰਰਾਸ਼ਟਰੀਵਪਾਰਸੈਂਸੈਕਸ ਅਤੇ ਨਿਫ਼ਟੀ ਵਿਚ ਉਤਰਾਅ ਚੜ੍ਹਾਅ ਜਾਰੀCurrent UpdatesMay 8, 2025 May 8, 2025 ਮੁੰਬਈ- ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਦੌਰਾਨ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫ਼ਟੀ ਵੀਰਵਾਰ ਨੂੰ ਸਕਾਰਾਤਮਕ ਸ਼ੁਰੂਆਤ ਵਿਚ ਖੁੱਲ੍ਹੇ ਪਰ ਜਲਦੀ ਹੀ ਉਤਰਾਅ-ਚੜ੍ਹਾਅ ਵਿਚ ਬਦਲ ਗਏ।...
ਖਾਸ ਖ਼ਬਰਰਾਸ਼ਟਰੀਰਾਮਬਨ ਵਿਚ ਢਿੱਗਾਂ ਖ਼ਿਸਕਣ ਕਾਰਨ ਜੰਮੂ-ਸ਼੍ਰੀਨਗਰ ਕੌਮੀ ਰਾਜਮਾਰਗ ਬੰਦCurrent UpdatesMay 8, 2025 May 8, 2025 ਜੰਮੂ-ਰਾਮਬਨ ਜ਼ਿਲ੍ਹੇ ਵਿਚ ਭਾਰੀ ਮੀਂਹ ਪੈਣ ਦੌਰਾਨ ਢਿਗਾਂ ਖਿਸਕਣ ਅਤੇ ਪਹਾੜੀਆਂ ਤੋਂ ਪੱਥਰ ਡਿੱਗਣ ਕਾਰਨ ਵੀਰਵਾਰ ਦੀ ਸਵੇਰ ਜੰਮੂ-ਸ਼੍ਰੀਨਗਰ ਕੌਮੀ ਰਾਜਮਾਰਗ ’ਤੇ ਆਵਜਾਈ ਨੂੰ ਰੋਕ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਅਤੇ ਰਾਜਸਥਾਨ ਹਾਈ ਅਲਰਟ ’ਤੇ; ਪੁਲੀਸ ਪ੍ਰਸ਼ਾਸਨ ਦੀਆਂ ਛੁੱਟੀਆਂ ਰੱਦ, ਸਰਹੱਦੀ ਜ਼ਿਲ੍ਹਿਆਂ ਦੇ ਸਕੂਲ ਬੰਦCurrent UpdatesMay 8, 2025 May 8, 2025 ਚੰਡੀਗੜ੍ਹ- ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧੇ ਤਣਾਅ ਦੇ ਮੱਦੇਨਜ਼ਰ ਪੰਜਾਬ ਅਤੇ ਰਾਜਸਥਾਨ (ਜੋ ਗੁਆਂਢੀ ਦੇਸ਼ ਨਾਲ ਸਰਹੱਦਾਂ ਸਾਂਝੀਆਂ ਕਰਦੇ ਹਨ) ਪੂਰੀ ਤਰ੍ਹਾਂ ਅਲਰਟ ’ਤੇ ਹਨ।...
ਖਾਸ ਖ਼ਬਰਰਾਸ਼ਟਰੀਆਲਮੀ ਆਗੂਆਂ ਨੇ ਕੀਤੀ ਭਾਰਤ ਦੇ ਓਪ ਸਿੰਦੂਰ ਦੀ ਹਮਾਇਤCurrent UpdatesMay 8, 2025 May 8, 2025 ਨਵੀਂ ਦਿੱਲੀ- ਭਾਰਤ ਦੇ ‘ਆਪ੍ਰੇਸ਼ਨ ਸਿੰਦੂਰ’ ਦੇ ਸਮਰਥਨ ਵਿੱਚ ਵਿਸ਼ਵ ਨੇਤਾ ਸਾਹਮਣੇ ਆਏ ਹਨ। ਭਾਰਤ ਨੇ 7 ਮਈ ਨੂੰ ਤੜਕੇ ਪਾਕਿਸਤਾਨ ਅਤੇ ਮਕਬੂਜ਼ਾ ਕਸ਼ਮੀਰ (PoK)...
ਖਾਸ ਖ਼ਬਰਪੰਜਾਬਰਾਸ਼ਟਰੀਬੀਬੀਐੱਮਬੀ ਦੇ ਚੇਅਰਮੈਨ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਘੇਰਿਆCurrent UpdatesMay 8, 2025 May 8, 2025 ਨੰਗਲ- ਅੱਜ ਨੰਗਲ ਵਿਖੇ ਸਥਿਤੀ ਉਸ ਵੇਲੇ ਤਣਾਅਪੂਰਨ ਬਣ ਗਈ ਜਦੋਂ ਬੀਬੀਐੱਮਬੀ ਦੇ ਚੇਅਰਮੈਨ ਹਰਿਆਣਾ ਨੂੰ ਪਾਣੀ ਛੱਡਣ ਨੂੰ ਲੈ ਕੇ ਨੰਗਲ ਡੈਮ ਪਹੁੰਚ ਗਏ।...