ਖਾਸ ਖ਼ਬਰਰਾਸ਼ਟਰੀਹੋਣ ਵਾਲੇ ਜਵਾਈ ਨਾਲ ਗਹਿਣੇ ਤੇ 3.5 ਲੱਖ ਲੈ ਕੇ ਫਰਾਰ ਹੋਈ ਸੱਸ, 16 ਅਪਰੈਲ ਨੂੰ ਧੀ ਨਾਲ ਹੋਣਾ ਸੀ ਵਿਆਹCurrent UpdatesApril 10, 2025 April 10, 2025 ਅਲੀਗੜ੍ਹ- ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੇ ਰਿਸ਼ਤਿਆਂ ਦੀ ਮਰਿਆਦਾ ਨੂੰ ਸ਼ਰਮਸਾਰ ਕਰ ਦਿੱਤਾ ਹੈ। ਇੱਥੇ ਇਕ ਮਹਿਲਾ...
ਖਾਸ ਖ਼ਬਰਰਾਸ਼ਟਰੀਲਾਲ ਕਿਲ੍ਹੇ ਅਤੇ ਜਾਮਾ ਮਸਜਿਦ ਵਿਚ ਬੰਬ ਦੀ ਝੂਠੀ ਧਮਕੀCurrent UpdatesApril 10, 2025 April 10, 2025 ਨਵੀਂ ਦਿੱਲੀ- ਦਿੱਲੀ ਫਾਇਰ ਸਰਵਿਸਿਜ਼ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਲਾਲ ਕਿਲ੍ਹੇ ਅਤੇ ਜਾਮਾ ਮਸਜਿਦ ਨੂੰ ਨਿਸ਼ਾਨਾ ਬਣਾਉਣ ਵਾਲੀ ਇਕ ਝੂਠੀ ਬੰਬ ਦੀ ਧਮਕੀ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਵਿਰੋਧੀਆਂ ਨੇ ‘ਆਪ’ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੂੰ ਘੇਰਿਆ, ਪਖਾਨਿਆਂ ਦੀ ਮੁਰੰਮਤ ਦੇ ਉਦਘਾਟਨ ’ਤੇ ਸਵਾਲ ਚੁੱਕੇCurrent UpdatesApril 10, 2025 April 10, 2025 ਚੰਡੀਗੜ੍ਹ- ਭਾਜਪਾ ਨੇ ਵੀਰਵਾਰ ਨੂੰ ਸੱਤਾਧਾਰੀ ‘ਆਪ’ ਦੀ ‘ਸਿੱਖਿਆ ਕ੍ਰਾਂਤੀ’ ਪਹਿਲਕਦਮੀ ਨੂੰ ‘ਉਦਘਾਟਨ ਕ੍ਰਾਂਤੀ’ ਕਿਹਾ ਅਤੇ ਦੋਸ਼ ਲਗਾਇਆ ਕਿ ਪੰਜਾਬ ਦੀ ਸਰਕਾਰ ਸਿੱਖਿਆ ਖੇਤਰ ਵਿੱਚ...
ਖਾਸ ਖ਼ਬਰਰਾਸ਼ਟਰੀਤਹੱਵੁਰ ਰਾਣਾ ਨੂੰ ਦਿੱਲੀ ਲਿਆਂਦਾ; ਤਿਹਾੜ ਜੇਲ੍ਹ ’ਚ ਰੱਖਣ ਦੀ ਤਿਆਰੀCurrent UpdatesApril 10, 2025 April 10, 2025 ਨਵੀਂ ਦਿੱਲੀ- 26/11 ਮੁੰਬਈ ਅੱਤਵਾਦੀ ਹਮਲੇ ਦਾ ਦੋਸ਼ੀ ਤਹੱਵੁਰ ਰਾਣਾ ਦਿੱਲੀ ਪਹੁੰਚਿਆ26/11 ਮੁੰਬਈ ਹਮਲੇ ਦੇ ਸਾਜ਼ਿਸ਼ਘਾੜਿਆਂ ਵਿਚੋਂ ਇਕ ਤਹੱਵੁਰ ਰਾਣਾ ਦਿੱਲੀ ਪਹੁੰਚ ਗਿਆ ਹੈ। ਭਾਰਤ...
ਖਾਸ ਖ਼ਬਰਰਾਸ਼ਟਰੀਸੋਮਵਾਰ ਦੀ ਗਿਰਾਵਟ ਤੋਂ ਬਾਅਦ ਸ਼ੇਅਰ ਬਜ਼ਾਰ ’ਚ ਮੰਗਲਵਾਰ ਨੂੰ ਤੇਜ਼ੀ ਆਈCurrent UpdatesApril 9, 2025 April 9, 2025 ਮੁੰਬਈ: 10 ਮਹੀਨਿਆਂ ਵਿਚ ਸਭ ਤੋਂ ਵੱਡੀ ਗਿਰਾਵਟ ਦਾ ਸਾਹਮਣਾ ਕਰਨ ਤੋਂ ਇੱਕ ਦਿਨ ਬਾਅਦ ਮੰਗਲਵਾਰ ਨੂੰ ਸ਼ੇਅਰ ਬਾਜ਼ਾਰ ਵਿਚ ਇਕਦਮ ਤੇਜ਼ੀ ਦਰਜ ਕੀਤੀ ਗਈ।...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ: ਪਾਕਿ ਸਰਹੱਦ ’ਤੇ ਆਈਈਡੀ ਧਮਾਕੇ ਵਿਚ ਬੀਐੱਸਐੱਫ ਜਵਾਨ ਜ਼ਖਮੀCurrent UpdatesApril 9, 2025 April 9, 2025 ਅੰਮ੍ਰਿਤਸਰ- ਪੰਜਾਬ ਵਿਚ ਭਾਰਤ-ਪਾਕਿਸਤਾਨ ਕੋਮਾਂਤਰੀ ਸਰਹੱਦ ’ਤੇ ਵਾੜ ਦੇ ਅੱਗੇ ਬੁੱਧਵਾਰ ਨੂੰ ਹੋਏ ਆਈਈਡੀ ਧਮਾਕੇ ਵਿਚ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦਾ ਇਕ ਜਵਾਨ ਜ਼ਖਮੀ ਹੋ...
ਖਾਸ ਖ਼ਬਰਰਾਸ਼ਟਰੀਆਰਬੀਆਈ ਵੱਲੋਂ ਰੈਪੋ ਦਰ ’ਚ .25 ਫੀਸਦ ਦੀ ਕਟੌਤੀCurrent UpdatesApril 9, 2025 April 9, 2025 ਮੁੰਬਈ- ਆਰਬੀਆਈ ਨੇ ਲਗਾਤਾਰ ਦੂਜੀ ਵਾਰ ਨੀਤੀਗਤ ਦਰ 25 ਬੇਸਿਸ ਪੁਆਇੰਟ ਘਟਾ ਕੇ 6 ਪ੍ਰਤੀਸ਼ਤ ਕੀਤੀ ਭਾਰਤੀ ਰਿਜ਼ਰਵ ਬੈਂਕ (RBI) ਨੇ ਨੀਤੀਗਤ ਵਿਆਜ ਦਰਾਂ ਵਿਚ...
ਖਾਸ ਖ਼ਬਰਪੰਜਾਬਰਾਸ਼ਟਰੀਮੁੱਖ ਮੰਤਰੀ ਵੱਲੋਂ ਮਾਝਾ ਖੇਤਰ ਨੂੰ 135 ਕਰੋੜ ਰੁਪਏ ਦਾ ਤੋਹਫਾCurrent UpdatesApril 9, 2025 April 9, 2025 ਮਿਲਕਫੈਡ ਦੇ ਵਿਸਤਾਰ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਕਿਸਾਨਾਂ ਨੂੰ ਮਿਲੇਗਾ 370 ਕਰੋੜ ਰੁਪਏ ਦਾ ਲਾਭ, ਨੌਜਵਾਨਾਂ ਨੂੰ ਮਿਲਣਗੀਆਂ 1200 ਨੌਕਰੀਆਂ ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ...
Hindi Newsਖਾਸ ਖ਼ਬਰਰਾਸ਼ਟਰੀजैन धर्म ने भारत की पहचान बनाने में महत्वपूर्ण योगदान दिया: प्रधानमंत्री मोदीCurrent UpdatesApril 9, 2025April 9, 2025 April 9, 2025April 9, 2025 नई दिल्ली: प्रधानमंत्री नरेन्द्र मोदी ने बुधवार को कहा कि जैन धर्म ने भारत की पहचान बनाने में बहुमूल्य योगदान दिया है। उन्होंने इस बात...
ਖਾਸ ਖ਼ਬਰਪੰਜਾਬਰਾਸ਼ਟਰੀਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਦਾ ਪਰਦਾਫਾਸ਼; 8 ਗ੍ਰਿਫ਼ਤਾਰCurrent UpdatesApril 9, 2025 April 9, 2025 ਅੰਮ੍ਰਿਤਸਰ- ਇਕ ਕੋਮਾਂਤਰੀ ਨਾਰਕੋ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਅੰਮ੍ਰਿਤਸਰ ਦੇ ਪੁਲੀਸ ਕਮਿਸ਼ਨਰੇਟ ਨੇ ਦੋ ਡਰੱਗ ਕਾਰਟੈਲਾਂ ਦਾ ਪਰਦਾਫਾਸ਼ ਕੀਤਾ ਅਤੇ 8 ਮੁੱਖ ਸੰਚਾਲਕਾਂ...