ਖਾਸ ਖ਼ਬਰਰਾਸ਼ਟਰੀਡੱਲੇਵਾਲ ਸਬੰਧੀ ਸੁਪਰੀਮ ਕੋਰਟ ’ਚ ਸੁਣਵਾਈ ਟਲੀ, ਪੰਜਾਬ ਸਰਕਾਰ ਨੇ ਗੱਲਬਾਤ ਜਾਰੀ ਹੋਣ ਦਾ ਦਿੱਤਾ ਹਵਾਲਾCurrent UpdatesDecember 31, 2024 December 31, 2024 ਨਵੀਂ ਦਿੱਲੀ-ਸੁਪਰੀਮ ਕੋਰਟ (Supreme Court of India) ਨੇ ਮੰਗਲਵਾਰ ਨੂੰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (farmer leader Jagjit Singh Dallewal), ਜੋ ਕਿ ਪਿਛਲੇ 35 ਦਿਨਾਂ...
ਖਾਸ ਖ਼ਬਰਰਾਸ਼ਟਰੀਐਸ.ਜੀ.ਪੀ.ਸੀ ਵੱਲੋਂ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਣ ਦੀ ਅਪੀਲ ਕਰਦਾ ਆਪਣਾ ਮਤਾ ਰੱਦCurrent UpdatesDecember 31, 2024 December 31, 2024 ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤਰਿੰਗ ਕਮੇਟੀ ਨੇ ਖਾਲਿਸਤਾਨੀ ਸਮਰਥਕ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਣ ਦੀ ਅਪੀਲ ਕਰਦਾ ਆਪਣਾ ਹੀ ਪਾਸ ਕੀਤਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਠੰਢ ਕਾਰਨ ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ’ਚ ਵਾਧਾ, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕੀਤਾ ਐਲਾਨCurrent UpdatesDecember 31, 2024 December 31, 2024 ਚੰਡੀਗੜ੍ਹ-ਪੰਜਾਬ ਸਰਕਾਰ ਨੇ ਖ਼ਿੱਤੇ ਵਿਚ ਜਾਰੀ ਭਿਆਨਕ ਸੀਤ ਲਹਿਰ ਦੇ ਮੱਦੇਨਜ਼ਰ ਸੂਬੇ ਦੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਇਕ ਹਫ਼ਤੇ ਲਈ ਵਧਾਉਣ ਦਾ ਫ਼ੈਸਲਾ ਕੀਤਾ...
ਖਾਸ ਖ਼ਬਰਰਾਸ਼ਟਰੀਸਾਲ ਦੇ ਆਖ਼ਰੀ ਸੈਸ਼ਨ ’ਚ ਸੈਂਸੈਕਸ109 ਅੰਕ ਡਿੱਗਿਆ, ਪਰ 2024 ਵਰ੍ਹੇ ਦੌਰਾਨ ਬਾਜ਼ਾਰ 8 ਫ਼ੀਸਦੀ ਵਧਿਆCurrent UpdatesDecember 31, 2024 December 31, 2024 ਮੁੰਬਈ-ਵਿਦੇਸ਼ੀ ਫੰਡਾਂ ਦੇ ਲਗਾਤਾਰ ਬਾਹਰ ਜਾਂਦੇ ਰਹਿਣ ਅਤੇ ਆਲਮੀ ਬਾਜ਼ਾਰਾਂ ਵਿੱਚ ਕਮਜ਼ੋਰ ਰੁਝਾਨਾਂ ਦੇ ਦੌਰਾਨ ਮੰਗਲਵਾਰ ਨੂੰ ਬੈਂਚਮਾਰਕ ਸੂਚਕਅੰਕ ਸੈਂਸੈਕਸ ਅਤੇ ਨਿਫਟੀ (Sensex and Nifty)...
ਖਾਸ ਖ਼ਬਰਮਨੋਰੰਜਨਰਾਸ਼ਟਰੀਅਦਾਕਾਰਾ ਉਰਮਿਲਾ ਕਾਨੇਟਕਰ ਦੀ ਕਾਰ ਨੇ ਉਸਾਰੀ ਵਰਕਰਾਂ ਨੂੰ ਟੱਕਰ ਮਾਰੀ, ਇਕ ਦੀ ਮੌਤCurrent UpdatesDecember 29, 2024 December 29, 2024 ਮੁੰਬਈ –ਮੁੰਬਈ ਵਿੱਚ ਮਰਾਠੀ ਅਦਾਕਾਰਾ ਉਰਮਿਲਾ ਕਾਨੇਟਕਰ ਦੀ ਕਾਰ ਤੋਂ ਟੱਕਰ ਵੱਜਣ ਕਾਰਨ ਇਕ ਮੈਟਰੋ ਪ੍ਰਾਜੈਕਟ ’ਚ ਕੰਮ ਕਰ ਰਹੇ ਇਕ ਮਜ਼ਦੂਰ ਦੀ ਮੌਤ ਹੋ...
ਖਾਸ ਖ਼ਬਰਰਾਸ਼ਟਰੀਭਾਰਤੀ ਫ਼ੌਜ ਵੱਲੋਂ ਪੈਂਗੌਂਗ ਝੀਲ ’ਤੇ ਛਤਰਪਤੀ ਸ਼ਿਵਾਜੀ ਦਾ ਬੁੱਤ ਸਥਾਪਤCurrent UpdatesDecember 29, 2024 December 29, 2024 ਨਵੀਂ ਦਿੱਲੀ-ਭਾਰਤੀ ਫ਼ੌਜ ਨੇ ਅੱਜ ਲੇਹ ਵਿੱਚ 14,300 ਫੁੱਟ ਦੀ ਉਚਾਈ ’ਤੇ ਪੈਂਗੌਂਗ ਝੀਲ ਦੇ ਕੰਢੇ ਮਰਾਠਾ ਯੋਧੇ ਛਤਰਪਤੀ ਸ਼ਿਵਾਜੀ ਦਾ ਬੁੱਤ ਸਥਾਪਤ ਕੀਤਾ ਹੈ।...
ਖਾਸ ਖ਼ਬਰਰਾਸ਼ਟਰੀਕਸ਼ਮੀਰ ਯੂਨੀਵਰਸਿਟੀ ਵੱਲੋਂ ਸੋਮਵਾਰ ਲਈ ਤਜਵੀਜ਼ਤ ਪ੍ਰੀਖਿਆਵਾਂ ਮੁਲਤਵੀCurrent UpdatesDecember 29, 2024 December 29, 2024 ਸ੍ਰੀਨਗਰ-ਕਸ਼ਮੀਰ ਯੂਨੀਵਰਸਿਟੀ ਨੇ ਤਾਜ਼ਾ ਬਰਫ਼ਬਾਰੀ ਤੇ ਖਰਾਬ ਮੌਸਮ ਕਰਕੇ ਸੋਮਵਾਰ ਲਈ ਤਜਵੀਜ਼ਤ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਯੂਨੀਵਰਸਿਟੀ ਨੇ ਐਤਵਾਰ ਨੂੰ ਜਾਰੀ ਇਕ ਬਿਆਨ...
ਖਾਸ ਖ਼ਬਰਰਾਸ਼ਟਰੀਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀਆਂ ਅਸਥੀਆਂ ਯਮੁਨਾ ’ਚ ਜਲਪ੍ਰਵਾਹCurrent UpdatesDecember 29, 2024 December 29, 2024 ਨਵੀਂ ਦਿੱਲੀ-ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਦੇ ਪਰਿਵਾਰ ਨੇ ਉਨ੍ਹਾਂ ਦੀਆਂ ਅਸਥੀਆਂ ਸਿੱਖ ਰਹੁ-ਰੀਤਾਂ ਮੁਤਾਬਕ ਅੱਜ ਮਜਨੂ ਕਾ ਟੀਲਾ ਗੁਰਦੁਆਰੇ ਨੇੜੇ ਯਮੁਨਾ ਨਦੀ ਵਿਚ ਜਲਪ੍ਰਵਾਹ...
ਖਾਸ ਖ਼ਬਰਰਾਸ਼ਟਰੀਕੈਟਰੀਨਾ ਤੇ ਵਿੱਕੀ ਨੇ ਛੁੱਟੀਆਂ ਦਾ ਆਨੰਦ ਮਾਣਿਆCurrent UpdatesDecember 29, 2024 December 29, 2024 ਮੁੰਬਈ: ਅਦਾਕਾਰਾ ਕੈਟਰੀਨਾ ਕੈਫ ਨੇ ਆਪਣੇ ਪਤੀ ਵਿੱਕੀ ਕੌਸ਼ਲ ਨਾਲ ਛੁੱਟੀਆਂ ਬਿਤਾਉਣ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਪਿਛਲੇ ਦਿਨੀਂ ਉਸ ਨੇ ਆਪਣੇ ਪਤੀ ਸਣੇ...
ਖਾਸ ਖ਼ਬਰਪੰਜਾਬਰਾਸ਼ਟਰੀਮੁੱਖ ਮੰਤਰੀ ਆਸਟਰੇਲੀਆ ਜਾ ਸਕਦੇ ਨੇ ਕਿਸਾਨਾਂ ਕੋਲ ਨਹੀਂ: ਚੰਦੂਮਾਜਰਾCurrent UpdatesDecember 28, 2024 December 28, 2024 ਮੁਹਾਲੀ-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਮੌਤ ’ਤੇ...