ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਦਰਿਆਈ ਪਾਣੀਆਂ ’ਤੇ ਸਿਰਫ ਤੇ ਸਿਰਫ ਪੰਜਾਬ ਦਾ ਹੱਕ ਅਤੇ ਅਸੀਂ ਕਿਸੇ ਨਾਲ ਪਾਣੀ ਸਾਂਝਾ ਨਹੀਂ ਕਰਾਂਗੇ-ਮੁੱਖ ਮੰਤਰੀCurrent UpdatesMay 5, 2025 May 5, 2025 ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸਮੰਤੀ ਨਾਲ ਮਤਾ ਪਾਸ ਕੀਤਾ ਕਿ ਪੰਜਾਬ ਦਰਿਆਈ ਪਾਣੀਆਂ ਦੀ ਵੰਡ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸੜਕੀ ਤੇ ਰੇਲ ਆਵਾਜਾਈ ਰੋਕ ਕੇ ਆਮ ਲੋਕਾਂ ਨੂੰ ਖੱਜਲ ਖੁਆਰ ਕਰਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਸਖ਼ਤ ਕਾਰਵਾਈ ਲਈ ਤਿਆਰ ਰਹੋ-ਭਗਵੰਤ ਸਿੰਘ ਮਾਨCurrent UpdatesMay 5, 2025 May 5, 2025 ਚੰਡੀਗੜ੍ਹ: ਪੰਜਾਬ ਵਿੱਚ ਸੜਕੀ ਤੇ ਰੇਲ ਆਵਾਜਾਈ ਰੋਕਣ ਦਾ ਐਲਾਨ ਕਰਨ ਵਾਲੀਆਂ ਜਥੇਬੰਦੀਆਂ ਨੂੰ ਤਾੜਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਨੇ ਕਿਹਾ ਕਿ ਸੂਬੇ ਦੇ...
ਖਾਸ ਖ਼ਬਰਰਾਸ਼ਟਰੀਸਿੰਧੂ ਜਲ ਸੰਧੀ ਦੀ ਮੁਅੱਤਲੀ ਮਗਰੋਂ ਭਾਰਤ ਨੇ ਬਗਲੀਹਾਰ ਡੈਮ ਰਾਹੀਂ ਦਾ ਪਾਣੀ ਦਾ ਪ੍ਰਵਾਹ ਰੋਕਿਆ: ਸੂਤਰCurrent UpdatesMay 4, 2025 May 4, 2025 ਨਵੀਂ ਦਿੱਲੀ- ਸੂਤਰਾਂ ਦੀ ਮੰਨੀਏ ਤਾਂ ਭਾਰਤ ਨੇ ਚੇਨਾਬ ਨਦੀ ’ਤੇ ਬਗਲੀਹਾਰ ਡੈਮ ਰਾਹੀਂ ਪਾਣੀ ਦਾ ਪ੍ਰਵਾਹ ਰੋਕ ਦਿੱਤਾ ਹੈ ਅਤੇ ਜੇਹਲਮ ਨਦੀ ਉੱਤੇ ਬਣੇ...
ਖਾਸ ਖ਼ਬਰਰਾਸ਼ਟਰੀਪਾਕਿਸਤਾਨ ਵੱਲੋਂ ਕੰਟਰੋਲ ਰੇਖਾ ਦੇ ਨਾਲ 8 ਥਾਵਾਂ ’ਤੇ ਗੋਲੀਬੰਦੀ ਦੀ ਉਲੰਘਣਾCurrent UpdatesMay 4, 2025 May 4, 2025 ਜੰਮੂ- ਪਾਕਿਸਤਾਨੀ ਸੁਰੱਖਿਆ ਬਲਾਂ ਨੇ ਜੰਮੂ ਕਸ਼ਮੀਰ ਵਿਚ ਕੰਟਰੋਲ ਰੇਖਾ ਦੇ ਨਾਲ ਵੱਖ ਵੱਖ ਸੈਕਟਰਾਂ ਵਿਚ ਬਿਨਾਂ ਕਿਸੇ ਭੜਕਾਹਟ ਦੇ ਛੋਟੇ ਹਥਿਆਰਾਂ ਨਾਲ ਫਾਇਰਿੰਗ ਦਾ...
ਖਾਸ ਖ਼ਬਰਰਾਸ਼ਟਰੀਲਖਨਊ ਦੀ ਫੈਕਟਰੀ ’ਚ ਅੱਗ; ਦੋ ਹਲਾਕCurrent UpdatesMay 4, 2025 May 4, 2025 ਲਖਨਊ- ਇਥੋਂ ਦੀ ਇਕ ਫੂਡ ਫੈਕਟਰੀ ਵਿਚ ਅੱਗ ਲੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ। ਪੁਲੀਸ ਅਨੁਸਾਰ ਉਨ੍ਹਾਂ ਨੂੰ ਸ਼ਾਮ ਸਾਢੇ ਚਾਰ ਵਜੇ ਅੱਗ...
ਖਾਸ ਖ਼ਬਰਰਾਸ਼ਟਰੀਪਹਿਲਗਾਮ ਹਮਲਾ: ਭਾਰਤ ਤੇ ਪਾਕਿਸਤਾਨ ’ਚ ਵਧਦੇ ਤਣਾਅ ਦਰਮਿਆਨ ਹਵਾਈ ਸੈਨਾ ਮੁਖੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤCurrent UpdatesMay 4, 2025 May 4, 2025 ਨਵੀਂ ਦਿੱਲੀ- ਪਹਿਲਗਾਮ ਦਹਿਸ਼ਤੀ ਹਮਲੇ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ ਦਰਮਿਆਨ ਭਾਰਤੀ ਹਵਾਈ ਸੈਨਾ ਦੇ ਮੁਖੀ ਏਅਰ ਚੀਫ ਮਾਰਸ਼ਲ ਏਪੀ ਸਿੰਘ...
ਖਾਸ ਖ਼ਬਰਰਾਸ਼ਟਰੀਬਦਰੀਨਾਥ ਦੇ ਕਿਵਾੜ ਛੇ ਮਹੀਨਿਆਂ ਬਾਅਦ ਖੁੱਲ੍ਹੇCurrent UpdatesMay 4, 2025 May 4, 2025 ਬਦਰੀਨਾਥ– ਉੱਤਰਾਖੰਡ ਦੇ ਚਮੋਲੀ ਜ਼ਿਲੇ ’ਚ ਸਥਿਤ ਬਦਰੀਨਾਥ ਮੰਦਰ ਦੇ ਕਿਵਾੜ ਛੇ ਮਹੀਨਿਆਂ ਬਾਅਦ ਅੱਜ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਗਏ। ਇਸ ਤੋਂ ਪਹਿਲਾਂ ਵੈਦਿਕ ਜਾਪ...
ਖਾਸ ਖ਼ਬਰਪੰਜਾਬਰਾਸ਼ਟਰੀਭਗਤ ਸਿੰਘ ਤੋਂ ਪ੍ਰੇਰਿਤ ਪੰਜਾਬ ਦੇ ਨੌਜਵਾਨ ਹੁਣ ਬਣਨਗੇ ਬਦਲਾਅ ਦੀ ਮਸ਼ਾਲ: ਮੁੱਖ ਮੰਤਰੀ ਭਗਵੰਤ ਮਾਨCurrent UpdatesMay 4, 2025May 4, 2025 May 4, 2025May 4, 2025 ਗੜਸ਼ੰਕਰ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗੜਸ਼ੰਕਰ ਵਿਖੇ ਆਮ ਆਦਮੀ ਪਾਰਟੀ ਵੱਲੋਂ ਕਰਵਾਏ ਗਏ ਯੂਥ ਕਲੱਬ ਲੀਡਰਸ਼ਿਪ ਪ੍ਰੋਗਰਾਮ ਦੀ ਅਗਵਾਈ ਕਰਦਿਆਂ ਨੌਜਵਾਨਾਂ ਨੂੰ ਰਾਸ਼ਟਰ...
ਖਾਸ ਖ਼ਬਰਪੰਜਾਬਰਾਸ਼ਟਰੀਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨCurrent UpdatesMay 4, 2025 May 4, 2025 ਗੜਸ਼ੰਕਰ:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਪੰਜਾਬ ਭਰ ਦੇ ਹਰ ਪਿੰਡ ਵਿੱਚ ਸਪੋਰਟਸ ਕਲੱਬ ਸਥਾਪਤ ਕਰਨ ਦੀ ਇੱਕ ਮਹੱਤਵਪੂਰਨ ਪਹਿਲ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਦੇ ਮੁੱਦਿਆਂ ਤੇ ਪਹਿਰੇਦਾਰੀ ਲਈ ਖੇਤਰੀ ਸਿਆਸੀ ਜਮਾਤ ਦਾ ਮਜ਼ਬੂਤ ਹੋਣਾ ਸਮੇਂ ਦੀ ਲੋੜ – ਇਯਾਲੀCurrent UpdatesMay 4, 2025 May 4, 2025 ਚੰਡੀਗੜ- ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਣੀ ਪੰਜ ਮੈਂਬਰੀ ਭਰਤੀ ਕਮੇਟੀ ਮੈਬਰਾਂ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਅਤੇ ਜੱਥੇਦਾਰ...