ਖਾਸ ਖ਼ਬਰਰਾਸ਼ਟਰੀਮੁਰਮੂ, ਮੋਦੀ ਤੇ ਖੜਗੇ ਵੱਲੋਂ ਡਾ. ਅੰਬੇਡਕਰ ਨੂੰ ਸ਼ਰਧਾਂਜਲੀCurrent UpdatesDecember 7, 2024 December 7, 2024 ਨਵੀਂ ਦਿੱਲੀ- ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਸੰਵਿਧਾਨ ਨਿਰਮਾਤਾ ਡਾ. ਬੀ.ਆਰ ਅੰਬੇਡਕਰ ਦੇ ਪ੍ਰੀ ਨਿਰਵਾਣ ਦਿਵਸ...
ਖਾਸ ਖ਼ਬਰਰਾਸ਼ਟਰੀਏਸ਼ੀਆਈ ਔਰਤਾਂ ‘ਚ ‘ਗੋਰੇ ਪੁਰਸ਼ਾਂ’ ਨਾਲ ਵਿਆਹ ਦਾ ਵਧ ਰਿਹੈ ਰੁਝਾਨ, ਹੈਰਾਨ ਕਰ ਦੇਣਗੇ ਇਹ ਅੰਕੜੇCurrent UpdatesDecember 6, 2024 December 6, 2024 ਨਵੀਂ ਦਿੱਲੀ : ਕੋਰੀਆਈ ਸਭਿਅਤਾ ਵਿੱਚ ਇੱਕ ਪ੍ਰਾਚੀਨ ਨਿਯਮ ਹੈ। ਇਸ ਅਨੁਸਾਰ ‘ਔਰਤਾਂ ਨੂੰ ਵਿਆਹ ਤੋਂ ਪਹਿਲਾਂ ਆਪਣੇ ਪਿਤਾ ਦਾ, ਵਿਆਹ ਤੋਂ ਬਾਅਦ ਪਤੀ ਦਾ ਅਤੇ...
ਖਾਸ ਖ਼ਬਰਰਾਸ਼ਟਰੀਵਪਾਰਕਾਰ ਬਾਜ਼ਾਰ ਪਹੁੰਚਿਆ ਨੌਜਵਾਨ ਤੇ ਬੋਲਿਆ – ਪਸੰਦ ਹੈ ਥਾਰ; ਟੈਸਟ ਡਰਾਈਵ ਲਈ ਕੀਤੀ ਸਟਾਰਟ ਤੇ ਫਿਰ ਹੋ ਗਿਆ ਰਫ਼ੂ ਚੱਕਰdCurrent UpdatesDecember 6, 2024December 7, 2024 December 6, 2024December 7, 2024 ਰੁੜਕੀ : ਦਿੱਲੀ ਰੋਡ ‘ਤੇ ਪੁਰਾਣੇ ਵਾਹਨਾਂ ਦੀ ਦੁਕਾਨ ‘ਤੇ ਵਾਹਨ ਖਰੀਦਣ ਆਇਆ ਨੌਜਵਾਨ ਟੈਸਟ ਡਰਾਈਵ ਦੇ ਬਹਾਨੇ ਥਾਰ ਕਾਰ ਲੈ ਕੇ ਭੱਜ ਗਿਆ। ਪੁਲਿਸ...
ਖਾਸ ਖ਼ਬਰਰਾਸ਼ਟਰੀ1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ’ਚ ਸਜ਼ਾ ਮੁਅੱਤਲ ਕਰਨ ਦੀ ਮੰਗCurrent UpdatesDecember 6, 2024 December 6, 2024 ਨਵੀਂ ਦਿੱਲੀ : ਸੁਪਰੀਮ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਕੇਸ ਵਿੱਚ ਸਜ਼ਾ ਮੁਅੱਤਲ ਕਰਨ ਦੀ ਮੰਗ ਕਰਨ ਵਾਲੀ ਬਲਵਾਨ ਖੋਖਰ ਦੀ ਪਟੀਸ਼ਨ...
ਖਾਸ ਖ਼ਬਰਰਾਸ਼ਟਰੀਅਡਾਨੀ ਮਾਮਲੇ ਵਿਚ ਵਿਰੋਧ ਜਾਰੀ; ਵਿਰੋਧੀ ਧਿਰਾਂ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀCurrent UpdatesDecember 6, 2024 December 6, 2024 ਨਵੀਂ ਦਿੱਲੀ- ਲੋਕ ਸਭਾ ਦੀ ਕਾਰਵਾਈ ਅੱਜ ਜਿਵੇਂ ਹੀ ਸ਼ੁਰੂ ਹੋਈ ਤਾਂ ਕਾਂਗਰਸ ਸਣੇ ਵਿਰੋਧੀ ਧਿਰਾਂ ਨੇ ਅਡਾਨੀ ਤੇ ਉੱਤਰ ਪ੍ਰਦੇਸ਼ ਦੇ ਸੰਭਲ ਵਿੱਚ ਹਾਲ...
ਖਾਸ ਖ਼ਬਰਰਾਸ਼ਟਰੀਰਾਜ ਸਭਾ ਦੇ ਚੇਅਰਮੈਨ ਨੇ ਕਾਂਗਰਸ ਦੇ ਸੰਸਦ ਮੈਂਬਰ ਦਾ ਨਾਂ ਲਿਆCurrent UpdatesDecember 6, 2024 December 6, 2024 ਨਵੀਂ ਦਿੱਲੀ : ਰਾਜ ਸਭਾ ਵਿਚ ਮਨੂੰ ਸਿੰਘਵੀ ਦੀ ਸੀਟ ਤੋਂ ਨਗ਼ਦੀ ਮਿਲਣ ਦਾ ਮਾਮਲਾ ਸਾਹਮਣੇ ਆਉਣ ’ਤੇ ਭਾਜਪਾ ਤੇ ਕਾਂਗਰਸ ਦੇ ਸੰਸਦ ਮੈਂਬਰਾਂ ਦਰਮਿਆਨ...
ਖਾਸ ਖ਼ਬਰਰਾਸ਼ਟਰੀਦਿੱਲੀ ਹਾਈਕੋਰਟ ਵੱਲੋਂ ਕੇਜਰੀਵਾਲ ਦੀ ਪਟੀਸ਼ਨ ’ਤੇ ਜਲਦੀ ਸੁਣਵਾਈ ਕਰਨ ਤੋਂ ਇਨਕਾਰCurrent UpdatesDecember 6, 2024 December 6, 2024 ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਨੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਆਬਕਾਰੀ ਨੀਤੀ ਤਹਿਤ ਮਨੀ ਲਾਂਡਰਿੰਗ ਮਾਮਲੇ ਵਿਚ ਹੇਠਲੀ ਅਦਾਲਤ ਦੇ...
ਖਾਸ ਖ਼ਬਰਰਾਸ਼ਟਰੀਪਾਣੀਪਤ ਦੀ ਧਾਗਾ ਫੈਕਟਰੀ ਵਿੱਚ ਅੱਗ; ਦੋ ਮੁਲਾਜ਼ਮਾਂ ਦੀ ਮੌਤ; ਤਿੰਨ ਜ਼ਖ਼ਮੀCurrent UpdatesDecember 6, 2024 December 6, 2024 ਪਾਣੀਪਤ-ਇੱਥੋਂ ਦੀ ਧਾਗਾ ਫੈਕਟਰੀ ਵਿਚ ਅੱਗ ਲੱਗਣ ਕਾਰਨ ਦੋ ਮੁਲਾਜ਼ਮ ਜ਼ਿੰਦਾ ਸੜ ਗਏ ਜਦਕਿ ਤਿੰਨ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ...
ਖਾਸ ਖ਼ਬਰਰਾਸ਼ਟਰੀਉੱਤਰ ਪ੍ਰਦੇਸ਼: ਸੜਕ ਹਾਦਸੇ ਵਿੱਚ ਛੇ ਹਲਾਕ; ਪੰਜ ਜ਼ਖ਼ਮੀCurrent UpdatesDecember 6, 2024 December 6, 2024 ਚਿਤਰਕੂਟ– ਇੱਥੋਂ ਦੇ ਚਿਤਰਕੂਟ ਵਿੱਚ ਇੱਕ ਸੜਕ ਹਾਦਸੇ ਵਿੱਚ ਛੇ ਜਣਿਆਂ ਦੀ ਮੌਤ ਹੋ ਗਈ ਅਤੇ ਪੰਜ ਜ਼ਖ਼ਮੀ ਹੋ ਗਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚਿਤਰਕੂਟ...
ਖਾਸ ਖ਼ਬਰਰਾਸ਼ਟਰੀਰਿਜ਼ਰਵ ਬੈਂਕ ਨੇ ਨੀਤੀਗਤ ਦਰ ਨੂੰ ਬਰਕਰਾਰ ਰੱਖਿਆCurrent UpdatesDecember 6, 2024 December 6, 2024 ਮੁੰਬਈ: ਭਾਰਤੀ ਰਿਜ਼ਰਵ ਬੈਂਕ ਨੇ ਸ਼ੁੱਕਰਵਾਰ ਨੂੰ ਲਗਾਤਾਰ 11ਵੀਂ ਵਾਰ ਨੀਤੀਗਤ ਦਰ ਨੂੰ ਬਿਨਾਂ ਕਿਸੇ ਬਦਲਾਅ ਦੇ ਰੱਖਣ ਦਾ ਫੈਸਲਾ ਕੀਤਾ, ਪਰ ਚਾਲੂ ਵਿੱਤੀ ਸਾਲ...