ਖਾਸ ਖ਼ਬਰਪੰਜਾਬਰਾਸ਼ਟਰੀਚੋਰੀ ਦੇ ਵਾਹਨਾਂ ਦਾ ਸਕਰੈਪ ਵੇਚਣ ਵਾਲੇ ਗਰੋਹ ਦਾ ਪਰਦਾਫਾਸ਼Current UpdatesJanuary 29, 2025 January 29, 2025 ਘੱਗਾ-ਥਾਣਾ ਘੱਗਾ ਦੀ ਪੁਲੀਸ ਨੇ ਇੱਕ ਮੋਟਰਸਾਈਕਲ ਚੋਰ ਗਰੋਹ ਨੂੰ ਕਾਬੂ ਕਰਕੇ ਚੋਰੀ ਦਾ ਮੋਟਰਸਾਈਕਲ ਅਤੇ ਮੋਟਰਸਾਈਕਲਾਂ ਨੂੰ ਕੱਟ ਕੇ ਥੈਲਿਆਂ ਵਿੱਚ ਪਾਇਆ ਹੋਇਆ ਸਾਮਾਨ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਚੰਡੀਗੜ੍ਹ ਦੇ ਮੇਅਰ ਦੀ ਚੋਣ ਤੋਂ ਪਹਿਲਾਂ ਸਿਆਸਤ ਭਖ਼ੀCurrent UpdatesJanuary 29, 2025 January 29, 2025 ਚੰਡੀਗੜ੍ਹ-ਇਸ ਸਾਲ ਚੰਡੀਗੜ੍ਹ ਵਿੱਚ 30 ਜਨਵਰੀ ਨੂੰ ਸ਼ਹਿਰ ਦੇ ਮੇਅਰ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਮੇਅਰ ਦੀ ਚੋਣ ਲਈ ਭਾਜਪਾ ਵਿਰੁੱਧ ‘ਆਪ’ ਅਤੇ ਕਾਂਗਰਸ...
ਖਾਸ ਖ਼ਬਰਰਾਸ਼ਟਰੀਵਪਾਰਆਈਟੀ ਸ਼ੇਅਰਾਂ ਦੀ ਖਰੀਦਦਾਰੀ ਅਤੇ ਮਜ਼ਬੂਤ ਰੁਝਾਨ ਦੇ ਚਲਦਿਆਂ ਸ਼ੁਰੂਆਤੀ ਕਾਰੋਬਾਰ ‘ਚ ਸੈਂਸੈਕਸ, ਨਿਫ਼ਟੀ ਵਧੇCurrent UpdatesJanuary 29, 2025 January 29, 2025 ਮੁੰਬਈ-ਕੋਮਾਂਤਰੀ ਪੱਧਰ ’ਤੇ ਤੇਜ਼ੀ ਅਤੇ ਆਈਟੀ ਸ਼ੇਅਰਾਂ ਵਿੱਚ ਖਰੀਦਦਾਰੀ ਦੇ ਵਿਚਕਾਰ ਸ਼ੇਅਰ ਮਾਰਕੀਟ ਦੇ ਬੈਂਚਮਾਰਕ ਸੂਚਕਾਂ ਸੈਂਸੈਕਸ ਅਤੇ ਨਿਫਟੀ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਅੱਗੇ...
ਖਾਸ ਖ਼ਬਰਰਾਸ਼ਟਰੀਮਹਾਂਕੁੰਭ: ਭਗਦੜ ਮਚਣ ਤੋਂ ਬਾਅਦ ਦੀਆਂ ਸੰਗਮ ਘਾਟ ਤਸਵੀਰਾਂ ਬਿਆਨ ਕਰ ਰਹੀਆਂ ਮੌਕੇ ਦੇ ਹਾਲਾਤCurrent UpdatesJanuary 29, 2025 January 29, 2025 ਮਹਾਂਕੁੰਭ- ਬੁੱਧਵਾਰ ਸਵੇਰ ਮੌਨੀ ਮੱਸਿਆ ਦੇ ‘ਅੰਮ੍ਰਿਤ ਇਸ਼ਨਾਨ’ ਮਹਾਕੁੰਭ ਦੀ ਸਭ ਤੋਂ ਮਹੱਤਵਪੂਰਨ ਰਸਮ ਤੋਂ ਪਹਿਲਾਂ ਇਕ ਭਗਦੜ ਮਚਨ ਦੇ ਕਾਰਨ ਹਫੜਾ ਦਫੜੀ ਵਾਲਾ ਮਾਹੌਲ ਬਣ...
ਖਾਸ ਖ਼ਬਰਰਾਸ਼ਟਰੀਦਿੱਲੀ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਵੱਲੋਂ ਮੈਨੀਫੈਸਟੋ ਜਾਰੀCurrent UpdatesJanuary 29, 2025 January 29, 2025 ਨਵੀਂ ਦਿੱਲੀ-ਦਿੱਲੀ ਚੋਣਾਂ ਤੋਂ ਕੁਝ ਦਿਨ ਪਹਿਲਾਂ ਕਾਂਗਰਸ ਨੇ ਬੁੱਧਵਾਰ ਨੂੰ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰਦਿਆਂ ਦਾਅਵਾ ਕੀਤਾ ਕਿ ਜੇ ਉਹ ਰਾਜਧਾਨੀ ਵਿੱਚ ਸੱਤਾ...
ਖਾਸ ਖ਼ਬਰਮਨੋਰੰਜਨਰਾਸ਼ਟਰੀਸੈਫ ਦਾ ਪੁੱਤਰ ਇਬਰਾਹਿਮ ਧਰਮਾ ਪ੍ਰੋਡਕਸ਼ਨ ਨਾਲ ਕਰੇਗਾ ਅਦਾਕਾਰੀ ਦੀ ਸ਼ੁਰੂਆਤ: ਕਰਨ ਜੌਹਰCurrent UpdatesJanuary 29, 2025 January 29, 2025 ਨਵੀਂ ਦਿੱਲੀ-ਫਿਲਮਸਾਜ਼ ਕਰਨ ਜੌਹਰ ਨੇ ਬੁੱਧਵਾਰ ਨੂੰ ਪੁਸ਼ਟੀ ਕੀਤੀ ਕਿ ਅਦਾਕਾਰ ਸੈਫ ਅਲੀ ਖਾਨ ਅਤੇ ਅੰਮ੍ਰਿਤਾ ਸਿੰਘ ਦਾ ਪੁੱਤਰ ਇਬਰਾਹਿਮ ਅਲੀ ਖਾਨ ਆਪਣੇ ਬੈਨਰ ਧਰਮਾ...
ਖਾਸ ਖ਼ਬਰਰਾਸ਼ਟਰੀਅੰਤਰ-ਰਾਜੀ ਸਾਈਬਰ ਧੋਖਾਧੜੀ ਰੈਕੇਟ ਦਾ ਪਰਦਾਫਾਸ਼, 6 ਗ੍ਰਿਫਤਾਰCurrent UpdatesJanuary 29, 2025 January 29, 2025 ਪੁਣੇ-ਪਿੰਪਰੀ ਚਿੰਚਵਾੜ ਪੁਲੀਸ ਦੀ ਸਾਈਬਰ ਕ੍ਰਾਈਮ ਯੂਨਿਟ ਨੇ ਛੇ ਵਿਅਕਤੀਆਂ ਦੀ ਗ੍ਰਿਫਤਾਰੀ ਦੇ ਨਾਲ ਇੱਕ ਅੰਤਰ-ਰਾਜੀ ਸਾਈਬਰ ਧੋਖਾਧੜੀ ਰੈਕੇਟ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ...
ਖਾਸ ਖ਼ਬਰਰਾਸ਼ਟਰੀਭਾਰਤ ਨੇ ਰੱਦ ਕੀਤੀ ਚੋਣ ਦਖ਼ਲਅੰਦਾਜ਼ੀ ਬਾਰੇ ਕੈਨੇਡੀਅਨ ਕਮਿਸ਼ਨ ਦੀ ਰਿਪੋਰਟCurrent UpdatesJanuary 29, 2025 January 29, 2025 ਨਵੀਂ ਦਿੱਲੀ-ਭਾਰਤ ਨੇ ਇੱਕ ਕੈਨੇਡੀਅਨ ਕਮਿਸ਼ਨ ਵੱਲੋਂ ਇੱਕ ਰਿਪੋਰਟ ਵਿੱਚ ਉਸ ਵਿਰੁੱਧ ਕੀਤੇ ਗਏ ‘ਇਸ਼ਾਰਿਆਂ’ ਨੂੰ ਸਖ਼ਤੀ ਨਾਲ ਰੱਦ ਕਰ ਦਿੱਤਾ ਹੈ। ਇਸ ਕਮਿਸ਼ਨ ਨੇ...
ਖਾਸ ਖ਼ਬਰਰਾਸ਼ਟਰੀਯਮੁਨਾ ਨੂੰ ‘ਜ਼ਹਿਰੀਲਾ’ ਕਰਨ ਦੇ ਦਾਅਵੇ ਸਬੰਧੀ ਪ੍ਰਧਾਨ ਮੰਤਰੀ ਮੋਦੀ ਦਾ ‘ਆਪ’ ’ਤੇ ਹਮਲਾCurrent UpdatesJanuary 29, 2025 January 29, 2025 ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ (ਆਪ) ’ਤੇ ਤਿੱਖਾ ਹਮਲਾ ਕਰਦਿਆਂ ਉਸ ਦੇ ਹਰਿਆਣਾ ਸਰਕਾਰ ਵਲੋਂ ਯਮੁਨਾ ਨਦੀ ਨੂੰ “ਜ਼ਹਿਰੀਲਾ”...
ਖਾਸ ਖ਼ਬਰਮਨੋਰੰਜਨਰਾਸ਼ਟਰੀਸ਼ਿਲਪਾ ਸ਼ੈੱਟੀ ਨੇ ਨਵਾਂ ਹੁਨਰ ਸਿੱਖਿਆCurrent UpdatesJanuary 28, 2025 January 28, 2025 ਮੁੰਬਈ: ਬੌਲੀਵੁੱਡ ਅਦਾਕਾਰਾ ਮਾਲਦੀਵ ਵਿੱਚ ਛੁੱਟੀਆਂ ਮਨਾ ਰਹੀ ਹੈ। ਉਸ ਨੇ ਇੰਸਟਾਗ੍ਰਾਮ ’ਤੇ ਇਨ੍ਹਾਂ ਪਲਾਂ ਨੂੰ ਮਾਣਨ ਦੀਆਂ ਤਸਵੀਰਾਂ ਤੇ ਵੀਡੀਓਜ਼ ਅਪਲੋਡ ਕੀਤੀਆਂ ਹਨ ਜਿਸ ਵਿਚ...