ਖਾਸ ਖ਼ਬਰਰਾਸ਼ਟਰੀਜਬਰ ਜਨਾਹ ਕੇਸ: ਆਸਾਰਾਮ ਨੂੰ 31 ਮਾਰਚ ਤੱਕ ਅੰਤਰਿਮ ਜ਼ਮਾਨਤCurrent UpdatesJanuary 7, 2025 January 7, 2025 ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਮੰਗਲਵਾਰ ਨੂੰ 2013 ਦੇ ਜਬਰ ਜਨਾਹ ਦੇ ਇੱਕ ਕੇਸ ਵਿੱਚ ਜੇਲ੍ਹ ਵਿੱਚ ਬੰਦ ਆਸਾਰਾਮ ਨੂੰ ਮੈਡੀਕਲ ਆਧਾਰ ’ਤੇ 31 ਮਾਰਚ ਤੱਕ...
ਖਾਸ ਖ਼ਬਰਪੰਜਾਬਰਾਸ਼ਟਰੀਮੁੱਖ ਮੰਤਰੀ ਭਗਵੰਤ ਮਾਨ ਪਰਿਵਾਰ ਸਣੇ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਨਤਮਸਤਕCurrent UpdatesJanuary 6, 2025 January 6, 2025 ਰੂਪਨਗਰ-ਇੱਥੇ ਅੱਜ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ...
ਖਾਸ ਖ਼ਬਰਰਾਸ਼ਟਰੀਕੈਨੇਡਾ ਵੱਲੋਂ ਪਰਿਵਾਰ ਮਿਲਨ ਪ੍ਰੋਗਰਾਮ ’ਤੇ ਰੋਕCurrent UpdatesJanuary 6, 2025January 6, 2025 January 6, 2025January 6, 2025 ਵੈਨਕੂਵਰ-ਕੈਨੇਡਾ ਦੇ ਆਵਾਸ ਵਿਭਾਗ ਵੱਲੋਂ ਇਸ ਸਾਲ ਪਰਿਵਾਰ ਮਿਲਨ ਪ੍ਰੋਗਰਾਮ ਤਹਿਤ ਅਰਜ਼ੀਆਂ ਨਹੀਂ ਲਈਆਂ ਜਾਣਗੀਆਂ, ਪਰ ਸੁਪਰ ਵੀਜ਼ਾ ਪ੍ਰੋਗਰਾਮ ਜਾਰੀ ਰਹੇਗਾ। ਵਿਭਾਗ ਅਨੁਸਾਰ ਇਸ ਸਕੀਮ...
ਖਾਸ ਖ਼ਬਰਰਾਸ਼ਟਰੀਸੰਘਣੀ ਧੁੰਦ ਕਾਰਨ ਦਿੱਲੀ ਹਵਾਈ ਅੱਡੇ ’ਤੇ 100 ਤੋਂ ਵੱਧ ਉਡਾਣਾਂ ਪ੍ਰਭਾਵਿਤCurrent UpdatesJanuary 6, 2025 January 6, 2025 ਨਵੀਂ ਦਿੱਲੀ-ਦਿੱਲੀ ਹਵਾਈ ਅੱਡੇ ’ਤੇ ਐਤਵਾਰ ਨੂੰ ਖਰਾਬ ਮੌਸਮ ਕਾਰਨ 100 ਤੋਂ ਵੱਧ ਉਡਾਣਾਂ ਪ੍ਰਭਾਵਿਤ ਹੋਈਆਂ। ਇੱਕ ਅਧਿਕਾਰੀ ਨੇ ਕਿਹਾ ਕਿ ਹੁਣ ਤੱਕ ਕੋਈ ਉਡਾਣ...
ਖਾਸ ਖ਼ਬਰਰਾਸ਼ਟਰੀਕੌਮੀ ਰਾਜਧਾਨੀ ਵਿੱਚ ਪੁੱਜੀਆਂ ਨਮੋ ਭਾਰਤ ਟਰੇਨਾਂCurrent UpdatesJanuary 6, 2025 January 6, 2025 ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯੂਪੀ ਦੇ ਸਾਹਿਬਾਬਾਦ ਨੂੰ ਨਿਊ ਅਸ਼ੋਕ ਨਗਰ ਨਾਲ ਜੋੜਦੇ 13 ਕਿਲੋਮੀਟਰ ਲੰਮੇ ਦਿੱਲੀ-ਮੇਰਠ ਖੇਤਰੀ ਰੈਪਿਡ ਟਰਾਂਜ਼ਿਟ ਸਿਸਟਮ (ਆਰਆਰਟੀਐੱਸ)...
ਖਾਸ ਖ਼ਬਰਮਨੋਰੰਜਨਰਾਸ਼ਟਰੀਨਤੀਜਿਆਂ ਦੀ ਪ੍ਰਵਾਹ ਕੀਤੇ ਬਿਨਾਂ ਸਖ਼ਤ ਮਿਹਨਤ ਕਰਦੇ ਰਹੋ: ਅਕਸ਼ੈ ਕੁਮਾਰCurrent UpdatesJanuary 6, 2025 January 6, 2025 ਮੁੰਬਈ: ਬੌਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਨੇ ਅੱਜ ਇੱਥੇ ਕਿਹਾ ਕਿ ਉਸ ਨੇ ਆਪਣੇ 33 ਸਾਲ ਦੇ ਕਰੀਅਰ ਦੌਰਾਨ ਸਖਤ ਮਿਹਨਤ ਕੀਤੀ ਹੈ ਅਤੇ ਉਹ ਇਸ...
ਖਾਸ ਖ਼ਬਰਪੰਜਾਬਰਾਸ਼ਟਰੀਸਾਬਕਾ ਮੰਤਰੀ ਮੁਖਮੈਲਪੁਰ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰCurrent UpdatesJanuary 6, 2025 January 6, 2025 ਦੇਵੀਗੜ੍ਹ-ਸਾਬਕਾ ਮੰਤਰੀ ਅਜੈਬ ਸਿੰਘ ਮੁਖਮੈਲਪੁਰ (75), ਜਿਨ੍ਹਾਂ ਦਾ ਬੀਤੇ ਦਿਨ ਦੇਹਾਂਤ ਹੋ ਗਿਆ ਸੀ, ਦੀ ਮ੍ਰਿਤਕ ਦੇਹ ਦਾ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਮੁਖਮੈਲਪੁਰ ’ਚ...
ਖਾਸ ਖ਼ਬਰਰਾਸ਼ਟਰੀਮੁਰਮੂ ਵੱਲੋਂ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਦਿਹਾੜੇ ਮੌਕੇ ਦੇਸ਼ ਵਾਸੀਆਂ ਨੂੰ ਵਧਾਈCurrent UpdatesJanuary 6, 2025 January 6, 2025 ਨਵੀਂ ਦਿੱਲੀ-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਦਿਹਾੜੇ ਮੌਕੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਉਨ੍ਹਾਂ ਦੀਆਂ ਸਿੱਖਿਆਵਾਂ ਸਾਰਿਆਂ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਠੰਢ ਕਾਰਨ ਯੂਟੀ ’ਚ 11 ਤੱਕ ਬੰਦ ਰਹਿਣਗੇ ਸਕੂਲCurrent UpdatesJanuary 5, 2025 January 5, 2025 ਚੰਡੀਗੜ੍ਹ-ਉਤਰੀ ਭਾਰਤ ਵਿਚ ਠੰਢ ਦਾ ਕਹਿਰ ਜਾਰੀ ਹੈ ਜਿਸ ਕਾਰਨ ਯੂਟੀ ਦੇ ਸਿੱਖਿਆ ਵਿਭਾਗ ਨੇ ਸਕੂਲਾਂ ਦਾ ਸਮਾਂ ਬਦਲਿਆ ਹੈ ਤੇ ਅੱਠਵੀਂ ਕਲਾਸ ਤਕ ਦੇ...
ਖਾਸ ਖ਼ਬਰਰਾਸ਼ਟਰੀਸਰਕਾਰ ਨੇ ਐੱਮਐੱਸਪੀ ਵਿੱਚ ਲਗਾਤਾਰ ਵਾਧਾ ਕੀਤਾ: ਮੋਦੀCurrent UpdatesJanuary 5, 2025 January 5, 2025 ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇੱਥੇ ਭਾਰਤ ਮੰਡਪਮ ਵਿੱਚ ਗ੍ਰਾਮੀਣ ਭਾਰਤ ਮਹੋਤਸਵ ਦਾ ਉਦਘਾਟਨ ਕਰਦੇ ਹੋਏ ਕਿਹਾ ਕਿ ਸਰਕਾਰ ਨੇ ਪਿਛਲੇ ਦਸ ਸਾਲਾਂ...