ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਕਾਂਗਰਸ ਦੇ ਕਾਟੋ ਕਲੇਸ਼ ਦਰਮਿਆਨ ਸੁਖਜਿੰਦਰ ਰੰਧਾਵਾ ਦੀ ਨਵੀਂ ਦਿੱਲੀ ’ਚ ਅਮਿਤ ਸ਼ਾਹ ਨਾਲ ਮੀਟਿੰਗCurrent UpdatesJuly 3, 2026 July 3, 2026 ਚੰਡੀਗੜ੍ਹ- ਪੰਜਾਬ ਕਾਂਗਰਸ ਵਿੱਚ ਚੱਲ ਰਹੇ ਅੰਦਰੂਨੀ ਕਲੇਸ਼ ਦਰਮਿਆਨ ਸੂਬੇ ਦੀ ਸਿਆਸਤ ਵਿੱਚ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਇੱਕ ਪਾਸੇ ਜਿੱਥੇ ਸਾਬਕਾ ਮੁੱਖ ਮੰਤਰੀ...
ਖਾਸ ਖ਼ਬਰਪੰਜਾਬਰਾਸ਼ਟਰੀਸਿੱਖਿਆ ਵਿਭਾਗ ਵਿੱਚ 13 ਸਾਲਾਂ ਤੋਂ ਡਿਪਟੀ ਡਾਇਰੈਕਟਰ ਫਿਜ਼ੀਕਲ ਐਜੂਕੇਸ਼ਨ ਦੀ ਪੱਕੀ ਨਿਯੁਕਤੀ ਨਹੀਂ: ਐਸੋਸੀਏਸ਼ਨCurrent UpdatesJuly 3, 2026 July 3, 2026 ਬਠਿੰਡਾ- ਗੌਰਮਿੰਟ ਫਿਜ਼ੀਕਲ ਐਜੂਕੇਸ਼ਨ ਟੀਚਰਜ਼ ਐਸੋਸੀਏਸ਼ਨ ਪੰਜਾਬ ਨੇ ਤਿੱਖਾ ਰੋਸ ਪ੍ਰਗਟ ਕਰਦਿਆਂ ਦੋਸ਼ ਲਗਾਇਆ ਹੈ ਕਿ ਪਿਛਲੀਆਂ ਅਤੇ ਮੌਜੂਦਾ ਸੂਬਾ ਸਰਕਾਰ ਸਮੇਤ ਲਗਾਤਾਰ ਤਿੰਨ ਸਰਕਾਰਾਂ...
ਖਾਸ ਖ਼ਬਰਪੰਜਾਬਰਾਸ਼ਟਰੀਏਕਮ ਢਿੱਲੋਂ ਕਤਲ ਮਾਮਲੇ ਵਿਚ ਪਤਨੀ ਸੀਰਤ ਕੌਰ ਨੂੰ ਉਮਰ ਕੈਦCurrent UpdatesJuly 3, 2026 July 3, 2026 ਮੁਹਾਲੀ- ਮੁਹਾਲੀ ਵਿਚ ਨੌਂ ਸਾਲ ਪਹਿਲਾਂ ਬਹੁ ਚਰਚਿਤ ਇਕ ਪਤਨੀ ਵਲੋਂ ਪਤੀ ਦੀ ਹੱਤਿਆ ਕੀਤੇ ਜਾਣ ਦੇ ਮਾਮਲੇ ਵਿਚ ਅਦਾਲਤ ਨੇ ਅੱਜ ਫੈਸਲਾ ਸੁਣਾਇਆ ਹੈ।...
ਖਾਸ ਖ਼ਬਰਰਾਸ਼ਟਰੀਮੁੰਬਈ ਵਿੱਚ ਖੁੱਲ੍ਹੇ ਗਟਰ ‘ਚ ਡਿੱਗਣ ਨਾਲ ਵਿਅਕਤੀ ਦੀ ਮੌਤ, BMC ਦੇ 4 ਅਧਿਕਾਰੀ ਸਸਪੈਂਡCurrent UpdatesJuly 2, 2026 July 2, 2026 ਮੁੰਬਈ- ਭਾਰੀ ਮੀਂਹ ਦੌਰਾਨ ਮੁੰਬਈ ਦੇ ਚਾਂਦੀਵਲੀ ਇਲਾਕੇ ਵਿੱਚ ਵੀਰਵਾਰ ਨੂੰ ਖੁੱਲ੍ਹੇ ਗਟਰ (ਮੈਨਹੋਲ) ਵਿੱਚ ਡਿੱਗਣ ਕਾਰਨ 55 ਸਾਲਾ ਅਸਲਮ ਇਸ਼ਾਕ ਸ਼ੇਖ ਦੀ ਮੌਤ ਹੋ...
ਖਾਸ ਖ਼ਬਰਪੰਜਾਬਰਾਸ਼ਟਰੀਪੁਲੀਸ ਵੱਲੋਂ 2 ਕਿੱਲੋ ਹੈਰੋਇਨ ਅਤੇ ਦੇਸੀ ਪਿਸਟਲ ਸਮੇਤ 4 ਮੁਲਜ਼ਮ ਕਾਬੂCurrent UpdatesJuly 2, 2026 July 2, 2026 ਨਵਾਂਸ਼ਹਿਰ- ਸ਼ਹੀਦ ਭਗਤ ਸਿੰਘ ਨਗਰ ਦੇ ਸੀਨੀਅਰ ਕਪਤਾਨ ਪੁਲੀਸ (SSP) ਤੁਸ਼ਾਰ ਗੁਪਤਾ, ਕਪਤਾਨ ਪੁਲੀਸ (ਜਾਂਚ) ਸਰਬਜੀਤ ਸਿੰਘ ਬਾਹੀਆ ਅਤੇ ਉਪ ਕਪਤਾਨ ਪੁਲੀਸ (ਜਾਂਚ) ਜਤਿੰਦਰ ਚੌਹਾਨ...
ਖਾਸ ਖ਼ਬਰਰਾਸ਼ਟਰੀਮਣੀਪੁਰ ’ਚ ਘਰਾਂ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਮਗਰੋਂ Rahul Gandhi ਨੇ ਕੇਂਦਰ ’ਤੇ ਸੇਧਿਆ ਨਿਸ਼ਾਨਾCurrent UpdatesJuly 2, 2026 July 2, 2026 ਮਣੀਪੁਰ- ਕਾਂਗਰਸ ਆਗੂ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਮਣੀਪੁਰ ਦੇ ਦੋ ਆਦਿਵਾਸੀ ਪਿੰਡਾਂ ਵਿੱਚ ਕਈ ਘਰਾਂ ਨੂੰ ਅੱਗ ਲਗਾਏ ਜਾਣ ਦੀਆਂ ਘਟਨਾਵਾਂ ਨੂੰ ਲੈ ਕੇ...
ਖਾਸ ਖ਼ਬਰਪੰਜਾਬਰਾਸ਼ਟਰੀਫੰਡਿੰਗ ਦੇ ਦੋਸ਼ ‘ਚ ਗ੍ਰਿਫ਼ਤਾਰ ‘ਮੁੱਖ’ ਮੁਲਜ਼ਮ ਪੁਲੀਸ ਵੱਲੋਂ ਬਰੀCurrent UpdatesJuly 2, 2026 July 2, 2026 ਅੰਮ੍ਰਿਤਸਰ- ਇਸ ਸਾਲ ਫਰਵਰੀ ਵਿੱਚ ਗੁਰਦਾਸਪੁਰ ਦੀ ਅਧੀਆਨ ਪੁਲੀਸ ਚੈੱਕ ਪੋਸਟ ‘ਤੇ ਦੋ ਪੁਲੀਸ ਮੁਲਾਜ਼ਮਾਂ ਦੇ ਕਤਲ ਨਾਲ ਜੁੜੇ ਕਥਿਤ ਅਤਿਵਾਦੀ ਫੰਡਿੰਗ ਮਾਮਲੇ ਵਿੱਚ ਮੁੱਖ...
ਖਾਸ ਖ਼ਬਰਰਾਸ਼ਟਰੀਹੁਣ ਸਵੈ ਇੱਛਾ ਨਾਲ ਹੋਵੇਗਾ ਈ ਪੀ ਐੱਫ ਵਿੱਚ 1,800 ਰੁਪਏ ਤੋਂ ਵੱਧ ਦਾ ਯੋਗਦਾਨCurrent UpdatesJuly 2, 2026 July 2, 2026 ਨਵੀਂ ਦਿੱਲੀ- ਕਿਰਤ ਅਤੇ ਰੁਜ਼ਗਾਰ ਮੰਤਰਾਲੇ ਨੇ ਨਵੀਂ ਈ ਪੀ ਐੱਫ ਯੋਜਨਾ-2026 ਅਧੀਨ 15,000 ਰੁਪਏ ਦੀ ਮਹੀਨਾਵਾਰ ਤਨਖ਼ਾਹ ਸੀਮਾ ਤੋਂ ਵਧ ਆਮਦਨ ਵਾਲਿਆਂ ਲਈ ਈ...
ਖਾਸ ਖ਼ਬਰਪੰਜਾਬਰਾਸ਼ਟਰੀਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਵੱਲੋਂ ਬੁਰਜ ਜਵਾਹਰ ਸਿੰਘ ਵਾਲਾ ਦਾ ਦੌਰਾCurrent UpdatesJuly 2, 2026 July 2, 2026 ਫਰੀਦਕੋਟ- ਸਾਲ 2015 ਦੇ ਬੇਅਦਬੀ ਅਤੇ ਬਹਿਬਲ ਕਲਾਂ ਪੁਲੀਸ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੇ ਮੈਂਬਰਾਂ ਨੇ ਅੱਜ ਫਰੀਦਕੋਟ ਜ਼ਿਲ੍ਹੇ...
ਖਾਸ ਖ਼ਬਰਰਾਸ਼ਟਰੀNEET ਅਤੇ JEE ਦਾਖਲਿਆਂ ‘ਚ ਹੁਣ 12ਵੀਂ ਦੇ ਬੋਰਡ ਅੰਕਾਂ ਨੂੰ ਵੀ ਸ਼ਾਮਲ ਕੀਤੇ ਜਾਣ ’ਤੇ ਵਿਚਾਰ; ਮਿਲ ਸਕਦੀ ਹੈ 50 ਫੀਸਦੀ ਵੇਟੇਜCurrent UpdatesJuly 2, 2026 July 2, 2026 ਨਵੀਂ ਦਿੱਲੀ- ਸੂਤਰਾਂ ਅਨੁਸਾਰ, NEET ਅਤੇ JEE ਵਰਗੀਆਂ ਪ੍ਰਵੇਸ਼ ਪ੍ਰੀਖਿਆਵਾਂ (ਐਂਟਰੈਂਸ ਐਗਜ਼ਾਮ) ਦੇ ਅੰਕਾਂ ‘ਤੇ ਆਧਾਰਿਤ ਹੋਣ ਵਾਲੇ ਮਹੱਤਵਪੂਰਨ ਦਾਖਲਿਆਂ ਵਿੱਚ ਹੁਣ ਬੋਰਡ ਪ੍ਰੀਖਿਆਵਾਂ ਨੂੰ...