ਖਾਸ ਖ਼ਬਰਰਾਸ਼ਟਰੀਸ੍ਰੀਨਗਰ ’ਚ ਠੰਢ ਨੇ ਪੰਜ ਦਹਾਕਿਆਂ ਦਾ ਰਿਕਾਰਡ ਤੋੜਿਆCurrent UpdatesDecember 22, 2024 December 22, 2024 ਸ੍ਰੀਨਗਰ-ਕਸ਼ਮੀਰ ਵਿੱਚ ਅੱਜ 40 ਦਿਨਾਂ ਦੀ ਹੱਡ ਚੀਰਵੀਂ ਠੰਢ ਦਾ ਦੌਰ ‘ਚਿੱਲਈ ਕਲਾਂ’ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਅਨੁਸਾਰ ਸ੍ਰੀਨਗਰ ਵਿੱਚ ਮਨਫੀ 8.5 ਡਿਗਰੀ...
ਖਾਸ ਖ਼ਬਰਰਾਸ਼ਟਰੀਇੰਦਰਾ ਨੇ ਖੁਦ ਕਈ ਵਿਵਸਥਾਵਾਂ ਨੂੰ ਹਟਾਉਣ ਲਈ ਵੋਟ ਦਿੱਤੀ ਸੀ ਭਾਜਪਾ ਸੰਸਦ ਮੈਂਬਰਾਂ ਨੇ ਇਹ ਨਹੀਂ ਦੱਸਿਆ ਕਿ 44ਵੀਂ ਸੋਧ ਦੇ ਪੱਖ ਵਿੱਚ ਇੰਦਰਾ ਗਾਂਧੀ ਨੇ ਖ਼ੁਦ ਵੋਟ ਪਾਈ ਸੀ: ਜੈਰਾਮ ਰਮੇਸ਼Current UpdatesDecember 22, 2024 December 22, 2024 ਨਵੀਂ ਦਿੱਲੀ-ਕਾਂਗਰਸ ਦੇ ਸੰਸਦ ਮੈਂਬਰ ਜੈਰਾਮ ਰਮੇਸ਼ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਸਹਿਯੋਗੀਆਂ ਨੇ 42ਵੀਂ ਸੋਧ ਨੂੰ ਲੈ ਕੇ...
ਖਾਸ ਖ਼ਬਰਰਾਸ਼ਟਰੀਸ੍ਰੀਨਗਰ ’ਚ ਪਾਰਾ ਮਨਫ਼ੀ ਛੇ ਡਿਗਰੀ ਤੱਕ ਡਿੱਗਿਆCurrent UpdatesDecember 21, 2024 December 21, 2024 ਸ੍ਰੀਨਗਰ-ਕਸ਼ਮੀਰ ਵਿੱਚ ਕੜਾਕੇ ਦੀ ਠੰਢ ਪੈ ਰਹੀ ਹੈ। ਸ੍ਰੀਨਗਰ ਵਿੱਚ ਬੀਤੀ ਰਾਤ ਇਸ ਮੌਸਮ ਦੀ ਹੁਣ ਤੱਕ ਦੀ ਸਭ ਤੋਂ ਠੰਢੀ ਰਾਤ ਰਹੀ। ਅਧਿਕਾਰੀਆਂ ਨੇ...
ਖਾਸ ਖ਼ਬਰਰਾਸ਼ਟਰੀਭੂਚਾਲ: ਨੇਪਾਲ ’ਚ 4.8 ਤੀਬਰਤਾ ਦੇ ਭੂਚਾਲ ਦੇ ਝਟਕੇCurrent UpdatesDecember 21, 2024 December 21, 2024 ਨਵੀਂ ਦਿੱਲੀ-ਭੂਚਾਲ ਵਿਗਿਆਨ ਕੇਂਦਰ (ਐੱਨਸੀਐੱਸ) ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਸ਼ਨਿੱਚਵਾਰ ਤੜਕੇ ਨੇਪਾਲ ’ਚ ਰਿਕਟਰ ਪੈਮਾਨੇ ’ਤੇ 4.8 ਦੀ ਤੀਬਰਤਾ ਵਾਲਾ ਭੂਚਾਲ ਆਇਆ। ਭਾਰਤੀ ਮਿਆਰੀ...
ਖਾਸ ਖ਼ਬਰਰਾਸ਼ਟਰੀਸ੍ਰੀਨਗਰ: 24 ਸਾਲਾਂ ਦਾ ਸਭ ਤੋਂ ਘੱਟ ਤਾਪਮਾਨ ਰਿਕਾਰਡCurrent UpdatesDecember 21, 2024 December 21, 2024 ਸ੍ਰੀਨਗਰ-ਸਾਲ 2000 ਤੋਂ ਬਾਅਦ ਸ਼ਨਿੱਚਰਵਾਰ ਨੂੰ ਸ੍ਰੀਨਗਰਦ ਦਾ ਤਾਪਮਾਨ ਮਨਫ਼ੀ 8.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਅੱਜ ਦਾ ਘੱਟੋ-ਘੱਟ...
ਖਾਸ ਖ਼ਬਰਰਾਸ਼ਟਰੀਸੁਪਰੀਮ ਕੋਰਟ ਦੇ ਸਾਬਕਾ ਜੱਜ ਮਦਨ ਲੋਕੁਰ ਯੂਐੱਨ ਇੰਟਰਲ ਜਸਟਿਸ ਕੌਂਸਲ ਦੇ ਚੇਅਰਪਰਸਨ ਨਿਯੁਕਤCurrent UpdatesDecember 21, 2024 December 21, 2024 ਨਵੀਂ ਦਿੱਲੀ- ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਮਦਨ ਬੀ. ਲੋਕੁਰ ਨੂੰ ਸੰਯੁਕਤ ਰਾਸ਼ਟਰ ਇੰਟਰਨਲ ਜਸਟਿਸ ਕੌਂਸਲ (ਯੂਐੱਨਆਈਜੇਸੀ) ਦਾ ਚੇਅਰਪਰਸਨ ਨਿਯੁਕਤ ਕੀਤਾ ਹੈ। ਇਸ ਕੌਂਸਲ...
ਖਾਸ ਖ਼ਬਰਰਾਸ਼ਟਰੀਦਿੱਲੀ ਆਬਕਾਰੀ ਨੀਤੀ ਕੇਸ: ਦਿੱਲੀ ਦੇ ਉਪ ਰਾਜਪਾਲ ਵੱਲੋਂ ਕੇਜਰੀਵਾਲ ਖਿਲਾਫ਼ ਕਾਰਵਾਈ ਲਈ ਈਡੀ ਨੂੰ ਹਰੀ ਝੰਡੀCurrent UpdatesDecember 21, 2024 December 21, 2024 ਨਵੀਂ ਦਿੱਲੀ-ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ਼ ਆਬਕਾਰੀ ਨੀਤੀ ਮਾਮਲੇ ਵਿਚ...
ਖਾਸ ਖ਼ਬਰਰਾਸ਼ਟਰੀਅਰਬੀ ਵਿੱਚ ਰਾਮਾਇਣ, ਮਹਾਭਾਰਤ: ਰਾਮਾਇਣ ਤੇ ਮਹਾਭਾਰਤ ਦਾ ਅਰਬੀ ਅਨੁਵਾਦ ਤੇ ਪ੍ਰਕਾਸ਼ਨਾਂ ਕਰਨ ਵਾਲਿਆਂ ਨੂੰ ਮਿਲੇ ਮੋਦੀCurrent UpdatesDecember 21, 2024 December 21, 2024 ਨਵੀਂ ਦਿੱਲੀ-ਆਪਣੀ ਪਲੇਠੀ ਫੇਰੀ ਲਈ ਕੁਵੈਤ ਉੱਤੇ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੋ ਭਾਰਤੀ ਮਹਾਂਕਾਵਿ ਰਾਮਾਇਣ ਤੇ ਮਹਾਭਾਰਤ ਦਾ ਅਰਬੀ ਭਾਸ਼ਾ ਵਿਚ ਅਨੁਵਾਦ ਤੇ...
ਖਾਸ ਖ਼ਬਰਰਾਸ਼ਟਰੀਬੰਬੇ ਹਾਈ ਕੋਰਟ ਵੱਲੋਂ ਅਡਾਨੀ ਗਰੁੱਪ ਦੇ ਧਾਰਾਵੀ ਪੁਨਰ ਵਿਕਾਸ ਟੈਂਡਰ ਵਿਰੁੱਧ ਪਟੀਸ਼ਨ ਖਾਰਜCurrent UpdatesDecember 21, 2024 December 21, 2024 ਮੁੰਬਈ-ਬੰਬੇ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਧਾਰਾਵੀ ਪੁਨਰ ਵਿਕਾਸ ਪ੍ਰੋਜੈਕਟ ਲਈ ਅਡਾਨੀ ਸਮੂਹ ਨੂੰ ਦਿੱਤੇ ਗਏ ਟੈਂਡਰ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਖਾਰਜ ਕਰ...
ਖਾਸ ਖ਼ਬਰਰਾਸ਼ਟਰੀਡੱਲੇਵਾਲ ਦੀ ਸਿਹਤ ਸੰਭਾਲ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ: ਸੁਪਰੀਮ ਕੋਰਟCurrent UpdatesDecember 20, 2024 December 20, 2024 ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਪਿਛਲੇ 24 ਦਿਨਾਂ ਤੋਂ ਮਰਨ ਵਰਤ ਉੱਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ ਵਿਚ ਦਾਖਲ ਕਰਵਾਉਣ ਸਬੰਧੀ ਫੈਸਲਾ ਪੰਜਾਬ...