ਖਾਸ ਖ਼ਬਰਰਾਸ਼ਟਰੀਪ੍ਰਜਵਲ ਰੇਵੰਨਾ ਦੀ ਜ਼ਮਾਨਤ ਪਟੀਸ਼ਨ ਖਾਰਜCurrent UpdatesNovember 11, 2024 November 11, 2024 ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸੋਮਵਾਰ ਨੂੰ ਜਬਰ ਜਨਾਹ ਅਤੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਜੇਡੀ(ਐਸ) ਦੇ ਸਾਬਕਾ ਸੰਸਦ ਮੈਂਬਰ ਪ੍ਰਜਵਲ...
ਖਾਸ ਖ਼ਬਰਰਾਸ਼ਟਰੀਮੁਲਜ਼ਮਾਂ ਦੇ ਚਿਹਰੇ ’ਤੇ ਲਾਏ ਇਮੋਜੀ (ਕਾਰਟੂਨ), ਐਸਪੀ ਦੀ ਸੋਸ਼ਲ ਮੀਡੀਆ ਪੋਸਟ ਵਾਇਰਲCurrent UpdatesNovember 11, 2024 November 11, 2024 ਬਰਮਪੁਰ (ਉੜੀਸਾ), 11 ਨਵੰਬਰ ਪੁਲੀਸ ਸੁਪਰਡੈਂਟ ਬਰਹਮਪੁਰ ਦੀ ਹਾਲ ਹੀ ਵਿੱਚ ਇੱਕ ਸੋਸ਼ਲ ਮੀਡੀਆ ਪੋਸਟ ਵਾਇਰਲ ਹੋਈ ਹੈ, ਕੁੱਟਮਾਰ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ...
ਖਾਸ ਖ਼ਬਰਪੰਜਾਬਰਾਸ਼ਟਰੀਸ਼ਰਧਾਲੂਆਂ ਨਾਲ ਭਰੀ ਬੱਸ ਨਾਲ ਟਕਰਾਇਆ ਟਰੱਕ, 38 ਜ਼ਖਮੀCurrent UpdatesNovember 11, 2024 November 11, 2024 ਸੁਲਤਾਨਪੁਰ- ਮਹਾਰਾਸ਼ਟਰ ਤੋਂ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ਨੂੰ ਸੇਬਾਂ ਨਾਲ ਭਰੇ ਇਕ ਟਰੱਕ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਬੱਸ ਵਿਚ ਸਵਾਰ...
ਖਾਸ ਖ਼ਬਰਰਾਸ਼ਟਰੀਭਾਰਤ ਨੂੰ ਵਿਕਸਤ ਰਾਸ਼ਟਰ ਬਣਾਉਣ ਲਈ ‘ਭਾਰਤ ਦੀ ਏਕਤਾ’ ਦੀ ਲੋੜ: ਮੋਦੀCurrent UpdatesNovember 11, 2024 November 11, 2024 ਅਹਿਮਦਾਬਾਦ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਕਿਹਾ ਕਿ ਕੁਝ ਲੋਕ ਆਪਣੇ ਸਵਾਰਥਾਂ ਲਈ ਸਮਾਜ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ...
ਖਾਸ ਖ਼ਬਰਮਨੋਰੰਜਨਰਾਸ਼ਟਰੀਵਿਸਤਾਰਾ ਦੀ ਅੱਜ ਆਖਰੀ ਉਡਾਣ, ਏਅਰ ਇੰਡੀਆ ’ਚ ਹੋਵੇਗਾ ਰਲੇਵਾਂCurrent UpdatesNovember 11, 2024 November 11, 2024 ਨਵੀਂ ਦਿੱਲੀ- ਵਿਸਤਾਰਾ ਦਾ ਏਅਰ ਇੰਡੀਆ ਨਾਲ ਰਲੇੇਵੇਂ ਦੇ ਚਲਦਿਆਂ ਅੱਜ ਵਿਸਤਾਰਾ ਦੀ ਆਖਰੀ ਉਡਾਣ ਹੈ, ਇਸ ਦੌਰਾਨ ਵਿਸਤਾਰਾ ਨਾਲ ਜੁੜੇ ਯਾਤਰੀ ਆਪਣੀ ਆਖਰੀ ਉਡਾਣ...
ਖਾਸ ਖ਼ਬਰਰਾਸ਼ਟਰੀਸੜਕ ’ਤੇ ਜਨਮਦਿਨ ਮਨਾਉਣਾ ਪਿਆ ਮਹਿੰਗਾ, ਪੁਲੀਸ ਨੇ ਕੀਤਾ ਗ੍ਰਿਫ਼ਤਾਰCurrent UpdatesNovember 11, 2024 November 11, 2024 ਪਥਨਮਥਿੱਟਾ- ਨੌਜਵਾਨਾਂ ਨੂੰ ਜਨਤਕ ਰੋਡ ਉੱਤੇ ਜਨਮਦਿਨ ਮਨਾਉਣਾ ਮਹਿੰਗਾ ਪੈ ਗਿਆ ਹੈ, ਕੇਰਲ ਦੇ ਪਥਿਨਮਥਿੱਟਾ ਵਿਚ ਜਨਮਦਿਨ ਦਾ ਜਸ਼ਨ ਮਨਾਉਣ, ਆਵਾਜਾਈ ਵਿਚ ਵਿਘਨ ਪਾਉਣ ਅਤੇ...
ਖਾਸ ਖ਼ਬਰਰਾਸ਼ਟਰੀHome Loan ਦੀ Pre-Payment ‘ਤੇ ਕੀ ਦੇਣਾ ਪਵੇਗਾ Charge, ਇਸ Option ਨੂੰ ਚੁਣਨ ਤੋਂ ਪਹਿਲਾਂ ਧਿਆਨ ਨਾਲ ਜਾਣੋ ਸਭ ਕੁਝCurrent UpdatesNovember 10, 2024 November 10, 2024 ਨਵੀਂ ਦਿੱਲੀ : ਅੱਜ ਦੇ ਸਮੇਂ ਵਿੱਚ, ਹੋਮ ਲੋਨ ਤੁਹਾਡੇ ਘਰ ਦੇ ਮਾਲਕ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਬਹੁਤ ਮਦਦਗਾਰ ਸਾਬਤ ਹੁੰਦਾ ਹੈ। ਹਾਲਾਂਕਿ, ਕਈ...
ਰਾਸ਼ਟਰੀਜ਼ਮਾਨਤ ਬਾਰੇ ਫ਼ੈਸਲੇ ’ਚ ਇਕ ਦਿਨ ਦੀ ਦੇਰ ਨਾਗਰਿਕਾਂ ਦੇ ਬੁਨਿਆਦੀ ਹੱਕਾਂ ’ਤੇ ਛਾਪਾ: ਸੁਪਰੀਮ ਕੋਰਟCurrent UpdatesNovember 10, 2024 November 10, 2024 ਨਵੀਂ ਦਿੱਲੀ-ਅਦਾਲਤਾਂ ਵੱਲੋਂ ਜ਼ਮਾਨਤ ਅਰਜ਼ੀਆਂ ਲਟਕਾਉਣ ਦੇ ਰੁਝਾਨ ਦੀ ਨਿਖੇਧੀ ਕਰਦਿਆਂ ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਅਜਿਹੇ ਮਾਮਲਿਆਂ ’ਤੇ ਫ਼ੈਸਲੇ ’ਚ ਇੱਕ ਦਿਨ ਦੀ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਸੀਨੀਅਰ PCS ਅਫ਼ਸਰ ਸਮੇਤ ਦੋ ਖਿਲਾਫ਼ ਵਿਜੀਲੈਂਸ ਵੱਲੋਂ ਕੇਸ ਦਰਜ, ਪੜ੍ਹੋ ਪੂਰਾ ਮਾਮਲਾCurrent UpdatesNovember 10, 2024 November 10, 2024 ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਹਰਪ੍ਰੀਤ ਸਿੰਘ ਪੀ.ਸੀ.ਐਸ., ਸਹਾਇਕ ਲੇਬਰ ਕਮਿਸ਼ਨਰ ਹੁਸਿ਼ਆਰਪੁਰ ਤੇ ਉਸਦੇ ਦਫ਼ਤਰ ਵਿੱਚ ਤਾਇਨਾਤ ਅਲਕਾ ਸ਼ਰਮਾ,...
ਖਾਸ ਖ਼ਬਰਰਾਸ਼ਟਰੀਨਹੀਂ ਸੁਧਰ ਰਹੀ ਦਿੱਲੀ ਦੀ ਹਵਾCurrent UpdatesNovember 10, 2024 November 10, 2024 ਨਵੀਂ ਦਿੱਲੀ- ਰਾਸ਼ਟਰੀ ਰਾਜਧਾਨੀ ‘ਚ ਐਤਵਾਰ ਨੂੰ ਵੀ ਹਵਾ ਗੁਣਵੱਤਾ ਬਹੁਤ ਖਰਾਬ ਸ਼੍ਰੇਣੀ ਵਿਚ ਰਹੀ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਮੁਤਾਬਕ ਦਿੱਲੀ ‘ਚ ਹਵਾ ਗੁਣਵੱਤਾ...