ਖਾਸ ਖ਼ਬਰਰਾਸ਼ਟਰੀਸੂਬਿਆਂ ਕੋਲ ਆਨਲਾਈਨ ਗੇਮਿੰਗ ਤੇ ਸੱਟੇਬਾਜ਼ੀ ਰੋਕਣ ਬਾਰੇ ਕਾਨੂੰਨ ਬਣਾਉਣ ਦਾ ਹੱਕ: ਵੈਸ਼ਨਵCurrent UpdatesMarch 27, 2025 March 27, 2025 ਨਵੀਂ ਦਿੱਲੀ- ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਅੱਜ ਲੋਕ ਸਭਾ ’ਚ ਆਨਲਾਈਨ ਗੇਮਿੰਗ ਸਾਈਟਾਂ ’ਤੇ ਪਾਬੰਦੀ ਲਾਉਣ ਦੇ ਮੁੱਦੇ ’ਤੇ ਡੀਐੱਮਕੇ ਦੇ ਦਯਾਨਿਧੀ ਮਾਰਨ ਨਾਲ...
ਖਾਸ ਖ਼ਬਰਰਾਸ਼ਟਰੀਗ਼ੈਰ-ਜਮਹੂਰੀ ਢੰਗ ਨਾਲ ਚੱਲ ਰਹੀ ਹੈ ਲੋਕ ਸਭਾ: ਰਾਹੁਲCurrent UpdatesMarch 27, 2025 March 27, 2025 ਨਵੀਂ ਦਿੱਲੀ-ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਸਦਨ ’ਚ ਬੋਲਣ ਦਾ ਮੌਕਾ ਨਹੀਂ ਦਿੱਤਾ ਜਾ...
ਖਾਸ ਖ਼ਬਰਰਾਸ਼ਟਰੀਆਉਣ ਵਾਲੇ ਸਮੇਂ ਵਿੱਚ ਅਨਾਜ ਦੀ ਨਿਰਵਿਘਨ ਅਤੇ ਸੁਚਾਰੂ ਖ਼ਰੀਦ ਲਈ ਚੁਕਾਈ ਨੂੰ ਜ਼ਰੂਰੀ ਦੱਸਿਆCurrent UpdatesMarch 27, 2025 March 27, 2025 ਨਵੀਂ ਦਿੱਲੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਤੋਂ ਸੂਬੇ ਤੋਂ ਅਨਾਜ...
ਖਾਸ ਖ਼ਬਰਮਨੋਰੰਜਨਰਾਸ਼ਟਰੀਸੁਰੱਖਿਆ ਘੇਰੇ ਨਾਲ ਮੇਰਾ ਰਹਿਣ ਦਾ ਸਟਾਈਲ ਪ੍ਰਭਾਵੀਤ ਹੋਇਆ: ਸਲਮਾਨCurrent UpdatesMarch 27, 2025 March 27, 2025 ਮੁੰਬਈ: ਬਾਲੀਵੁੱਡ ਸਟਾਰ ਸਲਮਾਨ ਖਾਨ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਕਾਰਨ ਵਧੀ ਹੋਈ ਸੁਰੱਖਿਆ ਨੇ ਉਨ੍ਹਾਂ ਦੀ ਬਾਹਰ ਨਿੱਕਲਣ...
ਖਾਸ ਖ਼ਬਰਰਾਸ਼ਟਰੀ‘ਗ਼ੱਦਾਰ’ ਦੇ ਅਪਮਾਨ ’ਤੇ ਸਰਕਾਰ ਵੱਲੋਂ ਕਾਮਰਾ ਤਲਬ, ਪਰ ਸ਼ਿਵਾਜੀ ਦੇ ਅਪਮਾਨ ’ਤੇ ਖ਼ਾਮੋਸ਼ੀ: ਊਧਵCurrent UpdatesMarch 27, 2025 March 27, 2025 ਮੁੰਬਈ: ਸ਼ਿਵ ਸੈਨਾ (ਯੂਬੀਟੀ) ਮੁਖੀ ਊਧਵ ਠਾਕਰੇ (Shiv Sena (UBT) chief Uddhav Thackeray) ਨੇ ਵੀਰਵਾਰ ਨੂੰ ਕਿਹਾ ਕਿ ਮਹਾਰਾਸ਼ਟਰ ਸਰਕਾਰ ਨੇ ਕਾਮੇਡੀਅਨ ਕੁਨਾਲ ਕਾਮਰਾ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀਕੌਮੀ ਸ਼ਾਹਰਾਹ ’ਤੇ ਖੜ੍ਹੇ ਟਰੱਕ ’ਚ ਐਕਟਿਵਾ ਵੱਜਣ ਕਾਰਨ ਦੋ ਹਲਾਕ, ਦੋ ਗੰਭੀਰ ਜ਼ਖਮੀCurrent UpdatesMarch 27, 2025 March 27, 2025 ਕਰਤਾਰਪੁਰ: ਕੌਮੀ ਮਾਰਗ ’ਤੇ ਪਿੰਡ ਸਿੰਘਾਂ ਨੇੜੇ ਢਾਬੇ ਅੱਗੇ ਖੜ੍ਹੇ ਟਰੱਕ ਦੇ ਪਿੱਛੇ ਐਕਟਿਵਾ ਵੱਜਣ ਕਾਰਨ ਵਾਪਰੇ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ...
ਖਾਸ ਖ਼ਬਰਪੰਜਾਬਰਾਸ਼ਟਰੀ4.5 ਕਿਲੋ ਹੈਰੋਇਨ ਬਰਾਮਦ, ਸੱਤ ਨਸ਼ਾ ਤਸਕਰ ਗ੍ਰਿਫ਼ਤਾਰCurrent UpdatesMarch 27, 2025 March 27, 2025 ਅੰਮ੍ਰਿਤਸਰ-ਅੰਮ੍ਰਿਤਸਰ ਜਿਲ੍ਹਾ ਦਿਹਾਤੀ ਪੁਲੀਸ ਨੇ ਦੋ ਵੱਖ-ਵੱਖ ਮਾਮਲਿਆਂ ਵਿਚ ਸੱਤ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4.544 ਗ੍ਰਾਮ ਹੈਰੋਇਨ, ਇੱਕ ਕਾਰ ਅਤੇ ਛੇ ਮੋਬਾਈਲ ਫੋਨ ਬਰਾਮਦ ਕੀਤੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਸੀਚੇਵਾਲ ਮਾਮਲੇ ’ਚ ਪ੍ਰਤਾਪ ਸਿੰਘ ਬਾਜਵਾ ਖ਼ਿਲਾਫ਼ ਨਿੰਦਾ ਮਤਾ ਪਾਸCurrent UpdatesMarch 27, 2025 March 27, 2025 ਚੰਡੀਗੜ੍ਹ-ਪੰਜਾਬ ਵਿਧਾਨ ਸਭਾ ’ਚ ਵੀਰਵਾਰ ਨੂੰ ਰਾਜ ਸਭਾ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ ਦੇ ਮਾਮਲੇ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਖਿਲਾਫ ਨਿੰਦਾ...
ਖਾਸ ਖ਼ਬਰਪੰਜਾਬਰਾਸ਼ਟਰੀਰੁਲਦਾ ਸਿੰਘ ਕਤਲ ਕੇਸ ’ਚੋਂ ਤਾਰਾ ਤੇ ਗੋਲਡੀ ਬਰੀCurrent UpdatesMarch 26, 2025 March 26, 2025 ਪਟਿਆਲਾ-ਇੱਥੋਂ ਦੀ ਅਦਾਲਤ ਨੇ ‘ਰਾਸ਼ਟਰੀ ਸਿੱਖ ਸੰਗਤ’ ਦੀ ਪੰਜਾਬ ਇਕਾਈ ਦੇ ਪ੍ਰਧਾਨ ਰਹੇ ਰੁਲਦਾ ਸਿੰਘ ਦੇ ਕਤਲ ਕੇਸ ਵਿੱਚ ਅੱਜ ਜਗਤਾਰ ਸਿੰਘ ਤਾਰਾ ਅਤੇ ਟਾਈਗਰ...
ਖਾਸ ਖ਼ਬਰਪੰਜਾਬਰਾਸ਼ਟਰੀਨਗਰ ਨਿਗਮ ਵੱਲੋਂ ਪ੍ਰਾਪਰਟੀ ਟੈਕਸ ਡਿਫਾਲਟਰਾਂ ਵਿਰੁੱਧ ਸਖ਼ਤੀCurrent UpdatesMarch 26, 2025 March 26, 2025 ਪਟਿਆਲਾ- ਨਗਰ ਨਿਗਮ ਪਟਿਆਲਾ ਨੇ ਪ੍ਰਾਪਰਟੀ ਟੈਕਸ ਡਿਫਾਲਟਰਾਂ ਵਿਰੁੱਧ ਸਖਤ ਹੋ ਗਿਆ ਹੈ। ਇਸ ਤਹਿਤ ਪ੍ਰਾਪਰਟੀ ਟੈਕਸ ਸ਼ਾਖਾ ਨੇ ਸੀਲਿੰਗ ਮੁਹਿੰਮ ਦੌਰਾਨ ਤਿੰਨ ਯੂਨਿਟਾਂ ਸੀਲ...