ਖਾਸ ਖ਼ਬਰਰਾਸ਼ਟਰੀਆਈਟੀ ਸ਼ੇਅਰਾਂ ਵਿਚ ਮੰਦੀ ਕਰਕੇ ਸ਼ੇਅਰ ਮਾਰਕੀਟ ਸ਼ੁਰੂਆਤੀ ਕਾਰੋਬਾਰ ਵਿਚ ਡਿੱਗੀCurrent UpdatesApril 17, 2025 April 17, 2025 ਮੁੰਬਈ- ਆਲਮੀ ਬੇਯਕੀਨੀ ਵਿਚਾਲੇ ਵਿਪਰੋ ਵੱਲੋਂ ਕਮਜ਼ੋਰ ਤਿਮਾਹੀ ਦੀ ਚੇਤਾਵਨੀ ਦਿੱਤੇ ਜਾਣ ਕਰਕੇ ਆਈਟੀ ਸ਼ੇਅਰਾਂ ਵਿਚ ਮੰਦੀ ਨਾਲ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਬੈਂਚਮਾਰਕ ਇਕੁਇਟੀ...
ਖਾਸ ਖ਼ਬਰਰਾਸ਼ਟਰੀਮਿਆਂਮਾਰ ਵਿੱਚ 4.0 ਸ਼ਿੱਦਤ ਦਾ ਭੂਚਾਲ ਆਇਆCurrent UpdatesApril 17, 2025 April 17, 2025 ਨੈਪੀਤਾਵ- ਨੈਸ਼ਨਲ ਸੈਂਟਰ ਫਾਰ ਸੀਸਮੌਲੋਜੀ (ਐਨਸੀਐਸ) ਨੇ ਇਕ ਬਿਆਨ ਵਿਚ ਕਿਹਾ ਕਿ ਵੀਰਵਾਰ ਨੂੰ ਮਿਆਂਮਾਰ ਵਿਚ 4.0 ਸ਼ਿੱਦਤ ਦਾ ਭੂਚਾਲ ਆਇਆ। ਭੂਚਾਲ 10 ਕਿਲੋਮੀਟਰ ਦੀ...
ਖਾਸ ਖ਼ਬਰਰਾਸ਼ਟਰੀਰੌਬਰਟ ਵਾਡਰਾ ਤੀਜੇ ਦਿਨ ਮੁੜ ਈਡੀ ਅੱਗੇ ਪੇਸ਼Current UpdatesApril 17, 2025 April 17, 2025 ਨਵੀਂ ਦਿੱਲੀ- ਈਡੀ ਵਾਡਰਾ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੇ ਨਜ਼ਦੀਕੀ ਰਿਸ਼ਤੇਦਾਰ ਤੇ ਕਾਰੋਬਾਰੀ ਰੌਬਰਟ ਵਾਡਰਾ ਜ਼ਮੀਨ ਦੀ ਖਰੀਦ ਨਾਲ ਜੁੜੇ ਮਨੀ...
ਖਾਸ ਖ਼ਬਰਰਾਸ਼ਟਰੀਮਾਰਚ 2026 ਤੱਕ ਦੇਸ਼ ਨੂੰ ਨਕਸਲਵਾਦ ਤੋਂ ਮੁਕਤ ਕਰਾਂਗੇ: ਸ਼ਾਹCurrent UpdatesApril 17, 2025 April 17, 2025 ਮੱਧ ਪ੍ਰਦੇਸ਼- ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਭਾਰਤ ਦੇ ਚਾਰ ਜ਼ਿਲ੍ਹਿਆਂ ਤੱਕ ਸੀਮਤ ਨਕਸਲਵਾਦ ਨੂੰ ਅਗਲੇ ਸਾਲ 31 ਮਾਰਚ ਤੱਕ ਖ਼ਤਮ ਕਰ...
ਖਾਸ ਖ਼ਬਰਰਾਸ਼ਟਰੀਅਮਰੀਕੀ ਉਪ ਰਾਸ਼ਟਰਪਤੀ ਜੇਡੀ ਵਾਂਸ ਅਗਲੇ ਹਫ਼ਤੇ ਭਾਰਤ ਆਉਣਗੇ; ਮੋਦੀ ਸਰਕਾਰ ਨੂੰ ਵਪਾਰ ਸਮਝੌਤਾ ਸਿਰੇ ਚੜ੍ਹਨ ਦੀ ਉਮੀਦCurrent UpdatesApril 17, 2025 April 17, 2025 ਨਵੀਂ ਦਿੱਲੀ-ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵਾਂਸ ਤੇ ਉਨ੍ਹਾਂ ਦੀ ਭਾਰਤੀ ਮੂਲ ਦੀ ਪਤਨੀ ਊਸ਼ਾ 21 ਅਪਰੈਲ ਤੋਂ ਚਾਰ ਦਿਨਾ ਸਰਕਾਰੀ ਦੌਰੇ ਲਈ ਭਾਰਤ ਆਉਣਗੇ।...
ਖਾਸ ਖ਼ਬਰਪੰਜਾਬਰਾਸ਼ਟਰੀਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੁਆਲੇ ਬਰਫ਼ ਹਟਾਉਣ ਤੇ ਰਸਤਾ ਬਣਾਉਣ ਦਾ ਕੰਮ ਸ਼ਨਿੱਚਰਵਾਰ ਤੋਂ ਹੋਵੇਗਾ ਸ਼ੁਰੂCurrent UpdatesApril 17, 2025 April 17, 2025 ਅੰਮ੍ਰਿਤਸਰ- ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਆਲੇ ਦੁਆਲੇ ਜੰਮੀ ਬਰਫ ਹਟਾਉਣ ਅਤੇ ਰਸਤਾ ਬਣਾਉਣ ਵਾਸਤੇ ਭਾਰਤੀ ਫੌਜੀ ਜਵਾਨਾਂ ਦਾ ਇੱਕ ਦਲ ਅੱਜ ਗੁਰਦੁਆਰਾ...
ਖਾਸ ਖ਼ਬਰਰਾਸ਼ਟਰੀਹਿਮਾਚਲ ਪ੍ਰਦੇਸ਼: ਮੁੱਖ ਸਕੱਤਰ ਅਤੇ ਮੰਡੀ ਦੇ ਡੀਸੀ ਦਫ਼ਤਰਾਂ ਨੂੰ ਬੰਬ ਦੀ ਧਮਕੀ ਤੋਂ ਬਾਅਦ ਅਧਿਕਾਰੀ ਅਲਰਟ ’ਤੇCurrent UpdatesApril 17, 2025 April 17, 2025 ਸ਼ਿਮਲਾ-ਹਿਮਾਚਲ ਪ੍ਰਦੇਸ਼ ਦੇ ਮੁੱਖ ਸਕੱਤਰ ਪ੍ਰਬੋਧ ਸਕਸੇਨਾ ਨੇ ਵੀਰਵਾਰ ਨੂੰ ਦੱਸਿਆ ਕਿ ਬੀਤੇ ਦਿਨ ਮੰਡੀ ਵਿਚ ਡਿਪਟੀ ਕਮਿਸ਼ਨਰ (ਡੀਸੀ) ਦਫ਼ਤਰ ਵਿਚ ਬੰਬ ਰੱਖੇ ਹੋਣ ਦੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸ਼ਹੀਦੀ ਦਿਵਸ ਮੌਕੇ ਕਰਵਾਏ ਜਾਣਗੇ ਲੜੀਵਾਰ ਸਮਾਗਮCurrent UpdatesApril 17, 2025 April 17, 2025 ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀਆਂ ਦਾ ਸਮੂਹ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ...
ਖਾਸ ਖ਼ਬਰਰਾਸ਼ਟਰੀਮੇਹੁਲ ਚੋਕਸੀ ਦੀ ਹਵਾਲਗੀ ਲਈ ਬੈਲਜੀਅਮ ਨਾਲ ਮਿਲ ਕੇ ਕੰਮ ਕਰ ਰਹੇ ਹਾਂ: ਭਾਰਤੀ ਵਿਦੇਸ਼ ਮੰਤਰਾਲਾCurrent UpdatesApril 17, 2025 April 17, 2025 ਨਵੀਂ ਦਿੱਲੀ: ਭਾਰਤੀ ਵਿਦੇਸ਼ ਮੰਤਰਾਲੇ ਨੇ ਪੁਸ਼ਟੀ ਕਰਦਿਆਂ ਕਿਹਾ ਕਿ ਭਗੌੜੇ ਕਾਰੋਬਾਰੀ ਮੇਹੁਲ ਚੋਕਸੀ ਨੂੰ ਭਾਰਤ ਦੀ ਹਵਾਲਗੀ ਦੀ ਅਪੀਲ ਦੇ ਆਧਾਰ ’ਤੇ ਬੈਲਜੀਅਮ ਵਿੱਚ ਗ੍ਰਿਫਤਾਰ...
ਖਾਸ ਖ਼ਬਰਰਾਸ਼ਟਰੀਕੈਲਾਸ਼ ਮਾਨਸਰੋਵਰ ਯਾਤਰਾ ਇਸ ਸਾਲ ਮੁੜ ਸ਼ੁਰੂ ਹੋਵੇਗੀ: ਵਿਦੇਸ਼ ਮੰਤਰਾਲਾCurrent UpdatesApril 17, 2025 April 17, 2025 ਨਵੀਂ ਦਿੱਲੀ- ਭਾਰਤ ਅਤੇ ਚੀਨ ਕੈਲਾਸ਼ ਮਾਨਸਰੋਵਰ ਯਾਤਰਾ ਮੁੜ ਸ਼ੁਰੂ ਕਰਨ ਲਈ ਤਿਆਰ ਹਨ। ਇਹ ਧਾਰਮਿਕ ਯਾਤਰਾ ਤਿੱਬਤ ਵਿੱਚ ਕੈਲਾਸ਼ ਪਰਬਤ ਅਤੇ ਝੀਲ ਮਾਨਸਰੋਵਰ ਤਕ...