ਖਾਸ ਖ਼ਬਰਪੰਜਾਬਰਾਸ਼ਟਰੀਹੁਣ ਮੈਡੀਕਲ ਦੀਆਂ ਦੁਕਾਨਾਂ ‘ਤੇ CCTV ਲਾਜ਼ਮੀ; 90 ਦਿਨਾਂ ਤੱਕ ਸੁਰੱਖਿਅਤ ਰੱਖਣੀ ਪਵੇਗੀ ਰਿਕਾਰਡਿੰਗCurrent UpdatesJuly 20, 2026 July 20, 2026 ਧਰਮਕੋਟ- ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਮੈਡੀਕਲ ਸਟੋਰਾਂ ਉੱਤੇ ਦਵਾਈਆਂ ਦੀ ਗੈਰ ਕਾਨੂੰਨੀ ਵਿਕਰੀ ਅਤੇ ਦੁਰਵਰਤੋਂ ਨੂੰ ਮੁੱਖ ਰੱਖਦੇ ਹੋਏ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।...
ਖਾਸ ਖ਼ਬਰਰਾਸ਼ਟਰੀਵਿਰੋਧੀ ਧਿਰ ਦੇ ਹੰਗਾਮੇ ਕਾਰਨ ਸੰਸਦ ਦਾ ਮੌਨਸੂਨ ਇਜਲਾਸ ਹੋਇਆ ਮੁਅੱਤਲ; ਲੋਕ ਸਭਾ 4 ਵਾਰ ਹੋਈ ਮੁਲਤਵੀCurrent UpdatesJuly 20, 2026 July 20, 2026 ਨਵੀਂ ਦਿੱਲੀ- ਸੰਸਦ ਦੇ ਮੌਨਸੂਨ ਇਜਲਾਸ ਦੀ ਸ਼ੁਰੂਆਤ ਸੋਮਵਾਰ ਨੂੰ ਕਾਫ਼ੀ ਹੰਗਾਮੇਦਾਰ ਰਹੀ, ਜਿੱਥੇ ਵਿਰੋਧੀ ਧਿਰ ਦੇ ਮੈਂਬਰਾਂ ਦੇ ਪ੍ਰਦਰਸ਼ਨ ਕਾਰਨ ਲੋਕ ਸਭਾ ਅਤੇ ਰਾਜ...
ਖਾਸ ਖ਼ਬਰਪੰਜਾਬਰਾਸ਼ਟਰੀAkali Dal ਬਾਦਲ ਦੇ ਸੀਨੀਅਰ ਆਗੂ ਇਕਬਾਲ ਸਿੰਘ ਸੰਧੂ ਪਾਰਟੀ ਛੱਡ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲAkali Dal ਬਾਦਲ ਦੇ ਸੀਨੀਅਰ ਆਗੂ ਇਕਬਾਲ ਸਿੰਘ ਸੰਧੂ ਪਾਰਟੀ ਛੱਡ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲCurrent UpdatesJuly 20, 2026 July 20, 2026 ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਿਆ ਜਦੋਂ ਪਾਰਟੀ ਦੇ ਸੀਨੀਅਰ ਆਗੂ ਇਕਬਾਲ ਸਿੰਘ ਸੰਧੂ ਪਾਰਟੀ ਨੂੰ ਛੱਡ ਕੇ ਆਪਣੇ...
ਖਾਸ ਖ਼ਬਰਰਾਸ਼ਟਰੀਸੋਨਮ ਵਾਂਗਚੁਕ ਦੀ ਪਤਨੀ ਨਾਲ ਕੁੱਟਮਾਰ ਦੇ ਦੋਸ਼ਾਂ ਨੂੰ ਦਿੱਲੀ ਪੁਲੀਸ ਨੇ ਨਕਾਰਿਆCurrent UpdatesJuly 20, 2026 July 20, 2026 ਨਵੀਂ ਦਿੱਲੀ- ਦਿੱਲੀ ਵਿੱਚ ਨੀਟ (NEET) ਪੇਪਰ ਲੀਕ ਮਾਮਲੇ ਨੂੰ ਲੈ ਕੇ ਕੌਕਰੇਚ ਜਨਤਾ ਪਾਰਟੀ (CJP) ਅਤੇ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਵੱਲੋਂ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ...
Hindi Newsਖਾਸ ਖ਼ਬਰਪੰਜਾਬਰਾਸ਼ਟਰੀअनुसंधान सहायक भर्ती में धांधली के आरोपCurrent UpdatesJuly 19, 2026 July 19, 2026 एक ही मेरिट सूची जारी करने की मांग की पटियाला: अनुसंधान सहायक उम्मीदवार यूनियन, पंजाब के प्रेस सचिव अर्श रंडियाला ने पंजाब सरकार, भाषा विभाग...
ਖਾਸ ਖ਼ਬਰਪੰਜਾਬਰਾਸ਼ਟਰੀਖੋਜ ਸਹਾਇਕ ਭਰਤੀ ਵਿੱਚ ਧਾਂਦਲੀ ਦੇ ਦੋਸ਼Current UpdatesJuly 19, 2026July 19, 2026 July 19, 2026July 19, 2026 ਇੱਕੋ ਮੈਰਿਟ ਸੂਚੀ ਜਾਰੀ ਕਰਨ ਦੀ ਕੀਤੀ ਮੰਗ ਪਟਿਆਲਾ: ਖੋਜ ਸਹਾਇਕ ਉਮੀਦਵਾਰ ਯੂਨੀਅਨ, ਪੰਜਾਬ ਦੇ ਪ੍ਰੈਸ ਸਕੱਤਰ ਅਰਸ਼ ਰੰਡਿਆਲਾ ਨੇ ਪੰਜਾਬ ਸਰਕਾਰ, ਭਾਸ਼ਾ ਵਿਭਾਗ ਅਤੇ...
ਖਾਸ ਖ਼ਬਰਪੰਜਾਬਰਾਸ਼ਟਰੀਵਾਹਨ ਦੀ ਜਾਂਚ ਬਿਨਾਂ ਹੀ ਪ੍ਰਦੂਸ਼ਣ ਸਰਟੀਫਿਕੇਟ ਜਾਰੀ ਕਰਨ ਦਾ ਦੋਸ਼Current UpdatesJuly 18, 2026 July 18, 2026 ਰਾਜਪੁਰਾ- ਰਾਜਪੁਰਾ ਵਿੱਚ ਇੱਕ ਆਟੋ ਚਾਲਕ ਨੇ ਦੋਸ਼ ਲਾਇਆ ਕਿ ਆਟੋ ਨੂੰ ਕੇਂਦਰ ‘ਤੇ ਲਿਆਂਦੇ ਬਿਨਾਂ ਤੇ ਜਾਂਚ ਕਰਨ ਤੋਂ ਬਿਨਾਂ ਹੀ ਪ੍ਰਦੂਸ਼ਣ ਸਰਟੀਫਿਕੇਟ ਵਾਹਨ...
ਖਾਸ ਖ਼ਬਰਪੰਜਾਬਰਾਸ਼ਟਰੀਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਤਨਖਾਹ ਸਕੇਲਾਂ ਵਾਲੇ ਪੱਤਰ ਸਾੜੇCurrent UpdatesJuly 18, 2026 July 18, 2026 ਸੰਗਰੂਰ- ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਅੱਜ ਡਿਪਟੀ ਕਮਿਸ਼ਨਰ ਕੰਪਲੈਕਸ ਦੇ ਮੁੱਖ...
ਖਾਸ ਖ਼ਬਰਪੰਜਾਬਰਾਸ਼ਟਰੀAAP ਨੇ PM ਮੋਦੀ ਦੇ ਪੰਜਾਬ ਦੌਰੇ ਨੂੰ ਦੱਸਿਆ ‘ਫਲਾਪ ਸ਼ੋਅ’Current UpdatesJuly 18, 2026 July 18, 2026 ਅੰਮ੍ਰਿਤਸਰ- ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ‘ਤੇ ਤਿੱਖਾ ਹਮਲਾ ਕਰਦਿਆਂ, ਆਮ ਆਦਮੀ ਪਾਰਟੀ (ਆਪ) ਨੇ ਸ਼ਨਿੱਚਰਵਾਰ ਨੂੰ ਇਸ ਦੌਰੇ ਨੂੰ ਇੱਕ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਭਾਜਪਾ ਵੱਲੋਂ ਜਥੇਬੰਦਕ ਢਾਂਚੇ ਦੀ ਮਜ਼ਬੂਤੀ ਲਈ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀCurrent UpdatesJuly 18, 2026 July 18, 2026 ਚੰਡੀਗੜ੍ਹ- ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੂਬੇ ਦੇ ਜਥੇਬੰਦਕ ਢਾਂਚੇ ਦੀ ਮਜ਼ਬੂਤੀ ਲਈ ਵੱਖ-ਵੱਖ ਜ਼ਿਲ੍ਹਿਆਂ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਕਰ ਦਿੱਤੀ...