ਖਾਸ ਖ਼ਬਰਰਾਸ਼ਟਰੀਪ੍ਰਿਯੰਕਾ ਅਤੇ ਕਈ ਹੋਰ ਸੰਸਦ ਮੈਂਬਰਾਂ ਨੇ ਸੰਸਦ ਕੰਪਲੈਕਸ ਵਿੱਚ ਕੀਤਾ ਪ੍ਰਦਰਸ਼ਨCurrent UpdatesDecember 14, 2024 December 14, 2024 ਨਵੀਂ ਦਿੱਲੀ: ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਅਤੇ ਕੇਰਲ ਦੇ ਕਈ ਹੋਰ ਸੰਸਦ ਮੈਂਬਰਾਂ ਨੇ ਸਨਿਚਰਵਾਰ ਨੂੰ ਵਾਇਨਾਡ ਜ਼ਮੀਨ ਖਿਸਕਣ ਦੇ ਦੁਖਾਂਤ ਦੇ...
ਖਾਸ ਖ਼ਬਰਰਾਸ਼ਟਰੀਸ਼ੰਭੂ ਪੰਜਾਬ-ਹਰਿਆਣਾ ਸਰਹੱਦ ਨਹੀਂ ਸਗੋਂ ਪਾਕਿ-ਭਾਰਤ ਸਰਹੱਦ ਲਗ ਰਿਹਾ- ਬਜਰੰਗ ਪੂਨੀਆCurrent UpdatesDecember 14, 2024 December 14, 2024 ਏਜੰਸੀ: MSP ਅਤੇ ਪੁਲਿਸ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਮਾਰਚ ਕਰ ਰਹੇ 101 ਕਿਸਾਨਾਂ ਵਿਚਾਲੇ ਸ਼ੰਭੂ ਬਾਰਡਰ ‘ਤੇ ਝੜਪ ਹੋ ਗਈ। ਜਦੋਂ...
ਖਾਸ ਖ਼ਬਰਰਾਸ਼ਟਰੀਹਾਸ਼ਿਮ ਬਾਬਾ ਗੈਂਗ ਦਾ ਸ਼ੂਟਰ ਸੋਨੂੰ ਮਟਕਾ ਐਨਕਾਊਂਟਰ ‘ਚ ਢੇਰ, ਜਾਣੋ ਉਸ ਦੇ ਅਪਰਾਧਾਂ ਦੀ ਕੁੰਡਲੀCurrent UpdatesDecember 14, 2024 December 14, 2024 ਨਵੀਂ ਦਿੱਲੀ: ਬਦਨਾਮ ਸੋਨੂੰ ਮਟਕਾ ਦੀ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਅਤੇ ਯੂਪੀ ਐਸਟੀਐਫ ਦੀ ਸਾਂਝੀ ਕਾਰਵਾਈ ਦੌਰਾਨ ਮੁਕਾਬਲੇ ਦੌਰਾਨ ਗੋਲੀ ਲੱਗਣ ਨਾਲ ਮੌਤ ਹੋ...
ਖਾਸ ਖ਼ਬਰਰਾਸ਼ਟਰੀਦਿੱਲੀ ਦੇ ਸਕੂਲਾਂ ਨੂੰ ਫਿਰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀCurrent UpdatesDecember 14, 2024 December 14, 2024 ਨਵੀਂ ਦਿੱਲੀ:ਪੁਲਿਸ, ਫਾਇਰ ਬ੍ਰਿਗੇਡ, ਬੰਬ ਖੋਜ ਟੀਮਾਂ (ਬੀਡੀਟੀ) ਅਤੇ ਕੁੱਤਿਆਂ ਦੀ ਟੀਮ ਜਾਂਚ ਵਿੱਚ ਜੁੱਟ ਗਈ ਸਕੂਲਾਂ ਨੂੰ ਉਡਾਉਣ ਦੀਆਂ ਧਮਕੀਆਂ ਵਾਲੀਆਂ ਈ-ਮੇਲ ਭੇਜ ਕੇ...
ਖਾਸ ਖ਼ਬਰਰਾਸ਼ਟਰੀਦਿੱਲੀ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੀ ਯੋਜਨਾ 7-10 ਦਿਨਾਂ ‘ਚ ਹੋਵੇਗੀ ਸ਼ੁਰੂ : ਮੁੱਖ ਮੰਤਰੀ ਆਤਿਸ਼ੀCurrent UpdatesDecember 14, 2024 December 14, 2024 ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੇ ਸ਼ੁੱਕਰਵਾਰ ਨੂੰ ਅਗਲੇ 7 ਤੋਂ 10 ਦਿਨਾਂ ਵਿਚ ਸ਼ਹਿਰ ਦੀਆਂ ਔਰਤਾਂ ਨੂੰ 1000 ਰੁਪਏ ਦੀ ਮਾਸਿਕ ਸਹਾਇਤਾ ਪ੍ਰਦਾਨ...
ਖਾਸ ਖ਼ਬਰਚੰਡੀਗੜ੍ਹਪੰਜਾਬਮਨੋਰੰਜਨਰਾਸ਼ਟਰੀਦਿਲਜੀਤ ਦੋਸਾਂਝ ਦੇ ਚੰਡੀਗੜ੍ਹ ਕੰਸਰਟ ‘ਚ ਹਰਿਆਣਾ ਤੇ ਪੰਜਾਬ ਦੇ ਮੁੱਖ ਮੰਤਰੀ ਵੀ ਹੋਣਗੇ ਸ਼ਾਮਲ, ਸੁਰੱਖਿਆ ਲਈ 2500 ਜਵਾਨ ਤਾਇਨਾਤCurrent UpdatesDecember 14, 2024 December 14, 2024 ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ (Haryana ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਨਿਚਰਵਾਰ ਨੂੰ ਸੈਕਟਰ-34 ਸਥਿਤ ਪ੍ਰਦਰਸ਼ਨੀ ਗਰਾਊਂਡ ‘ਚ ਹੋਣ...
ਖਾਸ ਖ਼ਬਰਰਾਸ਼ਟਰੀਕੈਨੇਡਾ ‘ਚ ਤਿੰਨ ਭਾਰਤੀ ਵਿਦਿਆਰਥੀਆਂ ਦਾ ਕਤਲ, ਵਿਦੇਸ਼ ਮੰਤਰਾਲੇ ਨੇ ਕਿਹਾ- ਨਫਰਤ ਅਪਰਾਧ ਤੋਂ ਰਹੋ ਚੌਕਸCurrent UpdatesDecember 14, 2024 December 14, 2024 ਨਵੀਂ ਦਿੱਲੀ : ਕੈਨੇਡਾ ‘ਚ ਪਿਛਲੇ ਹਫਤੇ ਤਿੰਨ ਭਾਰਤੀ ਵਿਦਿਆਰਥੀਆਂ ਦੀ ਹੱਤਿਆ ਕਰ ਦਿੱਤੀ ਗਈ ਸੀ, ਜਿਸ ਤੋਂ ਬਾਅਦ ਓਟਾਵਾ ਸਥਿਤ ਭਾਰਤੀ ਹਾਈ ਕਮਿਸ਼ਨ ਨੇ...
ਖਾਸ ਖ਼ਬਰਰਾਸ਼ਟਰੀਦਿੱਲੀ ਦੇ ਸਕੂਲਾਂ ਨੂੰ ਮੁੜ ਮਿਲੀ ਬੰਬ ਦੀ ਧਮਕੀ, ਜਾਂਚ ‘ਚ ਜੁਟੀ ਪੁਲਿਸCurrent UpdatesDecember 14, 2024 December 14, 2024 ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦੇ 30 ਤੋਂ ਵੱਧ ਸਕੂਲਾਂ ਨੂੰ ਬੰਬ ਦੀ ਧਮਕੀ ਮਿਲਣ ਤੋਂ ਇੱਕ ਦਿਨ ਬਾਅਦ, ਦਿੱਲੀ ਦੇ ਕਈ ਸਕੂਲਾਂ ਨੂੰ ਸ਼ਨੀਵਾਰ ਨੂੰ...
ਖਾਸ ਖ਼ਬਰਰਾਸ਼ਟਰੀਲਾਲ ਕ੍ਰਿਸ਼ਨ ਅਡਵਾਨੀ ਦੀ ਮੁੜ ਵਿਗੜੀ ਤਬੀਅਤ, ਦਿੱਲੀ ਦੇ ਅਪੋਲੋ ਹਪਤਾਲ ‘ਚ ਦਾਖ਼ਲ; ਇਸ ਬਿਮਾਰੀ ਦਾ ਚੱਲ ਰਿਹਾ ਇਲਾਜCurrent UpdatesDecember 14, 2024 December 14, 2024 ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ (BJP) ਦੇ ਸੀਨੀਅਰ ਨੇਤਾ ਅਤੇ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਨੂੰ ਅਪੋਲੋ ਹਸਪਤਾਲ ‘ਚ ਭਰਤੀ ਕਰਵਾਇਆ ਗਿਆ...
ਖਾਸ ਖ਼ਬਰਰਾਸ਼ਟਰੀਖਰਮਸ ਤਾਰੀਖ 2024-2025 : ਕਿੰਨੇ ਦਿਨਾਂ ਲਈ ਰਹੇਗਾ ਖਰਮਾਸ ਦਾ ਮਹੀਨਾ ? 2025 ‘ਚ 74 ਦਿਨ ਵਿਆਹ ਦੇ ਮਹੂਰਤCurrent UpdatesDecember 13, 2024 December 13, 2024 ਖਰਮਸ 2024-2025 ਤਾਰੀਖ : ਖਰਮਾਸ ਦਾ ਮਹੀਨਾ 16 ਦਸੰਬਰ ਤੋਂ ਸ਼ੁਰੂ ਹੋ ਰਿਹਾ ਹੈ। ਇਸ ਮਹੀਨੇ ਮਹੀਨੇ ਦੌਰਾਨ ਵਿਆਹ ਸਮੇਤ ਕੋਈ ਵੀ ਮੰਗਲ ਕਾਰਜ ਨਹੀਂ...