ਖਾਸ ਖ਼ਬਰਚੰਡੀਗੜ੍ਹਰਾਸ਼ਟਰੀਮਹਿਜ਼ ਢਾਈ ਸਾਲਾਂ ਵਿੱਚ ਸੂਬਾ ਸਰਕਾਰ ਨੇ ਸਨਅਤੀਕਰਨ ਨੂੰ ਵੱਡਾ ਹੁਲਾਰਾ ਦਿੱਤਾCurrent UpdatesDecember 24, 2024 December 24, 2024 ਚੰਡੀਗੜ੍ਹ-ਪੰਜਾਬ ਨੂੰ ਦੇਸ਼ ਦਾ ਉਦਯੋਗਿਕ ਧੁਰਾ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਉਨ੍ਹਾਂ...
ਖਾਸ ਖ਼ਬਰਪੰਜਾਬਰਾਸ਼ਟਰੀਮਾਤਾ ਗੁਜਰੀ ਤੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਨਗਰ ਕੀਰਤਨCurrent UpdatesDecember 24, 2024 December 24, 2024 ਪਟਿਆਲਾ-ਨਗਰ ਕੀਰਤਨ ਗੁਰਦੁਆਰਾ ਦੂਖ ਭੰਜਨ ਸਹਾਰਾ ਟਰੱਸਟ ਕੱਲਰਭੈਣੀ ਵੱਲੋਂ ਟਰੱਸਟ ਦੇ ਚੇਅਰਮੈਨ ਬਾਬਾ ਨਛੱਤਰ ਸਿੰਘ ਤੇ ਟਰੱਸਟ ਦੀ ਮੁੱਖ ਪ੍ਰਬੰਧਕ ਬੀਬੀ ਸੋਹਣਜੀਤ ਕੌਰ ਦੀ ਦੇਖ-ਰੇਖ...
ਖਾਸ ਖ਼ਬਰਰਾਸ਼ਟਰੀਪੋਹ ਦੇ ਪਹਿਲੇ ਮੀਂਹ ਨੇ ਠੰਢ ਵਧਾਈCurrent UpdatesDecember 24, 2024 December 24, 2024 ਪਟਿਆਲਾ-ਪੰਜਾਬ ਭਰ ਵਿੱਚ ਅੱਜ ਮੀਂਹ ਨਾਲ ਠੰਢ ਵਧ ਗਈ ਹੈ ਅਤੇ ਅਗਲੇ ਦਿਨਾਂ ’ਚ ਕੋਰਾ ਪੈਣ ਦੀ ਸੰਭਾਵਨਾ ਹੈ। ਜਾਣਕਾਰੀ ਅਨੁਸਾਰ ਖੇਤਰ ਵਿੱਚ ਅੱਜ ਸਵੇਰੇ...
ਖਾਸ ਖ਼ਬਰਰਾਸ਼ਟਰੀਸ਼ੇਅਰ ਬਾਜ਼ਾਰ ’ਚ ਤੇਜ਼ੀ ਪਰਤੀCurrent UpdatesDecember 24, 2024December 24, 2024 December 24, 2024December 24, 2024 ਮੁੰਬਈ: ਸਥਾਨਕ ਸ਼ੇਅਰ ਬਾਜ਼ਾਰ ’ਚ ਪਿਛਲੇ ਪੰਜ ਕਾਰੋਬਾਰੀ ਸੈਸ਼ਨਾਂ ’ਚ ਜਾਰੀ ਗਿਰਾਵਟ ਅੱਜ ਰੁਕ ਗਈ ਅਤੇ ਸੈਂਸੇਕਸ ਕਰੀਬ 500 ਅੰਕ ਚੜ੍ਹ ਗਿਆ। ਨਿਫਟੀ ’ਚ ਵੀ...
ਖਾਸ ਖ਼ਬਰਰਾਸ਼ਟਰੀਸਿੰਧੂ ਉਦੈਪੁਰ ’ਚ ਵੈਂਕਟ ਦੱਤਾ ਸਾਈ ਨਾਲ ਵਿਆਹ ਦੇ ਬੰਧਨ ’ਚ ਬੱਝੀCurrent UpdatesDecember 24, 2024December 24, 2024 December 24, 2024December 24, 2024 ਉਦੈਪੁਰ-ਦੋ ਵਾਰ ਦੀ ਓਲੰਪਿਕ ਤਗ਼ਮਾ ਜੇਤੂ ਪੀਵੀ ਸਿੰਧੂ ਉਦਯੋਗਪਤੀ ਵੈਂਕਟ ਦੱਤਾ ਸਾਈ ਨਾਲ ਇੱਥੇ ਵਿਆਹ ਦੇ ਬੰਧਨ ਵਿੱਚ ਬੱਝ ਗਈ ਹੈ। ਸਾਈ ਪੋਜ਼ੀਡੈਕਸ਼ ਟੈਕਨਾਲੋਜੀਜ਼ ਦਾ...
ਖਾਸ ਖ਼ਬਰਰਾਸ਼ਟਰੀਬੰਗਲਾਦੇਸ਼ ਨੇ ਭਾਰਤ ਤੋਂ ਸ਼ੇਖ ਹਸੀਨਾ ਦੀ ਹਵਾਲਗੀ ਮੰਗੀCurrent UpdatesDecember 24, 2024 December 24, 2024 ਢਾਕਾ-ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਨੇ ਅੱਜ ਕਿਹਾ ਕਿ ਉਸ ਨੇ ਬਰਖ਼ਾਸਤ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਢਾਕਾ ਵਾਪਸ ਭੇਜਣ ਲਈ ਭਾਰਤ ਨੂੰ ਕੂਟਨੀਤਕ ਨੋਟ ਭੇਜਿਆ...
ਖਾਸ ਖ਼ਬਰਰਾਸ਼ਟਰੀਉੱਘੇ ਫਿਲਮਸਾਜ਼ ਸ਼ਿਆਮ ਬੈਨੇਗਲ ਦਾ ਦੇਹਾਂਤCurrent UpdatesDecember 24, 2024 December 24, 2024 ਮੁੰਬਈ-ਉੱਘੇ ਫਿਲਮਸਾਜ਼ ਸ਼ਿਆਮ ਬੈਨੇਗਲ ਦਾ ਅੱਜ ਦੇਹਾਂਤ ਹੋ ਗਿਆ। ਉਹ 90 ਸਾਲ ਦੇ ਸਨ। ਬੈਨੇਗਲ ਦੀ ਧੀ ਪੀਆ ਨੇ ਇਹ ਜਾਣਕਾਰੀ ਦਿੱਤੀ। ਬੈਨੇਗਲ ਨੂੰ 1970...
ਖਾਸ ਖ਼ਬਰਮਨੋਰੰਜਨਰਾਸ਼ਟਰੀਸਕੂਲ ਸਮੇਂ ਕਲਾਸਾਂ ਛੱਡ ਕੇ ਭੱਜ ਜਾਂਦੇ ਸਨ ਅਮਿਤਾਭ ਬੱਚਨCurrent UpdatesDecember 24, 2024December 24, 2024 December 24, 2024December 24, 2024 ਮੁੰਬਈ: ਬੌਲੀਵੁੱਡ ਦੇ ਮੈਗਾਸਟਾਰ ਫਿਲਮ ਦੀ ਸ਼ੂਟਿੰਗ ਦੌਰਾਨ ਸਮੇਂ ਦੇ ਬੜੇ ਪਾਬੰਦ ਹਨ। ਉਹ ਫਿਲਮ ਦੇ ਕਿਸੇ ਵੀ ਸੀਨ ਦੀ ਰਿਹਰਸਲ ਵੀ ਲਗਨ ਨਾਲ ਕਰਦੇ...
ਖਾਸ ਖ਼ਬਰਰਾਸ਼ਟਰੀਮੋਦੀ ਸਰਕਾਰ ਨੇ ਚੋਣ ਕਮਿਸ਼ਨ ਦੀ ਅਖੰਡਤਾ ਨੂੰ ਸੋਚੇ ਸਮਝੇ ਢੰਗ ਨਾਲ ਨਸ਼ਟ ਕੀਤਾ: ਖੜਗੇCurrent UpdatesDecember 23, 2024 December 23, 2024 ਨਵੀਂ ਦਿੱਲੀ:ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕੁਝ ਇਲੈਕਟ੍ਰੌਨਿਕ ਦਸਤਾਵੇਜ਼ਾਂ ਦੇ ਜਨਤਕ ਨਿਰੀਖਣ ਨੂੰ ਰੋਕਣ ਲਈ ਚੋਣ ਨੇਮਾਂ ਵਿੱਚ ਬਦਲਾਅ ਕਰਨ ਸਬੰਧੀ ਅੱਜ ਸਰਵਾਰ ’ਤੇ...
ਖਾਸ ਖ਼ਬਰਰਾਸ਼ਟਰੀਦਿੱਲੀ ਦੇ ਸਕੂਲਾਂ ‘ਚ ਬੰਬ ਦੀ ਧਮਕੀ ਦੇਣ ਵਾਲੇ ਨਿਕਲੇ ਸਕੂਲ ਦੇ ਹੀ ਵਿਦਿਆਰਥੀ, ਪੇਪਰ ਮੁਲਤਵੀ ਕਰਵਾਉਣ ਲਈ ਦਿੱਤੀ ਸੀ ਧਮਕੀCurrent UpdatesDecember 23, 2024 December 23, 2024 ਦਿੱਲੀ ਦੇ ਸਕੂਲਾਂ ‘ਚ ਵਿਦਿਆਰਥੀਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ :ਦਿੱਲੀ ਦੇ ਤਿੰਨ ਸਕੂਲਾਂ ਵਿਚ ਬੰਬ ਧਮਾਕੇ ਦੀ ਧਮਕੀ ਉੱਥੇ ਪੜ੍ਹਦੇ ਦੋ ਵਿਦਿਆਰਥੀਆਂ ਨੇ...