ਖਾਸ ਖ਼ਬਰਪੰਜਾਬਰਾਸ਼ਟਰੀਸਿੰਘ ਸਾਹਿਬਾਨ ਕੋਲ ਜਾਣ ਦੀ ਬਜਾਏ ਪ੍ਰਧਾਨ ਮੰਤਰੀ ਨੂੰ ਮਿਲਣ ਭਾਜਪਾ ਆਗੂ: ਡੱਲੇਵਾਲCurrent UpdatesJanuary 10, 2025 January 10, 2025 ਪਟਿਆਲਾ: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ਖਤਮ ਕਰਨ ਦਾ ਆਦੇਸ਼...
ਖਾਸ ਖ਼ਬਰਰਾਸ਼ਟਰੀਸਕੂਲਾਂ ਨੂੰ ਬੰਬ ਦੀ ਧਮਕੀ ਮਾਮਲਾ: 12ਵੀਂ ਜਮਾਤ ਦੇ ਵਿਦਿਆਰਥੀ ਨੂੰ ਹਿਰਾਸਤ ‘ਚ ਲਿਆCurrent UpdatesJanuary 10, 2025 January 10, 2025 ਨਵੀਂ ਦਿੱਲੀ-23 ਸਕੂਲਾਂ ਨੂੰ ਬੰਬ ਦੀ ਧਮਕੀ ਵਾਲੀ ਈਮੇਲ ਭੇਜਣ ਵਾਲੇ 12ਵੀਂ ਜਮਾਤ ਦੇ ਇਕ ਵਿਦਿਆਰਥੀ ਨੂੰ ਦਿੱਲੀ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ| ਨਾਬਾਲਗ...
ਖਾਸ ਖ਼ਬਰਰਾਸ਼ਟਰੀਸੁਪਰੀਮ ਕੋਰਟ ਵੱਲੋਂ ਮਹਿਲਾ ਰਾਖਵਾਂਕਰਨ ਐਕਟ ਖ਼ਿਲਾਫ਼ ਪਟੀਸ਼ਨਾਂ ‘ਤੇ ਗ਼ੌਰ ਕਰਨ ਤੋਂ ਨਾਂਹCurrent UpdatesJanuary 10, 2025 January 10, 2025 ਨਵੀਂ ਦਿੱਲੀ- ਸੁਪਰੀਮ ਕੋਰਟ (Supreme Court of India) ਨੇ ਸ਼ੁੱਕਰਵਾਰ ਨੂੰ 2023 ਦੇ ‘ਨਾਰੀ ਸ਼ਕਤੀ ਵੰਦਨ ਐਕਟ’ ਵਿੱਚ ਹੱਦਬੰਦੀ/ਹਲਕਾਬੰਦੀ ਬਾਰੇ ਧਾਰਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ...
ਖਾਸ ਖ਼ਬਰਪੰਜਾਬਰਾਸ਼ਟਰੀਧੁੰਦ ਕਾਰਨ ਬਰਨਾਲਾ-ਲੁਧਿਆਣਾ ਮੁੱਖ ਮਾਰਗ ’ਤੇ ਭਿਆਨਕ ਹਾਦਸਾ, ਕਾਲਜ ਲੈਕਚਰਾਰ ਮੁਟਿਆਰ ਦੀ ਮੌਤCurrent UpdatesJanuary 10, 2025 January 10, 2025 ਮਹਿਲ ਕਲਾਂ–ਧੁੰਦ ਕਾਰਨ ਬਰਨਾਲਾ-ਲੁਧਿਆਣਾ ਮੁੱਖ ਮਾਰਗ ‘ਤੇ ਪੈਂਦੇ ਪਿੰਡ ਵਜੀਦਕੇ ਨੇੜੇ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ‘ਚ ਇਕ ਮੁਟਿਆਰ ਦੀ ਜਾਨ ਜਾਂਦੀ ਰਹੀ, ਜਦਕਿ...
ਖਾਸ ਖ਼ਬਰਪੰਜਾਬਰਾਸ਼ਟਰੀਭਾਰਤ ’ਚ ਘੁਸਪੈਠ ਦੀ ਕੋਸ਼ਿਸ਼ ਕਰਦਾ ਪਾਕਿ ਨਾਗਰਿਕ ਬੀਐਸਐਫ ਦੀ ਗੋਲੀ ਨਾਲ ਹਲਾਕCurrent UpdatesJanuary 10, 2025 January 10, 2025 ਅੰਮ੍ਰਿਤਸਰ-ਇੱਕ ਪਾਕਿਸਤਾਨੀ ਵਿਅਕਤੀ ਗੈਰਕਾਨੂੰਨੀ ਢੰਗ ਨਾਲ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰਦਾ ਹੋਇਆ ਬਾਰਡਰ ਸਿਕਿਉਰਿਟੀ ਫੋਰਸ (ਬੀਐਸਐਫ) ਦੀ ਗੋਲੀ ਨਾਲ ਮਾਰਿਆ ਗਿਆ ਹੈ। ਇਸ ਵਿਅਕਤੀ...
ਖਾਸ ਖ਼ਬਰਪੰਜਾਬਰਾਸ਼ਟਰੀਕਿਸਾਨਾਂ ’ਚ ਏਕਤਾ ਦੇ ਆਸਾਰ ਵਧੇ, ਗੱਲਬਾਤ ਦਾ ਸੱਦਾ ਦੇਣ ਗਈ ਦੀ ਕਮੇਟੀ ਦਾ ਭਰਵਾਂ ਸਵਾਗਤCurrent UpdatesJanuary 10, 2025 January 10, 2025 ਪਟਿਆਲਾ –ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ 11 ਮਹੀਨਿਆਂ ਤੋਂ ਸ਼ੰਭੂ ਅਤੇ ਢਾਬੀ ਗੁਜਰਾਂ/ਖਨੌਰੀ ਬਾਰਡਰਾਂ ‘ਤੇ ਪੱਕਾ ਮੋਰਚਾ ਲਾ...
ਖਾਸ ਖ਼ਬਰਮਨੋਰੰਜਨਰਾਸ਼ਟਰੀਕੰਗਨਾ ਵੱਲੋਂ ਪ੍ਰਿਯੰਕਾ ਤੇ ਗਾਂਧੀ ਪਰਿਵਾਰ ਨੂੰ ‘ਐਮਰਜੈਂਸੀ’ ਦੇਖਣ ਦਾ ਸੱਦਾCurrent UpdatesJanuary 9, 2025 January 9, 2025 ਮੁੰਬਈ-ਬੌਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਕਿਹਾ ਹੈ ਕਿ ਉਨ੍ਹਾਂ ਕਾਂਗਰਸ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਆਪਣੀ ਫਿਲਮ ‘ਐਮਰਜੈਂਸੀ’ ਦੇਖਣ ਦਾ ਸੱਦਾ ਦਿੱਤਾ ਹੈ। ਫਿਲਮ...
ਖਾਸ ਖ਼ਬਰਪੰਜਾਬਰਾਸ਼ਟਰੀਸਵਿਫ਼ਟ ਕਾਰ ਦੀ ਟੱਕਰ ਨਾਲ ਐਸ.ਐਸ.ਐਫ. ਦੀ ਗੱਡੀ ਪਲਟੀCurrent UpdatesJanuary 9, 2025 January 9, 2025 ਭਵਾਨੀਗੜ੍ਹ– ਬੁੱਧਵਾਰ ਤੇ ਵੀਰਵਾਰ ਦੀ ਦਰਮਿਆਨੀ ਰਾਤ ਇੱਥੇ ਇਕ ਸਵਿਫ਼ਟ ਕਾਰ ਵੱਲੋਂ ਜ਼ੋਰਦਾਰ ਟੱਕਰ ਮਾਰ ਦਿੱਤੇ ਜਾਣ ਕਾਰਨ ਸੜਕ ਸੁਰੱਖਿਆ ਫੋਰਸ (Sadak Surakhya Force) ਦੀ...
ਖਾਸ ਖ਼ਬਰਰਾਸ਼ਟਰੀਗੁਰੂਗ੍ਰਾਮ ’ਚ ਫਰਜ਼ੀ ਕਾਲ ਸੈਂਟਰ ਦਾ ਪਰਦਾਫਾਸ਼, 11 ਗ੍ਰਿਫਤਾਰCurrent UpdatesJanuary 9, 2025 January 9, 2025 ਗੁਰੂਗ੍ਰਾਮ-ਗੁਰੂਗ੍ਰਾਮ ਵਿੱਚ ਜਿਨਸੀ ਸਿਹਤ ਮੁੱਦਿਆਂ ਲਈ ਜੜੀ ਬੂਟੀਆਂ ਦੀਆਂ ਦਵਾਈਆਂ ਵੇਚਣ ਦੇ ਬਹਾਨੇ ਲੋਕਾਂ ਨਾਲ ਧੋਖਾਧੜੀ ਕਰਨ ਦੇ ਦੋਸ਼ ਵਿੱਚ ਚਾਰ ਔਰਤਾਂ ਸਮੇਤ 11 ਵਿਅਕਤੀਆਂ...
ਖਾਸ ਖ਼ਬਰਰਾਸ਼ਟਰੀਯੂਪੀ: ਜ਼ਿਲ੍ਹਾ ਜੇਲ੍ਹਰ ਖ਼ਿਲਾਫ਼ ਮਹਿਲਾ ਅਧਿਕਾਰੀ ਨਾਲ ਜਬਰ-ਜਨਾਹ ਦੀ ਕੋਸ਼ਿਸ਼ ਦਾ ਕੇਸ ਦਰਜCurrent UpdatesJanuary 9, 2025 January 9, 2025 ਯੂਪੀ-ਯੂਪੀ ਦੇ ਬਾਗਪਤ ਜ਼ਿਲ੍ਹੇ ਦੀ ਜ਼ਿਲ੍ਹਾ ਜੇਲ੍ਹ ਵਿੱਚ ਤਾਇਨਾਤ ਇੱਕ ਮਹਿਲਾ ਅਧਿਕਾਰੀ ਵੱਲੋਂ ਕੀਤੀ ਗਈ ਸ਼ਿਕਾਇਤ ਤੋਂ ਬਾਅਦ ਬਾਗਪਤ ਜ਼ਿਲ੍ਹਾ ਜੇਲ੍ਹ ਦੇ ਸਾਬਕਾ ਜੇਲ੍ਹਰ ਵਿਰੁੱਧ...