ਖਾਸ ਖ਼ਬਰਰਾਸ਼ਟਰੀਦੇਸ਼ ’ਚ ਏਕਤਾ ਤੇ ਵੰਨ-ਸੁਵੰਨਤਾ ਕਾਇਮ ਰੱਖਣੀ ਜ਼ਰੂਰੀ: ਐੱਨਐੱਨ ਵੋਹਰਾCurrent UpdatesMarch 8, 2025 March 8, 2025 ਨਵੀਂ ਦਿੱਲੀ- ਜੰਮੂ ਕਸ਼ਮੀਰ ਦੇ ਸਾਬਕਾ ਰਾਜਪਾਲ ਐੱਨਐੱਨ ਵੋਹਰਾ ਨੇ ਅੱਜ ਨਵੀਂ ਪੁਸਤਕ ‘ਪਲੂਰਲਿਜ਼ਮ ਇਨ ਇੰਡੀਆ ਤੇ ਇੰਡੋਨੇਸ਼ੀਆ ਡਾਇਵਰਸਿਟੀ ਇਨ ਦਿ ਕੁਐਸਟ ਫਾਰ ਯੂਨਿਟੀ’ ’ਤੇ...
ਖਾਸ ਖ਼ਬਰਰਾਸ਼ਟਰੀਕਰਨਾਟਕ ਦੇ ਹੰਪੀ ਨੇੜੇ ਇਜ਼ਰਾਈਲੀ ਸੈਲਾਨੀ ਸਮੇਤ ਦੋ ਔਰਤਾਂ ਨਾਲ ਜਬਰ ਜਨਾਹCurrent UpdatesMarch 8, 2025 March 8, 2025 ਕੋਪੱਲ- ਪੁਲੀਸ ਨੇ ਸ਼ਨਿੱਚਰਵਾਰ ਨੂੰ ਦੱਸਿਆ ਕਿ 27 ਸਾਲਾ ਇਜ਼ਰਾਈਲੀ ਸੈਲਾਨੀ ਸਮੇਤ ਦੋ ਔਰਤਾਂ ਨਾਲ ਹੰਪੀ ਨੇੜੇ ਸਨਾਪੁਰ ਝੀਲ ਦੇ ਕੰਢੇ ਕਥਿਤ ਤੌਰ ‘ਤੇ ਸਮੂਹਿਕ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਜਥੇਦਾਰ ਸਾਹਿਬਾਨ ਨੂੰ ਗੈਰ-ਰਸਮੀ ਢੰਗ ਨਾਲ ਹਟਾਉਣਾ ਅਕਾਲੀਆਂ ਦੀ ਬਦਲਾਖੋਰੀ ਵਾਲੀ ਕਾਰਵਾਈ-ਮੁੱਖ ਮੰਤਰੀ ਕਾਰਵਾਈ ਨੂੰ ਮੰਦਭਾਗਾ ਦੱਸਿਆCurrent UpdatesMarch 8, 2025 March 8, 2025 ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲੀ ਲੀਡਰਸ਼ਿਪ ਵੱਲੋਂ ਬਦਲਾਖੋਰੀ ਦੀ ਭਾਵਨਾ ਨਾਲ ਜਥੇਦਾਰ ਸਾਹਿਬਾਨ ਨੂੰ ਗੈਰ-ਰਸਮੀ ਰਸਮੀ ਢੰਗ ਨਾਲ ਹਟਾਉਣ ਦੀ...
ਖਾਸ ਖ਼ਬਰਰਾਸ਼ਟਰੀਤਿਲੰਗਾਨਾ ਸੁਰੰਗ ਹਾਦਸਾ: ਰਾਹਤ ਕਾਰਜ 15ਵੇਂ ਦਿਨ ਵੀ ਜਾਰੀCurrent UpdatesMarch 8, 2025 March 8, 2025 ਨਾਗਰਕੁਰਨੂਲ: ਤਿਲੰਗਾਨਾ ਵਿੱਚ ਅੰਸ਼ਕ ਤੌਰ ’ਤੇ ਢਹੀ ਐੱਸਐੱਲਬੀਸੀ ਪ੍ਰੋਜੈਕਟ ਦੀ ਸੁਰੰਗ ਵਿਚ ਬਚਾਅ ਕਾਰਜ 15ਵੇਂ ਦਿਨ ਵੀ ਜਾਰੀ ਹਨ। ਬਚਾਅ ਕਰਮਚਾਰੀ ਕੁੱਤਿਆਂ ਵੱਲੋਂ ਪਛਾਣੇ ਗਏ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਕੌਣ ਹੈ ‘ਪਾਪਾ’ ਬਜਿੰਦਰ ਸਿੰਘ? ਪੰਜਾਬ ਦੇ ਪਾਦਰੀ ਖ਼ਿਲਾਫ਼ ਜਿਨਸੀ ਸ਼ੋਸ਼ਣ ਦਾ ਮਾਮਲਾ ਅੱਜ ਕੱਲ੍ਹ ਕਾਫੀ ਚਰਚਾ ਵਿਚ ਹੈCurrent UpdatesMarch 8, 2025 March 8, 2025 ਚੰਡੀਗੜ੍ਹ- ਪੰਜਾਬ ਦਾ ਇੱਕ ਪਾਦਰੀ, ਜਿਸ ਨੂੰ ਵਾਇਰਲ “ਯਸੂ ਯਸੂ” ਵੀਡੀਓ ਲਈ ਜਾਣਿਆ ਜਾਂਦਾ ਹੈ, ’ਤੇ ਜਲੰਧਰ ਜ਼ਿਲ੍ਹੇ ਵਿੱਚ ਜਿਨਸੀ ਸ਼ੋਸ਼ਣ ਦਾ ਮਾਮਲਾ ਦਰਜ ਕੀਤਾ...
ਖਾਸ ਖ਼ਬਰਰਾਸ਼ਟਰੀਹਵਾਈ ਫ਼ੌਜ ਦਾ ਟਰਾਂਸਪੋਰਟ ਜਹਾਜ਼ ਰਨਵੇਅ ਤੋਂ ਅਗਾਂਹ ਲੰਘਿਆCurrent UpdatesMarch 8, 2025 March 8, 2025 ਕੋਲਕਾਤਾ- ਭਾਰਤੀ ਹਵਾਈ ਫ਼ੌਜ (Indian Air Force) ਦਾ ਇੱਕ AN-32 ਟਰਾਂਸਪੋਰਟ ਜਹਾਜ਼ ਉੱਤਰੀ ਬੰਗਾਲ ਦੇ ਬਾਗਡੋਗਰਾ ਹਵਾਈ ਅੱਡੇ ‘ਤੇ ਲੈਂਡਿੰਗ ਕਰਦੇ ਸਮੇਂ ਰਨਵੇਅ ਤੋਂ ਪਾਰ...
ਖਾਸ ਖ਼ਬਰਰਾਸ਼ਟਰੀਮੈਤੇਈ ਸੰਗਠਨ ਦੇ ‘ਸ਼ਾਂਤੀ ਮਾਰਚ’ ਕਾਰਨ ਕਾਂਗਪੋਕਪੀ ਜ਼ਿਲ੍ਹੇ ’ਚ ਮੁੜ ਤਣਾਅCurrent UpdatesMarch 8, 2025 March 8, 2025 ਇੰਫਾਲ- ਨਸਲੀ ਹਿੰਸਾ ਦਾ ਸ਼ਿਕਾਰ ਸੂਬੇ ਮਨੀਪੁਰ ਦੇ ਕਾਂਗਪੋਕਪੀ ਜ਼ਿਲ੍ਹੇ ਵਿੱਚ ਸ਼ਨਿੱਚਰਵਾਰ ਨੂੰ ਸੱਜਰੀ ਗੜਬੜ ਦੇਖਣ ਨੂੰ ਮਿਲੀ ਜਦੋਂ ਸੁਰੱਖਿਆ ਬਲਾਂ ਨੇ ਕੇਂਦਰੀ ਗ੍ਰਹਿ ਮੰਤਰੀ...
ਖਾਸ ਖ਼ਬਰਰਾਸ਼ਟਰੀਦਿੱਲੀ ਵਿੱਚ ਔਰਤਾਂ ਨੂੰ ਹਰ ਮਹੀਨੇ ਮਿਲਣਗੇ 2500 ਰੁਪਏCurrent UpdatesMarch 8, 2025 March 8, 2025 ਨਵੀਂ ਦਿੱਲੀ: ਦਿੱਲੀ ਸਰਕਾਰ ਨੇ ਕੌਮਾਂਤਰੀ ਮਹਿਲ ਦਿਵਸ ਮੌਕੇ ਔਰਤਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਉਨ੍ਹਾਂ ਮਹਿਲਾ ਸਮਰਿਧੀ ਯੋਜਨਾ ਜਾਰੀ ਕਰ ਦਿੱਤੀ ਹੈ। ਇਸ ਤਹਿਤ ਦਿੱਲੀ...
ਖਾਸ ਖ਼ਬਰਰਾਸ਼ਟਰੀਰਾਹੁਲ ਗਾਂਧੀ ਦੋ ਰੋਜ਼ਾ ਫੇਰੀ ਲਈ ਅਹਿਮਦਾਬਾਦ ਪਹੁੰਚੇCurrent UpdatesMarch 7, 2025 March 7, 2025 ਅਹਿਮਦਾਬਾਦ- ਕਾਂਗਰਸ ਆਗੂ ਰਾਹੁਲ ਗਾਂਧੀ ਦੋ ਰੋਜ਼ਾ ਗੁਜਰਾਤ ਦੌਰੇ ਲਈ ਸ਼ੁੱਕਰਵਾਰ ਸਵੇੇਰੇ ਅਹਿਮਦਾਬਾਦ ਪਹੁੰਚ ਗਏ ਹਨ। ਗਾਂਧੀ 2027 ਅਸੈਂਬਲੀ ਚੋਣਾਂ ਦੇ ਮੱਦੇਨਜ਼ਰ ਪਾਰਟੀ ਆਗੂਆਂ ਨਾਲ...
ਖਾਸ ਖ਼ਬਰਮਨੋਰੰਜਨਰਾਸ਼ਟਰੀਰਣਵੀਰ ਅਲਾਹਾਬਾਦੀਆ ਅਤੇ ਅਪੂਰਵਾ ਮਖੀਜਾ ਨੇ ਕੌਮੀ ਮਹਿਲਾ ਕਮਿਸ਼ਨ ਤੋਂ ਮੁਆਫੀ ਮੰਗੀCurrent UpdatesMarch 7, 2025 March 7, 2025 ਨਵੀਂ ਦਿੱਲੀ- ਯੂਟਿਊਬਰ ਰਣਵੀਰ ਅਲਾਹਾਬਾਦੀਆ ਅਤੇ ਅਪੂਰਵਾ ਮਖੀਜਾ ਨੇ “ਇੰਡੀਆਜ਼ ਗੌਟ ਲੇਟੈਂਟ” ਸ਼ੋਅ ’ਤੇ ਕੀਤੀਆਂ ਗਈਆਂ ਆਪਣੀਆਂ ਅਪਮਾਨਜਨਕ ਟਿੱਪਣੀਆਂ ਲਈ ਕੌਮੀ ਮਹਿਲਾ ਕਮਿਸ਼ਨ ਤੋਂ ਲਿਖਤੀ...