ਖਾਸ ਖ਼ਬਰਪੰਜਾਬਰਾਸ਼ਟਰੀਸਰਕਾਰ ਨੇ ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟਰੇਸ਼ਨ ਦੀ ਮਿਆਦ ਵਧਾਈCurrent UpdatesFebruary 28, 2025 February 28, 2025 ਪੰਜਾਬ- ਪੰਜਾਬ ਸਰਕਾਰ ਨੇ ਐਨਓਸੀ ਤੋਂ ਬਿਨਾਂ ਪਲਾਟਾਂ ਦੀ ਰਜਿਸਟਰੇਸ਼ਨ ਦੀ ਦਿੱਤੀ ਸਹੂਲਤ ਦੀ ਆਖ਼ਰੀ ਤਰੀਕ ਨੂੰ ਵਧਾਉਂਦਿਆਂ ਹੁਣ 31 ਅਗਸਤ ਤੱਕ ਕਰਨ ਦਾ ਫ਼ੈਸਲਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਨਸ਼ਿਆਂ ਕਾਰਨ ਜੀਅ ਗੁਆਉਣ ਵਾਲਿਆਂ ਨੂੰ ਮਿਲੇਗੀ ਮਾਲੀ ਇਮਦਾਦCurrent UpdatesFebruary 28, 2025 February 28, 2025 ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਨਸ਼ਿਆਂ ਖ਼ਿਲਾਫ਼ ਹੋਈ ਉੱਚ ਪੱਧਰੀ ਮੀਟਿੰਗ ’ਚ ਐਲਾਨ ਕੀਤਾ ਕਿ ਨਸ਼ੇ ਦੀ ਓਵਰਡੋਜ਼ ਨਾਲ ਹੋਈਆਂ...
ਖਾਸ ਖ਼ਬਰਰਾਸ਼ਟਰੀਉੱਤਰਾਖੰਡ ’ਚ ਬਰਫ਼ ਦੇ ਤੋਦੇ ਖਿਸਕਣ ਕਾਰਨ ਬੀ.ਆਰ.ਓ. ਦੇ 57 ਮਜ਼ਦੂਰ ਦਬੇCurrent UpdatesFebruary 28, 2025 February 28, 2025 ਚਮੋਲੀ: ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਨੂੰ ਬਰਫ਼ ਦੇ ਵੱਡੇ-ਵੱਡੇ ਤੋਦੇ ਖਿਸਕਣ ਕਾਰਨ ਸੜਕ ਨਿਰਮਾਣ ਵਿੱਚ ਲੱਗੇ ਸਰਹੱਦੀ ਸੜਕ ਸੰਗਠਨ (Border Roads Organisation –...
ਖਾਸ ਖ਼ਬਰਪੰਜਾਬਰਾਸ਼ਟਰੀਪੋਕਸੋ ਕੇਸ: ਜਬਰ ਜਨਾਹ ਕਾਰਨ 14 ਸਾਲਾ ਬੱਚੀ ਹੋਈ ਗਰਭਵਤੀ, ਪੁਲੀਸ ਵੱਲੋਂ ਮੁਲਜ਼ਮ ਗ੍ਰਿਫ਼ਤਾਰCurrent UpdatesFebruary 28, 2025 February 28, 2025 ਜਲੰਧਰ: ਬਿਹਾਰ ਦੇ ਇੱਕ 22 ਸਾਲਾ ਨੌਜਵਾਨ ਵੱਲੋਂ 14 ਸਾਲ ਦੀ ਲੜਕੀ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਗੱਲ ਉਦੋਂ ਜੱਗਜ਼ਾਹਰ...
ਖਾਸ ਖ਼ਬਰਪੰਜਾਬਰਾਸ਼ਟਰੀਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਸਕੂਲਾਂ ਵਿੱਚ ਸਿਲੇਬਸ ਸ਼ੁਰੂ ਹੋਵੇਗਾCurrent UpdatesFebruary 28, 2025 February 28, 2025 ਪੰਜਾਬ- ਨਸ਼ਿਆਂ ਦੀ ਲਾਹਨਤ ਦੇ ਖਿਲਾਫ਼ ਜੰਗ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਤੇ ਐਸ.ਐਸ.ਪੀਜ਼ ਨੂੰ ਤਿੰਨ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਭਗਵੰਤ ਮਾਨ ਸਰਕਾਰ ਦੌਰਾਨ ਸੂਬੇ ਵਿੱਚ ਦ੍ਰਿੜ੍ਹਤਾ ਨਾਲ ਵਧ ਰਿਹਾ ਆਬਕਾਰੀ ਮਾਲੀਆCurrent UpdatesFebruary 28, 2025 February 28, 2025 ਚੰਡੀਗੜ੍ਹ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਸਾਲ 2025-26 ਲਈ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨੀਤੀ ਦਾ ਉਦੇਸ਼...
ਖਾਸ ਖ਼ਬਰਮਨੋਰੰਜਨਰਾਸ਼ਟਰੀਅਮਿਤਾਭ, ਹੇਮਾ ਤੇ ਸ਼ਹਿਨਾਜ਼ ਸਣੇ ਕਈ ਅਦਾਕਰਾਂ ਨੇ ਸ਼ਿਵਰਾਤਰੀ ਮਨਾਈCurrent UpdatesFebruary 27, 2025 February 27, 2025 ਮੁੰਬਈ:ਮਹਾਂਸ਼ਿਵਰਾਤਰੀ ਮੌਕੇ ਅੱਜ ਅਦਾਕਾਰ ਅਮਿਤਾਭ ਬੱਚਨ, ਹੇਮਾ ਮਾਲਿਨੀ, ਲਾਰਾ ਦੱਤਾ, ਸ਼ਹਿਨਾਜ਼ ਗਿੱਲ ਅਤੇ ਹੋਰ ਫਿਲਮੀ ਤੇ ਟੀਵੀ ਕਲਾਕਾਰਾਂ ਨੇ ਵੱੱਖ-ਵੱਖ ਮੰਦਰਾਂ ਵਿੱਚ ਮੱਥਾ ਟੇਕ ਕੇ...
ਖਾਸ ਖ਼ਬਰਪੰਜਾਬਰਾਸ਼ਟਰੀਧੂਮਧਾਮ ਨਾਲ ਮਨਾਇਆ ਮਹਾਂਸ਼ਿਵਰਾਤਰੀ ਦਾ ਤਿਉਹਾਰCurrent UpdatesFebruary 27, 2025 February 27, 2025 ਪਟਿਆਲਾ- ਇੱਥੇ ਮਹਾਂਸ਼ਿਵਰਾਤਰੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇੱਥੇ ਕਾਲੀ ਮਾਤਾ ਦੇ ਮੰਦਰ ਵਿਚ ਸ਼ਰਧਾਲੂਆਂ ਨੇ ਮੱਥਾ ਟੇਕਿਆ। ਸਨੌਰੀ ਅੱਡੇ ਕੋਲ ਭੂਤਨਾਥ ਦੇ ਮੰਦਰ...
ਖਾਸ ਖ਼ਬਰਪੰਜਾਬਰਾਸ਼ਟਰੀਮਹਿੰਦਰਾ ਕਲੋਨੀ ਦੇ ਦੋ ਰਾਸ਼ਨ ਡਿੱਪੂਆਂ ਦੀ ਸਪਲਾਈ ਮੁਅੱਤਲCurrent UpdatesFebruary 27, 2025 February 27, 2025 ਪਟਿਆਲਾ-ਮਹਿੰਦਰਾ ਕਲੋਨੀ ਵਿੱਚ ਰਾਸ਼ਨ ਡਿੱਪੂ ਧਾਰਕਾਂ ਵੱਲੋਂ ਬੇਨਿਯਮੀਆਂ ਕਰਨ ਬਾਰੇ ਮਿਲੀ ਸ਼ਿਕਾਇਤ ’ਤੇ ਤੁਰੰਤ ਕਾਰਵਾਈ ਕਰਦਿਆਂ ਡੀਐੱਫਐੱਸਸੀ ਪਟਿਆਲਾ ਦੇ ਦਫ਼ਤਰ ਵੱਲੋਂ ਭੇਜੀ ਟੀਮ ਨੇ ਸਬੰਧਤ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਸਟਰੀਟ ਵੈਂਡਰਾਂ ਦੇ ਲਾਇਸੈਂਸ ਰੱਦ ਕਰਨ ਦਾ ਵਿਰੋਧCurrent UpdatesFebruary 27, 2025 February 27, 2025 ਚੰਡੀਗੜ੍ਹ-ਚੰਡੀਗੜ੍ਹ ਨਗਰ ਨਿਗਮ ਵੱਲੋਂ ਦੋ ਦਿਨ ਪਹਿਲਾਂ 4003 ਸਟਰੀਟ ਵਿਕਰੇਤਾਵਾਂ ਦੇ ਲਾਇਸੈਂਸ ਰੱਦ ਕਰਨ ਦਾ ਮਾਮਲਾ ਭਖ਼ ਗਿਆ ਹੈ। ਟਾਊਨ ਵੈਂਡਰਸ ਕਮੇਟੀ ਮੈਂਬਰਾਂ ਨੇ ਜਿੱਥੇ...