ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਵਿਰੋਧੀ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦਿਆਂਗੇ: ਮਾਨCurrent UpdatesJanuary 28, 2025 January 28, 2025 ਪਟਿਆਲਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿਰੋਧੀ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਮਨ-ਸ਼ਾਂਤੀ, ਫਿਰਕੂ ਸਦਭਾਵਨਾ, ਏਕਤਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਚੰਡੀਗੜ੍ਹ ’ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸCurrent UpdatesJanuary 28, 2025 January 28, 2025 ਚੰਡੀਗੜ੍ਹ-ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਯੂਟੀ ਪ੍ਰਸ਼ਾਸਨ ਵੱਲੋਂ 76ਵਾਂ ਗਣਤੰਤਰ ਦਿਵਸ ਚੰਡੀਗੜ੍ਹ ਦੇ ਸੈਕਟਰ-17 ਵਿੱਚ ਸਥਿਤ ਪਰੇਡ ਗਰਾਊਂਡ ਵਿੱਚ ਮਨਾਇਆ ਗਿਆ। ਇਸ ਮੌਕੇ...
ਖਾਸ ਖ਼ਬਰਰਾਸ਼ਟਰੀਵਪਾਰਸ਼ੇਅਰ ਬਾਜ਼ਾਰ ਰਿਕਾਰਡ ਹੇਠਲੇ ਪੱਧਰ ’ਤੇ ਪੁੱਜਾCurrent UpdatesJanuary 28, 2025 January 28, 2025 ਮੁੰਬਈ:ਬੰਬੇ ਸਟਾਕ ਐਕਸਚੇਂਜ ਦਾ ਸ਼ੇਅਰ ਸੂਚਕਅੰਕ ਸੈਂਸੈਕਸ ਅੱਜ 824 ਅੰਕ ਟੁੱਟ ਕੇ ਸੱਤ ਮਹੀਨੇ ਦੇ ਹੇਠਲੇ ਪੱਧਰ ’ਤੇ ਆ ਗਿਆ ਹੈ। ਕਮਜ਼ੋਰੀ ਦੇ ਰੁਖ਼ ਵਿਚਾਲੇ...
ਖਾਸ ਖ਼ਬਰਰਾਸ਼ਟਰੀਦਿੱਲੀ: ਇਮਾਰਤ ਡਿੱਗਣ ਨਾਲ 2 ਦੀ ਮੌਤCurrent UpdatesJanuary 28, 2025 January 28, 2025 ਨਵੀਂ ਦਿੱਲੀ-ਉੱਤਰੀ ਦਿੱਲੀ ਦੇ ਬੁਰਾੜੀ ਇਲਾਕੇ ਵਿੱਚ ਚਾਰ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਆਸਕਰ ਪਬਲਿਕ...
ਖਾਸ ਖ਼ਬਰਰਾਸ਼ਟਰੀ‘ਇੱਕ ਦੇਸ਼, ਇੱਕ ਚੋਣ’ ’ਤੇ ਬਹਿਸ ਲੋਕਤੰਤਰ ਲਈ ਅਹਿਮ: ਮੋਦੀCurrent UpdatesJanuary 28, 2025 January 28, 2025 ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ‘ਇੱਕ ਦੇਸ਼, ਇੱਕ ਚੋਣ’ ਨੂੰ ਲੈ ਕੇ ਦੇਸ਼ ’ਚ ਜਾਰੀ ਬਹਿਸ ਨੂੰ ਭਾਰਤ ਦੀ ਜਮਹੂਰੀ ਪ੍ਰਕਿਰਿਆ ਲਈ ‘ਅਹਿਮ’...
ਖਾਸ ਖ਼ਬਰਰਾਸ਼ਟਰੀਗੁਰਮੀਤ ਰਾਮ ਰਹੀਮ ਨੂੰ ਮੁੜ ਤੋਂ ਪੈਰੋਲ ਮਿਲੀ , ਪਹਿਲੀ ਵਾਰ ਡੇਰਾ ਸਿਰਸਾ ਜਾਣ ਕੀ ਇਜਾਜ਼ਤCurrent UpdatesJanuary 28, 2025 January 28, 2025 ਰੋਹਤਕ- ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ ਪੈਰੋਲ ਮਿਲ ਗਈ ਹੈ। ਜਾਣਕਾਰੀ ਅਨੁਸਾਰ ਸਖ਼ਤ ਸੁਰੱਖਿਆ ਦੇ ਵਿਚਕਾਰ ਉਹ ਸੋਮਵਾਰ...
ਖਾਸ ਖ਼ਬਰਰਾਸ਼ਟਰੀਯੂਪੀ ਦੇ ਬਾਗ਼ਪਤ ’ਚ ਸਮਾਗਮ ਦੌਰਾਨ ਸਟੇਜ ਡਿੱਗੀ, 7 ਹਲਾਕ 60 ਜ਼ਖ਼ਮੀCurrent UpdatesJanuary 28, 2025 January 28, 2025 ਯੂਪੀ-ਇਥੇ ਬੜੌਤ ਵਿਚ ਜੈਨ ਭਾਈਚਾਰੇ ਦੇ ਸਮਾਗਮ ਦੌਰਾਨ ਲੱਕੜ ਦੀ ਬਣੀ ਸਟੇਜ ਡਿੱਗਣ ਨਾਲ ਘੱਟੋ ਘੱਟ ਸੱਤ ਵਿਅਕਤੀਆਂ ਦੀ ਮੌਤ ਹੋ ਗਈ ਤੇ 60 ਤੋਂ...
ਖਾਸ ਖ਼ਬਰਰਾਸ਼ਟਰੀਵਪਾਰਬੈਂਕ ਸ਼ੇਅਰ ‘ਚ ਭਾਰੀ ਖਰੀਦਦਾਰੀ ਦੇ ਦੌਰਾਨ ਸ਼ੇਅਰ ਬਾਜ਼ਾਰ ’ਚ ਤੇਜ਼ੀCurrent UpdatesJanuary 28, 2025 January 28, 2025 ਮੁੰਬਈ-ਇਕੁਇਟੀ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਨੇ ਮੰਗਲਵਾਰ ਨੂੰ ਇੱਕ ਆਸ਼ਾਵਾਦੀ ਨੋਟ ‘ਤੇ ਵਪਾਰ ਦੀ ਸ਼ੁਰੂਆਤ ਕੀਤੀ, ਮੁੱਖ ਤੌਰ ‘ਤੇ ਭਾਰਤੀ ਰਿਜ਼ਰਵ ਬੈਂਕ ਦੁਆਰਾ ਬੈਂਕਿੰਗ...
ਖਾਸ ਖ਼ਬਰਰਾਸ਼ਟਰੀਬਜਟ ਸੈਸ਼ਨ ਰਾਸ਼ਟਰਪਤੀ ਦੇ ਸੰਬੋਧਨ ਨਾਲ 31 ਜਨਵਰੀ ਨੂੰ ਹੋਵੇਗੀ ਬਜਟ ਇਜਲਾਸ ਦੀ ਸ਼ੁਰੂਆਤCurrent UpdatesJanuary 28, 2025 January 28, 2025 ਨਵੀਂ ਦਿੱਲੀ-ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ 31 ਜਨਵਰੀ ਨੂੰ ਲੋਕ ਸਭਾ ਤੇ ਰਾਜ ਸਭਾ ਦੇ ਸਾਂਝੇ ਸੰਬੋਧਨ ਨਾਲ ਬਜਟ ਇਜਲਾਸ ਦੀ ਸ਼ੁਰੂਆਤ ਹੋਵੇਗੀ। ਰਾਸ਼ਟਰਪਤੀ ਮੁਰਮੂ ਸ਼ੁੱਕਰਵਾਰ...
ਖਾਸ ਖ਼ਬਰਪੰਜਾਬਰਾਸ਼ਟਰੀਅੰਮ੍ਰਿਤਸਰ ਗ੍ਰਨੇਡ ਲਾਬਿੰਗ ਘਟਨਾ ਅਮਰੀਕਾ ਅਧਾਰਿਤ ਦਹਿਸ਼ਤਗਰਦ ਹੈਪੀ ਪਾਸੀਆ ਦੇ ਦੋ ਗੁਰਗੇ ਕਾਬੂCurrent UpdatesJanuary 28, 2025 January 28, 2025 ਪੰਜਾਬ-ਪੰਜਾਬ ਪੁਲੀਸ ਨੇ ਅੰਮ੍ਰਿਤਸਰ ਦੀ ਗੁਮਟਾਲਾ ਪੁਲੀਸ ਚੌਕੀ ਦੇ ਬਾਹਰ ਗ੍ਰਨੇਡ ਸੁੱਟਣ ਦੇ ਮਾਮਲੇ ਵਿਚ ਸ਼ਾਮਲ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।ਪੁਲੀਸ ਨੇ ਦੱਸਿਆ ਕਿ...