ਖਾਸ ਖ਼ਬਰਰਾਸ਼ਟਰੀਅਯੁੱਧਿਆ ‘ਚ ਰਾਮ ਮੰਦਰ ਦੇ ਨਿਰਮਾਣ ਦੀ ਝਲਕ, ਦੇਵੇਂਦਰ ਫੜਨਵੀਸ ਨੇ ਸ਼ੇਅਰ ਕੀਤੀ ਦਿਲਚਸਪ ਵੀਡੀਓCurrent UpdatesApril 9, 2023 April 9, 2023 ਅਸਮਾਨ ਵਿੱਚ ਉੱਡਦੇ ਇੱਕ ਹੈਲੀਕਾਪਟਰ ਤੋਂ ਲਏ ਗਏ ਇਸ ਦ੍ਰਿਸ਼ ਵਿੱਚ ਮੰਦਰ ਬਣ ਰਹੇ ਦੀ ਝਲਕ ਦਿਖਾਈ ਦਿੰਦੀ ਹੈ। ਦੱਸ ਦੇਈਏ ਕਿ ਮਹਾਰਾਸ਼ਟਰ ਦੇ ਉਪ...
ਖਾਸ ਖ਼ਬਰਰਾਸ਼ਟਰੀਵਪਾਰਗੈਸ ਦੀ ਕੀਮਤ ਨਿਰਧਾਰਿਤ ਕਰਨ ਦੇ ਢੰਗ ਵਿੱਚ ਹੋਵੇਗਾ ਬਦਲਾਅ; CNG, PNG ਹੋਵੇਗੀ ਸਸਤੀCurrent UpdatesApril 7, 2023 April 7, 2023 ਨਵੀਂ ਦਿੱਲੀ : ਸਰਕਾਰ ਨੇ ਵੀਰਵਾਰ ਨੂੰ ਦੇਸ਼ ‘ਚ ਪੈਦਾ ਹੋਣ ਵਾਲੀ ਖਣਿਜ ਗੈਸ ਦੀਆਂ ਕੀਮਤਾਂ ਦੇ ਦਿਸ਼ਾ-ਨਿਰਦੇਸ਼ਾਂ ‘ਚ ਬਦਲਾਅ ਕਰਨ ਅਤੇ ਘਰੇਲੂ ਉਦਯੋਗਾਂ ਅਤੇ...
ਖਾਸ ਖ਼ਬਰਰਾਸ਼ਟਰੀਵਪਾਰਮੁਕੇਸ਼ ਅੰਬਾਨੀ ਫਿਰ ਬਣੇ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ: ਫੋਰਬਸCurrent UpdatesApril 5, 2023 April 5, 2023 ਉਸ ਸਮੇਂ ਉਨ੍ਹਾਂ ਦੀ ਸੰਪਤੀ 126 ਅਰਬ ਡਾਲਰ ਸੀ। ਅਮਰੀਕੀ ਸ਼ਾਰਟ ਸੇਲਰ ਹਿੰਡਨਬਰਗ ਰਿਸਰਚ ਦੀ ਇੱਕ ਰਿਪੋਰਟ ਤੋਂ ਬਾਅਦ ਉਸਦੀ ਦੌਲਤ ਵਿੱਚ ਤੇਜ਼ੀ ਨਾਲ ਗਿਰਾਵਟ...
ਖਾਸ ਖ਼ਬਰਰਾਸ਼ਟਰੀPM ਮੋਦੀ ਚੋਣਾਂ ਤੋਂ ਪਹਿਲਾਂ ਕਰਨਾਟਕ ‘ਚ 20 ਰੈਲੀਆਂ ਨੂੰ ਕਰਨਗੇ ਸੰਬੋਧਨCurrent UpdatesApril 5, 2023 April 5, 2023 ਬੰਗਲੌਰ: ਇੱਕ ਸੂਤਰ ਨੇ ਮੰਗਲਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 10 ਮਈ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਰਨਾਟਕ ਵਿੱਚ 30...
ਖਾਸ ਖ਼ਬਰਰਾਸ਼ਟਰੀਗੁਹਾਟੀ ਹਾਈ ਕੋਰਟ ਦੇ 75ਵੇਂ ਸਾਲ ਦੇ ਜਸ਼ਨਾਂ ਵਿੱਚ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਸੀ.ਜੇ.ਆਈ ਹੋਣਗੇ ਸ਼ਾਮਿਲCurrent UpdatesApril 5, 2023 April 5, 2023 ਗੁਹਾਟੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਗੁਹਾਟੀ ਹਾਈ ਕੋਰਟ ਦੀ ਪਲੈਟੀਨਮ ਜੁਬਲੀ ਦੇ ਹਿੱਸੇ ਵਜੋਂ ਆਯੋਜਿਤ ਕੀਤੇ ਜਾਣ...
ਖਾਸ ਖ਼ਬਰਰਾਸ਼ਟਰੀ2 ਸੀਟਾਂ ਤੋਂ ਸ਼ੁਰੂ ਹੋਈ ਯਾਤਰਾ ਅੱਜ 303 ਸੀਟਾਂ ‘ਤੇ ਪਹੁੰਚ ਗਈ: ਮੋਦੀCurrent UpdatesMarch 29, 2023 March 29, 2023 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ (28 ਮਾਰਚ, 2023) ਨੂੰ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਬੀਜੇਪੀ ਹੈੱਡਕੁਆਰਟਰ ਦੇ ਵਿਸਤਾਰ ਦੇ ਨੀਂਹ ਪੱਥਰ ਪ੍ਰੋਗਰਾਮ ਦੌਰਾਨ ਭਾਜਪਾ ਦੀਆਂ...
ਰਾਸ਼ਟਰੀਕਰਨਾਟਕ ਵਿਧਾਨ ਸਭਾ ਚੋਣਾਂ: ਕਾਂਗਰਸ ਨੇ 124 ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ, ਖੜਗੇ ਦਾ ਪੁੱਤ ਵੀ ਮੈਦਾਨ ’ਚCurrent UpdatesMarch 26, 2023 March 26, 2023 ਬੰਗਲੁਰੂ,: ਕਰਨਾਟਕ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਅੱਜ 124 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ, ਜਿਸ ਮੁਤਾਬਕ ਸਾਬਕਾ ਮੁੱਖ ਮੰਤਰੀ ਸਿੱਧਰਮਈਆ ਨੂੰ ਵਰੁਣਾ...
ਰਾਸ਼ਟਰੀਖਾਸ ਖ਼ਬਰਦੇਸ਼ ‘ਚ 24 ਘੰਟਿਆਂ ‘ਚ ਕਰੋਨਾ ਦੇ 1590 ਨਵੇਂ ਮਰੀਜ਼ ਆਏ ਸਾਹਮਣੇ, 6 ਲੋਕਾਂ ਦੀ ਮੌਤCurrent UpdatesMarch 26, 2023 March 26, 2023 ਦੇਸ਼ ‘ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਪਿਛਲੇ 24 ਘੰਟਿਆਂ ਵਿੱਚ 1590 ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 910 ਮਰੀਜ਼...
ਰਾਸ਼ਟਰੀਸੀ.ਬੀ.ਆਈ. ਅਤੇ ਈ.ਡੀ. ਦੀ ਦੁਰਵਰਤੋਂ ਵਿਰੁੱਧ ਕਾਂਗਰਸ ਸਣੇ 14 ਵਿਰੋਧੀ ਦਲਾਂ ਦੇ ਆਗੂ ਪੁਜੇ ਸੁਪਰੀਮ ਕੋਰਟCurrent UpdatesMarch 25, 2023 March 25, 2023 ਨਵੀਂ ਦਿੱਲੀ,: ਦੇਸ਼ ਦੀਆਂ 14 ਸਿਆਸੀ ਪਾਰਟੀਆਂ ਨੇ ਕੇਂਦਰ ਸਰਕਾਰ ‘ਤੇ ਸੀ.ਬੀ.ਆਈ. ਅਤੇ ਈ.ਡੀ. ਦੀ ਦੁਰਵਰਤੋਂ ਦਾ ਦੋਸ਼ ਲਗਾਉਂਦੇ ਹੋਏ ਹੁਣ ਸੁਪਰੀਮ ਕੋਰਟ ‘ਚ ਪਟੀਸ਼ਨ...
ਖਾਸ ਖ਼ਬਰਰਾਸ਼ਟਰੀਅਰੁਣਾਚਲ ਪ੍ਰਦੇਸ਼ ‘ਚ ਭਾਰਤੀ ਫੌਜ ਦਾ ਚੀਤਾ ਹੈਲੀਕਾਪਟਰ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਭਾਲ ਜਾਰੀCurrent UpdatesMarch 16, 2023March 19, 2023 March 16, 2023March 19, 2023 ਨਵੀਂ ਦਿੱਲੀ: ਭਾਰਤੀ ਫੌਜ ਦਾ ਚੀਤਾ ਹੈਲੀਕਾਪਟਰ ਅਰੁਣਾਚਲ ਪ੍ਰਦੇਸ਼ ਦੇ ਮੰਡਲਾ ਪਹਾੜੀ ਇਲਾਕੇ ਨੇੜੇ ਹਾਦਸਾਗ੍ਰਸਤ ਹੋ ਗਿਆ ਹੈ। ਪਾਇਲਟਾਂ ਦੀ ਭਾਲ ਲਈ ਸਰਚ ਆਪਰੇਸ਼ਨ ਸ਼ੁਰੂ...