August 21, 2026

ਰਾਸ਼ਟਰੀ

ਖਾਸ ਖ਼ਬਰਰਾਸ਼ਟਰੀ

ਏਅਰ ਇੰਡੀਆ 1 ਅਗਸਤ ਤੋਂ ਗੈਟਵਿਕ ਤੋਂ ਹੀਥਰੋ ਲਈ ਅਹਿਮਦਾਬਾਦ-ਲੰਡਨ ਉਡਾਣਾਂ ਨੂੰ ਤਬਦੀਲ ਕਰੇਗੀ

Current Updates
ਨਵੀਂ ਦਿੱਲੀ- ਏਅਰ ਇੰਡੀਆ ਨੇ ਆਪਣੀ ਅਹਿਮਦਾਬਾਦ-ਲੰਡਨ ਸੇਵਾ ਲਈ ਰੂਟ ਬਦਲਾਅ ਦਾ ਐਲਾਨ ਕੀਤਾ ਹੈ, ਜਿਸ ਵਿੱਚ ਪੁਸ਼ਟੀ ਕੀਤੀ ਗਈ ਹੈ ਕਿ ਇਹ 1 ਅਗਸਤ...
ਅੰਤਰਰਾਸ਼ਟਰੀਖਾਸ ਖ਼ਬਰਰਾਸ਼ਟਰੀ

ਨਾਟੋ ਮੁਖੀ ਨੇ ਰੂਸ ਨਾਲ ਵਪਾਰ ਨੂੰ ਲੈ ਕੇ ਭਾਰਤ, ਚੀਨ ਅਤੇ ਬ੍ਰਾਜ਼ੀਲ ਨੂੰ ਸਖ਼ਤ ਪਾਬੰਦੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਚੇਤਾਵਨੀ

Current Updates
ਰੂਸ- ਨਾਟੋ ਦੇ ਸਕੱਤਰ ਜਨਰਲ ਮਾਰਕ ਰੁਟੇ ਨੇ ਰੂਸ ਨਾਲ ਵਪਾਰ ਜਾਰੀ ਰੱਖਣ ਵਾਲੇ ਦੇਸ਼ਾਂ ਨੂੰ ਸਖ਼ਤ ਚੇਤਾਵਨੀ ਜਾਰੀ ਕੀਤੀ ਹੈ, ਜੇਕਰ 50 ਦਿਨਾਂ ਦੇ...
ਖਾਸ ਖ਼ਬਰਪੰਜਾਬਰਾਸ਼ਟਰੀ

ਜ਼ਮੀਨੀ ਵਿਵਾਦ ਕਾਰਨ ਵਕੀਲ ਨੇ ਭਰਾ, ਭਰਜਾਈ ਅਤੇ ਭਤੀਜੀ ’ਤੇ ਚੜ੍ਹਾਈ ਕਾਰ

Current Updates
ਜਲੰਧਰ-  ਇੱਥੋਂ ਨਜ਼ਦੀਕ ਪਿੰਡ ਗੱਟੀ ਜੱਟਾਂ ਵਿੱਚ ਜ਼ਮੀਨੀ ਵਿਵਾਦ ਦੇ ਚੱਲਦਿਆਂ ਇਕ ਵਕੀਲ ਨੇ ਆਪਣੇ ਪਰਿਵਾਰ ਦੇ ਦੂਸਰੇ ਜੀਆਂ ਉਪਰ ਆਪਣੀ ਕਾਰ ਚੜ੍ਹਾ ਦਿੱਤੀ। ਇਸ...
ਖਾਸ ਖ਼ਬਰਰਾਸ਼ਟਰੀ

ਮੈਰਾਥਨ ਦੌੜਾਕ ਫੌਜਾ ਸਿੰਘ ਅਸਧਾਰਨ ਸਨ: ਪ੍ਰਧਾਨ ਮੰਤਰੀ ਮੋਦੀ

Current Updates
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 114 ਸਾਲਾ ਬਜ਼ੁਰਗ ਮੈਰਾਥਨ ਫੌਜਾ ਸਿੰਘ, ਜਿਨ੍ਹਾਂ ਦੀ ਸੋਮਵਾਰ ਨੂੰ ਇਕ ਸੜਕ ਹਾਦਸੇ ਵਿਚ ਮੌਤ ਹੋ ਗਈ ਸੀ,...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਵੱਲੋਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ

Current Updates
ਚੰਡੀਗੜ੍ਹ- ਵਿਧਾਨ ਸਭਾ ਹਲਕਾ ਰੂਪਨਗਰ ਤੋਂ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਪੁਲੀਸ ਨੇ ਸੰਦੋਆ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀ

ਤਰਨ ਤਾਰਨ ’ਚ ਅਕਾਲੀ ਦਲ ਵੱਡਾ ਝਟਕਾ; ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ‘ਆਪ’ ਵਿੱਚ ਸ਼ਾਮਲ

Current Updates
ਤਰਨ ਤਾਰਨ- ਵਿਧਾਨ ਸਭਾ ਹਲਕਾ ਤਰਨ ਤਾਰਨ ਵਿੱਚ ਜ਼ਿਮਨੀ ਚੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ...
ਖਾਸ ਖ਼ਬਰਰਾਸ਼ਟਰੀਵਪਾਰ

Tesla ਦੀ ਭਾਰਤ ਵਿਚ ਐਂਟਰੀ, ਮੁੰਬਈ ’ਚ ਪਹਿਲਾ ਖੁੱਲ੍ਹਿਆ

Current Updates
ਮੁੰਬਈ- ਐਲਨ ਮਸਕ ਦੀ ਮਾਲਕੀ ਵਾਲੀ TESLA ਦੀ ਭਾਰਤ ਵਿਚ ਐਂਟਰੀ ਹੋ ਗਈ ਹੈ। ਇਲੈਕਟ੍ਰਿਕ ਵਾਹਨ (EV) ਬਣਾਉਣ ਵਾਲੀ ਕੰਪਨੀ ਨੇ ਆਪਣਾ ਪਹਿਲਾ ਸ਼ੋਅਰੂਮ ਮੁੰਬਈ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਸੀਨੀਅਰ ਆਈਪੀਐੱਸ ਅਧਿਕਾਰੀ ਸਾਗਰ ਪ੍ਰੀਤ ਹੁੱਡਾ ਚੰਡੀਗੜ੍ਹ ਦੇ ਨਵੇਂ ਡੀਜੀਪੀ ਨਿਯੁਕਤ

Current Updates
ਚੰਡੀਗੜ੍ਹ- ਸੀਨੀਅਰ ਆਈਪੀਐੱਸ ਅਧਿਕਾਰੀ ਸਾਗਰ ਪ੍ਰੀਤ ਹੁੱਡਾ ਨੂੰ ਚੰਡੀਗੜ੍ਹ ਦਾ ਨਵਾਂ ਡੀਜੀਪੀ ਨਿਯੁਕਤ ਕੀਤਾ ਗਿਆ ਹੈ। ਹੁੱਡਾ 1997 ਬੈਚ ਦੇ ਅਰੁਣਾਚਲ ਪ੍ਰਦੇਸ਼, ਗੋਆ ਮਿਜ਼ੋਰਮ (AGMUT)...
ਖਾਸ ਖ਼ਬਰਰਾਸ਼ਟਰੀ

ਉਮਰ ਨੇ ਉਪ ਰਾਜਪਾਲ ਦੇ ਬਿਆਨ ’ਤੇ ਕੱਸਿਆ ਤਨਜ਼….ਕਿਹਾ ‘ਦੇਰ ਆਏ ਦਰੁਸਤ ਆਏ’

Current Updates
ਜੰਮੂ-ਕਸ਼ਮੀਰ- ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਉਪ-ਰਾਜਪਾਲ ਮਨੋਜ ਸਿਨਹਾ ਵੱਲੋਂ ਪਹਿਲਗਾਮ ਹਮਲੇ ਨੂੰ ਖੁਫੀਆ ਏਜੰਸੀਆਂ ਦੀ ਨਾਕਾਮੀ ਦੱਸਣ ਵਾਲੇ...
ਖਾਸ ਖ਼ਬਰਰਾਸ਼ਟਰੀ

ਭਾਰਤੀ ਨਰਸ ਨਿਮਿਸ਼ਾ ਪ੍ਰਿਆ ਦੀ ਫਾਂਸੀ ਦੀ ਸਜ਼ਾ ’ਤੇ ਕਾਰਵਾਈ ਮੁਲਤਵੀ

Current Updates
ਸਰਕਾਰੀ ਸੂਤਰਾਂ ਨੇ ਮੰਗਲਵਾਰ ਨੂੰ ਦੱਸਿਆ ਕਿ ਯਮਨ ਵਿੱਚ ਸਜ਼ਾ-ਏ-ਮੌਤ ਦਾ ਸਾਹਮਣਾ ਕਰ ਰਹੀ ਭਾਰਤੀ ਨਰਸ ਕੇਰਲ ਦੀ ਨਿਮਿਸ਼ਾ ਪ੍ਰਿਆ (Nimisha Priya) ਦੀ ਫਾਂਸੀ ਦੀ...