ਖਾਸ ਖ਼ਬਰਮਨੋਰੰਜਨਰਾਸ਼ਟਰੀਸੁਪਰੀਮ ਕੋਰਟ ਨੇ ਰਣਵੀਰ ਅਲਾਹਬਾਦੀਆ ਨੂੰ ‘ਪੌਡਕਾਸਟ ਸ਼ੋਅ’ ਪ੍ਰਸਾਰਿਤ ਕਰਨ ਦੀ ਇਜਾਜ਼ਤ ਦਿੱਤੀCurrent UpdatesMarch 3, 2025March 3, 2025 March 3, 2025March 3, 2025 ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਸੋਮਵਾਰ ਨੂੰ ਪੌਡਕਾਸਟਰ ਰਣਵੀਰ ਅਲਾਹਬਾਦੀਆ ਨੂੰ ਨੈਤਿਕਤਾ ਅਤੇ ਸ਼ਾਲੀਨਤਾ ਨੂੰ ਕਾਇਮ ਰੱਖਣ ਅਤੇ ਇਹ ਹਰ ਉਮਰ ਲਈ ਢੁਕਵਾਂ ਹੋਣ ਦਾ ਵਾਅਦਾ...
ਖਾਸ ਖ਼ਬਰਰਾਸ਼ਟਰੀਇਮਤਿਹਾਨ ਤੋਂ ਬਚਣ ਲਈ ਨਾਮਵਰ ਸਕੂਲ ਦਾ ਨਾਬਾਲਗ ਘਰੋਂ ਭੱਜ ਕੇ ਕਰਨ ਲੱਗਾ ਮਜ਼ਦੂਰੀCurrent UpdatesMarch 3, 2025 March 3, 2025 ਨਵੀਂ ਦਿੱਲੀ- ਦਿੱਲੀ ਦੇ ਰੋਹਣੀ ਵਿੱਚ ਇੱਕ 17 ਸਾਲਾ ਲੜਕੇ ਨੇ ਇਮਤਿਹਾਨ ਦੇਣ ਤੋਂ ਬਚਣ ਲਈ ਘਰੋਂ ਭੱਜਣ ਦਾ ਫੈਸਲਾ ਕੀਤਾ ਅਤੇ 2,000 ਕਿਲੋਮੀਟਰ ਦੀ...
ਖਾਸ ਖ਼ਬਰਪੰਜਾਬਰਾਸ਼ਟਰੀਥਾਈਲੈਂਡ ਤੋਂ ਆਏ ਵਿਅਕਤੀ ਕੋਲੋਂ 25 ਕਰੋੜ ਤੋਂ ਵੱਧ ਮੁੱਲ ਦੇ ਨਸ਼ੀਲੇ ਪਦਾਰਥ ਬਰਾਮਦCurrent UpdatesMarch 3, 2025 March 3, 2025 ਅੰਮ੍ਰਿਤਸਰ: ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਨੇ ਥਾਈਲੈਂਡ ਤੋਂ ਆਏ ਇੱਕ ਵਿਅਕਤੀ ਦੇ ਕੋਲੋਂ ਲਗਭਗ 25 ਕਰੋੜ ਰੁਪਏ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਮਾਲ ਅਫ਼ਸਰਾਂ ਦੀ ਹੜਤਾਲ, ਸ਼ੁੱਕਰਵਾਰ ਤੱਕ ਨਹੀਂ ਹੋਣਗੀਆਂ ਰਜਿਸਟਰੀਆਂCurrent UpdatesMarch 3, 2025 March 3, 2025 ਚੰਡੀਗੜ੍ਹ: ਪੰਜਾਬ ਭਰ ਦੀਆਂ ਤਹਿਸੀਲਾਂ ਵਿੱਚ ਰਜਿਸਟਰੀਆਂ ਦਾ ਕੰਮ ਠੱਪ ਹੋ ਗਿਆ ਹੈ, ਕਿਉਂਕਿ ਅੱਜ ਤੋਂ ਸੂਬੇ ਦੇ ਮਾਲ ਅਫ਼ਸਰਾਂ ਨੇ ਹੜਤਾਲ ਕਰ ਦਿੱਤੀ ਹੈ।...
ਖਾਸ ਖ਼ਬਰਰਾਸ਼ਟਰੀਜੈਪੁਰ ਦੇ ਹੋਟਲ ’ਚੋਂ ਗਾਂਜੇ ਸਣੇ ਫੜਿਆ ਗਿਆ ‘ਆਈਆਈਟੀ ਬਾਬਾ’Current UpdatesMarch 3, 2025 March 3, 2025 ਜੈਪੁਰ- ਮਹਾਂਕੁੰਭ ਦੌਰਾਨ ਸੁਰਖ਼ੀਆਂ ਵਿੱਚ ਆਉਣ ਵਾਲੇ ‘IIT ਬਾਬਾ’ ਅਭੈ ਸਿੰਘ ਨੂੰ ਜੈਪੁਰ ਦੇ ਸ਼ਿਪਰਾਪਥ ਇਲਾਕੇ ਦੇ ਇੱਕ ਹੋਟਲ ਵਿਚੋਂ ਥੋੜ੍ਹੀ ਮਾਤਰਾ ਵਿੱਚ ਗਾਂਜੇ ਸਮੇਤ...
ਖਾਸ ਖ਼ਬਰਮਨੋਰੰਜਨਰਾਸ਼ਟਰੀਜਾਵੇਦ ਅਖਤਰ ਵੱਲੋਂ ਦਾਇਰ ਮਾਣਹਾਨੀ ਕੇਸ ਵਿੱਚ ਕੰਗਨਾ ਅਦਾਲਤ ਪੇਸ਼ ਹੋਈCurrent UpdatesFebruary 28, 2025 February 28, 2025 ਮੁੰਬਈ: ਕੰਗਨਾ ਰਣੌਤ ਬਾਲੀਵੁੱਡ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਮਸ਼ਹੂਰ ਲੇਖਕ ਜਾਵੇਦ ਅਖਤਰ ਵੱਲੋਂ ਦਾਇਰ ਮਾਣਹਾਨੀ ਦੇ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਇੱਥੇ ਇੱਕ...
ਖਾਸ ਖ਼ਬਰਰਾਸ਼ਟਰੀਟੈੱਕ ਕੰਪਨੀ ਦੇ ਮੁਲਾਜ਼ਮ ਨੇ ਕੀਤੀ ਖੁਦਕੁਸ਼ੀ, ਵੀਡੀਓ ’ਚ ਪਤਨੀ ’ਤੇ ਲਾਏ ਦੋਸ਼Current UpdatesFebruary 28, 2025 February 28, 2025 ਆਗਰਾ-ਪਿਛਲੇ ਦਸੰਬਰ ਵਿੱਚ ਸਾਹਮਣੇ ਆਏ ਬੰਗਲੂਰੂ ਵਾਸੀ ਤਕਨੀਕੀ ਮਾਹਰ ਅਤੁਲ ਸੁਭਾਸ਼ ਦੀ ਖੁਦਕੁਸ਼ੀ ਦਾ ਮਾਮਲਾ ਹਾਲੇ ਠੰਢਾ ਨਹੀਂ ਹੋਇਆ ਸੀ ਕਿ ਉਸੇ ਤਰ੍ਹਾ ਦੇ ਇਕ...
ਖਾਸ ਖ਼ਬਰਰਾਸ਼ਟਰੀਭਾਰਤੀ ਹਵਾਈ ਸੈਨਾ ਨੂੰ ਸਾਲਾਨਾ 35 ਤੋਂ 40 ਜਹਾਜ਼ਾਂ ਦੀ ਲੋੜ: ਏਅਰ ਚੀਫ਼ ਮਾਰਸ਼ਲCurrent UpdatesFebruary 28, 2025 February 28, 2025 ਨਵੀਂ ਦਿੱਲੀ-ਭਾਰਤੀ ਹਵਾਈ ਸੈਨਾ ਨੂੰ ਹਰ ਸਾਲ 35-40 ਜਹਾਜ਼ਾਂ ਦੀ ਲੋੜ ਹੁੰਦੀ ਹੈ ਏਅਰ ਚੀਫ਼ ਮਾਰਸ਼ਲ ਅਮਰਪ੍ਰੀਤ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਮੌਜੂਦਾ ਖੱਪੇ...
ਖਾਸ ਖ਼ਬਰਰਾਸ਼ਟਰੀਕਿਸਾਨ ਅੰਦੋਲਨ: ਸੁਪਰੀਮ ਕੋਰਟ ਵੱਲੋਂ 19 ਮਾਰਚ ਤੋਂ ਬਾਅਦ ਕੀਤੀ ਜਾਵੇਗੀ ਸੁਣਵਾਈCurrent UpdatesFebruary 28, 2025 February 28, 2025 ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕੇਂਦਰ ਅਤੇ ਅੰਦੋਲਨਕਾਰੀ ਕਿਸਾਨਾਂ ਦਰਮਿਆਨ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਕਈ ਮੰਗਾਂ ਨੂੰ ਲੈ ਕੇ...
ਖਾਸ ਖ਼ਬਰਰਾਸ਼ਟਰੀਵਪਾਰਸ਼ੇਅਰ ਬਜ਼ਾਰ ਵਿੱਚ ਵੱਡੀ ਗਿਰਾਵਟ, ਸੈਂਸੈਕਸ 1414 ਅੰਕ ਹੇਠਾਂ ਡਿੱਗਾCurrent UpdatesFebruary 28, 2025 February 28, 2025 ਮੁੰਬਈ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਕੈਨੇਡਾ ਤੇ ਮੈਕਸਿਕੋ ’ਤੇ 4 ਮਾਰਚ ਤੋਂ ਟੈਕਸ ਲਾਉਣ ਅਤੇ ਚੀਨ ਤੋਂ ਦਰਾਮਦ ਵਸਤਾਂ ’ਤੇ ਦਸ ਫੀਸਦ ਵਾਧੂ ਟੈਕਸ...