ਖਾਸ ਖ਼ਬਰਚੰਡੀਗੜ੍ਹਰਾਸ਼ਟਰੀGen Z ‘ਤੇ ਭੜਕੀ ਕੰਗਨਾ ਰਣੌਤ: ‘ਜਨਰੇਸ਼ਨ ਗਟਰ’ ਕਹਿ ਕੇ ਘੇਰਿਆ, ਪਰਵਰਿਸ਼ ‘ਤੇ ਚੁੱਕੇ ਸਵਾਲCurrent UpdatesJuly 28, 2026 July 28, 2026 ਚੰਡੀਗੜ੍ਹ- ਆਪਣੇ ਬੇਬਾਕ ਅਤੇ ਵਿਵਾਦਿਤ ਬਿਆਨਾਂ ਲਈ ਜਾਣੀ ਜਾਂਦੀ ਬਾਲੀਵੁੱਡ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਇੱਕ ਵਾਰ ਫਿਰ ਚਰਚਾ ਵਿੱਚ ਹੈ। ਇਸ ਵਾਰ ਉਨ੍ਹਾਂ...
ਖਾਸ ਖ਼ਬਰਰਾਸ਼ਟਰੀਸੀਜੇਪੀ ਪ੍ਰਦਰਸ਼ਨ ‘ਚ ਬਵਾਲ: DCP ਦੇ ਹੁਕਮ ‘ਤੇ RAF ਨੇ ਚਲਾਈਆਂ ਪੈਲਟ ਗਨਜ਼, ਧੱਕੇਸ਼ਾਹੀ ਆਈ ਸਾਹਮਣੇCurrent UpdatesJuly 28, 2026July 28, 2026 July 28, 2026July 28, 2026 ਨਵੀਂ ਦਿੱਲੀ- ਸੀਜੇਪੀ (CJP) ਵੱਲੋਂ ਕੀਤੇ ਜਾ ਰਹੇ ਸ਼ਾਂਤਮਈ ਪ੍ਰਦਰਸ਼ਨ ਦੌਰਾਨ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਸੁਰੱਖਿਆ ਬਲਾਂ ਵੱਲੋਂ ਪ੍ਰਦਰਸ਼ਨਕਾਰੀਆਂ ‘ਤੇ ਸਖ਼ਤ ਕਾਰਵਾਈ ਕੀਤੀ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ-ਹਿਮਾਚਲ ਸਰਹੱਦ ‘ਤੇ ਸਰਗਰਮ ਖੈਰ ਦੀ ਲੱਕੜ ਦੇ ਤਸਕਰਾਂ ਦੇ ਗਰੋਹ ਦਾ ਪਰਦਾਫਾਸ਼Current UpdatesJuly 28, 2026 July 28, 2026 ਰੋਪੜ- ਰੋਪੜ ਦੇ ਜ਼ਿਲ੍ਹਾ ਜੰਗਲਾਤ ਵਿਭਾਗ ਨੇ ਪੰਜਾਬ ਅਤੇ ਹਿਮਾਚਲ ਦੀਆਂ ਸਰਹੱਦਾਂ ‘ਤੇ ਕੰਮ ਕਰ ਰਹੇ ਖੈਰ ਦੀ ਲੱਕੜ ਦੇ ਅੰਤਰ-ਰਾਜੀ ਤਸਕਰਾਂ ਦੇ ਗਰੋਹ ਦਾ...
ਖਾਸ ਖ਼ਬਰਪੰਜਾਬਰਾਸ਼ਟਰੀਭਾਜਪਾ ਦੇ ਜ਼ਿਲ੍ਹਾ ਦਫ਼ਤਰ ‘ਤੇ ਪੈਟਰੋਲ ਬੰਬ ਨਾਲ ਹਮਲਾCurrent UpdatesJuly 27, 2026 July 27, 2026 ਸੰਗਰੂਰ- ਸੰਗਰੂਰ ’ਚ ਭਾਜਪਾ ਦੇ ਜ਼ਿਲ੍ਹਾ ਦਫ਼ਤਰ ’ਤੇ ਪੈਟਰੋਲ ਬੰਬ ਨਾਲ ਹਮਲਾ ਹੋਇਆ ਹੈ। ਘਟਨਾ ਸ਼ਨੀਵਾਰ ਅੱਧੀ ਰਾਤ ਮਗਰੋਂ ਕਰੀਬ ਦੋ ਵਜੇ ਦੀ ਦੱਸੀ ਜਾ...
ਖਾਸ ਖ਼ਬਰਪੰਜਾਬਰਾਸ਼ਟਰੀਨਗਰ ਨਿਗਮ ਪਠਾਨਕੋਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਝੂਠੀ ਨਿਕਲੀCurrent UpdatesJuly 27, 2026 July 27, 2026 ਪਠਾਨਕੋਟ- ਨਗਰ ਨਿਗਮ ਦਫਤਰ ਪਠਾਨਕੋਟ ਵਿੱਚ ਅੱਜ ਦਿਨ ਵੇਲੇ ਉਸ ਸਮੇਂ ਅਫਰਾ ਤਫਰੀ ਮੱਚ ਗਈ ਜਦ ਨਿਗਮ ਦੀ ਜਨਰਲ ਬਰਾਂਚ ਦੀ ਮੇਲ ਆਈਡੀ ਤੇ ਇੱਕ...
ਖਾਸ ਖ਼ਬਰਪੰਜਾਬਰਾਸ਼ਟਰੀਸੁਖਬੀਰ ਬਾਦਲ ਵੱਲੋਂ ਜ਼ਖ਼ਮੀ ਸਫ਼ਾਈ ਕਰਮਚਾਰੀਆਂ ਨਾਲ ਮੁਲਾਕਾਤ; 30 ਜੁਲਾਈ ਦੇ ਬੰਦ ‘ਤੇ ਅੜੇ ਪ੍ਰਦਰਸ਼ਨਕਾਰੀCurrent UpdatesJuly 27, 2026 July 27, 2026 ਬਰਨਾਲਾ- ਬਰਨਾਲਾ ਵਿੱਚ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ ’ਤੇ ਕਥਿਤ ਪੁਲੀਸ ਲਾਠੀਚਾਰਜ ਦੇ ਪੰਜ ਦਿਨ ਬਾਅਦ ਵੀ ਸੋਮਵਾਰ ਨੂੰ ਵਿਰੋਧੀ ਪਾਰਟੀਆਂ ਦੇ ਆਗੂਆਂ ਦਾ ਸ਼ਹਿਰ...
ਖਾਸ ਖ਼ਬਰਰਾਸ਼ਟਰੀਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ; ਪੇਪਰ ਲੀਕ ਵਿਰੋਧੀ ਬਿੱਲ ’ਤੇ ਹੰਗਾਮਾCurrent UpdatesJuly 27, 2026 July 27, 2026 ਨਵੀਂ ਦਿੱਲੀ- ਸੰਸਦ ਦੇ ਦੋਵਾਂ ਸਦਨਾਂ ਦੀ ਕਾਰਵਾਈ ਸੋਮਵਾਰ ਨੂੰ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ ਹੈ। ਇਹ ਦੌਰਾਨ ਪਬਲਿਕ ਐਗਜ਼ਾਮੀਨੇਸ਼ਨ ਸੋਧ ਬਿੱਲ 2026...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਵਿਚ ਸਫਾਈ ਕਾਮਿਆਂ ਦੀ ਹੜਤਾਲ ਸਮਾਪਤ; ਸਰਕਾਰ ਨੇ ਤਨਖਾਹ ਕੀਤੀ ਦੁੱਗਣੀCurrent UpdatesJuly 27, 2026 July 27, 2026 ਚੰਡੀਗੜ੍ਹ- ਪੰਜਾਬ ਦੇ ਸਫਾਈ ਕਰਮਚਾਰੀਆਂ ਲਈ ਰਾਹਤ ਵਾਲੀ ਖ਼ਬਰ ਸਾਹਮਣੇ ਆਈ ਹੈ। ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਫਾਈ ਕਰਮਚਾਰੀਆਂ...
ਖਾਸ ਖ਼ਬਰਪੰਜਾਬਰਾਸ਼ਟਰੀਗਰੀਬੀ ਖ਼ਤਮ ਕਰਨ ਤੇ ਸਮਾਜ ਵਿੱਚ ਤਬਦੀਲੀ ਲਈ ਸਿੱਖਿਆ ਸਭ ਤੋਂ ਸ਼ਕਤੀਸ਼ਾਲੀ ਹਥਿਆਰCurrent UpdatesJuly 27, 2026 July 27, 2026 ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਮਜ਼ਬੂਤ ਕਰਨ, ਸਿੱਖਿਆ ਦੇ ਬੁਨਿਆਦੀ ਢਾਂਚੇ ਦੇ...
ਖਾਸ ਖ਼ਬਰਪੰਜਾਬਰਾਸ਼ਟਰੀਅਗਲੀ ਵਰਧਮਾਨ-ਆਈਚੀ ਸਟੀਲ ਯੂਨਿਟ 2,000 ਲੋਕਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰੇਗੀCurrent UpdatesJuly 27, 2026 July 27, 2026 ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਪਾਨ ਦੀ ਆਈਚੀ ਸਟੀਲ ਦੀ ਭਾਈਵਾਲੀ ਨਾਲ ਵਰਧਮਾਨ ਸਪੈਸ਼ਲ ਸਟੀਲਜ਼ ਵੱਲੋਂ ਸਥਾਪਤ ਕੀਤੇ ਜਾ ਰਹੇ...