ਖਾਸ ਖ਼ਬਰਪੰਜਾਬਰਾਸ਼ਟਰੀਕੇਂਦਰੀ ਮੰਤਰੀ ਰਵਨੀਤ ਬਿੱਟੂ ਨੂੰ ਪੁਲੀਸ ਨੇ ਪ੍ਰਭਾਵਿਤ ਥਾਣੇ ਵੱਲ ਜਾਣ ਤੋਂ ਰੋਕਿਆCurrent UpdatesJuly 9, 2026 July 9, 2026 ਮੋਗਾ- ਮੋਗਾ ਦੇ ਥਾਣਾ ਸਦਰ ‘ਤੇ ਬੀਤੇ ਦਿਨ ਹੋਏ ਹੈਂਡ ਗ੍ਰਨੇਡ ਹਮਲੇ ਤੋਂ ਬਾਅਦ ਅੱਜ ਸੂਬੇ ਦਾ ਸਿਆਸੀ ਪਾਰਾ ਉਸ ਸਮੇਂ ਗਰਮਾ ਗਿਆ ਜਦੋਂ ਕੇਂਦਰੀ...
ਖਾਸ ਖ਼ਬਰਪੰਜਾਬਰਾਸ਼ਟਰੀਪਟਿਆਲਾ ’ਚ ਆਰਥਿਕ ਤੰਗੀ ਕਾਰਨ ਪਰਿਵਾਰ ਦੇ 4 ਜੀਆਂ ਨੇ ਨਿਗਲਿਆ ਜ਼ਹਿਰ, ਪਿਓ-ਧੀ ਦੀ ਮੌਤCurrent UpdatesJuly 9, 2026 July 9, 2026 ਪਟਿਆਲਾ- ਇੱਥੋਂ ਦੀ ਵੀ.ਆਈ.ਪੀ. ਰਿਹਾਇਸ਼ੀ ਖੇਤਰ ਅਫ਼ਸਰਜ਼ ਕਲੋਨੀ ਵਿੱਚ ਇੱਕ ਬੇਹੱਦ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੈਸਿਆਂ ਦੇ ਲੈਣ-ਦੇਣ ਅਤੇ ਘਰੇਲੂ ਕਲੇਸ਼...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਜੇਕਰ ਤੁਹਾਨੂੰ ਐਸ.ਆਈ.ਆਰ. ਫਾਰਮ ਭਰਨ ਵਿੱਚ ਕੋਈ ਮੁਸ਼ਕਲ ਆਉਂਦੀ ਹੈ ਤਾਂ ਸਥਾਨਕ ‘ਆਪ’ ਵਲੰਟੀਅਰਾਂ ਦੀ ਮਦਦ ਲਓCurrent UpdatesJuly 9, 2026 July 9, 2026 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਹਰ ਯੋਗ ਵੋਟਰ ਨੂੰ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਪ੍ਰਕਿਰਿਆ ਨੂੰ ਤੁਰੰਤ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਹਰ ਮਹੀਨੇ 1,000 ਰੁਪਏ ਅਤੇ ਹੋਰ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਐਸ.ਆਈ.ਆਰ. ਫਾਰਮ ਭਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨCurrent UpdatesJuly 9, 2026 July 9, 2026 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਹਰ ਯੋਗ ਵੋਟਰ ਨੂੰ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਪ੍ਰਕਿਰਿਆ ਨੂੰ ਤੁਰੰਤ...
ਖਾਸ ਖ਼ਬਰਪੰਜਾਬਰਾਸ਼ਟਰੀਸਿਲਵਰ ਮੈਡਲ ਜੇਤੂ ਜਲਸੀਰਤ ਅਮਨ ਦਾ ਸਕੂਲ ਵੱਲੋਂ ਸਨਮਾਨCurrent UpdatesJuly 9, 2026 July 9, 2026 ਪਟਿਆਲਾ– ਸਰਹਿੰਦ ਰੋਡ ਸਥਿਤ ਸਕਾਲਰ ਫੀਲਡਜ਼ ਪਬਲਿਕ ਸਕੂਲ ਦੀ ਦਸਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਜਲਸੀਰਤ ਅਮਨ ਨੂੰ 21ਵੀਂ ਜ਼ਿਲ੍ਹਾ ਸ਼ੂਟਿੰਗ ਚੈਂਪੀਅਨਸ਼ਿਪ ਫਤਿਹਗੜ੍ਹ ਸਾਹਿਬ–2026 ਵਿੱਚ ਸਿਲਵਰ...
Hindi Newsਖਾਸ ਖ਼ਬਰਪੰਜਾਬਰਾਸ਼ਟਰੀसिल्वर मेडल विजेता जलसीरत अमन का स्कूल द्वारा सम्मानCurrent UpdatesJuly 9, 2026 July 9, 2026 पटियाला– सरहिंद रोड स्थित स्कॉलर फील्ड्स पब्लिक स्कूल की दसवीं कक्षा की होनहार छात्रा जलसीरत अमन को 21वीं जिला शूटिंग चैंपियनशिप फतेहगढ़ साहिब–2026 में सिल्वर...
ਖਾਸ ਖ਼ਬਰਪੰਜਾਬਰਾਸ਼ਟਰੀਜਾਣੋ FBI ਦੀ ਰਡਾਰ ’ਤੇ ਪੰਜਾਬ ਪੁਲੀਸ ਦਾ SHO ਗੁਰਿੰਦਰਜੀਤ ਸਿੰਘ ਨਾਗਰਾ ਕੌਣ ਹੈ ?Current UpdatesJuly 8, 2026 July 8, 2026 ਹੁਸ਼ਿਆਰਪੁਰ- ਅਮਰੀਕੀ ਜਾਂਚ ਏਜੰਸੀ FBI ਵੱਲੋਂ ਹਾਲ ਹੀ ਵਿੱਚ ਕੀਤੀ ਗਈ ਇੱਕ ਪ੍ਰੈਸ ਕਾਨਫਰੰਸ ਤੋਂ ਬਾਅਦ ਪੰਜਾਬ ਦੇ ਇੱਕ ਪੁਲੀਸ ਅਧਿਕਾਰੀ ਦਾ ਨਾਮ ਵੱਡੇ ਪੱਧਰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਓਟੀਟੀ (OTT) ਤੋਂ ਹਟਾਈ ਫ਼ਿਲਮ ‘ਸਤਲੁਜ’ ਹੁਣ ਪੰਜਾਬ ਦੇ ਪਿੰਡ-ਪਿੰਡ ਦਿਖਾਏਗਾ ‘ਸ਼੍ਰੋਮਣੀ ਅਕਾਲੀ ਦਲ’Current UpdatesJuly 8, 2026 July 8, 2026 ਚੰਡੀਗਡ਼੍ਹ- ਪੰਜਾਬ ਵਿੱਚ ਪਿਛਲੇ ਤਿੰਨ-ਚਾਰ ਦਿਨਾਂ ਤੋਂ ਚਰਚਾ ਫ਼ਿਲਮ ‘ਸਤਲੁਜ’ ਚਰਚਾ ਦਾ ਵਿਸ਼ਾ ਬਣੀ ਹੋਈ ਹੈ, ਜਿਸ ਨੂੰ ਓਟੀਟੀ ਪਲੇਟਫੋਰਮ ਤੋਂ 48 ਘੰਟਿਆਂ ਬਾਅਦ ਹੀ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਸਰਕਾਰ ਸਕੀਮਾਂ ਦਾ ਲਾਭ ਮਿਲਦਾ ਹੈ ਤਾਂ SIR’ ਸ਼ਾਮਲ ਹੋਵੋ: ਮੁੱਖ ਮੰਤਰੀ ਮਾਨ ਨੇ ਸਰਕਾਰCurrent UpdatesJuly 8, 2026 July 8, 2026 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਵੋਟਰਾਂ ਨੂੰ ਮਾਵਾਂ ਧੀਆਂ ਸਤਿਕਾਰ ਯੋਜਨਾ ਸਮੇਤ ਸਮਾਜਿਕ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਵੋਟਰ ਸੂਚੀਆਂ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਪੰਜਾਬ ਪੂਰੇ ਸੱਚ ਦਾ ਹੱਕਦਾਰ ਹੈ; ਅੱਧੀ ਕਹਾਣੀ ਦਾ ਨਹੀਂ: ‘Satluj’ ਵਿਵਾਦ ‘ਤੇ ਰਵਨੀਤ ਬਿੱਟੂ ਦਾ ਬਿਆਨCurrent UpdatesJuly 8, 2026 July 8, 2026 ਚੰਡੀਗੜ੍ਹ- ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, ਜੋ ਕਿ ਪੰਜਾਬ ਮਰਹੂਮਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਹਨ, ਨੇ ਓ.ਟੀ.ਟੀ. ਪਲੇਟਫਾਰਮ ZEE5 ਤੋਂ ਦਿਲਜੀਤ ਦੋਸਾਂਝ ਦੀ...