September 2, 2026

ਰਾਸ਼ਟਰੀ

ਖਾਸ ਖ਼ਬਰਪੰਜਾਬਰਾਸ਼ਟਰੀ

ਸ਼ਹਿਰ ਗਿਆ ਸੀ ਕੰਮ ਲਈ, ਪਰ ਵਾਪਸ ਪਰਤਿਆ ਕਰੋੜਪਤੀ ਬਣ ਕੇ; ਪੰਜਾਬ ਪੁਲੀਸ ਦੇ ਜਵਾਨ ਦੀ ਨਿਕਲੀ 7 ਕਰੋੜ ਦੀ ਲਾਟਰੀ

Current Updates
ਫ਼ਿਰੋਜ਼ਪੁਰ-  ਪੰਜਾਬ ਪੁਲੀਸ ਦੀ 112 ਐਮਰਜੈਂਸੀ ਹੈਲਪਲਾਈਨ ’ਤੇ ਲੋਕਾਂ ਦੀਆਂ ਕਾਲਾਂ ਚੁੱਕਣ ਵਾਲੇ 28 ਸਾਲਾ ਕਾਂਸਟੇਬਲ ਗੁਰਪ੍ਰੀਤ ਸਿੰਘ ਦੀ ਕਿਸਮਤ ਰਾਤੋ-ਰਾਤ ਅਜਿਹੀ ਚਮਕੀ ਕਿ ਉਹ...
ਖਾਸ ਖ਼ਬਰਰਾਸ਼ਟਰੀ

ਡੀ ਏ ਦੇ ਹੁਕਮਾਂ ਖ਼ਿਲਾਫ਼ Supreme Court ਦਾ ਰੁਖ਼ ਕਰੇਗੀ ਪੰਜਾਬ ਸਰਕਾਰ

Current Updates
ਨਵੀਂ ਦਿੱਲੀ-  ਪੰਜਾਬ ਸਰਕਾਰ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀ ਏ) ਨਾਲ ਸਬੰਧਤ ਮਾਮਲੇ ਵਿੱਚ ਹਾਈ ਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

1984 ਪੀੜਤਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ ਭਾਜਪਾ, ਦੋਸ਼ੀਆਂ ਲਈ ਕੋਈ ਥਾਂ ਨਹੀਂ

Current Updates
ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੇ ਘਰ ਭਾਜਪਾ ਦੇ ਤਿੰਨ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਨੇ ਕ੍ਰਿਕਟ ਜਗਤ ਦੇ ਦਿੱਗਜ ਪੈਦਾ ਕੀਤੇ ਹਨ, ਹੁਣ ਇਹ ਅਗਲੀ ਪੀੜ੍ਹੀ ਲਈ ਮੰਚ ਤਿਆਰ ਕਰ ਰਿਹਾ ਹੈ

Current Updates
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਹਿਲੀ ਵਾਰ ਫਰੈਂਚਾਇਜ਼ੀ ਅਧਾਰਤ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਇਹ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਆਸ਼ਰਮ ‘ਚ ਧਿਆਨ ਲਾਉਣ ਨਾਲ ਅਧਿਆਤਮਿਕ ਸ਼ਾਂਤੀ ਮਿਲੀ

Current Updates
ਚੰਡੀਗੜ੍ਹ:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਕੇਵਲ ਸਿੰਘ ਢਿੱਲੋਂ ਨੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਸੁਣਿਆ ਪ੍ਰਧਾਨਮੰਤਰੀ ਦਾ ‘ਮਨ ਕੀ ਬਾਤ’ ਪ੍ਰੋਗਰਾਮ

Current Updates
ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ ਵੱਲੋਂ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਸਿੱਧ ਰੇਡੀਓ ਪ੍ਰੋਗਰਾਮ 137ਵੇੰ “ਮਨ ਕੀ ਬਾਤ” ਦੇ ਪ੍ਰੋਗਰਾਮ ਲਈ ਵਿਸ਼ੇਸ਼ ਸਮਾਗਮ ਮੋਹਾਲੀ...
ਖਾਸ ਖ਼ਬਰਪੰਜਾਬਰਾਸ਼ਟਰੀ

ਸੜਕ ‘ਚੋ-ਚੋ ਚੱਲਦੀ ਕਾਰ ‘ਚੋਂ ਨਿਕਲੀਆਂ ਲਪਟਾਂ, ਸ਼ਾਰਟ ਸਰਕਟ ਆਖਿਆ ਜਾ ਰਿਹਾ ਕਾਰਨ

Current Updates
ਭਵਾਨੀਗੜ੍ਹ-  ਸੜਕ ’ਤੇ ਚੱਲਦੀ ਇੱਕ ਕਾਰ ਵਿੱਚ ਅਚਾਨਕ ਭਿਆਨਕ ਅੱਗ ਲੱਗਣ ਨਾਲ ਇਲਾਕੇ ਵਿੱਚ ਹਫ਼ੜਾ-ਦਫ਼ੜੀ ਮਚ ਗਈ। ਚਲਦੀ ਗੱਡੀ ਦੇ ਬੋਨਟ ਵਿੱਚੋਂ ਅਚਾਨਕ ਧੂੰਆਂ ਨਿਕਲਣਾ...
ਖਾਸ ਖ਼ਬਰਪੰਜਾਬਰਾਸ਼ਟਰੀ

ਸ੍ਰੀ ਆਨੰਦਪੁਰ ਸਾਹਿਬ ‘ਚ ਬੋਲੇ ਭੂੰਦੜ: ਸਿਰਫ਼ ਸਿਆਸੀ ਸਮੀਕਰਨਾਂ ਨਹੀਂ, ਸਿੱਖਾਂ ਦੇ ਮੁੱਦਿਆਂ ‘ਤੇ ਆਧਾਰਿਤ ਹੋਵੇਗਾ ਕੋਈ ਵੀ ਗਠਜੋੜ

Current Updates
ਸ੍ਰੀ ਆਨੰਦਪੁਰ ਸਾਹਿਬ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਅਤੇ ਭਾਰਤੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਰੱਖੜੀ ਦੇ ਸੁਭੱਗ ਦਿਹਾੜੇ ‘ਤੇ ਪੰਜਾਬ ਦੀਆਂ ਔਰਤਾਂ ਨੂੰ ਵੱਡਾ ਤੋਹਫ਼ਾ: 70.92 ਲੱਖ ਖਾਤਿਆਂ ‘ਚ ਪਹੁੰਚੀ ਸਨਮਾਨ ਰਾਸ਼ੀ

Current Updates
ਚੰਡੀਗੜ੍ਹ-  ਰੱਖੜੀ ਦੇ ਪਵਿੱਤਰ ਤਿਉਹਾਰ ਦੇ ਮੌਕੇ ਪੰਜਾਬ ਸਰਕਾਰ ਨੇ ਸੂਬੇ ਦੀਆਂ ਔਰਤਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਧੀਨ ਸਨਮਾਨ ਰਾਸ਼ੀ ਸਿੱਧੀ ਲਾਭਪਾਤਰੀਆਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਇੰਫਲੂਐਂਸਰ ਮਨਜੀਤ ਕੌਰ ਮਾਮਲਾ: PGI ‘ਚ 54 ਦਿਨਾਂ ਦੀ ਜ਼ਿੰਦਗੀ-ਮੌਤ ਦੀ ਲੜਾਈ ਹਾਰੀ, ਅਗਵਾ ਅਤੇ ਕਤਲ ਦਾ ਕੇਸ ਦਰਜ

Current Updates
ਚੰਡੀਗੜ੍ਹ-  ਪੰਜਾਬੀ ਸੋਸ਼ਲ ਮੀਡੀਆ ਇਨਫਲੂਐਂਸਰ ਮਨਜੀਤ ਕੌਰ, ਜਿਸ ਨੂੰ ਕੁਝ ਹਫ਼ਤੇ ਪਹਿਲਾਂ ਅਗਵਾ ਕਰਕੇ ਮੋਰਿੰਡਾ ਨੇੜੇ ਰੁੱਖ ਨਾਲ ਬੰਨ੍ਹ ਕੇ ਅੱਗ ਲਗਾਉਣ ਦੇ ਭਿਆਨਕ ਦੋਸ਼...