ਖਾਸ ਖ਼ਬਰਰਾਸ਼ਟਰੀ‘ਆਪ’ ਉਮੀਦਵਾਰ ਅਮਾਨਤਉਲਾ ਖ਼ਾਨ ਵਿਰੁੱਧ ਐਫਆਈਆਰ ਦਰਜCurrent UpdatesFebruary 5, 2025 February 5, 2025 ਨਵੀਂ ਦਿੱਲੀ-ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਾਨਤਉਲਾ ਖਾਨ ਵਿਰੁੱਧ ਐਫਆਈਆਰ ਦਰਜ ਕੀਤੇ ਜਾਣ ਤੋਂ ਬਾਅਦ ਦਿੱਲੀ ਪੁਲੀਸ ਨੇ ਜਾਣਕਾਰੀ ਦਿੰਦਿਆਂ ਬੁੱਧਵਾਰ ਨੂੰ ਕਿਹਾ ਕਿ ਉਹ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਪੁਲਿਸਿੰਗ ਨੂੰ ਹੋਰ ਅਸਰਦਾਰ ਬਣਾਉਣ ਲਈ ਨਵੇਂ ਸੁਧਾਰ ਕੀਤੇ ਜਾ ਰਹੇ ਹਨ ਲਾਗੂCurrent UpdatesFebruary 5, 2025 February 5, 2025 ਚੰਡੀਗੜ੍ਹ:ਸੂਬੇ ਵਿੱਚ ਅਪਰਾਧ ਨੂੰ ਨੱਥ ਪਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ...
ਖਾਸ ਖ਼ਬਰਰਾਸ਼ਟਰੀਰਿਜ਼ਰਵ ਬੈਂਕ ਦੀ ਮੁਦਰਾ ਨੀਤੀ ਦੇ ਫੈਸਲੇ ਤੋਂ ਪਹਿਲਾਂ ਸੈਂਸੈਕਸ 300 ਅੰਕਾਂ ਤੋਂ ਵੱਧ ਡਿੱਗਿਆCurrent UpdatesFebruary 5, 2025 February 5, 2025 ਮੁੰਬਈ-ਬੈਂਚਮਾਰਕ ਸੂਚਕ Sensex ਅਤੇ Nifty ਬੁੱਧਵਾਰ ਨੂੰ ਅਸਥਿਰ ਸੈਸ਼ਨ ਵਿੱਚ ਗਿਰਾਵਟ ਨਾਲ ਬੰਦ ਹੋਏ, ਕਿਉਂਕਿ ਨਿਵੇਸ਼ਕ ਇਸ ਹਫਤੇ ਦੇ ਅੰਤ ਵਿੱਚ ਆਰਬੀਆਈ ਦੇ ਮੁਦਰਾ ਨੀਤੀ...
ਖਾਸ ਖ਼ਬਰਰਾਸ਼ਟਰੀਵਿਜੈ ਮਾਲਿਆ ਨੇ ਕਰਨਾਟਕ ਹਾਈ ਕੋਰਟ ਦਾ ਰੁਖ ਕੀਤਾ, ਬੈਂਕਾਂ ਤੋਂ ਲੋਨ ਰਿਕਵਰੀ ਖਾਤਿਆਂ ਦੀ ਮੰਗ ਕੀਤੀCurrent UpdatesFebruary 5, 2025 February 5, 2025 ਬੰਗਲੁਰੂ-ਭਗੌੜੇ ਕਾਰੋਬਾਰੀ ਵਿਜੈ ਮਾਲਿਆ ਨੇ ਕਰਨਾਟਕ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਬੈਂਕਾਂ ਤੋਂ ਕਰਜ਼ਾ ਵਸੂਲੀ ਖਾਤਿਆਂ ਦੀ ਮੰਗ ਕੀਤੀ ਹੈ। ਮਾਲਿਆ ਦੇ ਵਕੀਲ ਸਾਜਨ...
ਖਾਸ ਖ਼ਬਰਪੰਜਾਬਰਾਸ਼ਟਰੀਦੇਸ਼ ਨਿਕਾਲਾ ਦਿੱਤੇ ਗਏ ਭਾਰਤੀ ਅਮਰੀਕਾ ਤੋਂ ਡਿਪੋਰਟ ਕੀਤੇ 104 ਭਾਰਤੀ ਪਰਵਾਸੀ ਅੰਮ੍ਰਿਤਸਰ ਹਵਾਈ ਅੱਡੇ ’ਤੇ ਪੁੱਜੇCurrent UpdatesFebruary 5, 2025 February 5, 2025 ਅੰਮ੍ਰਿਤਸਰ-ਅਮਰੀਕਾ ਦਾ ਫੌਜੀ ਜਹਾਜ਼ ਡਿਪੋਰਟ ਕੀਤੇ 104 ਗੈਰਕਾਨੂੰਨੀ ਭਾਰਤੀ ਪਰਵਾਸੀਆਂ ਨੂੰ ਲੈ ਕੇ ਬੁੱਧਵਾਰ ਬਾਅਦ ਦੁਪਹਿਰ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਪਹੁੰਚਿਆ...
ਖਾਸ ਖ਼ਬਰਰਾਸ਼ਟਰੀਮਹਾਂਕੁੰਭ: ਬਸੰਤ ਪੰਚਮੀ ’ਤੇ ਬਿਨਾਂ ਵਿਘਨ ਦੇ ਤੀਜਾ ‘ਅੰਮ੍ਰਿਤ ਇਸ਼ਨਾਨ’Current UpdatesFebruary 4, 2025 February 4, 2025 ਮਹਾਂਕੁੰਭ ਨਗਰ-ਦੇਸ਼-ਵਿਦੇਸ਼ ਦੇ ਕਰੋੜਾਂ ਲੋਕਾਂ ਨੇ ਬਸੰਤ ਪੰਚਮੀ ਮੌਕੇ ਅੱਜ ਮਹਾਂਕੁੰਭ ’ਚ ਤੀਜੇ ਵੱਡੇ ‘ਅੰਮ੍ਰਿਤ ਇਸ਼ਨਾਨ’ ਦੌਰਾਨ ਪਵਿੱਤਰ ਗੰਗਾ ’ਚ ਡੁਬਕੀ ਲਗਾਈ। ਯੂਪੀ ਸਰਕਾਰ ਅਤੇ...
ਖਾਸ ਖ਼ਬਰਰਾਸ਼ਟਰੀਕੌਮੀ ਸ਼ਾਹਰਾਹਾਂ ’ਤੇ ਇਕਸਾਰ ਟੌਲ ਨੀਤੀ ਸਬੰਧੀ ਕੰਮ ਜਾਰੀ: ਗਡਕਰੀCurrent UpdatesFebruary 4, 2025 February 4, 2025 ਨਵੀਂ ਦਿੱਲੀ-ਕੇਂਦਰੀ ਸੜਕ ਟਰਾਂਸਪੋਰਟ ਤੇ ਸ਼ਾਹਰਾਹ ਮੰਤਰੀ ਨਿਤਿਨ ਗਡਕਰੀ ਨੇ ਅੱਜ ਕਿਹਾ ਕਿ ਸੜਕੀ ਟਰਾਂਸਪੋਸਟ ਮੰਤਰਾਲੇ ਕੌਮੀ ਸ਼ਾਹਰਾਹਾਂ ’ਤੇ ਯਾਤਰੀਆਂ ਨੂੰ ਰਾਹਤ ਦੇਣ ਲਈ ਇਕਸਾਰ...
ਖਾਸ ਖ਼ਬਰਰਾਸ਼ਟਰੀਮਨੂ ਸਮ੍ਰਿਤੀ ਨੇ ਨਹੀਂ, ਸਗੋਂ ਸੰਵਿਧਾਨ ਨੇ ਸਾਨੂੰ ਬੋਲਣ ਦਾ ਹੱਕ ਦਿੱਤਾ: ਖੜਗੇCurrent UpdatesFebruary 4, 2025 February 4, 2025 ਨਵੀਂ ਦਿੱਲੀ-`ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸਮਾਜ ਦੇ ਸਾਰੇ ਵਰਗਾਂ ਨੂੰ ਮਜ਼ਬੂਤ ਬਣਾਉਣ ’ਚ ਸੰਵਿਧਾਨ ਦੀ ਅਹਿਮੀਅਤ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਮਨੂ ਸਮ੍ਰਿਤੀ ਨੇ...
ਖਾਸ ਖ਼ਬਰਰਾਸ਼ਟਰੀਯਮੁਨਾ ਪ੍ਰਦੂਸ਼ਣ: ਮਾਲੀਵਾਲ ਵੱਲੋਂ ਕੇਜਰੀਵਾਲ ਦੀ ਰਿਹਾਇਸ਼ ਅੱਗੇ ਮੁਜ਼ਾਹਰਾCurrent UpdatesFebruary 4, 2025 February 4, 2025 ਨਵੀਂ ਦਿੱਲੀ-ਦਿੱਲੀ ਪੁਲੀਸ ਨੇ ਅੱਜ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੂੰ ਉਸ ਸਮੇਂ ਹਿਰਾਸਤ ਵਿੱਚ ਲੈ ਲਿਆ ਜਦੋਂ ਉਹ ਯਮੁਨਾ ਨੂੰ ਸਾਫ਼ ਕਰਨ ’ਚ ਸਰਕਾਰ...
ਖਾਸ ਖ਼ਬਰਰਾਸ਼ਟਰੀਦਿੱਲੀ ਚੋਣਾਂ: ਪ੍ਰਿਯੰਕਾ ਗਾਂਧੀ ਵੱਲੋਂ ਘਰ-ਘਰ ਜਾ ਕੇ ਪ੍ਰਚਾਰCurrent UpdatesFebruary 4, 2025 February 4, 2025 ਨਵੀਂ ਦਿੱਲੀ-ਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਦਿੱਲੀ ਦੇ ਜੰਗਪੁਰਾ ਵਿਧਾਨ ਸਭਾ ਹਲਕੇ ’ਚ ਪਾਰਟੀ ਉਮੀਦਵਾਰ ਫਰਹਾਦ ਸੂਰੀ ਦੀ ਹਮਾਇਤ ’ਚ ਘਰ-ਘਰ...