ਖਾਸ ਖ਼ਬਰਰਾਸ਼ਟਰੀ‘ਨਹਿਰੂ ਨਾਲ ਸਬੰਧਤ ਦਸਤਾਵੇਜ਼ ਵਾਪਸ ਕਰੇ ਸੋਨੀਆ ਗਾਂਧੀ’, PMML ਨੇ ਰਾਹੁਲ ਗਾਂਧੀ ਨੂੰ ਲਿਖਿਆ ਪੱਤਰCurrent UpdatesDecember 16, 2024 December 16, 2024 ਅਹਿਮਦਾਬਾਦ : ਪ੍ਰਧਾਨ ਮੰਤਰੀ ਮਿਊਜ਼ੀਅਮ ਐਂਡ ਲਾਇਬ੍ਰੇਰੀ (PMML) ਸੁਸਾਇਟੀ ਦੇ ਮੈਂਬਰ ਰਿਜ਼ਵਾਨ ਕਾਦਰੀ ਨੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਇੱਕ...
ਖਾਸ ਖ਼ਬਰਰਾਸ਼ਟਰੀਪਤਨੀ ਦੀ ਪੇਕੇ ਜਾਣ ਦੀ ਆਦਤ ਕਾਰਨ ਡਿਪ੍ਰੈਸ਼ਨ ‘ਚ ਪਤੀ, ਲਿਖਿਆ- ‘ਪਤਨੀ ਨੂੰ ਇੰਸਟਾਗ੍ਰਾਮ ਕੁੜੀ ਵਾਂਗ ਪਿਆਰ ਕਰਨਾ ਚਾਹੀਦਾ’Current UpdatesDecember 16, 2024 December 16, 2024 ਆਗਰਾ: ਪਤਨੀ ਦੀ ਹਰ ਰੋਜ਼ ਆਪਣੇ ਪੇਕੇ ਘਰ ਆਉਣ ਦੀ ਆਦਤ ਕਾਰਨ ਪਤੀ ਡਿਪਰੈਸ਼ਨ ‘ਚ ਪੈ ਗਿਆ। ਸਾਰੇ ਹੱਲ ਦੀ ਕੋਸ਼ਿਸ਼ ਕੀਤੀ, ਪਰ ਕੰਮ ਨਹੀਂ ਆਏ।...
ਖਾਸ ਖ਼ਬਰਪੰਜਾਬਰਾਸ਼ਟਰੀਆਪ ਪ੍ਰਧਾਨ ਅਮਨ ਅਰੋੜਾ ਨੇ ਪਟਿਆਲਾ ਦੇ ਵਿਕਾਸ ਲਈ ਦਿੱਤੀਆਂ ਪੰਜ ਗਰੰਟੀਆਂ, ਕਿਹਾ ਮੇਅਰ ਬਣਨ ‘ਤੇ ਕਰਾਂਗੇ ਇਹ ਕੰਮ…Current UpdatesDecember 16, 2024 December 16, 2024 ਪਟਿਆਲਾ : ਪਟਿਆਲਾ ਵਿਖੇ ਪੁੱਜੇ ਆਪ ਪ੍ਰਧਾਨ ਅਮਨ ਅਰੋੜਾ ਨੇ ਪੰਜ ਗਰੰਟੀਆਂ ਦਿੰਦੇ ਹੋਏ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੇਹਰ ਬਣਨ ‘ਤੇ ਨਗਰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਪੰਜਾਬ ‘ਚ ਖੋਲ੍ਹਿਆ ਜਾਵੇਗਾ ਪਹਿਲਾ ਬੁਟੀਕ ਹੋਟਲ, ਪਟਿਆਲਾ ਦੇ ਕਿਲ੍ਹਾ ਮੁਬਾਰਕ ‘ਚ ਬਣੇ ਹੋਟਲ ਨੂੰ CM ਮਾਨ ਕਰਨਗੇ ਲੋਕ ਨੂੰ ਸਮਰਪਿਤCurrent UpdatesDecember 16, 2024 December 16, 2024 ਚੰਡੀਗੜ੍ਹ : ਪੰਜਾਬ ਸਰਕਾਰ ਸੂਬੇ ਵਿੱਚ ਪਹਿਲਾ ਬੁਟੀਕ ਹੋਟਲ ਲੋਕ ਅਰਪਿਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਕਿਉਂ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ...
ਖਾਸ ਖ਼ਬਰਪੰਜਾਬਰਾਸ਼ਟਰੀਪ੍ਰਤਾਪ ਸਿੰਘ ਬਾਜਵਾ ਨੇ ਡੱਲੇਵਾਲ ਨਾਲ ਕੀਤੀ ਮੁਲਾਕਾਤ, ਕਿਹਾ- ਨਰਿੰਦਰ ਮੋਦੀ ਤੇ ਭਗਵੰਤ ਮਾਨ ਝੂਠਾਂ ਦਾ ਖੱਟਿਆ ਖਾ ਰਹੇCurrent UpdatesDecember 16, 2024 December 16, 2024 ਪਾਤੜਾਂ: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਖਨੌਰੀ ਬਾਰਡਰ ’ਤੇ ਕਿਸਾਨੀ ਮੰਗਾਂ ਨੂੰ ਲੈ ਕੇ ਚੱਲ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਵਿਰਾਸਤਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੀ ਯਾਦ ਵਿੱਚ ਸਮਾਗਮਾਂ ਦੀ ਲੜੀ ਕਰਵਾਉਣ ਨੂੰ ਦਿੱਤੀ ਪ੍ਰਵਾਨਗੀCurrent UpdatesDecember 16, 2024 December 16, 2024 ਚੰਡੀਗੜ੍ਹ:ਪੰਜਾਬ ਸਰਕਾਰ ਸੂਬੇ ਵਿੱਚ ਪਹਿਲਾ ਬੁਟੀਕ ਹੋਟਲ ਲੋਕ ਅਰਪਿਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਕਿਉਂ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੋਹੜੀ...
ਖਾਸ ਖ਼ਬਰਰਾਸ਼ਟਰੀਸੁਰੱਖਿਆ ਬਲਾਂ ਨੇ ਸਰਹੱਦੋਂ ਪਾਰ ਤਸਕਰੀ ਦੀ ਕੋਸ਼ਿਸ਼ ਕੀਤੀ ਨਾਕਾਮ, ਐਲ.ਓ.ਸੀ ਨੇੜੇ 5.5 ਕਿਲੋ ਹੈਰੋਇਨ ਸਮੇਤ ਦੋ ਗ੍ਰਿਫ਼ਤਾਰCurrent UpdatesDecember 16, 2024 December 16, 2024 ਜੰਮੂ : ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ‘ਚ ਕੰਟਰੋਲ ਰੇਖਾ ‘ਤੇ ਸੋਮਵਾਰ ਨੂੰ ਦੋ ਸ਼ੱਕੀ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 5.50 ਕਿਲੋਗ੍ਰਾਮ ਹੈਰੋਇਨ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਵਿਚ 58.7 ਫ਼ੀਸਦ ਔਰਤਾਂ ’ਚ ਖ਼ੂਨ ਦੀ ਘਾਟ 1 ਸਾਲ ਵਿਚ ਅਨੀਮੀਆ ਪੀੜਤ ਔਰਤਾ ਦੀ ਗਿਣਤੀ 7 ਫ਼ੀਸਦ ਵਧੀCurrent UpdatesDecember 15, 2024 December 15, 2024 58.7 ਪੰਜਾਬ ਵਿੱਚ ਫ਼ੀਸਦ ਔਰਤਾਂ ਅਨੀਮੀਆ ਤੋਂ ਪੀੜਤ ਹਨ: ਪੰਜਾਬ ਵਿਚ 58.7 ਫ਼ੀਸਦ ਔਰਤਾਂ ਅਨੀਮੀਆ ਤੋਂ ਪੀੜਤ ਹਨ। ਹਾਲਾਂਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਔਰਤਾਂ...
ਖਾਸ ਖ਼ਬਰਰਾਸ਼ਟਰੀਦਿੱਲੀ ਵਿਚ ਠੰਢ ਦਾ ਕਹਿਰ, ਅੱਜ ਰਾਜਧਾਨੀ ਦਾ ਤਾਪਮਾਨ 4.9 ਰਿਹਾCurrent UpdatesDecember 15, 2024 December 15, 2024 ਦਿੱਲੀ- ਰਾਜਧਾਨੀ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ‘ਚ ਸੀਤ ਲਹਿਰ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਇਸ ਦੇ ਨਾਲ ਹੀ ਕਈ ਸੂਬਿਆਂ ‘ਚ ਸੀਤ...
ਖਾਸ ਖ਼ਬਰਰਾਸ਼ਟਰੀਮੱਧ ਪ੍ਰਦੇਸ਼ : ਟਰੈਕਟਰ-ਟਰਾਲੀ ਪਲਟਣ ਕਾਰਨ 4 ਲੋਕਾਂ ਦੀ ਮੌਤ, 15 ਜ਼ਖ਼ਮੀ ਖੇਤ ਵਿਚੋਂ ਕੰਮ ਕਰਕੇ ਆ ਰਹੇ ਸਨ ਵਾਪਸCurrent UpdatesDecember 15, 2024 December 15, 2024 ਮੱਧ ਪ੍ਰਦੇਸ਼: ਮੱਧ ਪ੍ਰਦੇਸ਼ ਦੇ ਗਵਾਲੀਅਰ ‘ਚ ਸ਼ਨੀਵਾਰ ਨੂੰ ਵੱਡਾ ਹਾਦਸਾ ਵਾਪਰ ਗਿਆ। ਘਾਟੀਗਾਂਵ ਵਿੱਚ ਰਾਤ 10.30 ਵਜੇ ਇੱਕ ਟਰੈਕਟਰ-ਟਰਾਲੀ ਪਲਟਣ ਨਾਲ ਚਾਰ ਲੋਕਾਂ ਦੀ...